ਮੁੰਬਈ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਕਾਂਗਰਸ ਦੀ ਲੀਡਰਸ਼ਿਪ ਖਿਲਾਫ ਤਨਜ਼ ਕੱਸਦਿਆਂ ਭਾਜਪਾ ਵਿਰੁੱਧ ਮਿਲ ਕੇ ਲੜਨ ਦਾ ਹੋਕ ਦਿੱਤਾ ਗਿਆ। ਮਮਤਾ ਬੈਨਰਜੀ ਨੇ ਟਿੱਪਣੀਆਂ ਕੀਤੀਆਂ ਕਿ ਹੁਣ ਕੋਈ ਯੂਪੀਏ ਨਹੀਂ ਹੈ ਅਤੇ ਕੋਈ …
Read More »Yearly Archives: 2021
ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੀ ਦਹਿਸ਼ਤ
ਭਾਰਤ ਨੇ ਕੌਮਾਂਤਰੀ ਯਾਤਰੀਆਂ ਬਾਰੇ ਨਵੇਂ ਨਿਯਮ ਅਮਲ ‘ਚ ਲਿਆਂਦੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਸੁਰੱਖਿਆ ਲਈ ਇਹਤਿਆਤ ਵਜੋਂ ਦੇਸ਼ ਵਿੱਚ ਕਰੋਨਾ ਕੰਟੇਨਮੈਂਟ ਪਾਬੰਦੀਆਂ 31 ਦਸੰਬਰ ਤੱਕ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਕਰੋਨਾ ਵਾਇਰਸ ਦੇ ਇਸ ਨਵੇਂ ਸਰੂਪ ਤੋਂ ਬਚਾਅ …
Read More »ਕਿਸਾਨ ਅੰਦੋਲਨ ਖਤਮ ਹੋਣ ਉੱਤੇ ਵਾਪਸ ਲਏ ਜਾਣਗੇ ਕੇਸ : ਖੱਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਸਾਲ ਤੋਂ ਚੱਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਪੁਲਿਸ ਕੇਸ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਹੀ ਹੈ ਕਿ ਇਹ ਸੂਬਿਆਂ ਦਾ …
Read More »ਕਾਂਗਰਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਹੱਕ ਨਹੀਂ : ਪ੍ਰਸ਼ਾਂਤ ਕਿਸ਼ੋਰ
ਨਵੀਂ ਦਿੱਲੀ : ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਕਮਾਨ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕੇ ਹਨ। ਕਿਸ਼ੋਰ ਨੇ ਕਿਹਾ ਕਿ ਜਿਹੜੀ ਪਾਰਟੀ ਪਿਛਲੇ 10 ਸਾਲਾਂ ਵਿਚ 90 ਫੀਸਦੀ ਚੋਣਾਂ ਹਾਰੀ ਹੈ, …
Read More »ਸਿਆਸੀ ਪੱਖ ਤੋਂ ਵੱਡੇ ਅਰਥ ਰੱਖਦੀ ਹੈ ਸ਼੍ਰੋਮਣੀ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਚੋਣ
ਤਲਵਿੰਦਰ ਸਿੰਘ ਬੁੱਟਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਚੋਣ ਇਜਲਾਸ ਵਿਚ ਸੋਮਵਾਰ ਨੂੰ ਹੋਈ ਕਾਰਜਕਾਰਨੀ ਕਮੇਟੀ ਦੀ ਚੋਣ ਪੰਥਕ ਤੇ ਸਿਆਸੀ ਪੱਖ ਤੋਂ ਵੱਡੀ ਅਹਿਮੀਅਤ ਰੱਖਦੀ ਹੈ। ਜਿੱਥੇ ਇਸ ਵਾਰ ਦੀ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਨਵੇਂ ਸਾਲ ਦੇ ਫਰਵਰੀ ਵਿਚ ਹੋਣ ਵਾਲੀਆਂ ਸੂਬਾਈ ਚੋਣਾਂ ਕਰਕੇ ਮਹੱਤਵਪੂਰਨ ਹੈ ਉੱਥੇ ਵਿਧਾਨ …
