ਕਾਂਗਰਸੀ ਆਗੂ ਨੇ ਹਿੰਦੂਤਵ ਦੀ ਤੁਲਨਾ ਆਈਐਸ ਆਈਐਸ ਨਾਲ ਕੀਤੀ ਨਵੀਂ ਦਿੱਲੀ : ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦੀ ਕਿਤਾਬ ‘ਸਨਰਾਈਜ਼ ਓਵਰ ਅਯੁੱਧਿਆ’ ‘ਤੇ ਵਿਵਾਦ ਛਿੜ ਗਿਆ ਹੈ। ਇਸ ਕਿਤਾਬ ਵਿਚ ਖੁਰਸ਼ੀਦ ਨੇ ਹਿੰਦੂਤਵ ਦੀ ਤੁਲਨਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਅਤੇ ਬੋਕੋ ਹਰਮ ਨਾਲ ਕੀਤੀ ਹੈ। ਖੁਰਸ਼ੀਦ ਦੀ ਇਹ …
Read More »Yearly Archives: 2021
ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ‘ਚ ਬੱਸ ਤੇ ਟਰੇਲਰ ਨੂੰ ਟੱਕਰ ਤੋਂ ਬਾਅਦ ਲੱਗੀ ਅੱਗ, 12 ਵਿਅਕਤੀ ਜਿੰਦਾ ਜਲੇ
ਜੋਧਪੁਰ : ਰਾਜਸਥਾਨ ਦੇ ਬਾਡਮੇਰ ਜ਼ਿਲ੍ਹੇ ਦੇ ਜੋਧਪੁਰ ਨੈਸ਼ਨਲ ਹਾਈਵੇ ‘ਤੇ ਬੁੱਧਵਾਰ ਨੂੰ ਬੱਸ ਅਤੇ ਟਰੇਲਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਟੱਕਰ ਤੋਂ ਬਾਅਦ ਬੱਸ ਅਤੇ ਟਰੇਲਰ ਨੂੰ ਅੱਗ ਲੱਗ ਗਈ ਅਤੇ 12 ਵਿਅਕਤੀਆਂ ਦੇ ਜਿੰਦਾ ਸੜਨ ਦੀ ਖਬਰ ਮਿਲੀ ਹੈ। ਇਹ ਹਾਦਸਾ ਸਵੇਰੇ ਸਾਢੇ 10 ਵਜੇ ਹੋਇਆ। ਮਰਨ …
Read More »ਦਿੱਲੀ ਦੇ ਉਪਹਾਰ ਸਿਨੇਮਾ ਅਗਨੀ ਕਾਂਡ ਮਾਮਲੇ ‘ਚ ਆਇਆ ਫੈਸਲਾ
ਅੰਸਲ ਭਰਾਵਾਂ ਨੂੰ 7-7 ਸਾਲ ਦੀ ਕੈਦ ਨਵੀਂ ਦਿੱਲੀ : ਦਿੱਲੀ ਦੇ ਉਪਹਾਰ ਸਿਨੇਮਾ ਅਗਨੀ ਕਾਂਡ ਕੇਸ ਵਿਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਸੋਮਵਾਰ ਨੂੰ ਫੈਸਲਾ ਸੁਣਾਇਆ। ਅਦਾਲਤ ਨੇ ਸਬੂਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਸੁਨੀਲ ਅੰਸਲ ਅਤੇ ਗੋਪਾਲ ਅੰਸਲ ਸਣੇ 4 ਦੋਸ਼ੀਆਂ ਨੂੰ 7-7 ਸਾਲ ਦੀ ਸਜ਼ਾ ਸੁਣਾਈ …
Read More »ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਸਿੱਖਿਆ ਤੇ ਸਿਧਾਂਤ
ਪੂਰਨ ਸਿੰਘ ਪਾਂਧੀ ਜਨਮ ਤੇ ਮਾਤਾ ਪਿਤਾ:-ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦਾ ਜਨਮ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਤੇ ਮਾਤਾ ਨਾਨਕੀ ਦੇ ਘਰ ਇੱਕ ਅਪ੍ਰੈਲ ਸੰਨ 1621 ਨੂੰ, ਗੁਰੂ ਕੇ ਮਹਿਲ ਅੰਮ੍ਰਿਤਸਰ ਵਿਚ ਹੋਇਆ। ਗੁਰੂ ਹਰਿਗੋਬਿੰਦ ਸਾਹਿਬ ਦੇ ਤਿੰਨ ਮਹਿਲ (ਪਤਨੀਆਂ) ਸਨ:- ਮਾਤਾ ਦਮੋਦਰੀ ਜੀ, ਮਾਤਾ ਮਹਾਂ ਦੇਵੀ ਜੀ …
Read More »16 ਨਵੰਬਰ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ : ਗ਼ਦਰ ਲਹਿਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਕੈਨੇਡਾ ਦੇ ਸ਼ਹੀਦ ਲੂਈਸ ਰਿਆਲ
ਡਾ. ਗੁਰਵਿੰਦਰ ਸਿੰਘ 16 ਨਵੰਬਰ ਦਾ ਦਿਨ ਜਿੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਹੋਰ ਸਾਥੀਆਂ ਦਾ ਸ਼ਹੀਦੀ ਦਿਨ ਹੈ, ਉੱਥੇ ਹੀ ਕੈਨੇਡਾ ਦੇ ਮਹਾਨ ਯੋਧੇ ਲੂਈਸ ਰਿਆਲ ਦਾ ਸ਼ਹੀਦੀ ਦਿਨ ਵੀ ਹੈ। 16 ਨਵੰਬਰ 1915 ਨੂੰ ਗ਼ਦਰ ਲਹਿਰ ਦੇ ਸਭ ਤੋਂ ਛੋਟੀ ਉਮਰ (19 ਸਾਲ 5 ਮਹੀਨੇ …
