Breaking News
Home / 2021 / January (page 13)

Monthly Archives: January 2021

ਆਮ ਆਦਮੀ ਪਾਰਟੀ 23 ਜਨਵਰੀ ਨੂੰ ਪੰਜਾਬ ਭਰ ‘ਚ ਕਰੇਗੀ ਮੋਟਰ ਸਾਈਕਲ ਰੈਲੀ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ ‘ਚ ਦਿੱਲੀ ਕਿਸਾਨ ਅੰਦੋਲਨ ਦੀ ਤਾਜ਼ਾ ਹਾਲਤ ਬਾਰੇ ਵਿਚਾਰਾਂ

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਇਕ ਮਿੰਟ ਦਾ ਮੋਨ ਰੱਖਿਆ ਗਿਆ ਨਵੇਂ ਸਾਲ ਦੀ ਆਮਦ ਨਾਲ ਸਬੰਧਿਤ ਕਵੀ ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 17 ਜਨਵਰੀ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਹੋਈ ਜ਼ੂਮ-ਮੀਟਿੰਗ ਦਿੱਲੀ ਦੇ ਬਰੂਹਾਂ ‘ਤੇ ਪਿਛਲੇ 54 ਦਿਨਾਂ ਤੋਂ ਚੱਲ ਰਹੇ …

Read More »

ਪੂਰਨ ਸਿੰਘ ਪਾਂਧੀ ਵੱਲੋਂ ਦਿੱਲੀ ‘ઑਚ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇੱਕ ਲੱਖ ਰੁਪਏ ਦੀ ਸਹਾਇਤਾ

ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਬਰੈਂਪਟਨ ਦੇ ਉੱਘੇ ਪੰਜਾਬੀ ਲੇਖਕ ਪੂਰਨ ਸਿੰਘ ਪਾਂਧੀ ਵੱਲੋਂ ਦਿੱਲੀ ਦੇ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਉਸਾਰੂ ਕਦਮ ਦੀ ਪਿੰਡ-ਵਾਸੀਆਂ ਅਤੇ ਹੋਰ ਇਲਾਕਾ-ਵਾਸੀਆਂ ਵੱਲੋਂ ਭਰਪੂਰ ਸਰਾਹਨਾ ਕੀਤੀ ਜਾ ਰਹੀ …

Read More »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦਾ ‘ਨੈਸ਼ਨਲ ਕਵੀ ਦਰਬਾਰ 2021’ ਕਿਸਾਨੀ ਅੰਦੋਲਨ ਨੂੰ ਸਮਰਪਿਤ

ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ ਕੈਲਗਰੀ/ਜੋਰਾਵਰ ਬਾਂਸਲ : ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਾਲ 2021 ਦੀ ਪਹਿਲੀ (ਜਨਵਰੀ ਮਹੀਨੇ ਦੀ) ਮੀਟਿੰਗ ਨੂੰ ਇੱਕ ਵੱਖਰਾ ਸਾਹਿਤਕ ਰੂਪ ਦਿੰਦਿਆ ‘ਨੈਸ਼ਨਲ ਕਵੀ ਦਰਬਾਰ 2021’ ਦਾ ਆਯੋਜਨ ਆਧੁਨਿਕ ਤਕਨੀਕੀ ਮਾਧਿਅਮ ਜੂਮ ਰਾਹੀ ਕੀਤਾ। ਜਿਸ ਵਿੱਚ ਐਡਮਿੰਟਨ, …

Read More »

ਕਿਸਾਨਾਂ ਨਾਲ ਵੈਰ’ ਗੀਤ ਨਾਲ ਚਰਚਾ ਵਿੱਚ ਮਲਿਕਾ ਬੈਂਸ

ਟੋਰਾਂਟੋ/ਹਰਜੀਤ ਸਿੰਘ ਬਾਜਵਾ ਦਿੱਲੀ ਵਿੱਚ ਚਲ ਰਹੇ ਕਿਸਾਨ ਅੰਦੋਲਨ ਦੀਆਂ ਗੂੰਜਾਂ ਹਜ਼ਾਰਾਂ ਮੀਲਾਂ ਦਾ ਫਾਸਲਾ ਤਹਿ ਕਰਕੇ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੱਕ ਪਹੁੰਚ ਚੁੱਕੀਆਂ ਹਨ ਅਤੇ ਹੁਣ ਤਾਂ ਇੱਥੋਂ ਦੇ ਸਕੂਲਾਂ, ਕਾਲਜਾਂ ਅਤੇ ਯੁਨੀਵਰਸਿਟੀਆਂ ਦੇ ਬੱਚੇ/ਵਿਦਿਆਰਥੀ ਵੀ ਇਸ ਅੰਦੋਲਨ ਵਿੱਚ ਦਿਲਚਸਪੀ ਲੈ ਕੇ ਗੱਲਾਂ ਕਰਨ ਲੱਗ ਪਏ ਹਨ। ਇਹਨਾਂ ਚਰਚਾਵਾਂ …

Read More »

