ਬੱਸ ਮਾਫੀਆ ਨੇ ਸਰਕਾਰੀ ਖਜ਼ਾਨੇ ਨੂੰ 6580 ਕਰੋੜ ਦਾ ਰਗੜਾ ਲਾਇਆ: ਵੜਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਕਾਰਨ ਵਿਭਾਗ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਟਰਾਂਸਪੋਰਟ …
Read More »Yearly Archives: 2021
ਰੰਧਾਵਾ ਦੇ ਜਵਾਈ ਨੂੰ ਨੌਕਰੀ ਦੇ ਬਹਾਨੇ ਗਰਮਾਈ ਸਿਆਸਤ
ਕਾਂਗਰਸੀ ਵਿਧਾਇਕ ਬਾਜਵਾ ਨੇ ਤਿੰਨ ਮੰਤਰੀਆਂ ‘ਤੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਗਾਉਣ ‘ਤੇ ਪੰਜਾਬ ਵਿਚ ਸਿਆਸੀ ਬਵਾਲ ਮਚ ਗਿਆ ਹੈ। ਅਹਿਮ ਗੱਲ ਇਹ ਹੈ ਕਿ ਵਿਰੋਧੀ ਤਾਂ ਆਰੋਪ ਲਗਾ ਹੀ ਰਹੇ ਹਨ, ਹੁਣ …
Read More »ਪੰਜਾਬ ‘ਚ ਰੇਤਾ ਵੀ ਹੋਇਆ ਸਸਤਾ
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਚ ਹੁਣ ਰੇਤਾ ਸਾਢੇ ਪੰਜ ਰੁਪਏ ਪ੍ਰਤੀ ਫੁੱਟ ਮਿਲਿਆ ਕਰੇਗਾ। ਜਿਸ ਨਾਲ ਹੁਣ ਰੇਤਾ ਦੀ ਇਕ ਟਰਾਲੀ ਦੀ ਕੀਮਤ 800 ਰੁਪਏ ਹੋ ਜਾਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ …
Read More »ਮਜੀਠੀਆ ਨੇ ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਸਸਤਾ ਹੋਣ ਦੇ ਦਾਅਵੇ ਨੂੰ ਦੱਸਿਆ ਝੂਠਾ
ਕਿਹਾ-ਇਸ਼ਤਿਹਾਰਬਾਜ਼ੀ ਨਾਲ ਲੋਕਾਂ ਨੂੰ ਠੱਗ ਰਹੀ ਹੈ ਸਰਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਖਿੱਤੇ ਵਿੱਚ ਸਭ ਤੋਂ ਸਸਤਾ ਹੋਣ ਦੇ ਦਾਅਵੇ ਨੂੰ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ …
Read More »ਪੰਜਾਬੀ ਭਾਸ਼ਾ ਨਾਲ ਸੰਬੰਧਤ ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ
ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਵੀ ਕੀਤਾ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਨੇ ਵੀਰਵਾਰ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ਪਾਸ ਕੀਤੇ ਅਤੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਵੀ ਪਾਸ ਕੀਤਾ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਪੰਜਾਬ ਵਿਧਾਨ …
