ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੌਮੀ ਪ੍ਰੈੱਸ ਦਿਹਾੜੇ ਮੌਕੇ ‘ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਵਿਸ਼ੇ ਬਾਰੇ ਕਰਵਾਈ ਵਿਚਾਰ-ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲਾਇਬ੍ਰੇਰੀ …
Read More »Yearly Archives: 2021
ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਅਤੇ ਦਫਤਰ ’ਤੇ ਇਨਕਮ ਟੈਕਸ ਵਿਭਾਗ ਦਾ ਛਾਪਾ – ਅਕਾਲੀ ਆਗੂਆਂ ’ਚ ਮਚੀ ਹਲਚਲ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੋੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ’ਤੇ ਅੱਜ ਸਵੇਰੇ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ। ਇਨਕਮ ਟੈਕਸ ਦੇ 70 ਅਧਿਕਾਰੀ ਅਤੇ ਕਰਮਚਾਰੀ ਇਸ ਜਾਂਚ ਵਿਚ ਜੁਟੇ ਹਨ। ਵਿਧਾਇਕ ਦੇ ਪਿੰਡ ਇਆਲੀ ਸਥਿਤ ਘਰ, ਦਫਤਰ, ਅਪਾਰਟਮੈਂਟਸ ਅਤੇ ਕਾਲੋਨੀ ਵਿਚ …
Read More »ਮੁਹੰਮਦ ਮੁਸਤਫਾ ਤੇ ਚਟੋਪਾਧਿਆਏ ਨੂੰ ਸੁਪਰੀਮ ਕੋਰਟ ਦਾ ਝਟਕਾ
ਡੀਜੀਪੀ ਦਿਨਕਰ ਗੁਪਤਾ ਖਿਲਾਫ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਮੁਹੰਮਦ ਮੁਸਤਫ਼ਾ ਤੇ ਸਿਧਾਰਥ ਚਟੋਪਾਧਿਆਏ ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਐੱਲ. ਨਾਗੇਸ਼ਵਰ ਰਾਓ, ਬੀਆਰ ਗਵਈ ਅਤੇ ਬੀਵੀ ਨਾਗਰਤਨ ਦੇ ਬੈਂਚ ਨੇ ਆਈਪੀਐੱਸ ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਅਤੇ …
Read More »ਪੰਜਾਬ ਸਰਕਾਰ ’ਤੇ ਲੌਲੀਪੌਪ ਵੰਡੇ ਜਾਣ ਦੇ ਆਰੋਪ
ਅਮਨ ਅਰੋੜਾ ਨੇ ਕਿਹਾ, ਚੰਨੀ ਸਰਕਾਰ ਸੂਬਾ ਵਾਸੀਆਂ ਨੂੰ ਕਰ ਰਹੀ ਹੈ ਗੰੁਮਰਾਹ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੁਝ …
Read More »ਪੰਜਾਬ ਤੋਂ ਬਾਅਦ ਪੱਛਮੀ ਬੰਗਾਲ ਵਿਧਾਨ ਸਭਾ ’ਚ ਵੀ ਬੀਐਸਐਫ ਦੇ ਵਧੇ ਅਧਿਕਾਰਾਂ ਖਿਲਾਫ ਮਤਾ ਪਾਸ
ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਦੇ ਇਕ ਹੋਰ ਫੈਸਲੇ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਇਕ ਹੋਰ ਫੈਸਲੇ ਦਾ ਵਿਰੋਧ ਕੀਤਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਨੇ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਸਰਕਾਰ ਦੇ …
Read More »ਪਟਿਆਲਾ ’ਚ ਹੜਤਾਲੀ ਮੁਲਾਜ਼ਮਾਂ ਨੂੰ ਮਿਲੇ ਨਵਜੋਤ ਸਿੱਧੂ
ਜੂਸ ਪਿਲਾ ਕੇ ਖੁਲ੍ਹਵਾਇਆ ਮਰਨ ਵਰਤ, ਮੰਗਾਂ ਮੰਨਣ ਦਾ ਦਿੱਤਾ ਭਰੋਸਾ ਪਟਿਆਲਾ/ਬਿਊਰੋ ਨਿਊੁਜ਼ ਨੌਕਰੀ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪਾਵਰਕਾਮ ਦੇ ਮਿ੍ਰਤਕ ਮੁਲਾਜ਼ਮਾਂ ਦੇ ਵਾਰਸ ਪਿਛਲੇ 5 ਦਿਨਾਂ ਤੋਂ ਮਰਨ ਵਰਤ ’ਤੇ ਬੈਠ ਹਨ। ਜਿਨ੍ਹਾਂ ਨੂੰ ਮਿਲਣ ਲਈ ਅੱਜ ਤੜਕਸਾਰ ਪੰਜਾਬ ਕਾਂਗਰਸ ਦੇ …
Read More »News Update Today | 15 NOV 2021 | Episode 136 | Parvasi TV
ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ’ਤੇ ਬੈਠੇ
ਚੰਡੀਗੜ੍ਹ ਪੁਲਿਸ ਦੇ ਅਫਸਰ ਨੇ ਕੜਾ ਉਤਾਰਨ ਨੂੰ ਵੀ ਕਿਹਾ : ਬੇਟੇ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਰਿਮਾਂਡ ’ਤੇ ਚੱਲ ਰਹੇ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁੱਖ ਹੜਤਾਲ ’ਤੇ ਬੈਠ ਗਏ ਹਨ। ਖਹਿਰਾ ਦਾ ਆਰੋਪ ਹੈ ਕਿ ਚੰਡੀਗੜ੍ਹ ਪੁਲਿਸ ਉਨ੍ਹਾਂ ਨਾਲ ਅਣਮਨੁੱਖੀ ਵਿਵਹਾਰ ਕਰ …
Read More »ਰਾਜਾ ਵੜਿੰਗ ਨੇ ਨੌਜਵਾਨਾਂ ਨਾਲ ਸਟੇਜ ’ਤੇ ਪਾਇਆ ਭੰਗੜਾ
ਬੱਚਿਆਂ ਨਾਲ ਭੰਗੜਾ ਪਾ ਕੇ ਸਾਰੇ ਦਿਨ ਦੀ ਥਕਾਵਟ ਦੂਰ ਹੋਈ : ਰਾਜਾ ਵੜਿੰਗ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਭੰਗੜਾ ਵੀ ਦੇਖਣ ਨੂੰ ਮਿਲਿਆ ਹੈ। ਰਾਜਾ ਵੜਿੰਗ ਲੁਧਿਆਣਾ ’ਚ ਇਕ ਨਿੱਜੀ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ। …
Read More »ਸੋਨੂੰ ਸੂਦ ਆਪਣੀ ਭੈਣ ਨੂੰ ਨੇਤਾ ਬਣਾਉਣ ਵਿਚ ਜੁਟੇ
ਪਿੰਡਾਂ ਵਿਚ ਕਰਨ ਲੱਗੇ ਮੀਟਿੰਗਾਂ ਮੋਗਾ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਸੂਦ ਨੂੰੂ ਰਾਜਨੀਤੀ ਵਿਚ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਉਨ੍ਹਾਂ ਨੇ ਕੇਡਰ ਵੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ। ਸੋਨੂੰ ਸੂਦ ਆਪਣੀ ਸਮਾਜ ਸੇਵੀ ਸੰਸਥਾ ਸੋਨੂੰ ਫਾਊਂਡੇਸ਼ਨ ਦੇ ਜ਼ਰੀਏ ਲੋਕਾਂ ਨਾਲ ਜੁੜਨ …
Read More »