ਅੰਮ੍ਰਿਤਸਰ/ਬਿਊਰੋ ਨਿਊਜ਼ ਖ਼ਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ …
Read More »Monthly Archives: January 2021
ਭਾਰਤ ਅਤੇ ਬ੍ਰਿਟੇਨ ਵਿਚਾਲੇ ਮੁੜ ਸ਼ੁਰੂ ਹੋਈ ਹਵਾਈ ਸੇਵਾ
ਨਵੀਂ ਦਿੱਲੀ/ਬਿਊਰੋ ਨਿਊਜ਼ ਬ੍ਰਿਟੇਨ ‘ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਵਿਚਾਲੇ ਅੱਜ ਫਿਰ ਬ੍ਰਿਟੇਨ ਅਤੇ ਭਾਰਤ ਵਿਚਾਲੇ ਹਵਾਈ ਸੇਵਾ ਮੁੜ ਤੋਂ ਬਹਾਲ ਹੋ ਗਈ। ਅੱਜ 256 ਯਾਤਰੀਆਂ ਨੂੰ ਲੈ ਕੇ ਪਹਿਲੀ ਉਡਾਣ ਲੰਡਨ ਤੋਂ ਦਿੱਲੀ ਪਹੁੰਚੀ। ਇਥੇ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਸਟਰੇਨ ਦੇ …
Read More »ਯੂਪੀ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਦੀ ਮੌਤ
6 ਵਿਅਕਤੀਆਂ ਦੀ ਹਾਲਤ ਬਣੀ ਹੋਈ ਹੈ ਨਾਜ਼ੁਕ ਬੁਲੰਦ ਸ਼ਹਿਰ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮਾਮਲਾ ਸਿਕੰਦਰਾਬਾਦ ਖੇਤਰ ਦੇ …
Read More »ਦਿੱਲੀ ਮੋਰਚੇ ਲਈ ਦੋਆਬੀਆਂ ਨੇ ਦਿਖਾਇਆ ਉਤਸ਼ਾਹ
ਸ਼ਹਾਦਤ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹੋਵੇਗੀ ਆਰਥਿਕ ਮੱਦਦ ਜਲੰਧਰ/ਬਿਊਰੋ ਨਿਊਜ਼ : ਦੋਆਬੇ ਦੇ ਚਾਰੇ ਜ਼ਿਲ੍ਹਿਆਂ ਦੇ ਪਿੰਡਾਂ ਵਿੱਚੋਂ ਲੋਕ ਕੜਾਕੇ ਦੀ ਠੰਢ ਦੌਰਾਨ ਵੀ ਲਗਾਤਾਰ ਦਿੱਲੀ ਮੋਰਚਿਆਂ ਵੱਲ ਕੂਚ ਕਰ ਰਹੇ ਹਨ। ਦੋਆਬੇ ਵਿੱਚੋਂ ਉਹ ਲੋਕ ਵੀ ਵੱਡੀ ਗਿਣਤੀ ‘ਚ ਕਿਸਾਨੀ ਘੋਲ ਵਿੱਚ ਸ਼ਾਮਲ ਹੋ ਰਹੇ ਹਨ, ਜਿਹੜੇ ਸਿਰਫ …
Read More »ਕੇਂਦਰ ਸਰਕਾਰ ਅਤੇ ਕਿਸਾਨਾਂ ਦੀਆਂ ਮੀਟਿੰਗਾਂ ਬੇਸਿੱਟਾ
ਕਿਸਾਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੜੇ ‘ਸ਼ਹੀਦ’ ਹੋਏ ਕਿਸਾਨਾਂ ਨੂੰ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ ੲ ਸਰਕਾਰ ਨੈਤਿਕ ਤੌਰ ‘ਤੇ ਹਾਰੀ : ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਘੇਰ ਕੇ ਬੈਠੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਸੱਤਵੇਂ ਗੇੜ ਦੀ ਸੋਮਵਾਰ ਨੂੰ …
Read More »ਕਿਸਾਨੀ ਸੰਘਰਸ਼ ਦੇਸ਼ ਭਰ ‘ਚ ਲਿਜਾਣ ਦੀ ਤਿਆਰੀ
