ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਵਿਦਾਇਗੀ ਸੁਨੇਹੇ ਵਿਚ ਜੋ ਬਿਡੇਨ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਹਨ। ਬਿਡੇਨ ਦੀ ਸਫ਼ਲਤਾ ਦੀ ਕਾਮਨਾ ਕਰਦਿਆਂ ਟਰੰਪ ਨੇ ਕਿਹਾ ਕਿ ਨਵੇਂ ਰਾਸ਼ਟਰਪਤੀ ਅਮਰੀਕਾ ਨੂੰ ਸੁਰੱਖਿਅਤ ਤੇ ਖ਼ੁਸ਼ਹਾਲ ਰੱਖਣ, ਇਸ ਲਈ ਉਹ ਪ੍ਰਾਰਥਨਾ ਕਰਦੇ ਹਨ। ਟਰੰਪ ਨੇ ਕਿਹਾ ਕਿ ਅਮਰੀਕੀ ਲੋਕ ਆਪਣੀਆਂ …
Read More »Yearly Archives: 2021
ਕਮਲਾ ਹੈਰਿਸ ਦੇ ਨਾਨਕੇ ਪਿੰਡ ‘ਚ ਜਸ਼ਨ
ਨਾਗਪਟੀਨਮ (ਤਾਮਿਲਨਾਡੂ)/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਕਮਲਾ ਹੈਰਿਸ ਦੇ ਅਮਰੀਕਾ ਦੀ ਉੱਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਸਹੁੰ ਚੁੱਕਣ ਸਮੇਂ ਉਨ੍ਹਾਂ ਦੇ ਨਾਨਕੇ ਪਿੰਡ ‘ਚ ਜਸ਼ਨ ਦਾ ਮਾਹੌਲ ਸੀ। ਕਮਲਾ ਹੈਰਿਸ ਦੇ ਨਾਨਾ ਤਾਮਿਲਨਾਡੂ ਦੇ ਤੁਲਾਸੇਤੀਰਾਪੁਰਮ ਪਿੰਡ ਅਤੇ ਨਾਨੀ ਪੇਂਗਾਨਾਡੂ ਪਿੰਡ ਦੇ ਰਹਿਣ ਵਾਲੇ ਸਨ। ਇਸ ਮੌਕੇ ਦੋਵੇਂ ਥਾਈਂ …
Read More »ਐੱਨਆਈਏ ਦਾ ਮੁੱਦਾ ਇੰਗਲੈਂਡ ਦੀ ਸੰਸਦ ‘ਚ ਗੂੰਜਿਆ
ਤਨਮਨਜੀਤ ਸਿੰਘ ਢੇਸੀ ਨੂੰ ਭਾਰਤੀ ਕਿਸਾਨਾਂ ਦੀ ਚਿੰਤਾ ਲੰਡਨ/ਬਿਊਰੋ ਨਿਊਜ਼ : ਇੰਗਲੈਂਡ ਦੀ ਲੇਬਰ ਪਾਰਟੀ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਸਮਾਜਿਕ ਤੇ ਧਾਰਮਿਕ ਆਗੂਆਂ ਸਮੇਤ ਕੁਝ ਪੱਤਰਕਾਰਾਂ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਨੋਟਿਸ ਭੇਜਣ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸੰਸਦ ਵਿੱਚ ਇਸ …
Read More »ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਆਸਟਰੇਲੀਆ ਦੇ ਹਾਈ ਕਮਿਸ਼ਨਰ
ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਬੈਰੀ ਓ ਫੈਰੇਲ ਨੇ ਕਿਹਾ ਕਿ ਇਸ ਪਾਵਨ ਅਸਥਾਨ ‘ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ …
Read More »ਪਾਕਿਸਤਾਨ ਵਿਚ ਸਿੱਖ ਟੀਵੀ ਐਂਕਰ ਨੂੰ ਮਿਲੀਆਂ ਧਮਕੀਆਂ
ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ ਅੰਮ੍ਰਿਤਸਰ : ਪਾਕਿਸਤਾਨ ਵਿੱਚ ਸਿੱਖ ਟੀਵੀ ਐਂਕਰ ਹਰਮੀਤ ਸਿੰਘ ਨੂੰ ਡਰਾਏ-ਧਮਕਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਸਰਕਾਰ ਉਥੇ ਵਸਦੇ ਘੱਟ ਗਿਣਤੀ ਸਿੱਖਾਂ …
Read More »ਨਵੇਂ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਲਈ ਚੁਣੌਤੀਆਂ ਭਰਪੂਰ ਹੋਵੇਗਾ ਕਾਰਜਕਾਲ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਲਈ 4 ਸਾਲ ਦਾ ਕਾਰਜਕਾਲ ਬਹੁਤ ਹੀ ਚੁਣੌਤੀਆਂ ਭਰਪੂਰ ਹੋਵੇਗਾ। ਉਸ ਨੂੰ ਕੌਮਾਂਤਰੀ ਪੱਧਰ ਦੇ ਨਾਲ ਨਾਲ ਕੌਮੀ ਪੱਧਰ ਉਪਰ ਵੀ ਬਹੁਤ ਸਾਰੀਆਂ ਚੁਣੌਤੀਆਂ ਨਾਲ ਦੋ ਚਾਰ ਹੋਣਾ ਪਵੇਗਾ। ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਅਮਰੀਕੀ ਸਮਾਜ ਵਿਚ ਖਿਲਾਰੇ ਕੰਡਿਆਂ ਨੂੰ ਚੁੱਗਣਾ ਪਵੇਗਾ। ਸਭ …
Read More »ਪੰਜਾਬ ਦੇ ਖੇਤੀ ਸੰਕਟ ਦਾ ਹੱਲ ਕੀ ਹੋਵੇ?
