ਅਗਲੀ ਮੀਟਿੰਗ 8 ਜਨਵਰੀ ਨੂੰ, ਕਿਸਾਨ ਭਲਕੇ ਬਣਾਉਣਗੇ ਨਵੀਂ ਰਣਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਅੱਜ 40 ਦਿਨ ਹੋ ਗਏ ਹਨ। ਇਸ …
Read More »Yearly Archives: 2021
ਮੰਤਰੀਆਂ ਨਾਲ ਭੋਜਨ ਕਰਨ ਤੋਂ ਕਿਸਾਨਾਂ ਨੇ ਕੀਤਾ ਇਨਕਾਰ
ਕਿਸਾਨ ਕਹਿੰਦੇ, ਤੁਸੀਂ ਆਪਣਾ ਖਾਣਾ ਖਾਓ ਅਸੀਂ ਆਪਣਾ ਪ੍ਰਸ਼ਾਦਾ ਛਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਬਾਰੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਮੀਟਿੰਗ ਚੱਲ ਰਹੀ ਹੈ। ਅੱਜ ਵੀ ਮੀਟਿੰਗ ਦੌਰਾਨ ਲੰਚ ਬਰੇਕ ਹੋਇਆ ਅਤੇ ਕਿਸਾਨਾਂ ਨੇ ਮੰਤਰੀਆਂ ਨਾਲ ਭੋਜਨ ਕਰਨ ਤੋਂ ਇਨਕਾਰ …
Read More »ਕਿਸਾਨ ਅੰਦੋਲਨ ਦੌਰਾਨ ਸੰਗਰੂਰ ਦੇ ਇਕ ਹੋਰ ਕਿਸਾਨ ਗੁਰਚਰਨ ਸਿੰਘ ਦੀ ਮੌਤ
ਲੰਘੇ ਦੋ ਦਿਨਾਂ ‘ਚ ਜਾ ਚੁੱਕੀਆਂ ਹਨ 7 ਕਿਸਾਨਾਂ ਦੀਆਂ ਜਾਨਾਂ ਸੰਗਰੂਰ/ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਦੌਰਾਨ ਦਿੱਲੀ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ …
Read More »ਕਿਸਾਨਾਂ ਦੇ ਹੱਕ ‘ਚ ਆਏ ਧਰਮਿੰਦਰ
ਕਿਹਾ, ਉਮੀਦ ਕਰ ਰਿਹਾ ਹਾਂ ਕਿ ਮੇਰੇ ਭਰਾਵਾਂ ਨੂੰ ਇਨਸਾਫ਼ ਮਿਲ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੇ ਵੀ ਸਮਰਥਨ ਦਿੱਤਾ ਹੈ। ਧਰਮਿੰਦਰ ਨੇ ਇਸ ਸਬੰਧੀ ਅੱਜ ਇਕ ਟਵੀਟ ਕੀਤਾ ਅਤੇ ਲਿਖਿਆ, …
Read More »ਨਵਜੋਤ ਸਿੱਧੂ ਨੇ ਮੋਦੀ ਸਰਕਾਰ ‘ਤੇ ਲਈ ਚੁਟਕੀ
ਕਿਹਾ, ਹੁਣ ਆ ਗਿਆ ਊਠ ਪਹਾੜ ਹੇਠਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋ ਰਹੀ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਚੁਟਕੀ ਲਈ ਹੈ। ਸਿੱਧੂ ਨੇ ਆਖਿਆ ਕਿ ਕਿਸਾਨ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਇੰਝ ਜਾਪ ਰਹੀ ਹੈ ਜਿਵੇਂ ਹੁਣ ਊਠ …
Read More »ਭਾਜਪਾ ਆਗੂਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਕੈਪਟਨ ਸਰਕਾਰ ਹੋਣ ਲੱਗੀ ਸਖਤ
ਹਰਜੀਤ ਗਰੇਵਾਲ ਵਿਰੁੱਧ ਡਟਣ ਵਾਲੇ ਨੌਜਵਾਨਾਂ ਖਿਲਾਫ ਕੇਸ ਬਰਨਾਲਾ/ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਬਾਈਕਾਟ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਕੁਝ ਨੌਜਵਾਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਖਿਲਾਫ ਮੁਰਦਾਬਾਦ ਦੇ ਨਾਅਰੇ ਲਿਖੇ ਤੇ ਸਮਾਜਿਕ ਬਾਈਕਾਟ ਦੇ …
Read More »ਕੈਪਟਨ ਤੇ ਮੋਦੀ ਮਿਲ ਕੇ ਪੰਜਾਬੀਆਂ ਨੂੰ ਕਰ ਰਹੇ ਹਨ ਗੁੰਮਰਾਹ
ਭਗਵੰਤ ਮਾਨ ਬੋਲੇ, ਰਾਜਪਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਨਾ ਇੱਕ ਹੋਰ ਰਾਜਨੀਤਿਕ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਗਵਰਨਰ ਵੱਲੋਂ ਲਾਅ ਐਂਡ ਆਰਡਰ ਦਾ ਬਹਾਨਾ ਬਣਾ ਕੇ ਤਲਬ ਕੀਤੇ ਗਏ ਅਧਿਕਾਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਟਿੱਪਣੀ ਨੂੰ ਇਕ ਰਾਜਨੀਤਕ ਡਰਾਮਾ ਦੱਸਿਆ ਹੈ। ਪਾਰਟੀ ਦੇ …
Read More »ਕਿਸਾਨ ਅੰਦੋਲਨ ਦੀ ਹਮਾਇਤ ਕਰਨ ‘ਤੇ ਦਿਲਜੀਤ ਦੋਸਾਂਝ ਖਿਲਾਫ ਇਨਕਮ ਟੈਕਸ ਵਿਭਾਗ ਦੀ ਕਾਰਵਾਈ
ਵਿਦੇਸ਼ਾਂ ਵਿਚੋਂ ਫੰਡ ਲੈਣ ਦੇ ਲੱਗ ਰਹੇ ਹਨ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨ ਮਾਮਲੇ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ‘ਤੇ ਹੁਣ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਆਮਦਨ ਕਰ ਵਿਭਾਗ ਨੇ ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਿਲਜੀਤ …
Read More »ਮੋਬਾਇਲ ਟਾਵਰਾਂ ਦੀ ਭੰਨ ਤੋੜ ਖਿਲਾਫ ਹਾਈਕੋਰਟ ਪਹੁੰਚਿਆ ਰਿਲਾਇੰਸ
ਕਿਹਾ, ਕਿਸਾਨ ਅੰਦੋਲਨ ਦੀ ਆੜ ‘ਚ ਹੋ ਰਹੀ ਹੈ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ ਕੰਪਨੀ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਰਿਲਾਇੰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਨਾਲ ਹੀ ਕੰਪਨੀ ਨੇ ਅਰਜ਼ੀ ਦਾਖਲ ਕਰਦੇ ਹੋਏ ਇਸ ਮਾਮਲੇ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਕਿਸਾਨਾਂ ਦੇ ਹੱਕਾਂ ਲਈ ਜੰਤਰ ਮੰਤਰ ਵਿਖੇ ਧਰਨਾ ਲਗਾਤਾਰ ਜਾਰੀ
ਕੁਮਾਰੀ ਸ਼ੈਲਜਾ ਨੇ ਵੀ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਆਪਣੀ ਹਮਾਇਤ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ …
Read More »