ਵਿਜੇਇੰਦਰ ਸਿੰਗਲਾ ਨੇ ਕਿਹਾ, ਜੇਕਰ ਲੋਕ ਵਿਆਹ ਸਮਾਗਮਾਂ ਵਿਚ ਜਾ ਸਕਦੇ ਹਨ ਤਾਂ ਬੱਚਿਆਂ ਨੂੰ ਸਕੂਲ ਵੀ ਭੇਜਿਆ ਜਾ ਸਕਦਾ ਮੁਹਾਲੀ, ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ ਆਰ ਮਹਿਰੋਕ ਨੇ …
Read More »Monthly Archives: January 2021
ਪੰਜਾਬ ਲਈ ਕਰੋਨਾ ਵੈਕਸੀਨ ਦੀਆਂ 2 ਲੱਖ ਖੁਰਾਕਾਂ ਪਹੁੰਚੀਆਂ
16 ਜਨਵਰੀ ਨੂੰ ਸ਼ੁਰੂ ਹੋ ਰਹੀ ਹੈ ਟੀਕਾਕਰਨ ਦੀ ਮੁਹਿੰਮ ਚੰਡੀਗੜ੍ਹ, ਬਿਊਰੋ ਨਿਊਜ਼ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਬਣਾਏ ਕਰੋਨਾ ਵਾਇਰਸ ਦੇ ਟੀਕੇ ਕੋਵਿਸ਼ੀਲਡ ਦੀ ਪਹਿਲੀ ਖੇਪ ਅੱਜ ਚੰਡੀਗੜ੍ਹ ਪਹੁੰਚੀ। ਪਹਿਲੀ ਖੇਪ ਵਿਚ 2 ਲੱਖ ਤੋਂ ਜ਼ਿਆਦਾ ਖੁਰਾਕਾਂ ਹਨ। ਇਹ ਖੇਪ ਬਾਅਦ ਦੁਪਹਿਰ 1 ਵਜੇ ਦੇ ਕਰੀਬ ਮੁਹਾਲੀ ਦੇ ਕੌਮਾਂਤਰੀ …
Read More »ਪਾਕਿਸਤਾਨ ਅਤੇ ਚੀਨ ਦੀ ਜੁਗਲਬੰਦੀ ਖਤਰਾ
ਭਾਰਤੀ ਫੌਜ ਦੇ ਮੁਖੀ ਨਰਵਾਣੇ ਬੋਲੇ, ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਹਾਂ ਤਿਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਫੌਜ ਮੁਖੀ ਜਨਰਲ ਐਮ ਐਮ ਨਰਵਾਣੇ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਦੀ ਜੁਗਲਬੰਦੀ ਸਾਡੇ ਲਈ ਵੱਡਾ ਖਤਰਾ ਪੈਦਾ ਕਰਦੀ ਹੈ ਅਤੇ ਇਸਦੀ ਅਣਦੇਖੀ ਨਹੀਂ ਕੀਤੀ ਜਾ ਸਕਦੀ। …
Read More »ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਪਾਈਆਂ ਝਾੜਾਂ
ਕਿਹਾ – ਖੇਤੀ ਕਾਨੂੰਨਾਂ ‘ਤੇ ਰੋਕ ਨਾ ਲਗਾਈ ਤਾਂ ਅਸੀਂ ਲਗਾ ਦਿਆਂਗੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ‘ਤੇ ਅਖੀਰ ਸਖ਼ਤ ਰੁਖ ਅਪਣਾਉਂਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਪਹਿਲਾਂ ਹੋਲਡ ‘ਤੇ ਰੱਖੋ, ਨਹੀਂ ਤਾਂ ਸੁਪਰੀਮ ਕੋਰਟ ਇਨ੍ਹਾਂ ਕਾਨੂੰਨਾਂ ‘ਤੇ ਰੋਕ ਲਗਾ ਦੇਵੇਗਾ। ਚੀਫ਼ ਜਸਟਿਸ ਐਸ. ਏ. …
Read More »ਮਲੋਟ ਹਲਕੇ ਦੇ ਦੋ ਕਿਸਾਨ ਦਿੱਲੀ ਸੰਘਰਸ਼ ਦੌਰਾਨ ਸ਼ਹੀਦ
ਦਿੱਲੀ ਧਰਨੇ ਤੋਂ ਵਾਪਿਸ ਘਰ ਆ ਕੇ ਬਰਨਾਲਾ ਦੇ ਕਿਸਾਨ ਨੇ ਵੀ ਕੀਤੀ ਖੁਦਕੁਸ਼ੀ ਮਲੋਟ, ਬਿਊਰੋ ਨਿਊਜ਼ ਮਲੋਟ ਹਲਕੇ ਨਾਲ ਸਬੰਧਤ ਦਿੱਲੀ ਧਰਨੇ ‘ਚ ਸ਼ਾਮਲ ਦੋ ਕਿਸਾਨ ਦਮ ਤੋੜ ਗਏ ਹਨ। ਸ਼ਹੀਦ ਹਰਪਿੰਦਰ ਸਿੰਘ ਉਰਫ ਨੀਟੂ ਮਲੋਟ ਨੇੜਲੇ ਪਿੰਡ ਅਬੁਲ ਖੁਰਾਣਾ ਦਾ ਵਸਨੀਕ ਸੀ। ਉਹ ਅਕਸਰ ਹੀ ਲੋਕ ਭਲਾਈ ਦੇ …
