ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਮਾਂ ਤੈਅ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਤੇ ਦੋ ਦਿਨ ਬਾਅਦ 4 ਨਵੰਬਰ ਨੂੰ ਦੀਵਾਲੀ ਹੈ। ਇਸ ਲਈ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ …
Read More »Yearly Archives: 2021
ਸੁਖਬੀਰ ਬਾਦਲ ਨੇ ਪੰਜਾਬ ਦੀ ਚੰਨੀ ਸਰਕਾਰ ’ਤੇ ਚੁੱਕੇ ਸਵਾਲ
ਕਿਹਾ, ਬਿਜਲੀ ਦਰਾਂ ’ਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ ਸਿਰਫ ਇਕ ਲੌਲੀਪੌਪ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਵਿਚ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ’ਤੇ ਸਵਾਲ ਚੁੱਕੇ। ਸੁਖਬੀਰ ਨੇ ਮੁੱਖ ਮੰਤਰੀ ਚੰਨੀ ਵਲੋਂ …
Read More »ਰਵਨੀਤ ਬਿੱਟੂ ਦੀ ਸਿੱਧੂ ਨੂੰ ਸਲਾਹ – ਕਿਹਾ, ਸਿੱਧੂ ਰੁੱਸਣਾ ਛੱਡਣ ਅਤੇ ਲੋਕਾਂ ਵਿਚ ਜਾ ਕੇ ਪਾਰਟੀ ਲਈ ਕੰਮ ਕਰਨ
ਚੰਡੀਗੜ੍ਹ/ਬਿਊਰੋ ਨਿਊਜ਼ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਇਕ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਰੁੱਸਣਾ ਛੱਡਣ ਅਤੇ ਪਾਰਟੀ ਵੱਲ ਧਿਆਨ ਦੇਣ। ਬਿੱਟੂ ਨੇ ਨਾਲ ਹੀ ਇਹ ਵੀ ਕਿਹਾ ਕਿ ਹਰ ਰੋਜ਼ ਰੁੱਸਣ ਵਾਲਿਆਂ ਨੂੰ ਕਈ ਵਾਰ ਕੋਈ ਮਨਾਉਣ ਵੀ ਨਹੀਂ ਜਾਂਦਾ ਇਸ …
Read More »ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਇਨਕਮ ਟੈਕਸ ਵਿਭਾਗ ਨੇ ਕਸਿਆ ਸ਼ਿਕੰਜਾ
1000 ਕਰੋੜ ਰੁਪਏ ਤੋਂ ਜ਼ਿਆਦਾ ਦੀ ਪ੍ਰਾਪਰਟੀ ਨੂੰ ਕੀਤਾ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਲੰਬੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ’ਤੇ ਚੱਲ ਰਹੇ ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ’ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਇਨਕਮ ਟੈਕਸ ਡਿਪਾਰਟਮੈਂਟ ਵੱਲੋਂ ਪਵਾਰ ਦੀਆਂ ਕਈ ਪ੍ਰਾਪਰਟੀਆਂ ਨੂੰ ਮੰਗਲਵਾਰ ਨੂੰ ਜਬਤ …
Read More »ਅਫਗਾਨਿਸਤਾਨ ਦੇ ਕਾਬੁਲ ’ਚ ਮਿਲਟਰੀ ਹਸਪਤਾਲ ਨੇੜੇ ਦੋ ਬੰਬ ਧਮਾਕੇ
19 ਵਿਅਕਤੀਆਂ ਦੀ ਮੌਤ, 50 ਤੋਂ ਵੱਧ ਜ਼ਖ਼ਮੀ ਕਾਬੁਲ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅੱਜ ਮਿਲਟਰੀ ਹਸਪਤਾਲ ਨੇੜੇ ਦੋ ਜ਼ੋਰਦਾਰ ਬੰਬ ਧਮਾਕੇ ਹੋਏ। ਇਨ੍ਹਾਂ ਬੰਬ ਧਮਾਕਿਆਂ ’ਚ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਘਟਨਾ ਸਥਾਨ ’ਤੇ ਮੌਜੂਦ ਵਿਅਕਤੀਆਂ ਮੁਤਾਬਕ ਕਾਬੁਲ …
