ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ’ਚ 1 ਨਵੰਬਰ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹ ਦਿੱਤੇ ਜਾਣਗੇ। ਸਿਸੋਦੀਆ ਨੇ ਦੱਸਿਆ ਕਿ ਡੀਡੀਐਮਏ ਦੀ ਮੀਟਿੰਗ ’ਚ ਦਿੱਲੀ ਦੇ ਨਿੱਜੀ ਅਤੇ ਸਰਕਾਰੀ ਸਕੂਲਾਂ …
Read More »Yearly Archives: 2021
ਕੈਪਟਨ ਅਮਰਿੰਦਰ ਨਵੀਂ ਸਿਆਸੀ ਪਾਰਟੀ ਦਾ ਕਰ ਸਕਦੇ ਹਨ ਐਲਾਨ
ਪੰਜਾਬ ਕਾਂਗਰਸ ’ਚ ਵਧੀ ਹਲਚਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਬੁੱਧਵਾਰ ਨੂੰ ਸਿਆਸੀ ਧਮਾਕਾ ਕਰਨਗੇ। ਇਸ ਲਈ ਅਮਰਿੰਦਰ ਸਿੰਘ ਪਿਛਲੇ ਕਰੀਬ ਇਕ ਮਹੀਨੇ ਤੋਂ ਕੰਮ ਕਰ ਰਹੇ ਹਨ। ਕੈਪਟਨ ਨੇ ਭਲਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਵੀ ਬੁਲਾ ਲਈ ਹੈ ਅਤੇ ਉਹ ਨਵੀਂ ਸਿਆਸੀ ਪਾਰਟੀ …
Read More »ਕੈਪਟਨ ਅਮਰਿੰਦਰ ਭਾਜਪਾ ਦਾ ਏਜੰਡਾ ਹੀ ਲਾਗੂ ਕਰਦੇ ਰਹੇ : ਰੰਧਾਵਾ
ਕਿਹਾ – ਬੇਅਦਬੀ ਮਾਮਲਿਆਂ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾ ਰਿਹਾ ਹੈ ਅਤੇ ਇਹ ਸੁਣ ਕੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ’ਤੇ ਹੋਰ ਆਰੋਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਰੰਧਾਵਾ ਨੇ …
Read More »ਕੇਜਰੀਵਾਲ ਨੇ ਅਯੁੱਧਿਆ ਪਹੁੰਚ ਕੇ ਰਾਮ ਮੰਦਰ ਦੇ ਕੀਤੇ ਦਰਸ਼ਨ
ਕਿਹਾ, ਅਸੀਂ ਯੂਪੀ ’ਚ ਚੋਣਾਂ ਜਿੱਤੇ ਤਾਂ ਤੀਰਥ ਯੋਜਨਾ ’ਚ ਅਯੁੱਧਿਆ ਨੂੰ ਵੀ ਕਰਾਂਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅਯੁੱਧਿਆ ਪਹੁੰਚ ਕੇ ਰਾਮ ਮੰਦਰ ਦੇ ਦਰਸ਼ਨ ਕੀਤੇ ਅਤੇ ਸੰਤਾਂ ਮਹੰਤਾਂ ਕੋਲੋਂ ਅਸ਼ੀਰਵਾਦ ਵੀ ਲਿਆ। ਕੇਜਰੀਵਾਲ ਨੇ ਭਗਵਾਨ ਰਾਮ ਦੇ ਦਰਬਾਰ ਵਿਚ ਪੂਜਾ ਵੀ …
Read More »ਅਰੂਸਾ ਆਲਮ ਦਾ ਛਲਕਿਆ ਦਰਦ – ਕਹਿੰਦੀ ਹੁਣ ਮੈਂ ਕਦੀ ਵੀ ਭਾਰਤ ਨਹੀਂ ਆਊਂਗੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਰਾਜਨੀਤੀ ਵਿਚ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਬਿੰਦੂ ਬਣੀ ਅਰੂਸਾ ਆਲਮ ਦਾ ਦਰਦ ਛਲਕਿਆ ਹੈ। ਅਰੂਸਾ ਕਹਿੰਦੀ ਹੈ ਕਿ ਉਹ ਬੇਹੱਦ ਪਰੇਸ਼ਾਨ ਹੈ ਕਿ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਵਿਚ ਚੱਲ ਰਹੀ ਖਿੱਚੋਤਾਣ ਦੌਰਾਨ ਬਦਨਾਮ ਕੀਤਾ ਜਾ ਰਿਹਾ ਹੈ। ਅਰੂਸਾ ਆਲਮ ਨੇ ਕਿਹਾ ਕਿ ਉਹ ਹੁਣ …
