Breaking News
Home / 2021 / January (page 32)

Monthly Archives: January 2021

ਪੰਜਾਬ ‘ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ

ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਹਲਕਿਆਂ ‘ਚ ਹੋਏ ਸਰਗਰਮ ਚੰਡੀਗੜ੍ਹ : ਪੰਜਾਬ ‘ਚ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ …

Read More »

ਪੰਜਾਬ ‘ਚ ਖੁੱਲ੍ਹੇ ਸਕੂਲ, ਬੱਚਿਆਂ ਵਿਚਦਿਸਿਆ ਉਤਸ਼ਾਹ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ‘ਤੇ ਅੱਜ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਅਤੇ ਬੱਚਿਆਂ ਵਿਚ ਉਤਸ਼ਾਹ ਵੀ ਦੇਖਿਆ ਗਿਆ। ਪਹਿਲੇ ਦਿਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਹੈ, ਜਦਕਿ ਪਟਿਆਲਾ ਦੇ ਮਲਟੀਪਰਪਜ਼ ਸਕੂਲ ਵਿੱਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ …

Read More »

ਤੀਕਸ਼ਣ ਸੂਦ ਦੇ ਘਰ ‘ਚ ਗੋਹਾ ਸੁੱਟਣ ਦਾ ਮਾਮਲਾ

ਕੈਪਟਨ ਵਲੋਂ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਹੁਸ਼ਿਆਰਪੁਰ ਸਥਿਤ ਘਰ ‘ਚ ਗੋਹਾ ਸੁੱਟਣ ਦੇ ਮਾਮਲੇ ‘ਚ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ …

Read More »

ਭਾਰਤ ‘ਚ ਹੁਣ ਬਰਡ ਫਲੂ ਦਾ ਕਹਿਰ

ਪੰਜ ਸੂਬਿਆਂ ‘ਚ ਬਰਡ ਫਲੂ ਨਾਲ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਚੰਡੀਗੜ੍ਹ : ਕਰੋਨਾ ਵਾਇਰਸ ਦੇ ਚੱਲਦਿਆਂ ਹੁਣ ਬਰਡ ਫਲੂ ਦੀ ਦਸਤਕ ਨੇ ਚਿੰਤਾ ਵਧਾ ਦਿੱਤੀ ਹੈ। ਹੁਣ ਤੱਕ ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਕੇਰਲਾ ਵਿਚ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਹੋ ਚੁੱਕੀ …

Read More »

ਬੇਅਦਬੀ ਕਾਂਡ : ਹਾਈਕੋਰਟ ਨੇ ਆਰੋਪੀ ਸੁਖਜਿੰਦਰ ਸਿੰਘ ਦੀ ਅਰਜ਼ੀ ਖਾਰਜ ਕਰਕੇ ਦਿੱਤੇ ਆਦੇਸ਼

ਬੇਅਦਬੀ ਮਾਮਲੇ ਦੀ ਜਾਂਚ ਦੇ ਦਸਤਾਵੇਜ਼ ਸੀਬੀਆਈ ਇੱਕ ਮਹੀਨੇ ‘ਚ ਪੁਲਿਸ ਨੂੰ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀਬੀਆਈ ਨੂੰ ਹਦਾਇਤ ਕੀਤੀ ਹੈ ਕਿ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਕੇਸ ਡਾਇਰੀਆਂ ਤੇ ਦਸਤਾਵੇਜ਼ ਇਕ ਮਹੀਨੇ ਦੇ ਅੰਦਰ ਪੰਜਾਬ ਪੁਲਿਸ ਨੂੰ ਸੌਂਪ ਦਿੱਤੇ ਜਾਣ। ਅਦਾਲਤ …

Read More »

ਹਾਈਕੋਰਟ ਨੇ ਖੱਟੜਾ ਨੂੰ ਸਿਟ ‘ਚੋਂ ਬਾਹਰ ਕਰਨ ਦੇ ਦਿੱਤੇ ਆਦੇਸ਼

ਫਰੀਦਕੋਟ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲਿਸ ਨੂੰ ਸੌਂਪਦਿਆਂ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀਆਈਜੀ …

Read More »

