Breaking News
Home / 2021 (page 88)

Yearly Archives: 2021

ਟਿਕੈਤ ਨੇ ਮੋਦੀ ਸਰਕਾਰ ਨੂੰ 26 ਨਵੰਬਰ ਤੱਕ ਦਾ ਦਿੱਤਾ ਸਮਾਂ

ਕਿਹਾ, ਖੇਤੀ ਕਾਨੂੰਨਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਕਿਸਾਨ ਟਰੈਕਟਰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਖੇਤੀ ਕਾਨੂੰਨ …

Read More »

ਆਸਰੇਲੀਆ ਨੇ ਭਾਰਤ ਬਾਇਓਟੈਕ ਦੀ ਕੋਵੈਕਸੀਨ ਨੂੰ ਦਿੱਤੀ ਮਨਜੂਰੀ

ਵੈਕਸੀਨੇਸ਼ਨ ਸਰਟੀਫਿਕੇਟ ਲੈ ਕੇ ਜਾ ਸਕੋਗੇ ਆਸਟਰੇਲੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਸਵਦੇਸ਼ੀ ਵੈਕਸੀਨ ਕੋਵੈਕਸੀਨ ਨੂੰ ਆਸਟਰੇਲੀਆ ਵਿਚ ਟਰੈਵਲ ਅਪਰੂਵਲ ਮਿਲ ਗਈ ਹੈ। ਯਾਨੀ, ਹੁਣ ਕੋਵੈਕਸੀਨ ਲਗਵਾਉਣ ਵਾਲਾ ਕੋਈ ਵੀ ਭਾਰਤੀ ਵੈਕਸੀਨੇਸ਼ਨ ਸਰਟੀਫਿਕੇਟ ਲੈ ਕੇ ਆਸਟਰੇਲੀਆ ਜਾ ਸਕੇਗਾ ਅਤੇ ਉਸ ਨੂੰ 14 ਦਿਨ ਕੁਆਰਨਟੀਨ ਨਹੀਂ ਹੋਣਾ ਪਵੇਗਾ। ਆਸਟਰੇਲੀਆ ਸਰਕਾਰ ਨੇ …

Read More »

ਅਖਿਲੇਸ਼ ਯਾਦਵ ਖੁਦ ਨਹੀਂ ਲੜਨਗੇ ਵਿਧਾਨ ਸਭਾ ਚੋਣ

ਕਿਹਾ, ਯੂਪੀ ’ਚ ਛੋਟੀਆਂ ਪਾਰਟੀਆਂ ਨਾਲ ਗਠਜੋੜ ਕਰੇਗੀ ਸਮਾਜਵਾਦੀ ਪਾਰਟੀ ਲਖਨਊ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਕਿ ਉਹ ਅਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਆਜਮਗੜ੍ਹ ਤੋਂ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਯੂਪੀ ਵਿਚ ਛੋਟੀਆਂ ਸਿਆਸੀ ਪਾਰਟੀਆਂ …

Read More »

ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫਾ

ਏਪੀਐਸ ਦਿਓਲ ਦੀ ਨਿਯੁਕਤੀ ’ਤੇ ਸਿੱਧੂ ਨੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਿਓਲ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਵਾਲ ਚੁੱਕ ਰਹੇ ਸਨ। ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਲ ਦਿਓਲ …

Read More »

ਸਿੱਧੂ ਨੇ ਚੰਨੀ ਅਤੇ ਕੈਪਟਨ ਦੋਵਾਂ ਨੂੰ ਲਿਆ ਨਿਸ਼ਾਨੇ ’ਤੇ

ਕਿਹਾ, ਪੰਜਾਬ ਨੂੰ ਯੋਗ ਸੁਆਮੀ ਚਾਹੀਦੈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲਿਆ। ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਯੋਗ ਸੁਆਮੀ ਚਾਹੀਦਾ ਹੈ। ਬ੍ਰਾਹਮਣ ਸਭਾ ਪੰਜਾਬ ਵਲੋਂ ਪੰਜਾਬ ਭਵਨ …