Read More »ਜਸਟਿਨ ਟਰੂਡੋ ਨੇ 5ਵੀਂ ਵਾਰ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪ੍ਰਧਾਨ ਮੰਤਰੀ ਨੇ ਆਪਣੇ ਹਲਕੇ ਦੇ ਲੋਕਾਂ ਦਾ ਕੀਤਾ ਧੰਨਵਾਦ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਹਲਕੇ ਦੇ ਸੰਸਦ ਮੈਂਬਰ ਵਜੋਂ ਲਗਾਤਾਰ 5ਵੀਂ ਵਾਰ ਸਹੁੰ ਚੁੱਕੀ। ਉਹ ਪਹਿਲੀ ਵਾਰੀ 2008 ‘ਚ ਕਿਊਬਕ ਦੇ ਪਾਪੀਨੋ ਹਲਕੇ ਤੋਂ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਚੁਣੇ ਗਏ ਸਨ। …
Read More »ਪੰਜਾਬ ਵਿਧਾਨ ਸਭਾ ਨੇ BSF ਦੇ ਵਧੇ ਅਧਿਕਾਰ ਖੇਤਰ ਸਬੰਧੀ ਕੇਂਦਰ ਦਾ ਨੋਟੀਫਿਕੇਸ਼ਨ ਕੀਤਾ ਰੱਦ
ਖੇਤੀ ਕਾਨੂੰਨ ਵੀ ਕੀਤੇ ਰੱਦ, ਪੰਜਾਬੀ ਲਾਗੂ ਕਰਨ ਵਾਲੇ ਮਤੇ ਵੀ ਕੀਤੇ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਬੀਐਸਐਫ ਦਾ ਅਧਿਕਾਰ ਖੇਤਰ 15 ਤੋਂ 50 ਕਿਲੋਮੀਟਰ ਕਰਨ ਨੂੂੰ ਲੈ ਕੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਵਿਧਾਨ ਸਭਾ ‘ਚ ਰੱਦ ਕਰ ਦਿੱਤਾ ਗਿਆ। ਇਸੇ ਦੌਰਾਨ ਵਿਧਾਨ ਸਭਾ ਨੇ ਕੇਂਦਰ ਵੱਲੋਂ …
Read More »ਕਾਂਗਰਸ ਦੇ ਸੂਬਾ ਪ੍ਰਧਾਨ ਅੱਗੇ ਝੁਕੀ ਪੰਜਾਬ ਸਰਕਾਰ – ਸਿੱਧੂ ਦੀ ਮੌਜੂਦਗੀ ‘ਚ ਚੰਨੀ ਦਾ ਫੈਸਲਾ
ਏਜੀ ਦਿਓਲ ਗਏ, ਡੀਜੀਪੀ ਵੀ ਜਾਣਗੇ ਯੂਪੀਐਸਸੀ ਦੇ ਪੈਨਲ ਤੋਂ ਬਾਅਦ ਬਦਲੇ ਜਾਣਗੇ ਡੀਜੀਪੀ ਸਹੋਤਾ ਚੰਡੀਗੜ੍ਹ/ਬਿਊਰੋ ਨਿਊਜ਼ : ਆਖਰਕਾਰ ਪੰਜਾਬ ਸਰਕਾਰ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਗੇ ਝੁਕ ਗਈ। ਕਾਫੀ ਦਿਨਾਂ ਤੋਂ ਸਿੱਧੂ ਪੰਜਾਬ ਦੇ ਏਜੀ ਅਤੇ ਡੀਜੀਪੀ ‘ਤੇ ਗੰਭੀਰ ਆਰੋਪ ਲਗਾਉਂਦੇ ਹੋਏ ਦੋਵਾਂ ਨੂੰ ਬਦਲਣ ‘ਤੇ ਅੜੇ …
Read More »ਸੁਖਪਾਲ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭੁਲੱਥ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਡੀਗੜ੍ਹ ‘ਚ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਖਹਿਰਾ ਦੀ ਗ੍ਰਿਫਤਾਰੀ ਡਰੱਗ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਖਹਿਰਾ …
Read More »‘ਸਤਰੰਗੀ ਪੀਂਘ ਤੇ ਹੋਰ ਨਾਟਕ’ ਪੰਜਾਬੀ ਜ਼ਬਾਨ ਵਿਚ ਬਾਲਾਂ ਲਈ ਇਕ ਵਧੀਆ ਕਿਤਾਬ
ਡਾ. ਦੇਵਿੰਦਰ ਪਾਲ ਸਿੰਘ ਰੀਵਿਊਕਰਤਾ : ਟੀਪੂ ਸਲਮਾਨ ਮਖ਼ਦੂਮ ਕਿਤਾਬ ਦਾ ਨਾਂ : ਸਤਰੰਗੀ ਪੀਂਘ ਤੇ ਹੋਰ ਨਾਟਕ ਲੇਖਕ ਦਾ ਨਾਂ : ਡਾ. ਦੇਵਿੰਦਰ ਪਾਲ ਸਿੰਘ ਲਿਪੀਅੰਤਰ : ਅਸ਼ਰਫ ਸੁਹੇਲ ਛਪਣ ਦਾ ਵਰ੍ਹਾ : 2019 ਛਾਪਣਹਾਰ : ਪੰਜਾਬੀ ਬਾਲ ਅਦਬੀ ਬੋਰਡ, ਲਾਹੌਰ ਕਿਤਾਬ ਦਾ ਮੁੱਲ : 150 ਰੁਪਏ। ਸਤਰੰਗੀ ਪੀਂਘ …
Read More »