ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੀ ਮਾਰ ਨੂੰ ਸਮਝਦੇ ਹੋਏ ਬੀਬੀਆਂ ਵੱਲੋਂ ਦਿੱਲੀ ਦੇ ਚਾਰ ਬਾਰਡਰਾਂ ਉਪਰ ਆਪਣੀ ਸ਼ਮੂਲੀਅਤ ਦਰਜ ਕਰਵਾ ਕੇ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਉਹ ਭਵਿੱਖ ਨੂੰ ਕਾਲਾ ਹੋਣ ਤੋਂ ਬਚਾਉਣ ਲਈ ਮੋਰਚੇ ‘ਤੇ ਡਟੀਆਂ ਹੋਈਆਂ ਹਨ। ਪਟਿਆਲਾ ਦੀ …
Read More »Yearly Archives: 2021
ਮਹਿਲਾ ਪਾਇਲਟਾਂ ਵਾਲੀ ਉਡਾਣ ਨੇ ਸਿਰਜਿਆ ਇਤਿਹਾਸ
ਸਾਨ ਫਰਾਂਸਿਸਕੋ ਤੋਂ ਬੰਗਲੂਰੂ ਹਵਾਈ ਅੱਡੇ ‘ਤੇ ਪੁੱਜੀ ਉਡਾਣ ਬੰਗਲੂਰੂ : ਏਅਰ ਇੰਡੀਆ ਦੇ ਸਾਰੇ ਮਹਿਲਾ ਅਮਲੇ ਵਾਲੀ ਉਡਾਣ ਇਤਿਹਾਸ ਸਿਰਜਦਿਆਂ ਸਾਨ ਫਰਾਂਸਿਸਕੋ ਤੋਂ ਬੰਗਲੂਰੂ ਪਹੁੰਚੀ। ਏਆਈ-176 ਜਦੋਂ ਕੇਮਪੇਗੌੜਾ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ ਤਾਂ ਜਹਾਜ਼ ਦੀਆਂ ਸਾਰੀਆਂ ਮਹਿਲਾ ਪਾਇਲਟਾਂ ਦਾ ਉਥੇ ਮੌਜੂਦ ਲੋਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ …
Read More »ਹੰਸ ਰਾਜ ਹੰਸ ਨੂੰ ਦਿੱਲੀ ਦੀ ਅਦਾਲਤ ਵਲੋਂ ਸੰਮਨ
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਵਲੋਂ ਪੰਜਾਬੀ ਗਾਇਕ ਅਤੇ ਭਾਜਪਾ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੂੰ ਚੋਣ ਹਲਫ਼ਨਾਮਿਆਂ ਵਿਚ ਕਥਿਤ ਤੌਰ ‘ਤੇ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ‘ਚ ਸੰਮਨ ਜਾਰੀ ਕੀਤੇ ਗਏ ਹਨ। ਵਧੀਕ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਧਰਮਿੰਦਰ ਸਿੰਘ ਨੇ ਦਿੱਲੀ ਪੁਲਿਸ ਵਲੋਂ 12 ਜਨਵਰੀ ਨੂੰ …
Read More »ਕਿਸਾਨਾਂ ਤੋਂ ਬਾਅਦ ਅਮਿਤ ਸ਼ਾਹ ਨੇ ਵੀ ਖੱਟਰ ਦੀ ਖੜ੍ਹੀ ਕੀਤੀ ਖਾਟ
ਅਮਿਤ ਸ਼ਾਹ ਦੇ ਨਿਰਦੇਸ਼ ਤੋਂ ਬਾਅਦ ਹਰਿਆਣਾ ‘ਚ ਨਹੀਂ ਹੋਣਗੇ ਰਾਜਨੀਤਕ ਸਮਾਗਮ ਤੇ ਸਰਕਾਰੀ ਕਿਸਾਨ ਪੰਚਾਇਤਾਂ ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਵਿਚ ਵੀ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨੀ ਸੰਘਰਸ਼ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸਰਕਾਰੀ ਕਿਸਾਨ …
