Breaking News
Home / 2021 (page 90)

Yearly Archives: 2021

ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ

ਰਾਮ ਰਹੀਮ ਪਹਿਲਾਂ ਹੀ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਅਪੀਲ …

Read More »

ਕੁਸ਼ਲਦੀਪ ਢਿੱਲੋਂ ਨੇ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਫਰੀਦਕੋਟ/ਬਿਊਰੋ ਨਿਊਜ਼ : ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ …

Read More »

ਪਰਗਟ ਸਿੰਘ ਨੇ ਕੈਪਟਨ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ ਦੇ ਦਿੱਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਮੈਂ ਖਿਡਾਰੀ ਹਾਂ ਅਤੇ ਮੁਕਾਬਲੇ ਤੋਂ ਪਿੱਛੇ ਨਹੀਂ ਹਟਾਂਗਾ। ਧਿਆਨ ਰਹੇ ਕਿ ਪੰਜਾਬ ਵਿਚ 2022 ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਹੋਈਆਂ …

Read More »

ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ

ਚੰਡੀਗੜ੍ਹ : ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਖਤਮ ਕਰ ਦਿੱਤੀ ਗਈ ਹੈ। ਇਹ ਆਦੇਸ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦਿੱਤੇ ਗਏ। ਉਕਤ ਫ਼ੈਸਲਾ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਅਤੇ ਪਾਰਟੀ ਛੱਡ ਕੇ ਜਾਣ ਮਗਰੋਂ ਹੁਣ ਤੱਕ ਪੈਂਡਿੰਗ ਪਏ ਮਾਮਲੇ …

Read More »

ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਐਸ਼ ਬਰਿੱਜ ਪਾਰਕਵੇਅ ਬੀਚ ਦਾ ਟੂਰ ਲਗਾਇਆ

ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਲੰਘੇ ਦਿਨੀਂ 3 ਅਕਤੂਬਰ ਨੂੰ ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਇਸ ਦੇ ਮੀਤ-ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਵਿਚ ਐਸ਼ ਬਰਿੱਜ ਪਾਰਕਵੇਅ ਬੀਚ ਦੇ ਟੂਰ ਦਾ ਆਯੋਜਨ ਕੀਤਾ ਗਿਆ। ਇਹ ਇਸ ਕਲੱਬ ਦਾ ਇਸ ਸੀਜ਼ਨ ਦਾ ਦੂਸਰਾ ਟੂਰ ਸੀ। ਉਹ ਸਵੇਰੇ ਦਸ ਵਜੇ …

Read More »

ਰੈੱਡ ਵਿੱਲੋ ਸੀਨੀਅਰਜ਼ ਕਲੱਬ ਵੱਲੋਂ ਭਾਰਤ ਜਾਣ ਵਾਲੇ ਆਪਣੇ ਸਾਥੀਆਂ ਨੂੰ ਦਿੱਤੀ ਗਈ ਨਿੱਘੀ ਵਿਦਾਇਗੀ

ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ 10 ਅਕਤੂਬਰ ਨੂੰ ਰੈੱਡ ਵਿੱਲੋ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਕੈਲਡਨ ਪਾਰਕ ਵਿਚ ਆਪਣੇ ਵਤਨ ਭਾਰਤ ਨੂੰ ਜਾਣ ਵਾਲੇ ਸਾਥੀਆਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਬਾਅਦ ਦੁਪਹਿਰ ਦੋ ਵਜੇ ਇਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਰੀਜ਼ਨਲ ਕੌਂਸਲਰ ਪੈਟ ਫੋਰਟਿਨੀ ਨੇ ਵੀ …

Read More »

