Breaking News
Home / 2021 / January (page 17)

Monthly Archives: January 2021

ਇੱਕ ਰਾਸ਼ਟਰ ਇੱਕ ਚੋਣ

ਭਾਰਤ ਦੇ ਸੰਘੀ ਢਾਂਚੇ ਉਤੇ ਹੋਵੇਗਾ ਵੱਡਾ ਹਮਲਾ ਗੁਰਮੀਤ ਸਿੰਘ ਪਲਾਹੀ ਭਾਰਤ ਵਿੱਚ ਚੋਣਾਂ ਕਰਾਉਣਾ ਇੱਕ ਔਖਾ ਕੰਮ ਹੈ। ਸਿਰਫ਼ ਔਖਾ ਕੰਮ ਹੀ ਨਹੀਂ, ਖ਼ਰਚੀਲਾ ਕੰਮ ਵੀ ਹੈ। ਪਹਾੜੀ ਅਤੇ ਜੰਗਲੀ ਇਲਾਕਿਆਂ ਵਿੱਚ ਚੋਣਾਂ ਕਰਾਉਣ ਵਾਸਤੇ ਈ.ਵੀ.ਐਮ. ਮਸ਼ੀਨਾਂ ਭੇਜਣੀਆਂ ਹੁੰਦੀਆਂ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ। ਇਹ ਮਸ਼ੀਨਾਂ ਭੇਜਣ ਲਈ ਹਾਥੀਆਂ …

Read More »

ਮੈਂ ਟਰੈਕਟਰ ਬੋਲਦਾਂ

ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਸਤਿ ਸ੍ਰੀ ਅਕਾਲ ਸਰਦਾਰਾ, ਮੈਂ ਟਰੈਕਟਰ ਬੋਲਦਾਂ। ਤੇਰਾ ਮੂੰਹ ਬੋਲਿਆ ਪੁੱਤ। ਤੇਰੇ ਦੁੱਖ ਸੁੱਖ ਦਾ ਸਾਥੀ। ਆਪਣੇ ਰਿਸ਼ਤੇ ਦੀਆਂ ਬਾਤਾਂ ਤਾਂ ਪੂਰੀ ਦੁਨੀਆਂ ਪਾਉਂਦੀ ਏ। ਆਪਣੇ ਸੰਘਰਸ਼ ਦੀ ਦਾਸਤਾਨ ਬੜੀ ਲੰਮੇਰੀ ਏ। ਮੇਰੇ ਵੱਡੇ-ਵਡੇਰਿਆਂ ਨੇ ਤੇਰੇ ਬਜ਼ੁਰਗਾਂ ਨਾਲ ਸਾਥ ਨਿਭਾਇਆ। ਰੇਤਲੇ ਟਿੱਬੇ ਪੱਧਰੇ ਕਰਕੇ ਵਾਹੀ ਦੇ …

Read More »

ਟਰੈਕਟਰ ਪਰੇਡ ਲਈ ਦਿੱਲੀ ਪੁਲਿਸ ਕਰਨ ਲੱਗੀ ਨਾਂਹ ਨੁੱਕਰ

ਕਿਸਾਨ ਕਹਿੰਦੇ, ਦਿੱਲੀ ਦੀ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਹੋ ਕੇ ਹੀ ਰਹੇਗੀ ਨਵੀਂ ਦਿੱਲੀ, ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਬਾਰੇ ਦਿੱਲੀ ਪੁਲਿਸ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ ਹੋਈ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਉਹ …

Read More »

