ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਇਕ ਦਿਨ ਮਗਰੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਜਾਣਕਾਰੀ ਮਿਲੀ ਹੈ ਕਿ ਮੋਦੀ-ਚੌਟਾਲਾ ਮੁਲਾਕਾਤ ਦੌਰਾਨ ਮੌਜੂਦਾ ਸਿਆਸੀ ਹਾਲਾਤ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ‘ਚ ਅਮਨ ਤੇ ਕਾਨੂੰਨ ਦੀ …
Read More »Monthly Archives: January 2021
ਮੋਦੀ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ ਖੇਤੀ ਕਾਨੂੰਨ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ, ਸਗੋਂ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਰਾਹੁਲ …
Read More »ਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ – ਵੱਖਰੇ
ਕਿਸਾਨਾਂ ਨੂੰ ਪਤਾ ਹੀ ਨਹੀਂ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ ਮਥੁਰਾ/ਬਿਊਰੋ ਨਿਊਜ਼ : ਫਿਲਮੀ ਖੇਤਰ ਦੀਆਂ ਦਿੱਗਜ਼ ਸ਼ਖ਼ਸੀਅਤਾਂ ਧਰਮਿੰਦਰ ਅਤੇ ਹੇਮਾ ਮਾਲਿਨੀ, ਜੋ ਪਤੀ ਪਤਨੀ ਹਨ ਅਤੇ ਉਨ੍ਹਾਂ ਦੇ ਸੁਰ ਕਿਸਾਨੀ ਸੰਘਰਸ਼ ਨੂੰ ਲੈ ਕੇ ਵੱਖਰੇ ਵੱਖਰੇ ਹਨ। ਧਰਮਿੰਦਰ ਹੋਰਾਂ ਨੇ ਤਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ …
Read More »ਕਿਸਾਨ ਅੰਦੋਲਨ ਬਣ ਗਿਆ ਜਨ ਅੰਦੋਲਨ
ਹਰਚੰਦ ਸਿੰਘ ਬਾਸੀ ਜਦ ਤੋਂ ਮੋਦੀ ਸਰਕਾਰ ਨੇ ਕਿਸਾਨਾਂ ਲਈ ਮਾਰੂ ਕਾਨੂੰਨ ਬਣਾਏ ਉਦੋਂ ਤੋਂ ਸਤੰਬਰ 2020 ਤੋਂ ਹੀ ਕਿਸਾਨਾਂ ਨੇ ਇਨ੍ਹਾਂ ਮਾਰੂ ਕਾਨੂੰਨਾਂ ਬਾਰੇ ਵਿਸ਼ਾਲ ਧਰਨੇ ਮੁਜ਼ਾਹਰੇ ਕਰਕੇ ਆਪਣਾ ਜ਼ੋਰਦਾਰ ਵਿਰੋਧ ਪਰਗਟ ਕਰਨਾ ਸ਼ੁਰੂ ਕੀਤਾ। ਪਹਿਲਾਂ ਇਹ ਅੰਦੋਲਨ ਪੰਜਾਬ ਵਿੱਚ ਲੱਗਪੱਗ ਤਿੰਨ ਮਹੀਨੇ ਜ਼ੋਰਦਾਰ ਚੱਲਦਾ ਰਿਹਾ। ਕਿਸਾਨਾਂ ਨੇ ਰੇਲਾਂ …
Read More »ਪੰਜਾਬ ਵਿਚ ਰੁਜ਼ਗਾਰ ਦੀ ਨਿਘਰਦੀ ਹਾਲਤ
ਡਾ. ਵਿਨੋਦ ਕੁਮਾਰ ਬਦਲ ਰਹੇ ਜੀਵਨ ਹਾਲਾਤ ਅਨੁਸਾਰ ਮਨੁੱਖ ਦੀਆਂ ਜੀਵਨ ਲੋੜਾਂ ਵਿਚ ਵੀ ਵਾਧਾ ਹੋਇਆ ਹੈ, ਜਿਵੇਂ ਰੋਟੀ, ਕੱਪੜਾ ਤੇ ਮਕਾਨ ਦੇ ਨਾਲ ਜੀਵਨ ਵਿਚ ਅੱਗੇ ਵਧਣ ਲਈ ਸੰਤੋਸ਼ਜਨਕ ਮੌਕੇ ਅਤੇ ਬਰਾਬਰੀ ਆਦਿ। ਪਰ ਅਫ਼ਸੋਸ, ਬਦਲ ਰਹੀ ਜੀਵਨ-ਜਾਚ ਨੇ ਸਾਡੀਆਂ ਜੀਵਨ ਲੋੜਾਂ ਵਿਚ ਵਾਧਾ ਤਾਂ ਕਰ ਦਿੱਤਾ ਹੈ ਪਰ …