Read More »ਖੇਤੀ ਕਾਨੂੰਨ ਵਾਪਸੀ ਦੇ ਮਾਇਨੇ ਅਤੇ ਕਿਸਾਨ ਅੰਦੋਲਨ
ਸੁੱਚਾ ਸਿੰਘ ਗਿੱਲ ਵਿਵਾਦਤ ਖੇਤੀ ਕਾਨੂੰਨਾਂ ਦੀ ਵਾਪਸੀ ਵਾਲੇ ਬਿੱਲ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਇਹ ਕਾਨੂੰਨ ਹੁਣ ਖਤਮ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਮੌਕੇ ਮੁਲਕ ਨੂੰ …
Read More »ਖੇਤੀ ਕਾਨੂੰਨ ਵਾਪਸੀ ਬਿੱਲ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਮੋਹਰ
ਕਾਲੇ ਖੇਤੀ ਕਾਨੂੰਨਾਂ ਦਾ ਪਿਆ ਭੋਗ ਦਿੱਲੀ ਮੋਰਚਾ ਛੱਡਣ ਦੀਆਂ ਖਬਰਾਂ ਝੂਠੀਆਂ : ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ੁਬਾਨੀ ਵੋਟ ਨਾਲ ਪਾਸ ਖੇਤੀ ਕਾਨੂੰਨ ਵਾਪਸੀ ਬਿੱਲ 2021 ‘ਤੇ ਬੁੱਧਵਾਰ ਨੂੰ ਰਸਮੀ ਮੋਹਰ ਲਗਾ ਦਿੱਤੀ ਹੈ ਅਤੇ ਕਾਲੇ ਖੇਤੀ ਕਾਨੂੰਨਾਂ …
Read More »ਕੈਨੇਡਾ ਨੇ ਤਿੰਨ ਅਫਰੀਕੀ ਮੁਲਕਾਂ ਤੋਂ ਨਾਗਰਿਕਾਂ ਦੇ ਦਾਖ਼ਲੇ ‘ਤੇ ਲਾਈ ਰੋਕ
ਓਮੀਕਰੋਨ ਨੇ ਫੈਲਾਈ ਦਹਿਸ਼ਤ, ਸਾਰੇ ਦੇਸ਼ ਫਿਕਰਮੰਦ ਟੋਰਾਂਟੋ : ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਤੋਂ ਫਿਕਰਮੰਦ ਕੈਨੇਡਾ ਨੇ ਤਿੰਨ ਹੋਰ ਮੁਲਕਾਂ ਨਾਇਜੀਰੀਆ, ਮਲਾਵੀ ਤੇ ਮਿਸਰ ਦੇ ਨਾਗਰਿਕਾਂ ਦੇ ਦੇਸ਼ ਵਿੱਚ ਦਾਖ਼ਲੇ ‘ਤੇ ਰੋਕ ਲਾ ਦਿੱਤੀ ਹੈ। ਕੈਨੇਡਾ ਦੇ ਮੁੱਖ ਲੋਕ ਸਿਹਤ ਅਧਿਕਾਰੀ ਡਾ. ਥੈਰੇਸਾ ਟੈਮ ਨੇ ਕਿਹਾ ਕਿ ਕੈਨੇਡਾ ਵਿੱਚ …
Read More »ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ …
Read More »ਪੰਜਾਬ ‘ਚ ਸਰਕਾਰੀ ਬੱਸਾਂ ਬਣੀਆਂ ਪ੍ਰਚਾਰ ਦਾ ਸਾਧਨ
ਕੈਪਟਨ ਨੇ ਦੋ ਮਹੀਨੇ ਪਹਿਲਾਂ ਪੋਸਟਰਾਂ ‘ਤੇ ਖਰਚੇ ਸਨ 59 ਲੱਖ ਰੁਪਏ, ਹੁਣ ਚੰਨੀ ਦਾ ਵੀ ਇਹੋ ਕੰਮ ਚੰਡੀਗੜ : ਕਾਂਗਰਸ ਦਾ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਬਦਲਣਾ ਸਰਕਾਰ ਨੂੰ ਮਹਿੰਗਾ ਹੀ ਪਿਆ ਹੈ। ਪੀਆਰਟੀਸੀ ਦੀਆਂ 893 ਅਤੇ ਪੰਜਾਬ ਰੋਡਵੇਜ਼, ਪਨਬਸ ਦੀਆਂ 850 ਬੱਸਾਂ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ …
Read More »