ਕਿਸਾਨ ਅੰਦੋਲਨ ਦੀ ਗੱਲ ਕਰਦਾ ਗਾਇਕਾ ਰੂਪੀ ਢਿੱਲੋਂ ਦਾ ਗੀਤ ‘ਧੀ ਪੰਜਾਬ ਦੀ’਼ ਰਿਲੀਜ਼

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਜਿਉਂ-ਜਿਉਂ ਦਿੱਲੀ ਵਿੱਚ ਕਿਸਾਨ ਅੰਦੋਲਨ ਤਿੱਖਾ ਹੁੰਦਾ ਜਾ ਰਿਹਾ ਹੈ ਤਿਉਂ-ਤਿਉਂ ਕਿਸਾਨ ਅੰਦੋਲਨ ਦੇ ਹੱਕਾਂ ਦੀ ਗੱਲ ਕਰਨ ਵਾਲਾ ਹਰ ਇੱਕ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਇਸ ਅੰਦੋਲਨ ਵਿੱਚ ਆਪੋ-ਆਪਣਾ ਯੋਗਦਾਨ ਪਾ ਰਿਹਾ ਹੈ। ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ ਰਹਿ ਰਹੀ ਪੰਜਾਬ ਦੀ ਧੀ ਅਤੇ …

Read More »

ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਨੂੰ ਆਖੀ ਬਾਏ-ਬਾਏ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਵਿਦਾਇਗੀ ਸੁਨੇਹੇ ਵਿਚ ਜੋ ਬਿਡੇਨ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਹਨ। ਬਿਡੇਨ ਦੀ ਸਫ਼ਲਤਾ ਦੀ ਕਾਮਨਾ ਕਰਦਿਆਂ ਟਰੰਪ ਨੇ ਕਿਹਾ ਕਿ ਨਵੇਂ ਰਾਸ਼ਟਰਪਤੀ ਅਮਰੀਕਾ ਨੂੰ ਸੁਰੱਖਿਅਤ ਤੇ ਖ਼ੁਸ਼ਹਾਲ ਰੱਖਣ, ਇਸ ਲਈ ਉਹ ਪ੍ਰਾਰਥਨਾ ਕਰਦੇ ਹਨ। ਟਰੰਪ ਨੇ ਕਿਹਾ ਕਿ ਅਮਰੀਕੀ ਲੋਕ ਆਪਣੀਆਂ …

Read More »

ਕਮਲਾ ਹੈਰਿਸ ਦੇ ਨਾਨਕੇ ਪਿੰਡ ‘ਚ ਜਸ਼ਨ

ਨਾਗਪਟੀਨਮ (ਤਾਮਿਲਨਾਡੂ)/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਕਮਲਾ ਹੈਰਿਸ ਦੇ ਅਮਰੀਕਾ ਦੀ ਉੱਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਸਹੁੰ ਚੁੱਕਣ ਸਮੇਂ ਉਨ੍ਹਾਂ ਦੇ ਨਾਨਕੇ ਪਿੰਡ ‘ਚ ਜਸ਼ਨ ਦਾ ਮਾਹੌਲ ਸੀ। ਕਮਲਾ ਹੈਰਿਸ ਦੇ ਨਾਨਾ ਤਾਮਿਲਨਾਡੂ ਦੇ ਤੁਲਾਸੇਤੀਰਾਪੁਰਮ ਪਿੰਡ ਅਤੇ ਨਾਨੀ ਪੇਂਗਾਨਾਡੂ ਪਿੰਡ ਦੇ ਰਹਿਣ ਵਾਲੇ ਸਨ। ਇਸ ਮੌਕੇ ਦੋਵੇਂ ਥਾਈਂ …

Read More »

ਐੱਨਆਈਏ ਦਾ ਮੁੱਦਾ ਇੰਗਲੈਂਡ ਦੀ ਸੰਸਦ ‘ਚ ਗੂੰਜਿਆ

ਤਨਮਨਜੀਤ ਸਿੰਘ ਢੇਸੀ ਨੂੰ ਭਾਰਤੀ ਕਿਸਾਨਾਂ ਦੀ ਚਿੰਤਾ ਲੰਡਨ/ਬਿਊਰੋ ਨਿਊਜ਼ : ਇੰਗਲੈਂਡ ਦੀ ਲੇਬਰ ਪਾਰਟੀ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਸਮਾਜਿਕ ਤੇ ਧਾਰਮਿਕ ਆਗੂਆਂ ਸਮੇਤ ਕੁਝ ਪੱਤਰਕਾਰਾਂ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਨੋਟਿਸ ਭੇਜਣ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸੰਸਦ ਵਿੱਚ ਇਸ …

Read More »

ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਆਸਟਰੇਲੀਆ ਦੇ ਹਾਈ ਕਮਿਸ਼ਨਰ

ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰੇਲ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਬੈਰੀ ਓ ਫੈਰੇਲ ਨੇ ਕਿਹਾ ਕਿ ਇਸ ਪਾਵਨ ਅਸਥਾਨ ‘ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ …

Read More »