26 ਜਨਵਰੀ ਦੀ ਟਰੈਕਟਰ ਪਰੇਡ ਦੀ ਦਿਸੀ ਝਲਕ

ਪੰਜਾਬ ‘ਚ ਰਿਹਰਸਲ ਲਈ ਜੁਟੇ ਹਜ਼ਾਰਾਂ ਕਿਸਾਨ ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੀ ਦਿੱਲੀ ‘ਚ 26 ਜਨਵਰੀ ਨੂੰ ਹੋ ਰਹੀ ਟਰੈਕਟਰ ਪਰੇਡ ਦੀ ਝਲਕ ਅੱਜ ਪੰਜਾਬ ਦੀਆਂ ਸੜਕਾਂ ‘ਤੇ ਦਿਖਾਈ ਦਿੱਤੀ। ਕਿਸਾਨ ਸੰਗਠਨਾਂ ਦੇ ਸੱਦੇ ‘ਤੇ ਪੰਜਾਬ ਭਰ ਵਿਚ ਕਿਸਾਨਾਂ ਨੇ ਟਰੈਕਟਰ ਪਰੇਡ ਦਾ ਅਭਿਆਸ ਕੀਤਾ। …

Read More »

ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਫਿਰ ਹੋਵੇਗੀ ਬੈਠਕ

ਖੇਤੀ ਕਾਨੂੰਨਾਂ ਨੂੰ ਲੈ ਕੇ ਪਹਿਲੀਆਂ 11 ਮੀਟਿੰਗਾਂ ਰਹੀਆਂ ਬੇਸਿੱਟਾ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ …

Read More »

ਐਨ ਆਈ ਏ ਵਲੋਂ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜਣ ਦਾ ਮਾਮਲਾ ਗਰਮਾਉਣ ਲੱਗਾ

ਯੂਥ ਅਕਾਲੀ ਦਲ ਵਲੋਂ ਲੁਧਿਆਣਾ ਅਤੇ ਫਿਰੋਜ਼ਪੁਰ ‘ਚ ਰੋਸ ਪ੍ਰਦਰਸ਼ਨ ਲੁਧਿਆਣਾ, ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਵਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਵਾਲੇ ਵਿਅਕਤੀਆਂ ਨੂੰ ਨੋਟਿਸ ਭੇਜੇ ਜਾਣ ਦਾ ਮਾਮਲਾ ਹੁਣ ਗਰਮਾਉਂਦਾ ਜਾ ਰਿਹਾ ਹੈ। ਐਨ ਆਈ ਏ ਦੀ ਇਸ ਕਾਰਵਾਈ ਦਾ ਯੂਥ ਅਕਾਲੀ ਦਲ ਵਲੋਂ ਤਿੱਖਾ …

Read More »

ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦਾ ਮੁਆਵਜ਼ਾ

ਚੰਡੀਗੜ੍ਹ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਪੰਜ -ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚਾਰਾਂ ਪਰਿਵਾਰਾਂ ਨੂੰ ਪੰਜ …

Read More »

ਆਮ ਆਦਮੀ ਪਾਰਟੀ 23 ਜਨਵਰੀ ਨੂੰ ਪੰਜਾਬ ਭਰ ‘ਚ ਕਰੇਗੀ ਮੋਟਰ ਸਾਈਕਲ ਰੈਲੀ

ਕਿਸਾਨ ਟਰੈਕਟਰ ਪਰੇਡ ਲਈ ਲੋਕਾਂ ਨੂੰ ਕੀਤਾ ਜਾਵੇਗਾ ਲਾਮਬੰਦ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਿਸਾਨ ਵਿੰਗ …

Read More »

ਮੋਦੀ ਸਰਕਾਰ ਨੂੰ ਕਿਸਾਨ ਅੰਦੋਲਨ ਬਾਰੇ ਗਲਤਫਹਿਮੀ

ਝਾਰਖੰਡ ਦੇ ਮੁੱਖ ਮੰਤਰੀ ਬੋਲੇ, ਕਿਸਾਨ ਅੰਦੋਲਨ ਸਿਰਫ਼ ਪੰਜਾਬ ਤੇ ਹਰਿਆਣਾ ਦਾ ਨਹੀਂ ਨਵੀਂ ਦਿੱਲੀ, ਬਿਊਰੋ ਨਿਊਜ਼ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕੇਂਦਰ ਵੱਲੋਂ ਪੇਸ਼ ਕੀਤੇ ਜਾ ਰਹੇ ਸੁਝਾਅ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ …

Read More »