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ

ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ 3 ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਮਾਲਵਾ ਦੇ ਪ੍ਰਧਾਨ ਤਰਸੇਮ ਸਿੰਘ ਭਿੰਡਰ ਆਪਣੇ 3 ਸਾਥੀਆਂ ਸਣੇ …

Read More »

ਚੰਨੀ ਸੰਭਾਲਣਗੇ ਸੁਖਬੀਰ ਦੀ ‘ਡ੍ਰੀਮ ਬੱਸ’ ਦਾ ਸਟੇਅਰਿੰਗ

ਸੈਰ-ਸਪਾਟਾ ਮੰਤਰੀ ਨੇ ਸਿੰਚਾਈ ਵਿਭਾਗ ਨੂੰ ਜਲ ਬੱਸਾਂ ਚਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀ ਵਿੱਚ ਬੱਸਾਂ ਚਲਾਉਣੀਆਂ, ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਤੱਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਡ੍ਰੀਮ ਪ੍ਰਾਜੈਕਟ ਸੀ। ਇਹ ਪ੍ਰਾਜੈਕਟ ਜ਼ਮੀਨੀ ਹਕੀਕਤ ਵੀ ਬਣਿਆ, ਪਰ ਕਾਮਯਾਬ ਨਹੀਂ ਹੋ ਸਕਿਆ। ਪੰਜਾਬ ਵਿਚ 2017 …

Read More »

ਨਵਜੋਤ ਸਿੰਘ ਸਿੱਧੂ ਨੇ ਸੇਲ ‘ਤੇ ਲਾਈ ਸੀ ਬੱਸ

ਸੁਖਬੀਰ ਬਾਦਲ ਨੇ 15 ਜਨਵਰੀ 2015 ਨੂੰ ਹਰੀਕੇ ਪੱਤਣ ਵਿਚ ਜਲ ਬੱਸ ਚਲਾਉਣ ਦਾ ਐਲਾਨ ਕੀਤਾ ਸੀ। 13 ਦਸੰਬਰ 2016 ਨੂੰ ਸੁਖਬੀਰ ਦਾ 10 ਕਰੋੜੀ ਇਹ ਪ੍ਰਾਜੈਕਟ ਜ਼ਮੀਨ ਹਕੀਕਤ ਬਣਿਆ। ਬੱਸ ਦੀ ਕੀਮਤ 2 ਕਰੋੜ ਰੁਪਏ ਸੀ ਤੇ 8 ਕਰੋੜ ਰੁਪਏ ਇਸ ਬੱਸ ਨੂੰ ਚਲਾਉਣ ਲਈ ਬਣਾਏ ਗਏ ਟਰੈਕ ‘ਤੇ …

Read More »

ਡੰਪ ਟਰੱਕ ਡਰਾਈਵਰਾਂ ਲਈ ਖਤਰਾ ਬਣੇ ਨਵੇਂ ਕਾਨੂੰਨ

1 ਜਨਵਰੀ ਤੋਂ ਲਾਗੂ ਕਾਨੂੰਨ ਸੈਂਕੜੇ ਟਰੱਕਰਜ਼ ਦੇ ਢਿੱਡ ‘ਤੇ ਲੱਤ ਮਾਰਨਗੇ ਟੋਰਾਂਟੋ/ਬਿਊਰੋ ਨਿਊਜ਼ : ਜਦੋਂ ਸਿਆਸੀ ਲੋਕ ਨਵੇਂ ਸਾਲ ਦੀਆਂ ਖੁਸ਼ੀਆਂ ਮਨਾ ਰਹੇ ਸਨ ਤਾਂ ਉਸ ਵਕਤ ਪ੍ਰੌਵਿੰਸ ਦੇ ਸੈਂਕੜੇ ਡੰਪ ਟਰੱਕ ਡਰਾਇਵਰਜ਼ ਨੂੰ ਆਪਣੇ ਗੁਜ਼ਾਰੇ ਦੀ ਚਿੰਤਾ ਲੱਗੀ ਸੀ। 1 ਜਨਵਰੀ ਤੋਂ ਲਾਗੂ ਹੋਏ ਨਵੇਂ ਕਨੂੰਨਾਂ ਤਹਿਤ ਡੰਪ …

Read More »