ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਜਨਵਰੀ ਤੱਕ ਟਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਫਸੇ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਜੀਠੀਆ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਨੂੰ 5 ਜਨਵਰੀ ਤੱਕ ਟਾਲ ਦਿੱਤਾ। ਇਸ ਮਾਮਲੇ ’ਚ ਪੰਜਾਬ ਸਰਕਾਰ …
Read More »Yearly Archives: 2021
ਪੰਜਾਬ ’ਚ ਚੋਣਾਂ ਤੋਂ ਪਹਿਲਾਂ ਓਮੀਕਰੋਨ ਦੀ ਐਂਟਰੀ
ਸਪੇਨ ਤੋਂ ਆਏ ਨਵਾਂਸ਼ਹਿਰ ਦੇ ਨੌਜਵਾਨ ’ਚ ਮਿਲੇ ਓਮੀਕਰੋਨ ਦੇ ਲੱਛਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਕਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦੀ ਵੀ ਐਂਟਰੀ ਹੋ ਗਈ ਹੈ ਅਤੇ ਨਵਾਂਸ਼ਹਿਰ ਵਿਚ ਓਮੀਕਰੋਨ ਤੋਂ ਪੀੜਤ ਪਹਿਲਾ ਵਿਅਕਤੀ ਮਿਲਿਆ ਹੈ। 36 ਸਾਲਾਂ ਦਾ ਇਹ ਨੌਜਵਾਨ ਪਿਛਲੇ ਦਿਨੀਂ ਸਪੇਨ ਤੋਂ ਪਰਤਿਆ ਸੀ। …
Read More »ਰਾਣਾ ਸੋਢੀ ਅਤੇ ਮਨਜਿੰਦਰ ਸਿਰਸਾ ਨੂੰ ਮਿਲੀ ਕੇਂਦਰ ਦੀ ਸੁਰੱਖਿਆ
‘ਬੀਜੇਪੀ ’ਚ ਆਓ ਤੇ ਜੈਡ ਸਕਿਓਰਿਟੀ ਪਾਓ’ ਦੀ ਛਿੜੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਈ ਸਿਆਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਅਤੇ ਕਈਆਂ ਦੇ ਭਾਜਪਾ ਵਿਚ ਜਾਣ ਦੇ ਚਰਚੇ ਵੀ ਚੱਲ ਰਹੇ ਹਨ। ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਗਏ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਅਕਾਲੀ ਦਲ …
Read More »ਯੂਪੀ ਸਣੇ ਪੰਜ ਸੂਬਿਆਂ ’ਚ ਸਮੇਂ ਸਿਰ ਹੀ ਹੋਣਗੀਆਂ ਚੋਣਾਂ!
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤੇ ਸੰਕੇਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ, ਯੂਪੀ, ਗੋਆ, ਉਤਰਾਖੰਡ ਅਤੇ ਮਨੀਪੁਰ ਵਿਚ ਆਉਂਦੇ ਦੋ ਮਹੀਨਿਆਂ ਤੱਕ ਵਿਧਾਨ ਸਭਾ ਹੋਣੀਆਂ ਹਨ। ਜਿਸ ਨੂੰ ਲੈ ਕੇ ਖਦਸ਼ੇ ਜ਼ਾਹਰ ਕੀਤੇ ਜਾ ਰਹੇ ਸਨ ਕਿ ਇਹ ਚੋਣਾਂ ਕੁਝ ਸਮੇਂ ਲਈ ਮੁਲਤਵੀ ਹੋ ਸਕਦੀਆਂ ਹਨ। ਇਸ ਦੇ ਚੱਲਦਿਆਂ ਮੁੱਖ …
Read More »ਚੰਨੀ ਨੇ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਦਾ ਮਾਣ ਭੱਤਾ ਵਧਾਇਆ
ਸਟੇਜ ’ਤੇ ਹੀ ਭਾਵੁਕ ਹੋ ਗਈ ਮੁੱਖ ਮੰਤਰੀ ਦੀ ਪਤਨੀ ਸ੍ਰੀ ਚਮਕੌਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦਾ ਮਾਣ ਭੱਤਾ ਵਧਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਸ਼ਾ ਵਰਕਰਾਂ …
Read More »ਰਾਜੇਵਾਲ ਸਣੇ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਫਖਰ-ਏ-ਪੰਜਾਬ’ ਸਨਮਾਨ
ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਚੰਗੇ ਭਵਿੱਖ ਲਈ ਸੁਚੇਤ ਰਹਿਣ ਦਾ ਦਿੱਤਾ ਸੱਦਾ ਸਮਰਾਲਾ/ਬਿਊਰੋ ਨਿਊਜ਼ ਪੰਜਾਬ ਆੜ੍ਹਤੀ ਫੈਡਰੇਸ਼ਨ ਵਲੋਂ ਸਮਰਾਲਾ ਦੀ ਦਾਣਾ ਮੰਡੀ ਵਿਚ ਇਕੱਠ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਣੇ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ‘ਫਖਰ-ਏ-ਪੰਜਾਬ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। …
Read More »ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦ
‘ਆਪ’ ਦੇ ਨਵੇਂ ਬਣੇ ਕੌਂਸਲਰਾਂ ਨੂੰ ਚੁਕਾਈ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ’ਚ ਜਿੱਤ ਦਿਵਾ ਕੇ ਕਮਾਲ ਕਰ ਦਿੱਤੀ ਹੈ ਅਤੇ ਉਨ੍ਹਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਕੇਜਰੀਵਾਲ ਨੇ ਕਿਹਾ …
Read More »ਲਾਲੀ ਮਜੀਠੀਆ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ
ਕਾਂਗਰਸੀ ਆਗੂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਮਾਝਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਲਾਲੀ ਮਜੀਠੀਆ ਨੇ ਪਨਗਰੇਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ। ਲਾਲੀ ਮਜੀਠੀਆ ਨੇ ਅਸਤੀਫ਼ੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕੁੱਝ …
Read More »ਜੰਮੂ-ਕਸ਼ਮੀਰ ’ਚ ਤਰਨ ਤਾਰਨ ਦਾ ਜਵਾਨ ਸਤਵੀਰ ਸਿੰਘ ਸ਼ਹੀਦ
ਲਾਂਸ ਨਾਇਕ ਸਤਵੀਰ ਸਿੰਘ ਦੇ ਪਿੰਡ ’ਚ ਸੋਗ ਦੀ ਲਹਿਰ ਜੰਮੂ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਵੇਰੀਨਾਗ ਖੇਤਰ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵੇਈਂਪੂਈ ਦਾ ਫੌਜੀ ਜਵਾਨ ਸਤਵੀਰ ਸਿੰਘ ਸ਼ਹੀਦ ਹੋ ਗਿਆ। ਸਤਵੀਰ ਸਿੰਘ 2014 ’ਚ ਰਾਸਟਰੀ ਰਾਈਫਲ ਵਿਚ ਬਤੌਰ ਲਾਂਸ ਨਾਇਕ ਭਰਤੀ …
Read More »