Read More »

ਪੱਛਮੀ ਬੰਗਾਲ ਦੀ ਭਵਾਨੀਪੁਰ ਉਪ ਚੋਣ ਲਈ ਭਲਕੇ 30 ਸੰਤਬਰ ਨੂੰ ਪੈਣਗੀਆਂ ਵੋਟਾਂ-ਮੁੱਖ ਮੁਕਾਬਲਾ ਮਮਤਾ ਬੈਨਰਜੀ ਅਤੇ ਭਾਜਪਾ ਆਗੂ ਪ੍ਰਿਯੰਕਾ ਵਿਚਾਲੇ

ਪੱਛਮੀ ਬੰਗਾਲ ਦੇ ਭਵਾਨੀਪੁਰ ਵਿਧਾਨ ਸਭਾ ਹਲਕੇ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਲਕੇ 30 ਸਤੰਬਰ ਨੂੰ ਵੋਟਾਂ ਪੈਣਗੀਆਂ। ਇਥੇ ਮੁੱਖ ਮੁਕਾਬਲਾ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਅਤੇ ਭਾਜਪਾ ਦੀ ਪ੍ਰਿਯੰਕਾ ਟਿਬਰੇਵਾਲਾ ਵਿਚਕਾਰ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣ ਲਈ ਇਸ ਸੀਟ ‘ਤੇ ਹਰ …

Read More »

ਪੰਜਾਬ ਸਰਕਾਰ ਨੇ 2 ਕਿਲੋਵਾਟ ਸਮਰਥਾ ਵਾਲਿਆਂ ਦੇ ਪੁਰਾਣੇ ਬਿਜਲੀ ਬਿੱਲ ਕੀਤੇ ਮੁਆਫ-

ਕੱਟੇ ਹੋਏ ਕੁਨੈਕਸ਼ਨ ਵੀ ਬਿਨਾ ਫੀਸ ਲਏ ਹੋਣਗੇ ਬਹਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਚੰਨੀ ਨੇ ਪ੍ਰੈਸ ਕਾਨਫਰੰਸ ਨੂੰ …

Read More »

ਅਕਾਲੀ ਦਲ ਦੇ ਟਰੈਕਟਰ ਮਾਰਚ ਨੂੰ ਪੁਲਿਸ ਨੇ ਮੋਹਾਲੀ ‘ਚ ਹੀ ਰੋਕਿਆ -ਸੁਖਬੀਰ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਲਿਆ ਹਿਰਾਸਤ ‘ਚ

ਭਾਰਤ ਮਾਲਾ ਪ੍ਰੋਜੈਕਟ ਦੇ ਤਹਿਤ ਤੇਪਲਾ ਤੋਂ ਸੋਲਖੀਆਂ ਤੱਕ 60 ਪਿੰਡਾਂ ਦੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕਰਨ ਖਿਲਾਫ਼ ਸ਼੍ਰੋਮਣੀ ਅਕਾਲੀ ਅਤੇ ਬਸਪਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਅੰਬ …

Read More »

ਕੇਜਰੀਵਾਲ ਪਾਣੀਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਕਰਨ ਸਪੱਸ਼ਟ-ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਹੋਇਆ ਵਿਰੋਧ

ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾ ਪੰਜਾਬ ਦੌਰੇ ਦੌਰਾਨ ਅੱਜ ਲੁਧਿਆਣਾ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਜਿੱਥੇ ਕੇਜਰੀਵਾਲ ਦਾ ਨੌਜਵਾਨਾਂ ਨੇ ਡਟਵਾਂ ਵਿਰੋਧ ਕੀਤਾ। ਵਿਰੋਧ ਕਰ ਰਹੇ ਨੌਜਵਾਨਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਹਰ ਵਾਰ ਝੋਨੇ ਦੇ ਸੀਜਨ ‘ਚ ਕਹਿੰਦੇ ਹਨ ਕਿ ਪੰਜਾਬ ਦਾ ਧੂੰਆਂ ਦਿੱਲੀ …

Read More »