ਕਾਰਪੋਰੇਟ ਘਰਾਣਿਆਂ ਖਿਲਾਫ ਜਾਗ੍ਰਿਤੀ ਮੁਹਿੰਮ ਚਲਾਉਣ ਦਾ ਐਲਾਨ ਨਵੀਂ ਦਿੱਲੀ : ਕੇਂਦਰੀ ਮੰਤਰੀਆਂ ਨਾਲ ਤਿੰਨ ਖੇਤੀ ਕਾਨੂੰਨਾਂ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਦੇਸ਼ ਦੇ ਆਖ਼ਰੀ ਕੋਨੇ ਤੱਕ ਲੈ ਕੇ ਜਾਣ ਲਈ ਪ੍ਰੋਗਰਾਮ ਉਲੀਕੇ …
Read More »ਟਿੱਕਰੀ ਬਾਰਡਰ ਉਤੇ ਮਨਾਇਆ ਗਿਆ ਸੋਹਣ ਸਿੰਘ ਭਕਨਾ ਦਾ ਜਨਮ ਦਿਹਾੜਾ
ਪੰਜਾਬ ਦੀ ਕਿਸਾਨ ਲਹਿਰ ਨਾਲ ਜੁੜੇ ਸੰਘਰਸ਼ਾਂ ਨੂੰ ਕੀਤਾ ਯਾਦ ਨਵੀਂ ਦਿੱਲੀ : ਟਿੱਕਰੀ ਬਾਰਡਰ ‘ਤੇ ਬੀਕੇਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠਲੇ ਕਾਫ਼ਲੇ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਗ਼ਦਰੀ ਯੋਧੇ ਬਾਬਾ ਸੋਹਣ ਸਿੰਘ ਭਕਨਾ ਦਾ ਜਨਮ ਦਿਹਾੜਾ ਮਨਾਇਆ ਗਿਆ। ਸੋਹਣ ਸਿੰਘ ਭਕਨਾ ਵੱਲੋਂ ਗ਼ਦਰ ਲਹਿਰ ‘ਚ ਨਿਭਾਏ ਗਏ …
Read More »ਕਿਸਾਨਾਂ ਦੀ ਕੁਦਰਤ ਨਾਲ ਜ਼ੋਰ ਅਜ਼ਮਾਇਸ਼
ਲਗਾਤਾਰ ਪਏ ਮੀਂਹ ‘ਚ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੀ ਥਕਾਉਣ ਦੀ ਨੀਤੀ ਨੂੰ ਭਾਂਪ ਚੁੱਕੇ ਕਿਸਾਨ ਹੁਣ ਕੁਦਰਤ ਨਾਲ ਵੀ ਜ਼ੋਰ-ਅਜ਼ਮਾਇਸ਼ ਕਰ ਰਹੇ ਹਨ। ਕਿਸਾਨ ਮੀਂਹ ਦੇ ਮੌਸਮ ਵਿਚ ਵੀ ਸਿੰਘੂ, ਟਿਕਰੀ, ਗਾਜ਼ੀਪੁਰ ਤੇ ਪਲਵਲ ‘ਤੇ ਧਰਨਿਆਂ ਉਪਰ ਡਟੇ ਰਹੇ। ਇਸ ਲਈ ਸੰਯੁਕਤ …
Read More »ਪੰਜਾਬ ਦੇ ਪਿੰਡਾਂ ਦੀਆਂ ‘ਬੰਬੀਆਂ’ ਕਿਸਾਨੀ ਅੰਦੋਲਨ ‘ਚ ਰੰਗੀਆਂ
ਪਿੰਡਦੀ ਜੂਹਤੋਂ ਲੈ ਕੇ ਕੌਮਾਂਤਰੀ ਪੱਧਰਤੱਕਖੇਤੀ ਕਾਨੂੰਨਾਂ ਦੇ ਵਿਰੋਧ ਵਿਚਗੂੰਜ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਘੋਲ ਸਿਖ਼ਰ ਵੱਲ ਵੱਧ ਰਿਹਾ ਹੈ। ਪਿੰਡ ਦੀ ਜੂਹ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਵਾਜ਼ ਗੂੰਜ ਰਹੀ ਹੈ। ਹਰ ਵਰਗ ਆਪਣੀ ਹੈਸੀਅਤ ਮੁਤਾਬਕ ਕਿਸਾਨੀ ਘੋਲ ਵਿਚ ਕੁੱਦਿਆ ਹੋਇਆ ਹੈ। ਮੋਗਾ …
Read More »ਸੁਰਜੀਤ ਜਿਆਣੀ ਤੇ ਹਰਜੀਤ ਗਰੇਵਾਲ ਪ੍ਰਧਾਨ ਮੰਤਰੀ ਨੂੰ ਮਿਲੇ
ਉਗਰਾਹਾਂ ਬੋਲੇ – ਖੇਤੀ ਮਸਲੇ ਪ੍ਰਤੀ ਇਨ੍ਹਾਂ ਤੋਂ ਕੋਈ ਉਮੀਦ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਛੇ ਹਫ਼ਤਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪੰਜਾਬ ਦੇ ਭਾਜਪਾ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਅਤੇ …
Read More »