ਸ਼ਰਾਰਤੀ ਅਨਸਰਾਂ ਨੇ ਕਿਸਾਨਾਂ ਦੇ ਜ਼ਰੂਰੀ ਸਮਾਨ ਦੀ ਕੀਤੀ ਤੋੜ-ਫੋੜ, ਟੈਂਟ ਵੀ ਫਾੜੇ, ਪੁਲਿਸ ਖੜ੍ਹੀ ਦੇਖਦੀ ਰਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਵਿੱਢੇ ਗਏ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਲਈ ਹੁਣ ਕੇਂਦਰ ਸਰਕਾਰ ਹਰ ਤਰ੍ਹਾਂ ਦੇ ਹਥਕੰਡੇ ਵਰਤ ਰਹੀ ਹੈ। ਅੱਜ ਸਰਕਾਰੀ …
Read More »Monthly Archives: January 2021
ਕਿਸਾਨੀ ਅੰਦੋਲਨ ਨੇ ਮੁੜ ਫੜੀ ਰਫਤਾਰ
ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਲਈ ਪਿੰਡਾਂ ‘ਚੋਂ ਹੋਰ ਕਿਸਾਨ ਦਿੱਲੀ ਲਈ ਰਵਾਨਾ ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਵੀ ਪਹੁੰਚੇ ਗਾਜ਼ੀਪੁਰ ਬਾਰਡਰ ਨਵੀਂ ਦਿੱਲੀ/ਬਿਊਰੋ ਨਿਊਜ਼ : ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਕਿਸਾਨ ਅੰਦੋਲਨ ਨੇ ਫਿਰ ਆਪਣੀ ਪਹਿਲਾਂ ਵਾਲੀ ਰਫਤਾਰ ਫੜ ਲਈ ਹੈ। ਬਹੁਤ ਸਾਰੇ …
Read More »ਟਰੈਕਟਰ ਪਰੇਡ ਮਗਰੋਂ ਮੋਗਾ ਜ਼ਿਲ੍ਹੇ ਦੇ 12 ਨੌਜਵਾਨ ਲਾਪਤਾ
ਖਦਸ਼ਾ ਇਹ ਵੀ ਹੈ ਕਿ ਦਿੱਲੀ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਲਿਆ ਹੈ ਹਿਰਾਸਤ ‘ਚ ਮੋਗਾ/ਬਿਊਰੋ ਨਿਊਜ਼ ਲੰਘੀ 24 ਜਨਵਰੀ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਤਾਰੀਏਵਾਲਾ ਤੋਂ 17 ਨੌਜਵਾਨ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋਏ ਸੀ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੀ 26 ਜਰਨਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਲ …
Read More »ਕਿਸਾਨ ਅੰਦੋਲਨ ‘ਤੇ ਸਖਤੀ ਤੋਂ ਭੜਕੇ ਸੁਖਬੀਰ ਬਾਦਲ
ਕਿਹਾ : ਕਿਸਾਨਾਂ ‘ਤੇ ਸਰਕਾਰੀ ਡੰਡੇ ਦਾ ਜੋਰ ਨਹੀਂ ਚੱਲੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ‘ਚ ਰੋਹ ਘਟਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਵਿਰੋਧੀ ਪਾਰਟੀਆਂ ਵੀ ਸੰਸਦ ਦੇ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਜੁਟੀਆਂ ਹੋਈਆਂ ਹਨ। ਕਾਲੇ ਖੇਤੀ …