Read More »ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਖੁੱਲ੍ਹਾ ਖਤ
ਸਤਿਕਾਰਯੋਗ ਕਿਸਾਨ ਭਰਾਵੋ, ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤੱਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ …
Read More »ਦਿੱਲੀ ਦੀਆਂ ਸਰਹੱਦਾਂ ਉਤੇ ‘ਕਿਸਾਨ-ਮਜ਼ਦੂਰ ਏਕਤਾ’ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ
ਇਕੱਲੇ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਦੀਆਂ ਇਕ ਲੱਖ ਤੋਂ ਵੱਧ ਕਾਪੀਆਂ ਸਾੜੀਆਂ : ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਆਪਣੀ ਮੰਗ ‘ਤੇ ਕਾਇਮ ਤੇ ਪਿਛਲੇ 50 ਦਿਨਾਂ ਤੋਂ ਅਤਿ ਦੀ ਠੰਢ ‘ਚ ਦਿੱਲੀ ਦੀਆਂ …
Read More »ਸੁਪਰੀਮ ਕੋਰਟ ਵੱਲੋਂ ਨਵੇਂ ਖੇਤੀ ਕਾਨੂੰਨਾਂ ‘ਤੇ ਰੋਕ
ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ ਕਿਸਾਨ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਨਿਵੇਕਲੀ ਪੇਸ਼ਕਦਮੀ ਤਹਿਤ ਤਿੰਨ ਨਵੇਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ …
Read More »ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚ ਸਹਿਮਤੀ ਕਰਾਉਣ ਲਈ ਸੁਪਰੀਮ ਕੋਰਟ ਦੀ ਕੋਸ਼ਿਸ਼ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਦੋਵੇਂ ਪੱਖਾਂ ਵਿਚ ਪੁਲ ਦਾ ਕੰਮ ਕਰੇਗੀ ਪਰ ਵੀਰਵਾਰ ਨੂੰ ਚਾਰ ਮੈਂਬਰਾਂ ਵਿਚੋਂ ਇਕ ਭੁਪਿੰਦਰ …
Read More »ਟਰੂਡੋ ਕੈਬਨਿਟ ‘ਚ ਫੇਰਬਦਲ
ਨਵਦੀਪ ਬੈਂਸ ਨੇ ਦਿੱਤਾ ਅਸਤੀਫ਼ਾ, ਮਾਰਕ ਗਾਰਨਿਊ ਨੂੰ ਮਿਲਿਆ ਵਾਧੂ ਚਾਰਜ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ‘ਚੋਂ ਭਾਰਤੀ ਮੂਲ ਦੇ ਮੰਤਰੀ ਨਵਦੀਪ ਬੈਂਸ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ। ਬੈਂਸ ਕੋਲ ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਵਿਭਾਗ ਦਾ ਮੰਤਰਾਲਾ ਸੀ। ਜਸਟਿਨ ਟਰੂਡੋ ਨੇ ਨਵਦੀਪ ਬੈਂਸ ਦੇ ਅਸਤੀਫ਼ੇ …
Read More »