Read More »ਕੋਵਿਡ-19 ਦੇ ਦੋਵੇਂ ਟੀਕੇ ਲਗਵਾਓ ਤੇ 8 ਨਵੰਬਰ ਤੋਂ ਅਮਰੀਕਾ ਜਾਓ- ਅਮਰੀਕਾ ਹਟਾ ਰਿਹਾ ਹੈ ਕੋਵਿਡ ਪਾਬੰਦੀਆਂ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਆਉਂਦੀ 8 ਨਵੰਬਰ ਤੋਂ ਭਾਰਤੀ ਨਾਗਰਿਕਾਂ ਸਣੇ ਉਨ੍ਹਾਂ ਸਾਰੇ ਅੰਤਰਰਾਸ਼ਟਰੀ ਯਾਤਰੀਆਂ ’ਤੇ ਲਗਾਈਆਂ ਪਾਬੰਦੀਆਂ ਹਟਾ ਦੇਵੇਗਾ, ਜਿਨ੍ਹਾਂ ਨੂੰ ਕੋਵਿਡ ਰੋਕੂ ਟੀਕੇ ਦੀਆਂ ਪੂਰੀਆਂ ਖੁਰਾਕਾਂ ਲੱਗੀਆਂ ਹੋਈਆਂ ਹਨ। ਯਾਤਰੀਆਂ ਨੂੰ ਜਹਾਜ਼ ’ਤੇ ਚੜ੍ਹਨ ਤੋਂ ਪਹਿਲਾਂ ਕਰੋਨਾ ਨਾ ਹੋਣ ਦਾ ਸਬੂਤ ਦਿਖਾਉਣਾ ਵੀ ਹੋਵੇਗਾ। ਉਧਰ ਦੂਜੇ ਪਾਸੇ ਚੀਨ ਦੇ …
Read More »ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਦਾ ਯੂਪੀ ਸਰਕਾਰ ਨੂੰ ਸਵਾਲ
ਕਿਹਾ-ਘਟਨਾ ਸਮੇਂ ਉਥੇ ਹਜ਼ਾਰਾਂ ਕਿਸਾਨ ਮੌਜੂਦ ਸਨ ਤਾਂ ਫ਼ਿਰ ਗਵਾਹ 23 ਹੀ ਕਿਉਂ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਅੱਜ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਚੀਫ਼ ਜਸਟਿਸ ਐਨ ਵੀ ਰਮਨਾ ਨੇ ਇਕ ਵਾਰ ਫਿਰ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਚੰਗੀ ਖਿਚਾਈ ਕੀਤੀ। …
Read More »ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਬਣਾਈ ‘ਪੰਜਾਬ ਲੋਕ ਹਿਤ ਪਾਰਟੀ’
ਪੰਜਾਬ ਦੀਆਂ 117 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਮਲਕੀਤ ਸਿੰਘ ਬੀਰਮੀ ਨੇ ਅੱਜ ਆਪਣੀ ਵੱਖਰੀ ਪਾਰਟੀ ਬਣਾ ਲਈ। ਉਨ੍ਹਾਂ ਆਪਣੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਹਿਤ ਪਾਰਟੀ’ ਰੱਖਿਆ। ਬੀਰਮੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਰੀਆਂ …
Read More »ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੇ 11 ਮਹੀਨੇ
ਅਜੇ ਮਿਸ਼ਰਾ ਦੀ ਬਰਖਾਸਤਗੀ ਤੇ ਗਿ੍ਰਫ਼ਤਾਰੀ ਲਈ ਕਿਸਾਨਾਂ ਨੇ ਡੀਸੀ ਦਫ਼ਤਰਾਂ ਮੂਹਰੇ ਦਿੱਤੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋ ਗਏ ਹਨ। ਇਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ …
Read More »ਸੋਨੀਆ ਗਾਂਧੀ ਨੇ ਕਾਂਗਰਸੀ ਆਗੂਆਂ ਨੂੰ ਦਿੱਤੀ ਸਲਾਹ
ਕਿਹਾ : ਆਪਣੀਆਂ ਨਿੱਜੀ ਇੱਛਾਵਾਂ ਨੂੰ ਛੱਡੋ ਤੇ ਪਾਰਟੀ ਨੂੰ ਕਰੋ ਮਜ਼ਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪਾਰਟੀ ਜਨਰਲ ਸਕੱਤਰਾਂ, ਸੂਬਿਆਂ ਦੇ ਇੰਚਾਰਜਾਂ ਅਤੇ ਪਾਰਟੀ ਦੇ ਸੂਬਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੋਨੀਆ ਨੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਆਪਣੀਆਂ ਨਿੱਜੀ ਇੱਛਾਵਾਂ ਨੂੰ ਤਿਆਗ …
Read More »