Read More »ਪੰਜਾਬੀ ਕਲਾਕਾਰਾਂ ਦੀ ਕਿਸਾਨਾਂ ਨੂੰ ਅਪੀਲ
ਕਿਹਾ : ਸਾਰੇ ਮਿਲ ਕੇ ਕਿਸਾਨ ਅੰਦੋਲਨ ‘ਚ ਡਟ ਜਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਗਰੋਂ ਸਿੰਘੂ, ਟਿੱਕਰੀ ਤੇ ਗਾਜੀਪੁਰ ਬਾਰਡਰਾਂ ਸਮੇਤ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਨੂੰ ਪੰਜਾਬੀ ਕਲਾਕਾਰਾਂ ਨੇ ਅਪੀਲ ਕੀਤੀ ਹੈ ਕਿ ਸਾਰੇ ਰਲ ਕੇ ਕਿਸਾਨੀ ਅੰਦੋਲਨ ‘ਚ ਮੁੜ ਤੋਂ ਡਟ …
Read More »ਖਾਲਸਾਈ ਨਿਸ਼ਾਨ ਨੂੰ ਖਾਲਿਸਤਾਨੀ ਨਿਸ਼ਾਨ ਕਹਿਣਾ ਗਲਤ : ਗਿਆਨੀ ਹਰਪ੍ਰੀਤ ਸਿੰਘ ਕਿਹਾ : ਸਿੱਖ ਰੈਜੀਮੈਂਟ ਤਿਰੰਗੇ ਝੰਡੇ ਦੇ ਨਾਲ ਖਾਲਸਾਈ ਨਿਸ਼ਾਨ ਵੀ ਝੁਲਾਉਂਦੀ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਸਾਰੇ ਘਟਨਾਕ੍ਰਮ ਬਾਰੇ ਬੋਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਨੇ ਅੰਦੋਲਨ ਨੂੰ ਢਾਹ ਲਾਉਣ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਕਿਲੇ ਵਿਖੇ ਵਾਪਰੀ ਘਟਨਾ ਨਾਲ ਸਹਿਮਤ ਨਹੀਂ ਹੋਇਆ ਜਾ ਸਕਦਾ। ਪਤਾ ਲੱਗਾ ਹੈ ਕਿ ਲਾਲ ਕਿਲੇ ਅੱਗੇ ਖਾਲੀ ਪੋਲ ‘ਤੇ ਨਿਸ਼ਾਨ ਸਾਹਿਬ ਚੜ੍ਹਾਉਣ ਨੂੰ ਲੈ ਕੇ ਕਾਫੀ ਰੌਲਾ ਮਚਾਇਆ ਜਾ ਰਿਹਾ ਹੈ, ਜੋ ਬਿਲਕੁਲ ਗਲ਼ਤ ਹੈ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਤਹਿ ਦਿਵਸ ਮਨਾਉਂਦੀ ਹੈ ਤਾਂ ਵੀ ਲਾਲ ਕਿਲੇ ਦੀਆਂ ਕੰਧਾਂ ‘ਤੇ ਖਾਲਸਾਈ ਨਿਸ਼ਾਨ ਲਗਾਏ ਜਾਂਦੇ ਹਨ। ਗਲਵਾਨ ਘਾਟੀ ਵਿਚ ਦੇਸ਼ ਦੀ ਰੱਖਿਆ ਕਰ ਰਹੀ ਸਿੱਖ ਰੇਜੀਮੈਂਟ ਦੇਸ਼ ਦੇ ਝੰਡੇ ਨਾਲ ਨਿਸ਼ਾਨ ਸਾਹਿਬ ਵੀ ਝੁਲਾਉਂਦੀ ਹੈ। ਇਸੇ ਤਰ੍ਹਾਂ ਇਸ ਵਾਰ ਗਣਤੰਤਰ ਦਿਵਸ ਦੀ ਪਰੇਡ ਮੌਕੇ ਵੀ ਪੰਜਾਬ ਦੀ ਝਾਕੀ ਵਿਚ ਖਾਲਸਾਈ ਨਿਸ਼ਾਨ ਲਾਏ ਗਏ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸਾਈ ਨਿਸ਼ਾਨ ਨੂੰ ਖਾਲਿਸਤਾਨੀ ਨਿਸ਼ਾਨ ਕਹਿ ਕੇ ਭੰਡਣਾ ਬਿਲਕੁਲ ਗ਼ਲਤ ਹੈ, ਖਾਲਸਾਈ ਨਿਸ਼ਾਨ ਦਾ ਬਹੁਤ ਮਹੱਤਵ ਹੈ।
