ਆਤਮ ਹੱਤਿਆ ਕਰਨ ਦੀ ਦਿੱਤੀ ਧਮਕੀ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 4 ‘ਚ ਇਕ ਈਟੀਟੀ ਅਧਿਆਪਕ ਪੈਟਰੋਲ ਦੀ ਬੋਤਲ ਲੈ ਕੇ ਟਾਵਰ ‘ਤੇ ਚੜ੍ਹ ਗਿਆ। ਟਾਵਰ ‘ਤੇ ਚੜ੍ਹੇ ਅਧਿਆਪਕ ਦਾ ਨਾਮ ਸੋਹਣ ਸਿਘ ਦੱਸਿਆ ਜਾ ਰਿਹਾ ਹੈ। ਜਿਸ ਟਾਵਰ ‘ਤੇ ਇਹ ਅਧਿਆਪਕ ਚੜ੍ਹਿਆ ਹੈ ਇਹ ਐਮ ਐਲ ਏ ਹੋਸਟਲ …
Read More »Yearly Archives: 2021
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ
ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ …
Read More »ਪਰਾਲੀ ਸਾੜਨਾ ਹੁਣ ਅਪਰਾਧ ਨਹੀਂ : ਨਰਿੰਦਰ ਤੋਮਰ
ਖੇਤੀ ਮੰਤਰੀ ਤੋਮਰ ਦੀ ਕਿਸਾਨਾਂ ਨੂੰ ਅਪੀਲ ਕਿ ਉਹ ਅੰਦੋਲਨ ਨੂੰ ਕਰਨ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਕਿਸਾਨਾਂ ਦੀ ਇਕ ਹੋਰ ਮੰਗ ਨੂੰ ਮੰਨ ਲਿਆ ਹੈ। ਜਿਸ ਤਹਿਤ ਦੇਸ਼ ਵਿਚ ਹੁਣ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ‘ਚ ਨਹੀਂ ਆਵੇਗਾ। …
Read More »ਕੇਜਰੀਵਾਲ ਅਧਿਆਪਕਾਂ ਦੇ ਧਰਨੇ ‘ਚ ਹੋਏ ਸ਼ਾਮਲ
ਕਿਹਾ : ਇਕ ਮੌਕਾ ਛੋਟੇ ਭਰਾ ਨੂੰ ਦਿਓ, ਜੇ ਕੰਮ ਨਾ ਕੀਤਾ ਤਾਂ ਲੱਤ ਮਾਰ ਕੇ ਭਜਾ ਦਿਓ ਚੰਡੀਗੜ੍ਹ /ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਇਕ ਦਿਨਾ ਦੌਰੇ ‘ਤੇ ਅੱਜ ਮੋਹਾਲੀ ਪਹੁੰਚੇ। ਇਥੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਈਟੀਟੀ ਅਧਿਆਪਕਾਂ ਦੇ ਧਰਨੇ ਵਿਚ …
Read More »ਕਿਸਾਨ 29 ਨਵੰਬਰ ਨੂੰ ਨਹੀਂ ਕਰਨਗੇ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਵਿਚ ਅੱਜ ਫੈਸਲਾ ਲਿਆ ਗਿਆ ਹੈ ਕਿ 29 ਨਵੰਬਰ ਨੂੰ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਹੁਣ ਨਹੀਂ ਕੀਤਾ ਜਾਵੇਗਾ। ਹੁਣ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦੁਬਾਰਾ ਮੀਟਿੰਗ ਹੋਵੇਗੀ, ਜਿਸ …
Read More »ਮੁੱਖ ਮੰਤਰੀ ਚੰਨੀ ਦਾ ਮਹਿਲ ਕਲਾਂ ‘ਚ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਰੋਧ
ਪੁਲਿਸ ਨਾਲ ਹੋਈ ਖਿੱਚ-ਧੂਹ ਦੌਰਾਨ ਕਈਆਂ ਦੀਆਂ ਪੱਗਾਂ ਲੱਥੀਆਂ ਮਹਿਲਕਲਾਂ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮਹਿਲ ਕਲਾਂ ਪਹੁੰਚਣ ‘ਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਰੁਜ਼ਗਾਰ ਦੀ ਮੰਗ ਲਈ ਇਕੱਠੇ ਹੋਏ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਕੀਤੀ। ਇਸੇ ਦੌਰਾਨ ਸਾਦੇ ਕੱਪੜਿਆਂ …
Read More »ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਨੂੰ ਚੁਣੌਤੀ
ਕਿਹਾ : ਸਾਬਤ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਖੂਬ ਬਰਸੇ। ਉਨ੍ਹਾਂ ਸੁਖਬੀਰ ਬਾਦਲ ਨੂੰ ਕਿਹਾ ਕਿ ਉਹ ਗੱਲਾਂ ਨਾ ਕਰਨ ਬਲਕਿ ਮੇਰੇ ਖਿਲਾਫ਼ ਸਬੂਤ ਲਿਆਉਣ। ਸਿੱਧੂ ਨੇ ਸਪੱਸ਼ਟ ਕਿਹਾ ਕਿ ਜੋ ਗੱਲਾਂ ਸੁਖਬੀਰ ਬਾਦਲ ਕਰ ਰਿਹਾ …
Read More »ਪੰਜਾਬੀ ਲੇਖਕ ਸਭਾ ਦੀ ਮੀਟਿੰਗ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੀ ਅੱਜ ਇਕ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਵੱਲੋਂ ਕੀਤੀ ਗਈ। ਲੇਖਕ ਸਭਾ ਦੀ ਇਸ ਮੀਟਿੰਗ ਵਿਚ ਸਾਹਿਤ ਜਗਤ ਨਾਲ ਸਬੰਧਤ ਰੱਖਣ ਵਾਲੀਆਂ ਹਸਤੀਆਂ ਜਿਨ੍ਹਾਂ ’ਚ ਕਹਾਣੀਕਾਰ ਮੋਹਨ ਭੰਡਾਰੀ, ਪ੍ਰਸਿੱਧ ਪੰਜਾਬੀ ਗਾਇਕਾ ਗੁਰਮੀਤ ਬਾਵਾ ਅਤੇ ਪ੍ਰਸਿੱਧ ਪ੍ਰਕਾਸ਼ਕ …
Read More »News Update Today | 26 NOV 2021 | Episode 145 | Parvasi TV
ਪੰਜਾਬ ਵਿਧਾਨ ਸਭਾ ਚੋਣਾਂ
ਪੰਜਾਬ ‘ਚ ਗਰਮਾਉਣ ਲੱਗਾ ਸਿਆਸੀ ਮਾਹੌਲ ਪੰਜਾਬ ਕਾਂਗਰਸ ਨੇ ਲੁਧਿਆਣਾ ‘ਚ ਕੀਤਾ ਸ਼ਕਤੀ ਪ੍ਰਦਰਸ਼ਨ ਮੁੱਖ ਮੰਤਰੀ ਨੇ ਕੇਬਲ ਟੀਵੀ ਕੁਨੈਕਸ਼ਨ ਲਈ 100 ਰੁਪਏ ਮਹੀਨਾ ਕੀਤਾ ਤੈਅ ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਹੋਣਗੀਆਂ ਰੈਗੂਲਰ ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ …
Read More »