Read More »ਨਾਨਕ ਦਰ ‘ਤੇ ਸਿੱਧੂ ਤੇ ਬਾਲਾਜੀ ਦੀ ਚੌਖਟ ‘ਤੇ ਸੁਖਬੀਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਅਜੇ ਤੈਅ ਨਹੀਂ ਹੋਈ, ਪਰ ਸਿਆਸੀ ਆਗੂ ਆਪਣਾ ਵੋਟ ਬੈਂਕ ਵਧਾਉਣ ਲਈ ਗੁਰਦੁਆਰਾ ਸਾਹਿਬ, ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਮੰਗਲਵਾਰ ਨੂੰ ਸੁਖਬੀਰ ਸਿੰਘ ਬਾਦਲ ਰਾਜਸਥਾਨ ਪਹੁੰਚੇ ਅਤੇ ਸ੍ਰੀ ਸਾਲਾਸਰ ਬਾਲਾਜੀ ਅਤੇ ਚੁਰੂ ਜ਼ਿਲ੍ਹੇ ਵਿਚ ਮਾਤਾ ਅੰਜਨੀ …
Read More »ਪੰਜਾਬੀ ਲਾਗੂ ਕਰਵਾਉਣ ਲਈ ਕਮਿਸ਼ਨ ਸਥਾਪਿਤ ਹੋਵੇ
ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ : ਲੋਕ ਮੰਚ ਪੰਜਾਬ ਚੰਡੀਗੜ੍ਹ : ਲੋਕ ਮੰਚ ਪੰਜਾਬ ਪੰਜਾਬੀ ਭਾਸ਼ਾ ਲਾਗੂ ਕੀਤੇ ਜਾਣ ਸਬੰਧੀ ਪੰਜਾਬ ਸਰਕਾਰ ਦੇ ਫੈਸਲਿਆਂ ਦਾ ਸਵਾਗਤ ਕਰਦਾ ਹੋਇਆ ਸੁਝਾਅ ਦਿੰਦਾ ਹੈ ਕਿ ਪੰਜਾਬ ਵਿਚ ਸਿੱਖਿਆ, ਪ੍ਰਸ਼ਾਸਨ ਅਤੇ ਜ਼ਿਲ੍ਹਾ ਪੱਧਰ ਦੀਆਂ ਅਦਾਲਤਾਂ ਵਿਚ ਪੰਜਾਬੀ ਨੂੰ ਲਾਗੂ ਕਰਵਾਉਣ ਲਈ ਰਾਜ …
Read More »ਜੌਰਜ ਬਰਾਊਨ ਕਾਲਜ ਵਲੋਂ ਵਰਚੂਅਲ ਓਪਨ ਹਾਊਸ
ਉਨਟਾਰੀਓ ਦੇ ਬਿਹਤਰੀਨ ਕਾਲਜਾਂ ਵਿਚੋਂ ਇਕ-ਜੌਰਜ ਬਰਾਉਨ ਕਾਲਜ ਵਲੋਂ ਸ਼ਨੀਵਾਰ, 20 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦਿਨੇ 1 ਵਜੇ ਤੱਕ ਵਰਚੂਅਲ ਓਪਨ ਹਾਊਸ ਕੀਤਾ ਜਾ ਰਿਹਾ ਹੈ। ਇਹ ਇਵੈਂਟ ਲੋਕਲ ਅਤੇ ਇੰਟਰਨੈਸ਼ਨਲ ਦੋਵੇਂ ਤਰ੍ਹਾਂ ਦੇ ਸਟੂਡੈਂਟਸ ਵਾਸਤੇ ਖੁੱਲ੍ਹੀ ਹੈ। ਇਸ ਵਿਚ ਉਨ੍ਹਾਂ ਨੂੰ ਟੋਰਾਂਟੋ ਡਾਊਨ ਟਾਊਨ ਵਿਚ …
Read More »ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਲੰਘੇ ਸੋਮਵਾਰ ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਨੇੜਲੇ ਪਾਰਕ ਵਿਚ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਗਿਆ। ਇਸ ਵਿਚ ਸਭਿਆਚਾਰਕ ਪ੍ਰੋਗਰਾਮ ਦੇ ਨਾਲ-ਨਾਲ ਖਾਣ-ਪੀਣ ਦਾ ਵੀ ਵਧੀਆ ਇੰਤਜ਼ਾਮ ਸੀ। ਨਵੇਂ ਉਸਰੇ ਇਸ ਇਲਾਕੇ ਵਿਚ ਵੱਖ-ਵੱਖ ਕੌਮਾਂ ਦੇ ਪਰਿਵਾਰ ਆ …
Read More »ਹਾਈਵੇਅ 413 ਉੱਤੇ ਨਹੀਂ ਵਸੂਲਿਆ ਜਾਵੇਗਾ ਟੋਲ : ਫੋਰਡ
ਉਨਟਾਰੀਓ : ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਆਖਿਆ ਗਿਆ ਕਿ ਹਾਲਟਨ ਤੋਂ ਯੌਰਕ ਰੀਜਨ ਤੱਕ ਬਣਾਏ ਜਾ ਸਕਣ ਵਾਲੇ ਹਾਈਵੇਅ ਉੱਤੇ ਕੋਈ ਟੋਲ ਨਹੀਂ ਵਸੂਲਿਆ ਜਾਵੇਗਾ ਪਰ ਇਸ ਉੱਤੇ ਕਿੰਨਾ ਖਰਚਾ ਆਵੇਗਾ ਜਾਂ ਇਹ ਕਦੋਂ ਤੱਕ ਮੁਕੰਮਲ ਹੋਵੇਗਾ, ਇਸ ਬਾਰੇ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਕਿਸੇ ਵੀ …
Read More »