Breaking News
Home / 2021 (page 98)

Yearly Archives: 2021

ਹਰੀਸ਼ ਚੌਧਰੀ ਨੂੰ ਬਣਾਇਆ ਪੰਜਾਬ ਕਾਂਗਰਸ ਦਾ ਇੰਚਾਰਜ

ਹਰੀਸ਼ ਰਾਵਤ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਲਗਾ ਦਿੱਤਾ ਹੈ। ਚੌਧਰੀ ਨੂੰ ਹਰੀਸ਼ ਰਾਵਤ ਦੀ ਥਾਂ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਹਾਈਕਮਾਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਵਤ ਨੂੰ ਪੰਜਾਬ ਕਾਂਗਰਸ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ …

Read More »

ਅਮਰਿੰਦਰ ਦੀ ਮਹਿਲਾ ਮਿੱਤਰ ਅਤੇ ਪਾਕਿ ਖੁਫੀਆ ਏਜੰਸੀ ਦੇ ਕਨੈਕਸ਼ਨ ਦੀ ਹੋਵੇਗੀ ਜਾਂਚ ਸੁਖਜਿੰਦਰ ਰੰਧਾਵਾ ਨੇ ਡੀਜੀਪੀ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਕਨੈਕਸ਼ਨ ਦੀ ਜਾਂਚ ਲਈ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਨਿਰਦੇਸ਼ ਦੇ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਸਦੀ …

Read More »

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ

ਹੁਣ ਤੱਕ 76 ਉਮੀਦਵਾਰਾਂ ਦਾ ਹੋ ਚੁੱਕਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ …

Read More »

ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰਨ ਵਾਲੇ ਡੀਆਈਜੀ ਉਪੇਂਦਰ ਅਗਰਵਾਲ ਦੀ ਕੀਤੀ ਬਦਲੀ

ਯੂਪੀ ਪ੍ਰਸ਼ਾਸਨ ਨੇ ਪੰਜ ਆਈ.ਜੀ. ਵੀ ਬਦਲੇ ਲਖਨਊ/ਬਿਊਰੋ ਨਿਊਜ਼ ਯੂਪੀ ਪ੍ਰਸ਼ਾਸਨ ਨੇ 6 ਆਈ.ਪੀ.ਐਸ. ਅਫਸਰਾਂ ਦੀ ਬਦਲੀ ਕਰ ਦਿੱਤੀ ਹੈ। ਇਨ੍ਹਾਂ ਵਿਚ ਸਭ ਤੋਂ ਅਹਿਮ ਨਾਮ ਡੀ.ਆਈ.ਜੀ. ਉਪੇਂਦਰ ਅਗਰਵਾਲ ਦਾ ਹੈ, ਜੋ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ ਟੀਮ ਦੇ ਮੁਖੀ ਸਨ। ਉਨ੍ਹਾਂ ਨੇ ਹਿੰਸਾ ਦੇ ਮੁੱਖ ਆਰੋਪੀ ਅਤੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਮ ਕੀਤਾ ਸੰਬੋਧਨ

ਕਿਹਾ, ਅਸੀਂ ਛੇਤੀ ਹੀ ਕਰੋਨਾ ਵਿਰੁੱਧ ਜੰਗ ਜਿੱਤ ਲਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਰਾਸ਼ਟਰ ਦੇ ਨਾਮ ਸੰਬੋਧਨ ਕੀਤਾ। ਕਰੋਨਾ ਕਾਲ ਦੇ 19 ਮਹੀਨਿਆਂ ਵਿਚ ਇਹ ਉਨ੍ਹਾਂ ਦਾ 10ਵਾਂ ਸੰਬੋਧਨ ਸੀ। ਆਪਣੇ 20 ਮਿੰਟ ਦੇ ਸੰਬੋਧਨ ਵਿਚ ਮੋਦੀ ਦਾ ਜ਼ਿਆਦਾਤਰ ਫੋਕਸ ਕਰੋਨਾ ਵੈਕਸੀਨ ਦੇ …

Read More »

ਮੁੰਬਈ ’ਚ 60 ਮੰਜ਼ਿਲਾਂ ਇਮਾਰਤ ’ਚ ਲੱਗੀ ਭਿਆਨਕ ਅੱਗ

ਅੱਗ ਤੋਂ ਬਚਣ ਲਈ 10 ਮਿੰਟ ਗਰਿਲ ਨਾਲ ਲਟਕਿਆ ਰਿਹਾ ਇਕ ਨੌਜਵਾਨ, ਫਿਰ ਵੀ ਹੋਈ ਮੌਤ ਮੁੰਬਈ/ਬਿਊਰੋ ਨਿਊਜ਼ ਸਾਊਥ ਮੁੰਬਈ ਦੇ ਕਰੀ ਰੋਡ ਇਲਾਕੇ ਵਿਚ ਇਕ 60 ਮੰਜ਼ਿਲਾਂ ਨਿਰਮਾਣ ਅਧੀਨ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇਮਾਰਤ ਦੇ 19ਵੇਂ ਫਲੋਰ ਵਿਚ ਲੱਗੀ ਅਤੇ ਇਸਦੀ ਲਪੇਟ ਵਿਚ 17ਵਾਂ ਅਤੇ …

