ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ, ਪਹਿਲੀ ਫਰਵਰੀ ਤੋਂ ਛੋਟੇ ਬੱਚੇ ਵੀ ਜਾ ਸਕਣਗੇ ਸਕੂਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਅੱਜ ਭਾਵ ਕਿ 21 ਜਨਵਰੀ ਤੋਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸੂਬੇ ‘ਚ ਸਾਰੇ ਕਾਲਜ ਪੂਰਨ ਤੌਰ ‘ਤੇ ਖੁੱਲ੍ਹ ਗਏ ਹਨ। ਕਾਲਜ ਖੁੱਲ੍ਹਣ …
Read More »Monthly Archives: January 2021
ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਮੋਦੀ ਵੀ ਲਗਵਾਉਣਗੇ ਟੀਕਾ
ਕਾਂਗਰਸ ਨੇ ਕਿਹਾ, ਪ੍ਰਧਾਨ ਮੰਤਰੀ ਨੂੰ ਪਹਿਲਾ ਲੈਣੀ ਚਾਹੀਦੀ ਸੀ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਰੋਨਾ ਵਾਇਰਸ ਦਾ ਟੀਕਾ ਲਗਵਾਉਣਗੇ। ਇਸੇ ਦੇ ਨਾਲ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਕੁਝ ਨੇਤਾਵਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਪਹਿਲਾਂ ਖੁਦ ਵੈਕਸੀਨ ਲਗਾਉਣੀ …
Read More »ਬਿਡੇਨ ਨੇ ਕੁਰਸੀ ‘ਤੇ ਬੈਠਦਿਆਂ ਹੀ ਟਰੰਪ ਦੇ ਕਈ ਆਦੇਸ਼ਾਂ ਨੂੰ ਪਲਟਿਆ
ਕਿਹਾ, ਅਮਰੀਕੀਆਂ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕਰਾਂਗਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਅਹੁਦਾ ਸੰਭਾਲਦਿਆਂ ਹੀ 15 ਆਦੇਸ਼ਾਂ ‘ਤੇ ਦਸਤਖਤ ਕੀਤੇ, ਜਿਨ੍ਹਾਂ ਵਿਚੋਂ ਕੁਝ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮਹੱਤਵਪੂਰਨ ਵਿਦੇਸ਼ੀ ਨੀਤੀਆਂ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕੁਝ ਫੈਸਲਿਆਂ ਨੂੰ ਪਲਟ ਦੇਣਗੇ। ਇਨ੍ਹਾਂ ਕਾਰਜਕਾਰੀ ਆਦੇਸ਼ਾਂ ਵਿੱਚ ਪੈਰਿਸ ਜਲਵਾਯੂ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ, ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ …
Read More »ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਹੈ ਬੈਠਕ
ਕਿਸਾਨ ਬੋਲੇ, ਐਨ ਆਈ ਏ ਬਣਾ ਰਹੀ ਹੈ ਕਿਸਾਨ ਸਮਰਥਕਾਂ ਨੂੰ ਨਿਸ਼ਾਨਾ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ। ਇਸ ਨੂੰ ਲੈ ਕੇ ਅੱਜ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ 10ਵੇਂ ਗੇੜ ਦੀ ਮੀਟਿੰਗ ਚੱਲ …
Read More »ਕੇਂਦਰ ਨੇ ਟਰੈਕਟਰ ਰੈਲੀ ਬਾਰੇ ਪਾਈ ਪਟੀਸ਼ਨ ਲਈ ਵਾਪਸ
ਸੁਪਰੀਮ ਕੋਰਟ ਨੇ ਕਿਹਾ, ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਪੁਲਿਸ ਹੀ ਕਰੇਗੀ ਫ਼ੈਸਲਾ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦੀ ਤਜਵੀਜ਼ਸ਼ੁਦਾ ਟਰੈਕਟਰ ਰੈਲੀ ਨੂੰ ਪੁਲਿਸ ਦਾ ਮਾਮਲਾ ਦੱਸਣ ਬਾਅਦ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੂੰ ਦਖਲ ਦੇਣ ਦੀ ਅਪੀਲ ਕਰਨ ਵਾਲੀ ਆਪਣੀ …
Read More »ਕਿਸਾਨੀ ਸੰਘਰਸ਼ ਦੌਰਾਨ ਅੱਜ ਗਈ ਚਾਰ ਵਿਅਕਤੀਆਂ ਦੀ ਜਾਨ
ਤਿੰਨ ਪੰਜਾਬ ਨਾਲ ਅਤੇ ਇਕ ਹਰਿਆਣਾ ਨਾਲ ਸਬੰਧਤ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ। ਇਸਦੇ ਚੱਲਦਿਆਂ ਨਾਭਾ …
Read More »ਕਿਸਾਨਾਂ ਨੇ ਪੁਲਿਸ ਨੂੰ ਸਾਫ਼ ਤੇ ਸਪਸ਼ਟ ਕਿਹਾ
ਟਰੈਕਟਰ ਪਰੇਡ ਦਿੱਲੀ ਦੇ ਬਾਹਰੀ ਰਿੰਗ ਰੋਡ ‘ਤੇ ਹੀ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ ਪੁਲਿਸ ਨੂੰ ਸਾਫ਼ ਕਰ ਦਿੱਤਾ ਕਿ 26 ਜਨਵਰੀ ਨੂੰ ਉਨ੍ਹਾਂ ਦੀ ਟਰੈਕਟਰ ਪਰੇਡ ਪਹਿਲਾਂ ਤੈਅ ਯੋਜਨਾ ਮੁਤਾਬਕ ਹੀ ਹੋਵੇਗੀ। ਅੱਜ ਦਿੱਲੀ, ਯੂਪੀ ਤੇ ਹਰਿਆਣਾ ਦੇ ਪੁਲਿਸ …
Read More »ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ
ਤ੍ਰਿਪਤ ਬਾਜਵਾ ਤੇ ਸਰਕਾਰੀਆ ਨੇ ਜੰਤਰ ਮੰਤਰ ਦੇ ਧਰਨੇ ‘ਚ ਭਰੀ ਹਾਜ਼ਰੀ ਨਵੀਂ ਦਿੱਲੀ, ਬਿਊਰੋ ਨਿਊਜ਼ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ …
Read More »ਆਮ ਆਦਮੀ ਪਾਰਟੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲ
ਭਗਵੰਤ ਮਾਨ ਬੋਲੇ, ‘ਆਪ’ ਦੇ ਵਲੰਟੀਅਰ ਹਰ ਪਿੰਡ ਵਿਚੋ ਟਰੈਕਟਰ ਲੈ ਕੇ ਪਰੇਡ ‘ਚ ਪਹੁੰਚਣਗੇ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ …
Read More »