ਭਾਰਤ ’ਚ ਓਮੀਕਰੋਨ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਨੇ ਕਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਨੇ ਕਿਹਾ ਹੈ ਕਿ ਓਮੀਕਰੋਨ ਤੋਂ ਲਾਗ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਬਹੁਤ ਗੰਭੀਰ ਨਤੀਜੇ ਹੋ ਸਕਦੇ …
Read More »Yearly Archives: 2021
ਚੰਨੀ ਵਿਰੁੱਧ ਕਿਉਂ ਨਹੀਂ ਬੋਲਦੇ ਸੁਖਬੀਰ?
ਕੇਜਰੀਵਾਲ ਨੇ ਸੁਖਬੀਰ ਨੂੰ ਲਿਆ ਸਿਆਸੀ ਨਿਸ਼ਾਨੇ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਵਾਲ ਪੁੱਛਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਟਵੀਟ ਕਰਕੇ ਸੁਖਬੀਰ ਬਾਦਲ ਵਲੋਂ ਅੰਮਿ੍ਰਤਸਰ ਵਿਚ ਦਿੱਤੇ …
Read More »ਕਿਸਾਨ ਅੰਦੋਲਨ ਖਤਮ ਕਰਵਾਉਣ ਲਈ ਸਰਕਾਰ ਘੜ ਰਹੀ ਹੈ ਸਾਜਿਸ਼ : ਡੱਲੇਵਾਲ
ਕਿਸਾਨ ਵੀਰਾਂ ਨੂੰ ਅੰਦੋਲਨ ’ਚ ਡਟੇ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੀ ਸਮੂਹ ਕਿਸਾਨ ਵੀਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ …
Read More »ਕੈਪਟਨ ਅਮਰਿੰਦਰ ਦੀ ਰਾਹ ’ਤੇ ਤੁਰੇ ਚੰਨੀ
ਕਾਂਗਰਸੀ ਵਿਧਾਇਕ ਜਲਾਲਪੁਰ ਦੇ ਮੁੰਡੇ ਨੂੰ ਬਣਾਇਆ ਪਾਵਰਕੌਮ ਦਾ ਡਾਇਰੈਕਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਕੈਪਟਨ ਅਮਰਿੰਦਰ ਦੀ ਰਾਹ ’ਤੇ ਚੱਲਦੇ ਦਿਖਾਈ ਦੇ ਰਹੇ ਹਨ। ਪੰਜਾਬ ਸਰਕਾਰ ਵਲੋਂ ਅੱਜ ਮੰਗਲਵਾਰ ਨੂੰ ਪਟਿਆਲਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ …
Read More »ਖੇਤੀ ਕਾਨੂੰਨਾਂ ਨੂੰ ਬਗ਼ੈਰ ਚਰਚਾ ਤੋਂ ਰੱਦ ਕਰਨ ਖਿਲਾਫ ਲੋਕ ਸਭਾ ’ਚ ਹੰਗਾਮਾ
ਕੇਂਦਰ ਨੇ ਬੀਐਸਐਫ ਦੇ ਮਾਮਲੇ ’ਚ ਪੰਜਾਬ ਦੇ ਖਦਸ਼ਿਆਂ ਨੂੰ ਦੱਸਿਆ ਬੇਬੁਨਿਆਦ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਵਿਚ ਅੱਜ ਵੀ ਸਾਰਾ ਦਿਨ ਰੌਲਾ ਰੱਪਾ ਹੀ ਪੈਂਦਾ ਰਿਹਾ। ਖੇਤੀ ਕਾਨੂੰਨਾਂ ਨੂੰ ਬਗੈਰ ਚਰਚਾ ਤੋਂ ਰੱਦ ਕਰਨ ਖਿਲਾਫ ਵਿਰੋਧੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅੱਜ ਵੀ ਹੰਗਾਮਾ ਕੀਤਾ। ਧਿਆਨ ਰਹੇ ਕਿ ਲੰਘੇ ਕੱਲ੍ਹ …
Read More »ਲੁਧਿਆਣਾ ’ਚ ਗਰਜੇ ਨਵਜੋਤ ਸਿੰਘ ਸਿੱਧੂ
ਸੁਖਬੀਰ ਸਿੰਘ ਬਾਦਲ ਨੂੰ ਲਗਾਏ ਸਿਆਸੀ ਰਗੜੇ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੱਡਾ ਸਿਆਸੀ ਹਮਲਾ ਕੀਤਾ। ਸਿੱਧੂ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ ਪੰ੍ਰਤੂ ਸਭ ਤੋਂ ਵੱਧ ਬੇਰੁਜ਼ਗਾਰੀ ਸ਼ੋ੍ਰਮਣੀ ਅਕਾਲੀ ਦੀ …
Read More »ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਚੁਣੌਤੀ
ਕਿਹਾ : ਕੇਜਰੀਵਾਲ ਦੇ ਕੰਮਾਂ ’ਤੇ ਕਰੋ ਅਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਪੰਜਾਬ ਦੀ ਚਰਨਜੀਤ ਚੰਨੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ …
Read More »ਕਾਂਗਰਸ ਦੇ ਸੰਗਠਨ ’ਤੇ ਜਾਖੜ ਦਾ ਟਵੀਟ
ਕਿਹਾ : ਆਪ ਕੇ ਬੰਦਰ, ਆਪ ਕੀ ਸਰਕਸ, ਮੇਰੀ ਕਿਸੇ ਦੇ ਸ਼ੋਅ ’ਚ ਦਖਲਅੰਦਾਜ਼ੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦਾ ਸੰਗਠਨ ਬਣਾਉਣ ਨੂੰ ਲੈ ਕੇ ਇਕ ਦਿਲਚਸਪ ਟਵੀਟ ਕੀਤਾ ਹੈ। ਜਾਖੜ ਨੇ ਕਿਹਾ ਕਿ ‘ਆਪ ਕੇ …
Read More »News Update Today | 29 NOV 2021 | Episode 146 | Parvasi TV
ਲੋਕ ਸਭਾ ਤੇ ਰਾਜ ਸਭਾ ’ਚ ਪਾਸ ਹੋਇਆ ਤਿੰਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ
ਹੁਣ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਹੋ ਜਾਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਇਜਲਾਸ ਅੱਜ 29 ਨਵੰਬਰ ਨੂੰ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ ਲੋਕ ਸਭਾ ਤੇ ਰਾਜ ਸਭਾ ਦੋਵਾਂ ਵਿਚ ਵੀ ਪਾਸ ਹੋ ਗਿਆ ਹੈ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ …
Read More »