Breaking News
Home / 2021 / January (page 27)

Monthly Archives: January 2021

ਏਅਰ ਟੈਕਸੀ ਦੀ ਚੰਡੀਗੜ੍ਹ ਤੋਂ ਹਿਸਾਰ ਵਿਚਾਲੇ ਹੋਈ ਸ਼ੁਰੂਆਤ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਖਾਈ ਹਰੀ ਝੰਡੀ ਚੰਡੀਗੜ੍ਹ, ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਹਿਸਾਰ ਲਈ ਏਅਰ ਟੈਕਸੀ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹਿਸਾਰ ਤੋਂ ਬਾਅਦ ਇਸ ਸੇਵਾ ਨੂੰ ਹੋਰ ਰੂਟਾਂ ‘ਤੇ ਵੀ ਚਲਾਇਆ ਜਾਵੇਗਾ। ਇਸ ਮੌਕੇ …

Read More »

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਹੋਵੇਗਾ ਸ਼ੁਰੂ

ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਵੇਗਾ। ਵਿੱਤੀ ਸਾਲ 2021 ਤੇ 22 ਦਾ ਆਮ ਬਜਟ ਸੈਸ਼ਨ ਦੌਰਾਨ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਸਕੱਤਰੇਤ ਦੇ ਬਿਆਨ ਅਨੁਸਾਰ ਦੋ ਹਿੱਸਿਆਂ ਵਿੱਚ ਬਜਟ …

Read More »

ਦਿੱਲੀ ‘ਚ 81 ਥਾਵਾਂ ‘ਤੇ ਲਗਾਈ ਜਾਵੇਗੀ ਕਰੋਨਾ ਵੈਕਸੀਨ

ਕੇਜਰੀਵਾਲ ਬੋਲੇ, ਹਫਤੇ ਵਿਚ ਚਾਰ ਦਿਨ ਲੱਗੇਗਾ ਕਰੋਨਾ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ ਨੂੰ 81 ਥਾਵਾਂ ‘ਤੇ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਕ ਥਾਂ ‘ਤੇ ਲਗਭਗ 100 ਵਿਅਕਤੀਆਂ ਨੂੰ ਟੀਕੇ ਲਗਾਏ ਜਾਣਗੇ ਅਤੇ …

Read More »

ਪੰਜਾਬ ਭਰ ਵਿਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਨੇ ਮਨਾਈ ਲੋਹੜੀ

ਸਿੰਘੂ ਤੇ ਕੁੰਡਲੀ ਬਾਰਡਰ ‘ਤੇ ਵੀ ਸਾੜੀਆਂ ਗਈਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਅੱਜ ਲੋਹੜੀ ਦੇ ਤਿਉਹਾਰ ਮੌਕੇ ਪੂਰੇ ਪੰਜਾਬ ਵਿਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ …

Read More »

ਕਿਸਾਨੀ ਅੰਦੋਲਨ ਦੇ ਹੱਕ ‘ਚ ਆਏ ਧਰਮਵੀਰ ਗਾਂਧੀ

ਬੋਲੇ, ਜੇ ਕਿਸਾਨ ਖਾਲਿਸਤਾਨੀ ਤਾਂ ਮੈਂ ਵੀ ਹਾਂ ਖਾਲਿਸਤਾਨੀ ਪਟਿਆਲਾ, ਬਿਊਰੋ ਨਿਊਜ਼ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਦੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇ ਕਿਸਾਨਾਂ ਵਿਚ ਖਾਲਿਸਤਾਨੀ ਬੈਠੇ ਹਨ ਤਾਂ ਖਾਲਿਸਤਾਨੀਆਂ ਦੀ ਸੂਚੀ ਵਿਚ ਮੇਰਾ ਨਾਮ ਪਹਿਲੇ ਨੰਬਰ …

Read More »

ਕੈਪਟਨ ਅਮਰਿੰਦਰ ਨੇ ਭਲਕੇ 14 ਜਨਵਰੀ ਨੂੰ ਸੱਦੀ ਕੈਬਨਿਟ ਮੀਟਿੰਗ

ਖੇਤੀ ਕਾਨੂੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਹੋਵੇਗੀ ਵਿਚਾਰ ਚੰਡੀਗੜ੍ਹ, ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫੈਸਲੇ ‘ਤੇ ਵਿਚਾਰ ਕਰਨ ਲਈ ਭਲਕੇ 14 ਜਨਵਰੀ ਨੂੰ ਕੈਬਨਿਟ …

Read More »

ਪੰਜਾਬੀ ਆਪਣਾ ਹੱਕ ਲੈ ਕੇ ਹੀ ਮੁੜਨਗੇ

ਬੱਬੂ ਮਾਨ ਵੀ ਲੋਹੜੀ ਮੌਕੇ ਪਹੁੰਚੇ ਸਿੰਘੂ ਬਾਰਡਰ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬੀ ਗਾਇਕ ਬੱਬੂ ਮਾਨ ਲੋਹੜੀ ਦੇ ਦਿਨ ਕਿਸਾਨ ਅੰਦੋਲਨ ‘ਚ ਆਪਣੀ ਹਾਜ਼ਰੀ ਲਗਵਾਉਣ ਪਹੁੰਚੇ। ਦਿੱਲੀ ਦੇ ਸਿੰਘੂ ਬਾਰਡਰ ਵਿਖੇ ਕਿਸਾਨਾਂ ਨੇ ਲੋਹੜੀ ਬਾਲੀ ਤੇ ਬੱਬੂ ਮਾਨ ਇਸ ਮੌਕੇ ਉਥੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ …

Read More »

ਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ – ਵੱਖਰੇ

ਹੇਮਾ ਮਾਲਿਨੀ ਦਾ ਕਹਿਣਾ, ਕਿਸਾਨਾਂ ਨੂੰ ਨਹੀਂ ਪਤਾ ਉਨ੍ਹਾਂ ਨੂੰ ਚਾਹੀਦਾ ਕੀ ਹੈ ਮਥੁਰਾ, ਬਿਊਰੋ ਨਿਊਜ਼ ਫਿਲਮੀ ਖੇਤਰ ਦੀਆਂ ਦਿੱਗਜ਼ ਸ਼ਖ਼ਸੀਅਤਾਂ ਧਰਮਿੰਦਰ ਅਤੇ ਹੇਮਾ ਮਾਲਿਨੀ, ਜੋ ਪਤੀ ਪਤਨੀ ਹਨ ਅਤੇ ਉਨ੍ਹਾਂ ਦੇ ਸੁਰ ਕਿਸਾਨੀ ਸੰਘਰਸ਼ ਨੂੰ ਲੈ ਕੇ ਵੱਖਰੇ ਵੱਖਰੇ ਹਨ। ਧਰਮਿੰਦਰ ਹੋਰਾਂ ਨੇ ਤਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ …

Read More »

ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

16 ਹਜ਼ਾਰ ਤੋਂ ਵੱਧ ਥਾਵਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਕੀਤਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਪੰਜਾਬ ਭਰ ‘ਚ ਮਨਾਉਂਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਗਰੂਰ …

Read More »

ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਮੁਹਾਲੀ ‘ਚ ਲਹਿਰਾਉਣਗੇ ਤਿਰੰਗਾ

ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਿਕ ਵੀਪੀ ਸਿੰਘ ਬਦਨੌਰ ਰਾਜਪਾਲ ਪੰਜਾਬ ਐਸਏਐਸ ਨਗਰ ਮੁਹਾਲੀ ‘ਚ ਰਾਜ …

Read More »