Read More »ਸ਼ਾਹ ਮਗਰੋਂ ਮੋਦੀ ਨੂੰ ਮਿਲੇ ਦੁਸ਼ਯੰਤ ਚੌਟਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਇਕ ਦਿਨ ਮਗਰੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਜਾਣਕਾਰੀ ਮਿਲੀ ਹੈ ਕਿ ਮੋਦੀ-ਚੌਟਾਲਾ ਮੁਲਾਕਾਤ ਦੌਰਾਨ ਮੌਜੂਦਾ ਸਿਆਸੀ ਹਾਲਾਤ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ‘ਚ ਅਮਨ ਤੇ ਕਾਨੂੰਨ ਦੀ …
Read More »ਮੋਦੀ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ ਖੇਤੀ ਕਾਨੂੰਨ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ, ਸਗੋਂ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਰਾਹੁਲ …
Read More »ਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ – ਵੱਖਰੇ
ਕਿਸਾਨਾਂ ਨੂੰ ਪਤਾ ਹੀ ਨਹੀਂ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ ਮਥੁਰਾ/ਬਿਊਰੋ ਨਿਊਜ਼ : ਫਿਲਮੀ ਖੇਤਰ ਦੀਆਂ ਦਿੱਗਜ਼ ਸ਼ਖ਼ਸੀਅਤਾਂ ਧਰਮਿੰਦਰ ਅਤੇ ਹੇਮਾ ਮਾਲਿਨੀ, ਜੋ ਪਤੀ ਪਤਨੀ ਹਨ ਅਤੇ ਉਨ੍ਹਾਂ ਦੇ ਸੁਰ ਕਿਸਾਨੀ ਸੰਘਰਸ਼ ਨੂੰ ਲੈ ਕੇ ਵੱਖਰੇ ਵੱਖਰੇ ਹਨ। ਧਰਮਿੰਦਰ ਹੋਰਾਂ ਨੇ ਤਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ …
Read More »ਕਿਸਾਨ ਅੰਦੋਲਨ ਬਣ ਗਿਆ ਜਨ ਅੰਦੋਲਨ
ਹਰਚੰਦ ਸਿੰਘ ਬਾਸੀ ਜਦ ਤੋਂ ਮੋਦੀ ਸਰਕਾਰ ਨੇ ਕਿਸਾਨਾਂ ਲਈ ਮਾਰੂ ਕਾਨੂੰਨ ਬਣਾਏ ਉਦੋਂ ਤੋਂ ਸਤੰਬਰ 2020 ਤੋਂ ਹੀ ਕਿਸਾਨਾਂ ਨੇ ਇਨ੍ਹਾਂ ਮਾਰੂ ਕਾਨੂੰਨਾਂ ਬਾਰੇ ਵਿਸ਼ਾਲ ਧਰਨੇ ਮੁਜ਼ਾਹਰੇ ਕਰਕੇ ਆਪਣਾ ਜ਼ੋਰਦਾਰ ਵਿਰੋਧ ਪਰਗਟ ਕਰਨਾ ਸ਼ੁਰੂ ਕੀਤਾ। ਪਹਿਲਾਂ ਇਹ ਅੰਦੋਲਨ ਪੰਜਾਬ ਵਿੱਚ ਲੱਗਪੱਗ ਤਿੰਨ ਮਹੀਨੇ ਜ਼ੋਰਦਾਰ ਚੱਲਦਾ ਰਿਹਾ। ਕਿਸਾਨਾਂ ਨੇ ਰੇਲਾਂ …
Read More »ਪੰਜਾਬ ਵਿਚ ਰੁਜ਼ਗਾਰ ਦੀ ਨਿਘਰਦੀ ਹਾਲਤ
ਡਾ. ਵਿਨੋਦ ਕੁਮਾਰ ਬਦਲ ਰਹੇ ਜੀਵਨ ਹਾਲਾਤ ਅਨੁਸਾਰ ਮਨੁੱਖ ਦੀਆਂ ਜੀਵਨ ਲੋੜਾਂ ਵਿਚ ਵੀ ਵਾਧਾ ਹੋਇਆ ਹੈ, ਜਿਵੇਂ ਰੋਟੀ, ਕੱਪੜਾ ਤੇ ਮਕਾਨ ਦੇ ਨਾਲ ਜੀਵਨ ਵਿਚ ਅੱਗੇ ਵਧਣ ਲਈ ਸੰਤੋਸ਼ਜਨਕ ਮੌਕੇ ਅਤੇ ਬਰਾਬਰੀ ਆਦਿ। ਪਰ ਅਫ਼ਸੋਸ, ਬਦਲ ਰਹੀ ਜੀਵਨ-ਜਾਚ ਨੇ ਸਾਡੀਆਂ ਜੀਵਨ ਲੋੜਾਂ ਵਿਚ ਵਾਧਾ ਤਾਂ ਕਰ ਦਿੱਤਾ ਹੈ ਪਰ …
Read More »ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਖੁੱਲ੍ਹਾ ਖਤ
ਸਤਿਕਾਰਯੋਗ ਕਿਸਾਨ ਭਰਾਵੋ, ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤੱਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ …
Read More »