ਕੈਪਟਨ ਅਮਰਿੰਦਰ ਨੇ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ।ਕੈਪਟਨ ਅਮਰਿੰਦਰ ਨੇ ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ …
Read More »Monthly Archives: January 2021
ਦੀਪ ਸਿੱਧੂ ਭਾਜਪਾ ਦਾ ਏਜੰਟ : ਹਰਪਾਲ ਚੀਮਾ
ਚੰਡੀਗੜ੍ਹ : ਭਾਜਪਾ ਦੇ ਏਜੰਟਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਿਸਾਨਾਂ ਉੱਤੇ ਦਰਜ ਕੀਤੇ ਝੂਠੇ ਪੁਲਿਸ ਕੇਸਾਂ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ …
Read More »ਫੈੱਡਰਲ ਲਿਬਰਲ ਸਰਕਾਰ ਹਰ ਕਦਮ ‘ਤੇ ਕੈਨੇਡੀਅਨਾਂ ਦੇ ਨਾਲ ਖੜ੍ਹੀ ਹੈ : ਸੋਨੀਆ ਸਿੱਧੂ
ਕੋਵਿਡ-19 ਵੈਕਸੀਨੇਸ਼ਨ ਟਰੈਕਰ ਰਾਹੀਂ ਟੀਕਾਕਰਣ ਕਵਰੇਜ ਸਬੰਧੀ ਜਾਣਕਾਰੀ ਕੀਤੀ ਜਾ ਰਹੀ ਹੈ ਸਾਂਝੀ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਕੋਵਿਡ-19 ਬਚਾਅ ਤੋਂ ਲੈ ਕੇ ਵਿੱਤੀ ਸਹਾਇਤਾ ਤੱਕ ਮਹਾਂਮਾਰੀ ਦੀ ਸ਼ੂਰੂਆਤ ਤੋਂ ਹੀ ਕੈਨੇਡੀਅਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਪਿਛਲੇ ਸਾਲ ਦੇ ਅੰਤ ਵਿਚ ਕੈਨੇਡਾ ‘ਚ …
Read More »ਪੈਰਿਟੀ ਸੀਨੀਅਰਜ਼ ਕਲੱਬ ਵੱਲੋਂ ਭਾਰਤ ਦਾ 72ਵਾਂ ਗਣਤੰਤਰ ਦਿਵਸ ਮਨਾਇਆ
ਬਰੈਂਪਟਨ/ਡਾ. ਝੰਡ : ਕਰੋਨਾ ਦੇ ਚੱਲ ਰਹੇ ਅਜੋਕੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪੈਰਿਟੀ ਸੀਨੀਅਰਜ਼ ਕਲੱਬ ਵੱਲੋਂ ਲੰਘੇ ਮੰਗਲਵਾਰ 26 ਜਨਵਰੀ ਨੂੰ ਜੈਨਿਸ ਪਾਰਕ 49, ਜਿੱਥੇ ਪਹਿਲਾਂ ਵੀ ਇਸ ਕਲੱਬ ਵੱਲੋਂ ਭਾਰਤ ਅਤੇ ਕੈਨੇਡਾ ਦੇ ਅਹਿਮ ਦਿਹਾੜੇ ਸਾਂਝੇ ਤੌਰ ‘ਤੇ ਪੂਰੀ ਧੂਮ-ਧਾਮ ਨਾਲ ਮਨਾਏ ਜਾਂਦੇ ਹਨ, ਭਾਰਤ ਦਾ 72ਵਾਂ …
Read More »ਭਾਈਚਾਰੇ ਲਈ ਸੰਭਾਵਨਾਵਾਂ ਨੂੰ ਯਕੀਨੀ ਬਣਾਵਾਂਗੀ : ਕਮਲਾ ਹੈਰਿਸ
ਏਸ਼ੀਅਨ ਅਮਰੀਕਨਾਂ ਵੱਲੋਂ ਕਮਲਾ ਹੈਰਿਸ ਦੇ ਉਪ ਰਾਸ਼ਟਰਪਤੀ ਬਣਨ ਦੀ ਖੁਸ਼ੀ ਵਿਚ ਸਮਾਗਮ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਕਮਲਾ ਹੈਰਿਸ ਦੇ ਉੱਪ ਰਾਸ਼ਟਰਪਤੀ ਬਣਨ ਦੀ ਖੁਸ਼ੀ ਵਿਚ ਏਸ਼ੀਅਨ ਅਮਰੀਕਨਾਂ ਵੱਲੋਂ ਨਿਊਯਾਰਕ ਵਿਚ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਹੈਰਿਸ ਨੇ ਕਿਹਾ ਕਿ ਉਹ ਭਾਈਚਾਰੇ ਲਈ ਸੰਭਾਵਨਾਵਾਂ ਨੂੰ ਯਕੀਨੀ ਬਣਾਉਣ ਲਈ ਕੰਮ …
Read More »ਬਿਡੇਨ ਵੱਲੋਂ ਭਾਰਤੀ-ਅਮਰੀਕੀਆਂ ਦੀਆਂ ਅਹਿਮ ਅਹੁਦਿਆਂ ‘ਤੇ ਨਿਯੁਕਤੀਆਂ
ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਪ੍ਰਸ਼ਾਸਨ ਵੱਲੋਂ ਚਾਰ ਭਾਰਤੀ-ਅਮਰੀਕੀਆਂ ਨੂੰ ਊਰਜਾ ਵਿਭਾਗ ਵਿੱਚ ਸੀਨੀਅਰ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਤਾਰਕ ਸ਼ਾਹ ਨੂੰ ਸਟਾਫ਼ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇ ‘ਤੇ ਸੇਵਾ ਨਿਭਾਉਣ ਵਾਲੇ ਉਹ ਪਹਿਲੇ ਭਾਰਤੀ-ਅਮਰੀਕੀ …
Read More »ਟਰੰਪ ਵਿਰੁੱਧ ਮਹਾਦੋਸ਼ ਗੈਰ ਸੰਵਿਧਾਨਕ ਕਰਾਰ ਦੇਣ ਲਈ ਪੇਸ਼ ਮਤਾ ਰੱਦ
5 ਰਿਪਬਲੀਕਨ ਮੈਂਬਰਾਂ ਨੇ ਵੀ ਪਾਈਆਂ ਵਿਰੋਧ ‘ਚ ਵੋਟਾਂ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ‘ਚ ਸੈਨੇਟ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਦੋਸ਼ ਗੈਰ ਸੰਵਿਧਾਨਕ ਕਰਾਰ ਦੇਣ ਲਈ ਪੇਸ਼ ਮਤਾ ਰੱਦ ਕਰ ਦਿੱਤਾ। ਪੰਜ ਰਿਪਬਲੀਕਨ ਮੈਂਬਰਾਂ ਨੇ ਵੀ ਡੈਮੋਕਰੈਟਸ ਦਾ ਸਾਥ ਦਿੱਤਾ ਤੇ ਇਸ ਤਰ੍ਹਾਂ ਮਹਾਦੋਸ਼ ਕਾਰਵਾਈ ਨੂੰ ਖਤਮ ਕਰ …
Read More »ਰਾਜ ਕਪੂਰ ਦੇ ਜੱਦੀ ਘਰ ਨੂੰ ਉਸ ਦੇ ਮਾਲਕ ਨੇ ਸਰਕਾਰੀ ਕੀਮਤ ‘ਤੇ ਵੇਚਣ ਤੋਂ ਕੀਤਾ ਇਨਕਾਰ
ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਵਾ ‘ਚ ਰਾਜ ਕਪੂਰ ਦਾ ਜੱਦੀ ਘਰ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤੀ ਸਿਨੇਮਾ ਦੇ ਦਿੱਗਜ ਕਲਾਕਾਰ ਸਵ. ਰਾਜ ਕਪੂਰ ਦੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਸਥਿਤ ਜੱਦੀ ਘਰ ਨੂੰ ਉਸ ਦੇ ਮੌਜੂਦਾ ਮਾਲਕ ਨੇ ਸਰਕਾਰੀ ਕੀਮਤ ‘ਤੇ ਵੇਚਣ ਤੋਂ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਰਾਜ ਕਪੂਰ …
Read More »ਕਿਸਾਨੀ ਸੰਘਰਸ਼ ਦੇ ਉਭਾਰ ਨੂੰ ਵੱਡੀ ਢਾਹ!
ਦਿੱਲੀ ‘ਚ ਕਿਸਾਨ ਗਣਤੰਤਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਤੋਂ ਬਾਅਦ ਭਾਰਤ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਉਭਾਰ ਨੂੰ ਵੱਡੀ ਢਾਹ ਲੱਗੀ ਹੈ। ਇਸ ਨਾਲ ਜਿੱਥੇ ਸ਼ਾਂਤਮਈ ਸੰਘਰਸ਼ ਦੀ ਦੁਨੀਆ ਭਰ ਵਿਚ ਬਣੀ ਕਦਰ ਤੇ ਹਮਦਰਦੀ ਘਟੀ ਹੈ ਉਥੇ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਲਈ ਕਾਨੂੰਨੀ ਮੁਸ਼ਕਿਲਾਂ ਵੀ …
Read More »ਧੀ ਧੰਨ ਬੇਗਾਨਾ
ਮਨੁੱਖੀ ਜਾਤ ਦੀਆਂ ਦੋ ਕਿਸਮਾਂ ਹਨ ਮਰਦ ਅਤੇ ਔਰਤ। ਔਰਤ ਜਦੋਂ ਮਾਪਿਆਂ ਕੋਲ ਹੁੰਦੀ ਹੈ ਤਾਂ ਉਹ ਉਹ ਲਾਡਲੀ ਧੀ ਹੁੰਦੀ ਹੈ। ਵਿਆਹ ਤੋਂ ਬਾਅਦ ਉਹ ਬੇਗਾਨੀ ਹੋ ਕੇ ਨਵੇਂ ਸਿਰਿਓ ਘਰ ਵਸਾਉਂਦੀ ਹੈ। ਧੀ ਧੰਨ ਬੇਗਾਨਾ ਦੋ ਤਰ੍ਹਾਂ ਦੇ ਸੁਨੇਹੇ ਦਿੰਦੀ ਹੈ। ਇੱਕ ਧੰਨ ਬਹੁਤ ਵੱਡਾ ਹੌਂਸਲਾ ਅਤੇ ਮਹਾਨਤਾ …
Read More »