ਖੇਤੀ ਕਾਨੂੰਨ ਰੱਦ ਹੋਣ ਤਾਂ ਰਾਜੋਆਣਾ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਲੁਧਿਆਣਾ, ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਵਿਧਾਇਕ …
Read More »Yearly Archives: 2021
ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ‘ਚ ਚੁੱਕ ਰਹੀ ਹੈ ਆਵਾਜ਼
ਹਰਪਾਲ ਚੀਮਾ ਬੋਲੇ – ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਧੋਖੇ ‘ਚ ਰੱਖਿਆ ਚੰਡੀਗੜ੍ਹ, ਬਿਊਰੋ ਂਿਨਊਜ਼ ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੀ ਹੈ, ਪਰ ਇਸਦਾ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਇਹ ਪ੍ਰਗਟਾਵਾ …
Read More »ਹਰਸਿਮਰਤ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਬਣੇ ਖੇਤੀ ਕਾਨੂੰਨ
ਹੁਣ ਕਹਿੰਦੇ, ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੇ ਮੇਰੀ ਨਹੀਂ ਸੁਣੀ ਗੱਲ ਅੰਮ੍ਰਿਤਸਰ, ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਪ੍ਰਭਾਵਿਤ ਕਰਨ ਲਈ ਹੀ ਇਸ ਨੂੰ ਲੰਬਾ ਖਿੱਚ ਰਹੀ ਹੈ। ਸਰਕਾਰ ਕਿਸਾਨਾਂ ਦੀ ਮੰਗ ਮੁਤਾਬਕ ਖੇਤੀ ਕਾਨੂੰਨ ਰੱਦ ਕਰਨ ਲਈ …
Read More »ਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਮਗਰੋਂ ਭਾਜਪਾ ‘ਚ ਬੇਚੈਨੀ ਵਧੀ
ਭਾਜਪਾ ਆਗੂਆਂ ਨੂੰ ਪੰਜਾਬ ਦੇ ਪਿੰਡਾਂ ‘ਚ ਵੜਨਾ ਹੋਇਆ ਔਖਾ ਚੰਡੀਗੜ੍ਹ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਪੰਜਾਬ ਦੇ ਦੋ ਆਗੂਆਂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਜਪਾ ਵਿਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਅਜਿਹੇ ਐਲਾਨ ਤੋਂ …
Read More »ਢਾਈ ਕਰੋੜ ਦੀ ਹੈਰੋਇਨ ਸਣੇ ਚਾਰ ਕਾਬੂ
ਹਰਿਆਣਾ ਤੋਂ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ ਨਸ਼ਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਪੁਲਿਸ ਨੇ ਇਕ ਨਾਕੇ ਦੌਰਾਨ ਚਾਰ ਨੌਜਵਾਨਾਂ ਨੂੰ ਅੱਧਾ ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਹੈ। ਕੌਮਾਂਤਰੀ ਬਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਢਾਈ ਕਰੋੜ ਰੁਪਏ ਦੱਸੀ ਗਈ ਹੈ। ਐੱਸਐੱਸਪੀ ਗੁਰਦਾਸਪੁਰ ਡਾ. ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਬਹਿਰਾਮਪੁਰ …
Read More »ਯੂਪੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ‘ਤੇ ਕਾਲੀ ਸਿਆਹੀ ਸੁੱਟੀ
ਪੁਲਿਸ ਨੇ ਯੋਗੀ ਸਰਕਾਰ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਲਈ ਸੋਮਨਾਥ ਨੂੰ ਗ੍ਰਿਫ਼ਤਾਰ ਵੀ ਕੀਤਾ ਅਮੇਠੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਸੋਮਨਾਥ ਭਾਰਤੀ ‘ਤੇ ਅੱਜ ਰਾਏ ਬਰੇਲੀ ‘ਚ ਕਾਲੀ ਸਿਆਹੀ ਸੁੱਟੀ ਗਈ। ਯੂਪੀ ਪੁਲਿਸ ਨੇ ਭਾਰਤੀ ਨੂੰ ਮਗਰੋਂ ਸੂਬਾ ਸਰਕਾਰ ਤੇ ਰਾਜ ਦੇ ਸਰਕਾਰੀ ਹਸਪਤਾਲਾਂ ਖਿਲਾਫ ਕੀਤੀਆਂ ਕਥਿਤ ਇਤਰਾਜ਼ਯੋਗ …
Read More »ਭਾਰਤ ਸਰਕਾਰ ਨੇ ਕੋਵੀਸ਼ੀਲਡ ਵੈਕਸੀਨ ਦਾ ਦਿੱਤਾ ਆਰਡਰ
ਇਕ ਡੋਜ਼ ਦੀ ਕੀਮਤ ਹੋਵੇਗੀ 200 ਰੁਪਏ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤ ਦੀ ਕੇਂਦਰ ਸਰਕਾਰ ਨੇ ਆਕਸਫੋਰਡ ਐਸਟ੍ਰੇਜੇਨੇਕਾ ਦੀ ਵੈਕਸੀਨ ਕੋਵੀਸ਼ੀਲਡ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ ਨੂੰ ਆਰਡਰ ਦੇ ਦਿੱਤਾ ਹੈ। ਵੈਕਸੀਨ ਦੀ ਇਕ ਡੋਜ਼ ਦੀ ਕੀਮਤ 200 ਰੁਪਏ ਹੋਵੇਗੀ। ਕੋਵੀਸ਼ੀਲਡ ਦੀ ਹਰ ਹਫਤੇ ਇਕ ਕਰੋੜ ਤੋਂ ਜ਼ਿਆਦਾ ਡੋਜ਼ ਦੀ …
Read More »ਕਿਸਾਨਾਂ ਅਤੇ ਕੇਂਦਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ
ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’ ਤੋਮਰ ਦਾ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ 15 ਜਨਵਰੀ ਨੂੰ ਹੋਵੇਗੀ ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਅਗਲੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਚੱਲ ਰਹੀ 9ਵੇਂ ਦੌਰ ਦੀ ਮੀਟਿੰਗ ਵਿਚ ਵੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ। ਖੇਤੀ …
Read More »ਨਵਜੋਤ ਸਿੱਧੂ ਨੇ ਫਿਰ ਘੇਰੀ ਮੋਦੀ ਸਰਕਾਰ
ਕਿਹਾ : ਕਿਸਾਨਾਂ ਨੂੰ ਫਸਲਾਂ ‘ਤੇ ਸਹੀ ਐਮ ਐਸ ਪੀ ਦੀ ਲੋੜ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅੱਜ ਇਕ ਵਾਰ ਫਿਰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਕੀਤੀ ਮੁਲਾਕਾਤ
ਪ੍ਰਿਯੰਕਾ ਨੇ ਕਿਹਾ ਕਿ ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇਕ ਮਹੀਨੇ ਤੋਂ ਜੰਤਰ-ਮੰਤਰ ਵਿਖੇ ਧਰਨੇ ‘ਤੇ ਬੈਠੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਆਗੂਆਂ ਵਲੋਂ ਅੱਜ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਗਈ। ਪ੍ਰਿਯੰਕਾ ਗਾਂਧੀ ਵਾਡਰਾ ਨੇ …
Read More »