Breaking News
Home / 2021 / January (page 28)

Monthly Archives: January 2021

ਪੰਜਾਬ ‘ਚ ਸਾਰਿਆਂ ਨੂੰ ਮੁਫ਼ਤ ਲੱਗੇਗੀ ਕਰੋਨਾ ਵੈਕਸੀਨ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਪ੍ਰਗਟਾਵਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕਰੋਨਾ ਵਾਇਰਸ ਦੀ ਵੈਕਸੀਨ ਮੁਫਤ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਨਾ ਸਿਰਫ ਸਿਹਤ ਕਾਮਿਆਂ ਲਈ ਸਗੋਂ ਆਮ ਲੋਕਾਂ ਲਈ ਵੀ ਵੈਕਸੀਨ ਮੁਫਤ ਹੋਵੇਗੀ। ਸਿਹਤ ਮੰਤਰੀ …

Read More »

ਦਿੱਲੀ ਵਿਚ 10ਵੀਂ ਤੋਂ 12ਵੀਂ ਜਮਾਤ ਤੱਕ ਸਕੂਲ 18 ਜਨਵਰੀ ਤੋਂ ਖੁੱਲ੍ਹਣਗੇ

ਕੇਜਰੀਵਾਲ ਨੇ ਕਿਹਾ, ਰਾਜਧਾਨੀ ਵਿਚ ਸਾਰਿਆਂ ਨੂੰ ਮੁਫਤ ਲੱਗੇਗੀ ਵੈਕਸੀਨ ਨਵੀਂ ਦਿੱਲੀ, ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਦੇਖਦੇ ਹੋਏ 10 ਮਹੀਨਿਆਂ ਤੋਂ ਬਾਅਦ 18 ਜਨਵਰੀ ਤੋਂ 10ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ …

Read More »

ਭਾਰਤੀ ਹਵਾਈ ਫੌਜ ਨੂੰ ਮਿਲਣਗੇ 83 ਤੇਜਸ ਜਹਾਜ਼

ਸਰਕਾਰ ਨੇ 48 ਹਜ਼ਾਰ ਕਰੋੜ ਰੁਪਏ ਦੀ ਡੀਲ ਨੂੰ ਦਿੱਤੀ ਮਨਜੂਰੀ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਬੇੜੇ ਵਿਚ ਛੇਤੀ ਹੀ 83 ਤੇਜਸ ਜਹਾਜ਼ ਸ਼ਾਮਲ ਹੋਣਗੇ। ਲੜਾਕੂ ਜਹਾਜ਼ ਤੇਜਸ ਦੀ 48 ਹਜ਼ਾਰ ਕਰੋੜ ਰੁਪਏ ਦੀ ਡੀਲ ਨੂੰ ਕੈਬਨਿਟ ਕਮੇਟੀ ਆਨ ਸਕਿਉਰਿਟੀ ਦੀ ਮਨਜੂਰੀ ਮਿਲ ਗਈ ਹੈ। ਪ੍ਰਧਾਨ ਮੰਤਰੀ …

Read More »

ਕੇਂਦਰ ਦੀ ਮੋਦੀ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ

ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਲਾਈ ਰੋਕ ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ ਨਵੀਂ ਦਿੱਲੀ, ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਅੱਜ ਅਹਿਮ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਇਨ੍ਹਾਂ ਕਾਨੂੰਨਾਂ ਦੇ ਅਮਲ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ …

Read More »

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਪਰ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਰਹੇਗਾ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਨੇਤਾਵਾਂ ਨੇ ਅੱਜ ਤਿੰਨ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦਾ ਸਵਾਗਤ ਕੀਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਹ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ …

Read More »

ਧਰਮਸੋਤ ਨੇ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਜਾਖੜ ਕਹਿੰਦੇ, ਅਦਾਲਤ ਵਲੋਂ ਬਣਾਈ ਕਮੇਟੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਨਹੀਂ ਕਰ ਸਕਦੀ ਨਾਭਾ, ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜਿਸ ਉਤੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ …

Read More »

ਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲਵੇ ਮੋਦੀ ਸਰਕਾਰ

ਹਰਪਾਲ ਚੀਮਾ ਨੇ ਕਿਹਾ, ਹੁਣ ਸਪਸ਼ਟ ਹੋ ਗਿਆ ਕਿ ਖੇਤੀ ਕਾਨੂੰਨ ਹਨ ਗਲਤ ਸੰਗਰੂਰ, ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਤਿੰਨ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਨਾਲ ਸਪਸ਼ਟ ਹੋ ਗਿਆ ਹੈ ਕਿ ਖੇਤੀ ਕਾਨੂੰਨ ਠੀਕ ਨਹੀਂ ਹਨ, ਜਿਸ ਕਾਰਨ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਮੋਦੀ ਸਰਕਾਰ ਤਾਨਾਸ਼ਾਹੀ ਛੱਡ …

Read More »

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗ੍ਰੰਥੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਕਿਸਾਨੀ ਸੰਘਰਸ਼ ਦੌਰਾਨ ਦੋ ਹੋਰ ਕਿਸਾਨਾਂ ਦੀ ਗਈ ਜਾਨ ਫਿਰੋਜ਼ਪੁਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਫਿਰੋਜ਼ਪੁਰ ਦੇ ਕਸਬਾ ਮਮਦੋਟ ਨੇੜਲੇ ਪਿੰਡ ਮਹਿਮਾ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਸੀਬ ਸਿੰਘ ਮਾਨ ਨੇ ਖੁਦ ਨੂੰ ਗੋਲੀ ਮਾਰ ਕੇ …

Read More »

26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਹੋਵੇਗੀ ਬੇਮਿਸਾਲ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਅੰਮ੍ਰਿਤਸਰ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਦਿੱਲੀ ਰਵਾਨਾ ਅੰਮ੍ਰਿਤਸਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਬਹੁਤ ਹੀ ਬੇਮਿਸਾਲ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ …

Read More »

ਖੱਟਰ ਵੀ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਕਰਨ ਲੱਗੇ ਅਪੀਲ

ਪੰਚਕੂਲਾ, ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸਵਾਗਤ ਕੀਤਾ ਹੈ। ਪੰਚਕੂਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਾਰੇ ਦੇਸ਼ ਲਈ ਹੈ ਪਰ ਕੁਝ ਕਿਸਾਨ ਵੀ ਇਸ ਦੇ ਹੱਕ ਵਿਚ ਹਨ। ਉਨ੍ਹਾਂ …

Read More »