ਟਿੱਕਰੀ ਬਾਰਡਰ ‘ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਰੋਸ ਮਾਰਚ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 41ਵਾਂ ਦਿਨ ਹੈ। ਟਿੱਕਰੀ ਬਾਰਡਰ ਉਤੇ ਵਰ੍ਹਦੇ ਮੀਂਹ ਵਿੱਚ ਵੀ ਕਿਸਾਨਾਂ ਨੇ ਨੰਗੇ ਧੜ ਪ੍ਰਦਰਸ਼ਨ ਕੀਤਾ। ਠੰਢ …
Read More »Yearly Archives: 2021
ਮੋਦੀ ਸਰਕਾਰ ਦੇ ਹੰਕਾਰ ਨੇ 60 ਤੋਂ ਵਧੇਰੇ ਕਿਸਾਨਾਂ ਦੀ ਲਈ ਜਾਨ
ਰਾਹੁਲ ਗਾਂਧੀ ਨੇ ਕਿਹਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਰਵੱਈਏ ‘ਤੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨੇ ਸਾਧੇ। ਇਸ ਸਬੰਧੀ …
Read More »ਮੋਬਾਈਲ ਟਾਵਰ ਤੋੜਨ ਦੇ ਮਾਮਲੇ ‘ਚ ਹੋਈ ਸੁਣਵਾਈ
ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ‘ਚ ਰਿਲਾਇੰਸ ਜੀਓ ਦੇ ਮੋਬਾਇਲ ਟਾਵਰ ਤੋੜਨ ਦੇ ਮਾਮਲੇ ‘ਚ ਰਿਲਾਇੰਸ ਵੱਲੋਂ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ-ਤਲਬ ਕੀਤਾ ਹੈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਸਰਕਾਰ ਨੇ …
Read More »ਪੰਜਾਬ ਸਰਕਾਰ ਨੇ ਕੈਲੰਡਰ ‘ਤੇ ਛਾਪੀ ਸ਼ੋਭਾ ਸਿੰਘ ਵਲੋਂ ਬਣਾਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ
ਸ਼ੋਭਾ ਸਿੰਘ ਦੀ ਬੇਟੀ ਨੇ ਕਾਪੀ ਰਾਈਟ ਦਾ ਕੀਤਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ‘ਤੇ ਪੰਜਾਬ ਸਰਕਾਰ ਹੁਣ ਪ੍ਰਸਿੱਧ ਪੇਂਟਰ ਸ਼ੋਭਾ ਸਿੰਘ ਦੀਆਂ ਬਣਾਈਆਂ ਤਸਵੀਰਾਂ ਨੂੰ ਇਸਤੇਮਾਲ ਨਹੀਂ ਕਰੇਗੀ। ਸ਼ੋਭਾ ਸਿੰਘ ਦੀ ਬੇਟੀ ਵੱਲੋਂ ਪੰਜਾਬ ਸਰਕਾਰ ਦੇ ਕੈਲੰਡਰ ‘ਤੇ ਛਾਪੀ ਗਈ …
Read More »ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ
ਸ਼ਤਾਬਦੀ ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਨਹੀਂ ਭੇਜਿਆ ਜਾਵੇਗਾ ਸੱਦਾ ਅੰਮ੍ਰਿਤਸਰ, ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਫਰਵਰੀ ਤੇ ਮਈ ‘ਚ ਆਉਣ ਵਾਲੀਆਂ ਸ਼ਤਾਬਦੀਆਂ ਦੇ ਪ੍ਰੋਗਰਾਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਬੁਲਾਇਆ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ …
Read More »ਕੈਪਟਨ ਸਰਕਾਰ ਦੀਆਂ ਨਕਾਮੀਆਂ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ
‘ਆਪ’ ਆਗੂਆਂ ਨੇ ਸਾਧੂ ਸਿੰਘ ਧਰਮਸੋਤ ‘ਤੇ ਵੀ ਚੁੱਕੇ ਸਵਾਲ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਸਰਕਾਰ ਵੱਲੋਂ ਐਸਸੀ ਸਕਾਲਰਸ਼ਿਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ …
Read More »ਮਾਂ ਬੋਲੀ ਪੰਜਾਬੀ ‘ਚ ਹੋਵੇਗੀ ਤਕਨੀਕੀ ਸਿੱਖਿਆ ਦੀ ਪੜ੍ਹਾਈ
ਚਰਨਜੀਤ ਚੰਨੀ ਨੇ ਕਿਹਾ, ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਦੇ 16 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਵਾਇਆ ਗਿਆ ਹੈ। ਇਸ ਦੇ …
Read More »ਨਵਾਂ ਸ਼ਹਿਰ ‘ਚ ਵਿਆਹ ਤੋਂ ਪੰਜ ਦਿਨ ਪਹਿਲਾਂ ਲੜਕੀ ਤੇ ਮਾਂ-ਪਿਓ ਨੇ ਕੀਤੀ ਖੁਦਕੁਸ਼ੀ
ਸੰਗਰੂਰ ਦੇ ਪਿੰਡ ਸਾਰੋਂ ਵਿੱਚ ਵੀ ਮਾਂ ਤੇ ਦੋ ਧੀਆਂ ਦੀ ਭੇਤਭਰੀ ਮੌਤ ਨਵਾਂਸ਼ਹਿਰ, ਬਿਊਰੋ ਨਿਊਜ਼ ਨਵਾਂਸ਼ਹਿਰ ਦੇ ਪਿੰਡ ਮੱਲਪੁਰ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਤੋਂ ਸਿਰਫ ਪੰਜ ਦਿਨ ਪਹਿਲਾਂ ਲੜਕੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਪਿਤਾ ਜੀਤ ਰਾਮ, ਪਤਨੀ …
Read More »ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ
ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਸਿਫਾਰਸ਼ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਸਦ ਦਾ ਬਜਟ ਸੈਸ਼ਨ ਇਸ ਵਾਰ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬਾਰੇ ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਬਜਟ ਸੈਸ਼ਨ ਕਰੋਨਾ ਕਾਰਨ ਦੋ ਹਿੱਸਿਆਂ ਵਿਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਬਜਟ …
Read More »ਭਾਰਤ ‘ਚ ਹੁਣ ਬਰਡ ਫਲੂ ਦਾ ਕਹਿਰ
ਪੰਜ ਸੂਬਿਆਂ ‘ਚ ਬਰਡ ਫਲੂ ਨਾਲ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਚੰਡੀਗੜ੍ਹ, ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਹੁਣ ਬਰਡ ਫਲੂ ਦੀ ਦਸਤਕ ਨੇ ਚਿੰਤਾ ਵਧਾ ਦਿੱਤੀ ਹੈ। ਹੁਣ ਤੱਕ ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਕੇਰਲਾ ਵਿਚ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਹੋ …
Read More »