ਕਾਂਗਰਸ ਨੂੰ ਵਿਰੋਧੀ ਧਿਰ ਦੀ ਅਗਵਾਈ ਕਰਨ ਦਾ ਹੱਕ ਨਹੀਂ : ਪ੍ਰਸ਼ਾਂਤ ਕਿਸ਼ੋਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ’ਤੇ ਲਿਆ ਹੈ। ਪ੍ਰਸ਼ਾਂਤ ਕਿਸ਼ੋਰ ਨੇ ਵਿਰੋਧੀ ਧਿਰ ਦੀ ਕਮਾਨ ਨੂੰ ਲੈ ਕੇ ਕਾਂਗਰਸ ਲੀਡਰਸ਼ਿਪ ’ਤੇ ਸਵਾਲ ਚੁੱਕੇ ਹਨ। ਕਿਸ਼ੋਰ ਨੇ …
Read More »Yearly Archives: 2021
ਡਾ. ਐਸ.ਪੀ. ਸਿੰਘ ਉਬਰਾਏ ਨੂੰ ਚੰਨੀ ਸਰਕਾਰ ਨੇ ਲਗਾਇਆ ਸਲਾਹਕਾਰ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਹਨ ਡਾ. ਐਸ.ਪੀ. ਸਿੰਘ ਉਬਰਾਏ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਉਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਵਲੋਂ ਡਾ. ਉਬਰਾਏ …
Read More »ਭਾਰਤ ਵਿਚ ਵੀ ਪਹੁੰਚਿਆ ਓਮੀਕਰੋਨ
ਬੈਂਗਲੁਰੂ ’ਚ ਦੋ ਵਿਦੇਸ਼ੀ ਵਿਅਕਤੀਆਂ ’ਚ ਓਮੀਕਰੋਨ ਦੇ ਲੱਛਣ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਰੋਨਾ ਦਾ ਨਵਾਂ ਵੈਰੀਐਂਟ ਓਮੀਕਰੋਨ ਭਾਰਤ ਵਿਚ ਵੀ ਪਹੁੰਚ ਗਿਆ ਹੈ ਅਤੇ ਇਸਦੇ ਦੋ ਮਰੀਜ਼ ਬੈਂਗੂਲੁਰੂ ਵਿਚ ਮਿਲੇ ਹਨ। ਇਨ੍ਹਾਂ ਵਿਚੋਂ ਇਕ ਦੀ ਉਮਰ 46 ਸਾਲ ਅਤੇ ਦੂਜੇ ਦੀ ਉਮਰ 66 ਸਾਲ ਹੈ। ਜ਼ਿਕਰਯੋਗ ਹੈ ਇਹ ਦੋਵੇਂ ਵਿਅਕਤੀ …
Read More »ਪ੍ਰਦੂਸ਼ਣ ਮਾਮਲੇ ’ਚ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਦਾ ਵੱਡਾ ਫੈਸਲਾ
ਭਲਕੇ ਸ਼ੁੱਕਰਵਾਰ ਤੋਂ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਸਕੂਲ ਕੀਤੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਵਧੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅੱਜ ਹੋਈ ਸੁਣਵਾਈ ਦੌਰਾਨ ਕੋਰਟ ਨੇ ਦਿੱਲੀ ਸਰਕਾਰ ਦੀ ਚੰਗੀ ਕਲਾਸ ਲਗਾਈ। ਜਿਸ ਤੋਂ ਬਾਅਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ …
Read More »ਮਨਜਿੰਦਰ ਸਿਰਸਾ ਦੇ ਭਾਜਪਾ ’ਚ ਜਾਣ ’ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਕਿਹਾ, ਸਿਰਸਾ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਕੀਤਾ ਗਿਆ ਮਜਬੂਰ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਨਜਿੰਦਰ …
Read More »ਭਾਜਪਾ ਡਰਾ ਰਹੀ ਹੈ ਅਕਾਲੀ ਆਗੂਆਂ ਨੂੰ : ਸੁਖਬੀਰ ਦਾ ਦਾਅਵਾ
ਕਿਹਾ : ਸਿਰਸਾ ਦੇ ਸਿਰ ’ਤੇ ਬੰਦੂਕ ਰੱਖ ਕੇ ਭਾਜਪਾ ’ਚ ਕੀਤਾ ਗਿਆ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਕਾਲੀ ਆਗੂਆਂ ਨੂੰ ਡਰਾਉਣ ’ਚ ਲੱਗੀ ਹੋਈ। ਉਨ੍ਹਾਂ ਕਿਹਾ ਕਿ …
Read More »ਚੰਨੀ ਸਰਕਾਰ ਨੇ ਗਿਣਾਈਆਂ 70 ਦਿਨ ਦੀਆਂ ਪ੍ਰਾਪਤੀਆਂ
ਕਿਹਾ, ਸਿੱਧੂ ਮੇਰਾ ਵੱਡਾ ਭਰਾ ਅਤੇ ਅਸੀਂ ਮਿਲ ਕੇ ਪਾਰਟੀ ਲਈ ਕਰਾਂਗੇ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਸਰਕਾਰ ਦੇ 70 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ 50 ਫੈਸਲਿਆਂ ਬਾਰੇ ਦੱਸਿਆ ਜਿਨ੍ਹਾਂ ਨੂੰ ਸਰਕਾਰ ਵੱਲੋਂ ਲਾਗੂ …
Read More »ਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ
ਕਿਹਾ : ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਦਿੱਤੀ ਜਾਵੇਗੀ ਵਧੀਆ ਤੇ ਮੁਫ਼ਤ ਸਿੱਖਿਆ ਪਠਾਨਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪਠਾਨਕੋਟ ਪਹੁੰਚ ਕੇ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ ਗਈ। ਇਸ ਤਿਰੰਗਾ ਵਿਚ ਯਾਤਰਾ ਵਿਚ ਵੱਡੀ ਗਿਣਤੀ ਵਿਚ ਆਮ …
Read More »News Update Today | 01 DEC 2021 | Episode 148 | Parvasi TV
ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਤੋਂ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ …
Read More »