ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ ਵਿਚ ਵਧੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਝਾੜਾਂ ਪਾਈਆਂ ਹਨ। ਅਦਾਲਤ ਨੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਦੌਰਾਨ ਦੋਵਾਂ ਸਰਕਾਰ ਨੂੰ ਕਿਹਾ ਕਿ ਉਹ ਜਲਦ ਤੋਂ ਜਲਦ ਪ੍ਰਦੂਸ਼ਣ ਨੂੰ ਰੋਕਣ ਲਈ ਸਖਤ ਕਦਮ ਚੁੱਕਣ। ਅਦਾਲਤ ਨੇ ਦਿੱਲੀ ਸਰਕਾਰ …
Read More »Yearly Archives: 2021
ਕੈਪਟਨ ਅਮਰਿੰਦਰ ਨੇ ਕਾਂਗਰਸ ’ਚ ਵਾਪਸੀ ਨੂੰ ਨਕਾਰਿਆ
ਮੰਤਰੀ ਵੇਰਕਾ ਨੇ ਕੀਤਾ ਸੀ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ’ਚ ਵਾਪਸੀ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਉਹ ਸੋਨੀਆ ਜਾਂ ਰਾਹੁਲ ਗਾਂਧੀ ਨੂੰ ਨਹੀਂ ਮਿਲ ਰਹੇ। ਕੈਪਟਨ ਦਾ ਇਹ ਬਿਆਨ ਉਸ ਸਮੇਂ ਆਇਆ, ਜਦੋਂ ਪੰਜਾਬ ਸਰਕਾਰ ’ਚ ਮੰਤਰੀ ਰਾਜ ਕੁਮਾਰ ਵੇਰਕਾ …
Read More »ਅਕਾਲੀ ਦਲ (ਸੰਯੁਕਤ) ਦਾ ‘ਪੰਜਾਬ ਲੋਕ ਹਿੱਤ ਪਾਰਟੀ’ ਨਾਲ ਹੋਇਆ ਚੋਣ ਗਠਜੋੜ
ਪੰਜਾਬ ਨੂੰ ਭਰੋਸੇਮੰਦ ਸਰਕਾਰ ਦਿਆਂਗੇ : ਢੀਂਡਸਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ‘ਪੰਜਾਬ ਲੋਕ ਹਿੱਤ ਪਾਰਟੀ’ ਨਾਲ ਗਠਜੋੜ ਕਰ ਲਿਆ ਹੈ। ਇਸ ਦਾ ਐਲਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਢੀਂਡਸਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਨੇ ਗਠਜੋੜ …
Read More »ਪੰਜਾਬ ਵਿਚ ਨੌਕਰੀਆਂ ’ਚ ਪੰਜਾਬੀਆਂ ਨੂੰ 100 ਫੀਸਦੀ ਰਾਖਵਾਂਕਰਨ ਦੇਣ ਦੀ ਤਿਆਰੀ
ਸੀਐੱਮ ਚੰਨੀ ਨੇ ਕਿਹਾ, ਕਾਨੂੰਨੀ ਮਾਹਿਰਾਂ ਤੋਂ ਲਈ ਜਾ ਰਹੀ ਹੈ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ’ਚ ਹੈ। ਪੰਜਾਬ ਸਰਕਾਰ ਸੂਬੇ ਦੇ ਨਿੱਜੀ ਸੈਕਟਰ ’ਚ ਵੀ ਰਾਖਵਾਂਕਰਨ ਦੇਣ ਦੀ ਯੋਜਨਾ ਬਣਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ …
Read More »ਲਖੀਮਪੁਰ ਖੀਰੀ ਘਟਨਾ ਦੀ ਜਾਂਚ ਦੀ ਵੀ ਹੋਵੇਗੀ ਨਿਗਰਾਨੀ
ਸੂਬੇ ਤੋਂ ਬਾਹਰ ਦੇ ਸਾਬਕਾ ਜੱਜ ਦੀ ਹੋਵੇਗੀ ਨਿਯੁਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਘਟਨਾ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਯੂਪੀ ਸਰਕਾਰ ਨੂੰ ਕਿਹਾ ਕਿ ਜਾਂਚ ਦੀ ਨਿਗਰਾਨੀ ਲਈ ਸੁਪਰੀਮ ਕੋਰਟ ਕਿਸੇ ਹਾਈਕੋਰਟ ਦੇ ਰਿਟਾਇਰਡ ਜੱਜ ਨੂੰ ਨਿਯੁਕਤ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ …
Read More »ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਲੈ ਕੇ ਸਿੱਧੂ ਨੇ ਕੀਤਾ ਟਵੀਟ
ਕਹਿੰਦੇ, ਲੋਕਾਂ ਦੇ ਟੈਕਸ ਦਾ ਪੈਸਾ ਖ਼ਰਾਬ ਨਾ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਕ ਵਾਰ ਫਿਰ ਸੂਬੇ ਦੇ ਸਿਰ ਚੜ੍ਹੇ ਕਰਜ਼ੇ ਨੂੰ ਲੈ ਕਿਹਾ ਕਿ ਅੱਜ ਪੰਜਾਬ, ਭਾਰਤ ਦਾ ਸਭ ਤੋਂ ਵੱਧ ਕਰਜ਼ਈ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਤੇ ਸੂਬੇ ਦੀ …
Read More »ਸਿੱਧੂ ਅਪਰਾਧਕ ਮਾਣਹਾਨੀ ਦੇ ਮਾਮਲੇ ’ਚ ਘਿਰੇ.