ਪੰਜਾਬ ਦੇ ਕਿਸਾਨੀ ਮੋਰਚੇ ਨੇ ਵਿਸ਼ਵ ਭਰ ਦਾ ਧਿਆਨ ਪੰਜਾਬ ਦੇ ਖੇਤੀ ਸੰਕਟ ‘ਤੇ ਕੇਂਦਰਤ ਕਰ ਦਿੱਤਾ ਹੈ। ਪੰਜਾਬ ਵਿਚ ਪ੍ਰਤੀ ਖੇਤੀ ਜੋਤ ਜ਼ਮੀਨ ਦੀ ਮਲਕੀਅਤ ਘਟ ਗਈ ਹੈ। ਔਸਤ ਲਗਪਗ ਢਾਈ ਏਕੜ ਰਹਿ ਗਈ ਹੈ। ਅਕਸਰ ਇਹ ਦਲੀਲ ਦਿੱਤੀ ਜਾਂਦੀ ਹੈ ਕਿ ਇੰਨੇ ਛੋਟੇ ਫਾਰਮ ਲਾਭਦਾਇਕ ਨਹੀਂ ਰਹੇ। ਇਸ …
Read More »‘ਕਿਸਮਤ 2’ ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ
ਸਰਗੁਣ ਮਹਿਤਾ ਪੰਜਾਬੀ ਸਿਨੇਮੇ ਦੀ ਂਿੲੱਕ ਸਥਾਪਤ ਅਦਾਕਾਰਾ ਹੈ। ਕੁਝ ਸਾਲ ਪਹਿਲਾਂ ਆਈ ਫ਼ਿਲਮ ‘ਅੰਗਰੇਜ਼’ ਵਿੱਚ ਨਿਭਾਏ ਸੈਕਿਡ ਲੀਡ ਕਿਰਦਾਰ ਸਦਕਾ ਉਹ ਦਰਸ਼ਕਾਂ ਦਾ ਦਿਲ ਜਿੱਤਣ ਵਿਚ ਸਫ਼ਲ ਰਹੀ। ਛੋਟੇ ਪਰਦੇ ਤੋਂ ਪੰਜਾਬੀ ਪਰਦੇ ‘ਤੇ ਛਾਈ ਸਰਗੁਣ ਨੇ ਕਦਮ ਦਰ ਕਦਮ ਸਫ਼ਲਤਾ ਦੀ ਟੀਸੀ ਨੂੰ ਛੋਹਿਆ। ਸਰਗੁਣ ਪੰਜਾਬੀ ਦਰਸ਼ਕਾਂ ਦੀ …
Read More »ਭਾਰਤੀ ਕ੍ਰਿਕਟ ਟੀਮ ਨੇ ਆਸਟਰੇਲੀਆ ‘ਚ ਰਚਿਆ ਇਤਿਹਾਸ
32 ਸਾਲਾ ਬਾਅਦ ਬ੍ਰਿਸਬੇਨ ‘ਚ ਹਾਰਿਆ ਆਸਟ੍ਰੇਲੀਆ ਬ੍ਰਿਸਬੇਨ/ਬਿਊਰੋ ਨਿਊਜ਼ : ਭਾਰਤ ਨੇ ਆਪਣੇ ਦੋ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਰਿਸ਼ਭ ਪੰਤ ਦੀ ਸ਼ਾਨਦਾਰ ਪਾਰੀਆਂ ਦੀ ਬਦੌਲਤ ਮੰਗਲਵਾਰ ਨੂੰ ਆਸਟਰੇਲੀਆ ਦੇ ਬ੍ਰਿਸਬੇਨ ਵਿਚ ਚੌਥੇ ਅਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਵਿਚ ਤਿੰਨ ਵਿਕਟਾਂ ਨਾਲ ਇਤਿਹਾਸਕ ਜਿੱਤ ਦਰਜ ਕੀਤੀ। ਲੜੀ ਆਪਣੇ ਨਾਂ ਕਰਦਿਆਂ …
Read More »ਨਰਕ ਰੂਪੀ ਜ਼ਿੰਦਗੀ ਜੀਅ ਰਹੀ ਬੇਘਰ ਜ਼ਖਮੀ ਪੂਜਾ ਨੂੰ ਸਰਾਭਾ ਆਸ਼ਰਮ ਨੇ ਦਿੱਤਾ ਆਸਰਾ
ਭੁੱਖੇ ਪੇਟ ਰੋਟੀ ਨੂੰ ਤਰਸਦੇ ਲੱਖਾਂ ਹੀ ਅਜਿਹੇ ਬੇਘਰ ਗ਼ਰੀਬ ਹਨ ਜਿਹੜੇ ਖੁੱਲ੍ਹੇ ਅਸਮਾਨ ਥੱਲੇ ਸੜਕਾਂ ‘ਤੇ ਸੌਂ ਕੇ ਸਮਾਂ ਗੁਜ਼ਾਰਦੇ ਹਨ। ਬਿਮਾਰ ਹੋ ਜਾਣ ਦੀ ਸੂਰਤ ਵਿੱਚ ਕੋਈ ਪੈਸਾ ਕੋਲ ਨਾ ਹੋਣ ਕਰਕੇ ਰੋਂਦੇ-ਕੁਰਲਾਂਦੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਜਾਂਦੇ ਹਨ। ਅਜਿਹੀ ਹੀ ਹਾਲਤ ਸੀ ਇਸ ਔਰਤ ਪੂਜਾ ਦੀ …
Read More »