Read More »ਅਭੇ ਚੌਟਾਲਾ ਨੇ ਸਪੀਕਰ ਨੂੰ ਭੇਜਿਆ ਅਸਤੀਫਾ
ਕਿਹਾ, 26 ਜਨਵਰੀ ਤੱਕ ਖੇਤੀ ਕਾਨੂੰਨ ਵਾਪਸ ਨਾ ਹੋਏ ਤਾਂ ਅਸਤੀਫਾ ਸਵੀਕਾਰ ਕਰ ਲਿਆ ਜਾਵੇ ਚੰਡੀਗੜ੍ਹ, ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਦੇ ਏਲਨਾਬਾਦ ਤੋਂ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਜੇ 26 ਜਨਵਰੀ ਤੱਕ ਖੇਤੀ …
Read More »ਰਵਨੀਤ ਬਿੱਟੂ ਅਤੇ ਗੁਰਕੀਰਤ ਕੋਟਲੀ ਦਾ ਕਹਿਣਾ
ਖੇਤੀ ਕਾਨੂੰਨ ਰੱਦ ਹੋਣ ਤਾਂ ਰਾਜੋਆਣਾ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਲੁਧਿਆਣਾ, ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਵਿਧਾਇਕ …
Read More »ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ‘ਚ ਚੁੱਕ ਰਹੀ ਹੈ ਆਵਾਜ਼
ਹਰਪਾਲ ਚੀਮਾ ਬੋਲੇ – ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਧੋਖੇ ‘ਚ ਰੱਖਿਆ ਚੰਡੀਗੜ੍ਹ, ਬਿਊਰੋ ਂਿਨਊਜ਼ ਆਮ ਆਦਮੀ ਪਾਰਟੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੀ ਹੈ, ਪਰ ਇਸਦਾ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਇਹ ਪ੍ਰਗਟਾਵਾ …
Read More »ਹਰਸਿਮਰਤ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਬਣੇ ਖੇਤੀ ਕਾਨੂੰਨ
ਹੁਣ ਕਹਿੰਦੇ, ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੇ ਮੇਰੀ ਨਹੀਂ ਸੁਣੀ ਗੱਲ ਅੰਮ੍ਰਿਤਸਰ, ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਪ੍ਰਭਾਵਿਤ ਕਰਨ ਲਈ ਹੀ ਇਸ ਨੂੰ ਲੰਬਾ ਖਿੱਚ ਰਹੀ ਹੈ। ਸਰਕਾਰ ਕਿਸਾਨਾਂ ਦੀ ਮੰਗ ਮੁਤਾਬਕ ਖੇਤੀ ਕਾਨੂੰਨ ਰੱਦ ਕਰਨ ਲਈ …
Read More »ਗਰੇਵਾਲ ਤੇ ਜਿਆਣੀ ਦੇ ਸਮਾਜਿਕ ਬਾਈਕਾਟ ਦੇ ਐਲਾਨ ਮਗਰੋਂ ਭਾਜਪਾ ‘ਚ ਬੇਚੈਨੀ ਵਧੀ
ਭਾਜਪਾ ਆਗੂਆਂ ਨੂੰ ਪੰਜਾਬ ਦੇ ਪਿੰਡਾਂ ‘ਚ ਵੜਨਾ ਹੋਇਆ ਔਖਾ ਚੰਡੀਗੜ੍ਹ, ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਪੰਜਾਬ ਦੇ ਦੋ ਆਗੂਆਂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਜਿਆਣੀ ਦੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਭਾਜਪਾ ਵਿਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਅਜਿਹੇ ਐਲਾਨ ਤੋਂ …
Read More »