Breaking News
Home / 2021 (page 99)

Yearly Archives: 2021

ਪੰਜਾਬ ਦੇ ਖਿਡਾਰੀਆਂ ਦੀ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ

ਪਰਗਟ ਸਿੰਘ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੀ ਹੋਈ ਨਕਦ ਇਨਾਮਾਂ ਦੀ ਰਾਸ਼ੀ ਜਾਰੀ ਕਰਨ ਨੂੰ ਮਨਜ਼ੂਰੀ ਦੇ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ ਵੈੱਬਸਾਈਟ ਰਿਲੀਜ਼

ਪਟਿਆਲਾ : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ ਭਰ ਤੋਂ ਅੰਦੋਲਨ ਚਲਾ ਰਹੇ ‘ਸੰਯੁਕਤ ਕਿਸਾਨ ਮੋਰਚੇ’ ਦੀ ਲੀਗਲ ਟੀਮ ਦੇ ਮੈਂਬਰ ਐਡਵੋਕੇਟ ਪ੍ਰਭਜੀਤਪਾਲ ਸਿੰਘ ਵੱਲੋਂ ਲੋਕਾਂ ਨੂੰ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ, ਖੇਤੀਬਾੜੀ, ਕਿਸਾਨਾਂ-ਮਜ਼ਦੂਰਾਂ ਸਣੇ ਹੋਰ ਮਿਹਨਤਕਸ਼ ਲੋਕਾਂ ਦੀ ਬਿਹਤਰੀ ਸਬੰਧੀ ਪ੍ਰੋਗਰਾਮਾਂ ਦੇ ਪ੍ਰਚਾਰ ਲਈ ਬਣਾਈ ਵੈੱਬਸਾਈਟ ਦਾ ਉਦਘਾਟਨ …

Read More »

ਐਮ ਐਲ ਏ ਜੋਗਿੰਦਰ ਪਾਲ ਦੀ ਗੁੰਡਾਗਰਦੀ ਆਈ ਸਾਹਮਣੇ

ਨੌਜਵਾਨ ਨੇ ਵਿਕਾਸ ਕਾਰਜਾਂ ਬਾਰੇ ਪੁੱਛਿਆ ਤਾਂ ਜੜ ਦਿੱਤਾ ਥੱਪੜ ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਐਮ ਐਲ ਏ ਜੋਗਿੰਦਰਪਾਲ ਦੀ ਗੁੰਡਾਗਰਦੀ ਵਾਲੀ ਇਕ ਵੀਡੀਓ ਸਾਹਮਣੇ ਆਈ ਹੈ। ਜਦੋਂ ਇਕ ਪ੍ਰੋਗਰਾਮ ਦੌਰਾਨ ਐਮ ਐਲ ਏ ਆਪਣੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ …

Read More »

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਬੇਅਦਬੀ, ਬੇਰੁਜ਼ਗਾਰੀ ਤੇ ਕਰਜ਼ਾ ਮੁਆਫ਼ੀ ਦੇ ਹੱਲ ਲਈ ਵਿਧਾਨ ਸਭਾ ਦਾ ਇਜਲਾਸ ਸੱਦੇ ਸਰਕਾਰ : ਸੰਧਵਾਂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ‘ਤੇ ਲੰਬੇ ਲਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਤੋਂ ਭੱਜਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ …

Read More »

ਸੁਖਪਾਲ ਖਹਿਰਾ ਦਾ ਅਸਤੀਫਾ ਸਪੀਕਰ ਨੇ ਕੀਤਾ ਮਨਜੂਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਲ ਬਦਲਣ ‘ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਕਪੂਰਥਲਾ ਦੇ ਵਿਧਾਨ ਸਭਾ ਹਲਕੇ ਭੁਲੱਥ ਨੂੰ ਖਾਲੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ …

Read More »

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਸਹਿਮਤੀ ਤੋਂ ਬਾਅਦ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ …

Read More »

ਪੰਜਾਬ ਵਿਧਾਨ ਸਭਾ ਚੋਣਾਂ ‘ਚ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਣ ਦੀ ਉਠਣ ਲੱਗੀ ਮੰਗ

ਮੁੱਖ ਮੰਤਰੀ ਨੇ ਰਾਮ ਤੀਰਥ ਵਿਖੇ 25 ਕਰੋੜ ਨਾਲ ਬਣਨ ਵਾਲੇ ਪੈਨੋਰਮਾ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ‘ਚ ਇਤਿਹਾਸਕ ਰਾਮ ਤੀਰਥ ਮੰਦਰ ਵਿਚ ਕੀਤੇ ਗਏ ਰਾਜ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ 25 …

Read More »

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੀ ਸਹਿਮਤੀ ਤੋਂ ਬਾਅਦ ਹੀ ਬੀਐੱਸਐੱਫ ਨੂੰ ਦਿੱਤੀਆਂ ਵਾਧੂ ਤਾਕਤਾਂ : ਸੁਖਬੀਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਨੂੰ ਦਿੱਤੀ ਸਹਿਮਤੀ ਤੋਂ ਬਾਅਦ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਇਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ …

Read More »

‘ਮਿਸ ਵਰਲਡ ਅਮਰੀਕਾ 2021’ ਦਾ ਖਿਤਾਬ ਜੇਤੂ ਸ਼੍ਰੀ ਸੈਣੀ ਦਾ ਸ਼ਾਨਦਾਰ ਸਵਾਗਤ

ਇੰਡੋ-ਅਮਰੀਕਨ ਸ਼੍ਰੀ ਸੈਣੀ ਨੇ ਮਿਸ ਵਰਲਡ ਅਮਰੀਕਾ 2021 ਦਾ ਖਿਤਾਬ ਜਿੱਤ ਕੇ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖਿਤਾਬ ਜਿੱਤਣ ਤੋਂ ਬਾਅਦ ਘਰ ਵਾਪਸ ਆਈ ਸ਼੍ਰੀ ਸੈਣੀ ਨੇ ਦੱਸਿਆ ਕਿ ਉਸਦੇ ਲਈ ਇਹ ਜ਼ਿੰਦਗੀ ਭਰ ਨਾ ਭੁੱਲਣ ਵਾਲਾ ਮੌਕਾ ਸੀ। ਘਰ ‘ਤੇ ਹੋਏ ਸ਼ਾਨਦਾਰ ਸਵਾਗਤ ਨੂੂੰ ਦੇਖ …

Read More »

ਰੋਪੜ ਜ਼ਿਲ੍ਹੇ ਦੇ 85 ਸਾਲ ਤੋਂ ਉੱਪਰ ਉਮਰ ਦੇ ਸੀਨੀਅਰਜ਼ ਨੂੰ ਕੀਤਾ ਗਿਆ ਸਨਮਾਨਿਤ

ਸਨਮਾਨ ਸਮਾਗਮ ਸਮਾਜ-ਸੇਵੀ ਮੱਲ ਸਿੰਘ ਬਾਸੀ ਵੱਲੋਂ ਆਯੋਜਿਤ ਕੀਤਾ ਗਿਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 17 ਅਕਤੂਬਰ ਨੂੰ ਬਰੈਂਪਟਨ ਦੇ ਤਾਜ ਗਰੈਂਡ ਰੈਸਟੋਰੈਂਟ ਵਿਚ ਰੋਪੜ ਜ਼ਿਲ੍ਹੇ ਦੇ 85 ਸਾਲ ਤੋਂ ਉੱਪਰ ਉਮਰ ਦੇ ਤਿੰਨ ਸੀਨੀਅਰ ਸਿਟੀਜ਼ਨਾਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੀਨੀਅਰਾਂ ਵਿਚ ਜੱਥੇਦਾਰ …

Read More »