Read More »News Update Today | 10 NOV 2021 | Episode 128 | Parvasi TV
ਪੰਜਾਬ ’ਚ ਸਸਤੀ ਹੋਈ ਬਿਜਲੀ – ਚੰਨੀ ਨੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿਚ ਵੀ 11 ਫੀਸਦੀ ਦਾ ਕੀਤਾ ਵਾਧਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਅੱਜ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ’ਚ ਹੋਈ। ਮੀਟਿੰਗ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਪੰਜਾਬ ਵਾਸੀਆਂ ਦੀ ਸਹੂਲਤ ਲਈ ਐਲਾਨ ਵੀ ਕੀਤੇ। ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਹਰ ਵਰਗ ਲਈ ਬਿਜਲੀ ਬਿੱਲਾਂ ’ਚ ਰਾਹਤ ਦੇਣ …
Read More »ਚੰਡੀਗੜ੍ਹ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜ਼ੀ ਦੀ ਥਾਂ ਪੰਜਾਬੀ ਕਰਾਉਣ ਲਈ ਕੀਤਾ ਗਿਆ ਰੋਸ ਮਾਰਚ
ਪੰਜਾਬੀ ਦਰਦੀਆਂ ਨੇ ਅੱਜ 1 ਨਵੰਬਰ ਦੇ ਦਿਨ ਨੂੰ ਮਨਾਇਆ ਕਾਲਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਆਪਣੇ ਸਮੂਹ ਸਹਿਯੋਗੀ ਸੰਗਠਨਾਂ ਨਾਲ ਮਿਲ ਕੇ ਮਾਂ ਬੋਲੀ ਪੰਜਾਬੀ ਦੇ ਸਨਮਾਨ ਦੀ ਖਾਤਰ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ। ਚੰਡੀਗੜ੍ਹ ’ਚ ਸੈਕਟਰ 19 ਦੇ ਗੁਰਦੁਆਰਾ ਸਾਹਿਬ ਦੇ ਬਾਹਰ ਤੋਂ ਸ਼ੁਰੂ ਹੋ …
Read More »ਪੰਜਾਬ ’ਚ ਡੀਜ਼ਲ 100 ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਪਾਰ
ਲੋਕਾਂ ਨੂੰ ਅਜੇ ਵੀ ਮੋਦੀ ਦੇ ਅੱਛੇ ਦਿਨਾਂ ਦੀ ਉਡੀਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਫਿਰ ਵਾਧਾ ਹੋਇਆ। ਪੰਜਾਬ ਵਿਚ ਹੁਣ ਡੀਜ਼ਲ 100 ਰੁਪਏ ਅਤੇ ਪੈਟਰੋਲ 110 ਰੁਪਏ ਪ੍ਰਤੀ ਲੀਟਰ ਤੋਂ ਵੀ ਅੱਗੇ ਲੰਘ ਗਿਆ ਹੈ। ਧਿਆਨ ਰਹੇ ਕਿ ਹਰ ਰੋਜ਼ ਪੈਟਰੋਲ …
Read More »ਕੈਪਟਨ ਨੂੰ ਪਾਰਟੀ ਬਣਾਉਣ ਤੋਂ ਪਹਿਲਾਂ ਹੀ ਕਮਜ਼ੋਰ ਕਰਨ ’ਚ ਜੁਟੇ ਚੰਨੀ
ਰਾਣਾ ਸੋਢੀ ਦੇ ਵੀ ਘਰ ਪਹੁੰਚੇ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੂੰ ਇਕਜੁੱਟ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁੱਲ੍ਹ ਕੇ ਮੈਦਾਨ ਵਿਚ ਆ ਗਏ ਹਨ। ਲੰਘੀ ਰਾਤ ਚੰਨੀ ਅਚਾਨਕ ਹੀ ਕੈਪਟਨ ਅਮਰਿੰਦਰ ਦੇ ਸਭ ਤੋਂ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਪਹੁੰਚ ਗਏ। ਇੱਥੇ ਉਨ੍ਹਾਂ ਨੇ …
Read More »