ਹਰਿਆਣਾ ਦੇ ਏਜੀ ਭਲਕੇ ਕਰਨਗੇ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਰੱਗ ਕੇਸ ਸਬੰਧੀ ਟਵੀਟ ਕਰਨ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ ਕਾਨੂੰਨੀ ਚੱਕਰ ਵਿਚ ਫਸਦੇ ਜਾ ਰਹੇ ਹਨ। ਸਿੱਧੂ ਖਿਲਾਫ ਹਾਈਕੋਰਟ ਦੇ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਨੇ ਅਪਰਾਧਕ ਮਾਣਹਾਨੀ ਦੇ ਮਾਮਲੇ ਵਿਚ ਅਰਜ਼ੀ ਦਾਇਰ ਕੀਤੀ …
Read More »ਡਾ. ਨੀਨਾ ਸੈਣੀ ਦੀ ਪੁਸਤਕ ‘ਸੱਧਰਾਂ ਦੀ ਹਵੇਲੀ’ ਲੋਕ ਅਰਪਣ
ਚੰਡੀਗੜ੍ਹ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਲੇਖਿਕਾ ਡਾ. ਨੀਨਾ ਸੈਣੀ ਦੀ ਪੁਸਤਕ ‘ਸੱਧਰਾਂ ਦੀ ਹਵੇਲੀ’ ਦਾ ਲੋਕ ਅਰਪਣ ਅਤੇ ਵਿਚਾਰ-ਚਰਚਾ ਸਮਾਰੋਹ ਦੌਰਾਨ ਕਵੀ ਦਰਬਾਰ ਵੀ ਕਰਵਾਇਆ ਗਿਆ। ਇਸ ਮੌਕੇ ’ਤੇ ਪ੍ਰਸਿੱਧ ਸ਼ਾਇਰਾ ਸੁਖਵਿੰਦਰ ਅੰਮਿ੍ਰਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਲੇਖਿਕਾ ਜੋਤ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਅੰਮਿ੍ਰਤਸਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਜੀਤ ਵਿਲਾ (ਨਿੱਝਰਪੁਰਾ) ਅੰਮਿ੍ਰਤਸਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਉਘੇ ਪਰਵਾਸੀ ਸਮਾਜ ਸੇਵਕ ਰਾਜਿੰਦਰ ਸਿੰਘ ਨਿੱਝਰ, ਪ੍ਰਭਜੋਤ ਕੌਰ, ਅਕਾਸ਼ਦੀਪ ਨਿੱਝਰ ਅਤੇ ਨਵਦੀਪ ਸਿੰਘ ਨਿੱਝਰ ਪਰਿਵਾਰ ਸਮੇਤ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ’ਤੇ ਕੈਨੇਡਾ ਤੋਂ ਇੱਥੇ …
Read More »ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਚੰਨੀ ਦੀ ਕੀਤੀ ਤਾਰੀਫ਼
ਕਿਹਾ : ਚੰਨੀ ਨੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਲਏ ਅਹਿਮ ਫੈਸਲੇ ਲਹਿਰਾਗਾਗਾ : ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ …
Read More »