Read More »

ਚੀਨ ਭਾਰਤ ਸਣੇ ਕਈ ਦੇਸ਼ਾਂ ’ਚ ਭੇਜ ਰਿਹਾ ਹੈ ਖਤਰਨਾਕ ਕੈਮੀਕਲ ਦੀ ਪਰਤ ਵਾਲੇ ਖਿਡੌਣੇ

ਅਮਰੀਕਾ ਨੇ ਜ਼ਬਤ ਕੀਤੀ ਵੱਡੀ ਖੇਪ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਹੁਣ ਉਸਦੇ ਨਿਸ਼ਾਨੇ ’ਤੇ ਭਾਰਤ ਸਣੇ ਦੁਨੀਆ ਦੇ ਕਈ ਦੇਸ਼ਾਂ ਵਿਚ ਰਹਿਣ ਵਾਲੇ ਬੱਚੇ ਹਨ। ਚੀਨ ਆਪਣੇ ਖਿਡੌਣਿਆਂ ਦੇ ਜ਼ਰੀਏ ਇਨ੍ਹਾਂ ਬੱਚਿਆਂ ਤੱਕ ਖਤਰਨਾਕ ਕੈਮੀਕਲ ਦੀ ਪਰਤ ਵਾਲੇ ਖਿਡੌਣੇ ਭੇਜ ਰਿਹਾ ਹੈ। …

Read More »

ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਨੂੰ ਹੁਣ ਜੇਲ੍ਹ ’ਚੋਂ ਰਿਹਾਈ ਲਈ ਭਗਵਾਨ ਤੋਂ ਉਮੀਦ

ਹਰ ਰੋਜ਼ ਸ਼ਾਮ ਨੂੰ ਆਰਤੀ ’ਚ ਹੋ ਰਿਹਾ ਹੈ ਸ਼ਾਮਲ ਮੁੰਬਈ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਗਿ੍ਰਫਤਾਰ ਸ਼ਾਹਰੁਖ ਖਾਨ ਦੇ ਮੁੰਡੇ ਆਰਿਅਨ ਨੂੰ ਜੇਲ੍ਹ ਵਿਚ 19 ਦਿਨ ਹੋ ਚੁੱਕੇ ਹਨ। ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਆਰਿਅਨ ਬਿਨਾ ਕੁਝ ਖਾਧੇ ਪੀਤੇ ਚੁੱਪ ਚਾਪ ਬੈਠਾ ਰਹਿੰਦਾ ਹੈ। ਹੁਣ ਉਸ ਵਿਚ ਥੋੜ੍ਹਾ ਬਦਲਾਅ …

Read More »

ਕਾਂਗਰਸ ਹਾਈਕਮਾਨ ਦੇ ਦਖ਼ਲ ਪਿੱਛੋਂ ਸਿੱਧੂ ਤੇ ਚੰਨੀ ‘ਚ ਹੋਈ ਮੀਟਿੰਗ

ਸਿੱਧੂ ਨੇ 13 ਨੁਕਾਤੀ ਏਜੰਡੇ ਦੀ ਚਿੱਠੀ ਵੀ ਕੀਤੀ ਜਨਤਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਾਲਮੇਲ ਮੀਟਿੰਗ ਹੋਈ ਜਿਸ ‘ਚ ਕੇਂਦਰੀ ਅਬਜ਼ਰਵਰ ਹਰੀਸ਼ ਚੌਧਰੀ ਅਤੇ ਕੈਬਨਿਟ ਮੰਤਰੀ ਪਰਗਟ ਸਿੰਘ ਮੌਜੂਦ ਰਹੇ। ਨਵਜੋਤ ਸਿੱਧੂ ਦੇ ਅਸਤੀਫ਼ੇ ਨੂੰ …

Read More »

ਪੰਜਾਬ ‘ਚ ਸਾਰਿਆਂ ਦੇ ਬਕਾਇਆ ਪਾਣੀ ਦੇ ਬਿੱਲ ਮਾਫ

ਹੁਣ 50 ਰੁਪਏ ਮਹੀਨਾ ਆਇਆ ਕਰੇਗਾ ਬਿੱਲ-ਸਰਕਾਰੀ ਟਿਊਬਵੈਲਾਂ ਦੇ ਬਿੱਲਾਂ ਦਾ ਵੀ ਭੁਗਤਾਨ ਕਰੇਗੀ ਪੰਜਾਬ ਸਰਕਾਰ ਗਰੁੱਪ-ਡੀ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ‘ਤੇ ਕਰਨ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦਿੰਦਿਆਂ ਪਾਣੀ ਦੀਆਂ ਦਰਾਂ ਇੱਕ ਸਮਾਨ 50 ਰੁਪਏ ਪ੍ਰਤੀ ਮਹੀਨਾ ਕਰਨ …

Read More »