ਖਾਲਸਾਈ ਨਿਸ਼ਾਨ ਨੂੰ ਖਾਲਿਸਤਾਨੀ ਨਿਸ਼ਾਨ ਕਹਿਣਾ ਗਲਤ : ਗਿਆਨੀ ਹਰਪ੍ਰੀਤ ਸਿੰਘ ਕਿਹਾ : ਸਿੱਖ ਰੈਜੀਮੈਂਟ ਤਿਰੰਗੇ ਝੰਡੇ ਦੇ ਨਾਲ ਖਾਲਸਾਈ ਨਿਸ਼ਾਨ ਵੀ ਝੁਲਾਉਂਦੀ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ 26 ਜਨਵਰੀ ਨੂੰ ਦਿੱਲੀ ਵਿਖੇ ਵਾਪਰੇ ਸਾਰੇ ਘਟਨਾਕ੍ਰਮ ਬਾਰੇ ਬੋਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਨੇ …
Read More »ਨਵਰੀਤ ਦੀ ਮੌਤ ਪੁਲਿਸ ਦੀ ਗੋਲੀ ਨਾਲ ਹੋਈ
ਸੁਖਪਾਲ ਖਹਿਰਾ ਨੇ ਕਿਹਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਹੋਇਆ ਸਾਫ਼ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਨਵਰੀਤ ਸਿੰਘ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਕਾਰਨ ਹੋਈ ਹੈ ਜਦਕਿ ਦਿੱਲੀ ਪੁਲਿਸ ਇਸ ਨੂੰ ਐਕਸਟੀਡੈਂਟ ਦੌਰਾਨ …
Read More »ਪੰਜਾਬ ਦੀਆਂ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ
ਕਿਹਾ : ਹਰ ਘਰ ‘ਚੋਂ ਇਕ ਮੈਂਬਰ ਪਹੁੰਚੇ ਦਿੱਲੀ ਅੰਦੋਲਨ ‘ਚ ਜਲੰਧਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਵਰਤੀ ਗਈ ਘਟੀਆ ਚਾਲ ਤੋਂ ਬਾਅਦ ਹੁਣ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੇ ਇਕਜੁੱਟ ਹੁੰਦੇ ਹੋਏ ਇਕ ਨਵਾਂ ਫੈਸਲਾ ਲਿਆ ਹੈ। ਪੰਜਾਬ ਦੀਆਂ ਸਮੂਹ ਪੰਚਾਇਤਾਂ ਨੇ ਫੈਸਲਾ ਕੀਤਾ ਹੈ …
Read More »ਖੇਤੀ ਕਾਨੂੰਨਾਂ ਵਿਰੁੱਧ ਡਟੇ ਕਾਂਗਰਸੀ ਸੰਸਦ ਮੈਂਬਰ
ਰਾਹੁਲ ਗਾਂਧੀ ਦੀ ਅਗਵਾਈ ‘ਚ ਸੰਸਦ ਭਵਨ ਕੰਪਲੈਕਸ ‘ਚ ਦਿੱਤਾ ਧਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਸੰਸਦ ਭਵਨ ਕੰਪਲੈਕਸ ਅੰਦਰ ਧਰਨਾ ਦਿੱਤਾ। ਇਸ ਧਰਨੇ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ …
Read More »ਸੰਸਦ ਦਾ ਬਜਟ ਸੈਸ਼ਨ ਸ਼ੁਰੂ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਤਿਰੰਗੇ ਦਾ ਅਪਮਾਨ ਮੰਦਭਾਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਏ ਤਿਰੰਗੇ ਦੇ ਅਪਮਾਨ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਸੰਵਿਧਾਨ …
Read More »