ਸਕਾਰਬਰੋ ਵਿੱਚ ਹੋਈ ਮੌਤ ਦੀ ਜਾਂਚ ਕਰ ਰਹੀ ਹੈ ਹੋਮੀਸਾਈਡ ਯੂਨਿਟ

ਟੋਰਾਂਟੋ/ਬਿਊਰੋ ਨਿਊਜ਼ : ਵੀਰਵਾਰ ਸਵੇਰੇ ਸਕਾਰਬਰੋ ਦੇ ਇੱਕ ਘਰ ਵਿੱਚੋਂ ਮਿਲੀ ਟਰੱਬਲ ਕਾਲ ਤੋਂ ਬਾਅਦ ਮਾਰੇ ਗਏ ਵਿਅਕਤੀ ਦੇ ਮਾਮਲੇ ਦੀ ਜਾਂਚ ਹੋਮੀਸਾਈਡ ਡਿਟੈਕਟਿਵ ਵੱਲੋਂ ਕੀਤੀ ਜਾ ਰਹੀ ਹੈ। ਸਵੇਰੇ ਟੋਰਾਂਟੋ ਪੁਲਿਸ ਨੂੰ ਵਾਸਬੌਰਨ ਵੇਅ ਤੇ ਟੈਪਸਕੌਟ ਰੋਡ ਏਰੀਆ ਤੋਂ ਇੱਕ ਵਿਅਕਤੀ ਵੱਲੋਂ ਕਾਲ ਕੀਤੀ ਗਈ। ਉਹ ਵਿਅਕਤੀ ਕਾਫੀ ਪ੍ਰੇਸ਼ਾਨ …

Read More »

ਟੀਪੀਏਆਰ ਕਲੱਬ ਨੇ ਬੋਸਟਨ ਮੈਰਾਥਨ ਰੱਨਰ ਧਿਆਨ ਸਿੰਘ ਸੋਹਲ ਨੂੰ ਸੋਨੇ ਦੇ ਮੈਡਲ ਨਾਲ ਕੀਤਾ ਸਨਮਾਨਿਤ

ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ, ਗੁਰਪ੍ਰੀਤ ਢਿੱਲੋਂ, ਹਰਕੀਰਤ ਸਿੰਘ, ਸਟੇਸੀ ਕੈਪੈਰਿਸ ਤੇ ਕਈ ਹੋਰ ਪਤਵੰਤੇ ਸਮਾਗਮ ਵਿਚ ਸ਼ਾਮਲ ਹੋਏ ਬਰੈਂਪਟਨ/ਡਾ. ਝੰਡ : ਟੀ.ਪੀ.ਏ.ਆਰ. ਕਲੱਬ ਵੱਲੋਂ ਆਪਣੇ ਸਰਗਰਮ ਮੈਂਬਰ ਧਿਆਨ ਸਿੰਘ ਸੋਹਲ ਜਿਨ੍ਹਾਂ ਨੇ 11 ਅਕਤੂਬਰ ਨੂੰ ਬੋਸਟਨ ਵਿਖੇ ਹੋਈ ਵਿਸ਼ਵ-ਪੱਧਰੀ ਮੈਰਾਥਨ ਵਿਚ ਸਫਲਤਾ ਪੂਰਵਕ ਹਿੱਸਾ ਲੈ ਕੇ ਪੰਜਾਬੀ ਕਮਿਊਨਿਟੀ ਦਾ …

Read More »

ਟ੍ਰਿਪਲ ਕਰਾਊਨ ਸੀਨੀਅਰਜ਼ ਕਲੱਬ ਵੱਲੋਂ ਦੁਸਹਿਰੇ ਮੌਕੇ ਮੀਟਿੰਗ ਵਿਚ ਭਾਰਤ ਨੂੰ ਜਾਣ ਵਾਲੇ ਮੈਂਬਰਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ

ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਟ੍ਰਿਪਲ ਕਰਾਊਨ ਸੀਨੀਅਰਜ਼ ਕਲੱਬ ਵੱਲੋਂ ਬੌਟਮਵੁੱਡ ਪਾਰਕ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਭਾਰਤ ਨੂੰ ਜਾਣ ਵਾਲੇ ਮੈਂਬਰਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਬੁਲਾਰਿਆਂ ਵੱਲੋਂ ਮੈਂਬਰਾਂ ਨਾਲ ਦੁਸਹਿਰੇ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸ੍ਰੀ ਗੁਰੂ ਨਾਨਕ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਬਰੈਂਪਟਨ ਨੇ ਕਾਰਜਕਾਰਨੀ ਮੀਟਿੰਗ ਵਿਚ ਕੀਤੇ ਅਹਿਮ ਫੈਸਲੇ

ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਦੇ ਪ੍ਰਧਾਨ ਹਰਦਿਆਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਲੈਡ ਡੌਗ ਪਾਰਕ ਵਿਚ ਹੋਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ। ਪਹਿਲੇ ਮਤੇ ਵਿਚ ਬਰੈਂਪਟਨ ਸੀਨੀਅਰ ਸਿਟੀਜ਼ਨਜ਼ ਕਾਊਂਸਲ ਦੀ 5 ਅਕਤੂਬਰ ਨੂੰ ਹੋਈ ਚੋਣ ਵਿਚ ਸਫ਼ਲ ਹੋਣ ਵਾਲੇ ਮੈਂਬਰਾਂ ਨੂੰ …

Read More »