ਮੈਨੀਟੋਬਾ : ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਟਰੈਵਲ ਉੱਤੇ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ ਗ੍ਰੀਸ ਦਾ ਦੌਰਾ ਕਰਨ ਵਾਲੀ ਫੈਡਰਲ ਐਨਡੀਪੀ ਦੀ ਅਹਿਮ ਮੈਂਬਰ ਨੂੰ ਆਪਣੇ ਕੈਬਨਿਟ ਕ੍ਰਿਟਿਕ ਦੇ ਅਹੁਦੇ ਤੋਂ ਹੱਥ ਧੋਣੇ ਪਏ ਹਨ। ਪਾਰਟੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਮੈਨੀਟੋਬਾ ਤੋਂ ਮੈਂਬਰ ਪਾਰਲੀਆਮੈਂਟ …
Read More »Monthly Archives: January 2021
ਕਿਊਬਿਕ ‘ਚ 9 ਜਨਵਰੀ ਤੋਂ ਲੱਗੇਗਾ ਰਾਤ ਦਾ ਕਰਫਿਊ
ਕਿਊਬਿਕ : ਕਰੋਨਾ ਮਹਾਂਮਾਰੀ ਦੇ ਪ੍ਰਭਾਵ ਨੂੰ ਰੋਕਣ ਲਈ ਕਿਊਬਿਕ ਵਿਚ 9 ਜਨਵਰੀ ਤੋਂ ਚਾਰ ਹਫ਼ਤਿਆਂ ਲਈ ਰਾਤ ਦਾ ਕਰਫਿਊ ਲਗਾਇਆ ਜਾ ਰਿਹਾ ਹੈ। ਰਾਤ ਨੂੰ ਲਗਾਇਆ ਜਾਣ ਵਾਲਾ ਇਹ ਕਰਫਿਊ 8 ਵਜੇ ਤੋਂ ਸ਼ੁਰੂ ਹੋ ਕੇ ਸਵੇਰੇ ਦੇ 5 ਵਜੇ ਤੱਕ ਲਾਗੂ ਰਹੇਗਾ। ਇਨ੍ਹਾਂ ਨਵੀਆਂ ਪਾਬੰਦੀਆਂ ਤਹਿਤ ਰਾਤ 8 …
Read More »ਪੀਅਰਸਨ ਹਵਾਈ ਅੱਡੇ ਉਤੇ ਪਹੁੰਚਣ ਵਾਲਿਆਂ ਦੇ ਫਰੀ ਹੋਣਗੇ ਕਰੋਨਾ ਟੈਸਟ
ਰਿਪੋਰਟ ਨੈਗੇਟਿਵ ਹੋਵੇ ਜਾਂ ਪਾਜੇਟਿਵ, ਇਕਾਂਤਵਾਸ ‘ਚ ਰਹਿਣਾ ਪਵੇਗਾ 14 ਦਿਨ ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀ ਡਗ ਫੋਰਡ ਸਰਕਾਰ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਅਤੇ ਉਹ ਇਸ ਵਿਚ ਕੋਈ ਵੀ ਕੋਸ਼ਿਸ਼ ਬਾਕੀ ਨਹੀਂ ਛੱਡਣੀ ਚਾਹੁੰਦੀ। ਇਸ ਤਹਿਤ ਫੋਰਡ ਸਰਕਾਰ ਵੱਲੋਂ ਓਨਟਾਰੀਓ ਆਉਣ ਵਾਲੇ …
Read More »ਬਰੈਂਪਟਨ ਵਿਖੇ ਕਿਸਾਨ ਅੰਦੋਲਨ ਦੇ ਹੱਕ ‘ਚ ਪਤੰਜਲੀ ਦੇ ਸਟੋਰ ਅੱਗੇ ਰੋਸ ਮੁਜ਼ਾਹਰਾ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਫਾਰਮਰਜ਼ ਸਪੋਰਟ ਕੋਆਰਡੀਨੇਸ਼ਨ ਕਮੇਟੀ ਵੱਲੋਂ ਇੱਥੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਬਰੈਂਪਟਨ ਵਿਖੇ ਪਤੰਜਲੀ ਸਟੋਰਾਂ ਦੇ ਅੱਗੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪਤੰਜਲੀ ਸਟੋਰਾਂ ਦੇ ਕਰਤਾ-ਧਰਤਾ ਰਾਮਦੇਵ ਅਤੇ ਅੰਬਾਨੀ-ਅੰਡਾਨੀ ਦੀਆਂ ਕੰਪਨੀਆਂ ਦੁਆਰਾ ਬਣਾਇਆ ਸਮਾਨ ਵੇਚਣ ਵਾਲੇ ਸਾਰੇ ਸਟੋਰਾਂ ਦਾ ਬਾਈਕਾਟ ਕਰਨ …
Read More »ਕਮਲ ਖਹਿਰਾ ਵਲੋਂ ਸੰਸਦੀ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਰਾਸ਼ਟਰੀ ਤੇ ਪ੍ਰਾਂਤਕ ਪੱਧਰ ਤੇ ਕੁਝ ਮੰਤਰੀ, ਸੰਸਦੀ ਸਕੱਤਰ, ਸੰਸਦ ਮੈਂਬਰ ਤੇ ਵਿਧਾਇਕ ਇਨ੍ਹੀਂ ਦਿਨੀਂ ਵਿਵਾਦਾਂ ‘ਚ ਘਿਰ ਰਹੇ ਹਨ, ਕਿਉਂਕਿ ਕਰੋਨਾ ਵਾਇਰਸ ਦੀਆਂ ਪਾਬੰਦੀਆਂ ਦੇ ਬਾਵਜੂਦ ਉਨ੍ਹਾਂ ਵਲੋਂ ਕੈਨੇਡਾ ਤੋਂ ਬਾਹਰ ਵਿਦੇਸ਼ਾਂ ਫੇਰੀਆਂ ਕਰਨ ਬਾਰੇ ਪਤਾ ਲੱਗ ਰਿਹਾ ਹੈ। ਦੇਸ਼ ‘ਚ ਹਰੇਕ ਪੱਧਰ ਦੀਆਂ …
Read More »ਦਿੱਲੀ ਦੀਆਂ ਹੱਦਾਂ ‘ਤੇ ਇਕਮਿਕ ਹੋਏ ਵੱਖ-ਵੱਖ ਰੰਗਾਂ ਦੇ ਝੰਡੇ
ਟਿਕਰੀ ਤੇ ਸਿੰਘੂ ਬਾਰਡਰ, ਗਾਜ਼ੀਪੁਰ ਤੇ ਪਲਵਲ ਦੇ ਧਰਨਿਆਂ ‘ਚ ਜਥੇਬੰਦੀਆਂ ਨੇ ਗੱਡੇ ਆਪੋ-ਆਪਣੇ ਝੰਡੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਨੂੰ ਚਾਰੇ ਪਾਸਿਉਂ ਘੇਰਨ ਦੀ ਨੀਤੀ ਤਹਿਤ ਚੱਲ ਰਹੇ ਕਿਸਾਨ ਅੰਦੋਲਨ ਵਿਚ ਸਾਰੇ ਰੰਗਾਂ ਦੇ ਝੰਡੇ ਜਜਬ ਹੋ ਗਏ ਹਨ। ਕਿਸਾਨਾਂ ਦੀ ਵੱਡੀ ਗਿਣਤੀ ਵਾਲੇ ਟਿਕਰੀ ਤੇ ਸਿੰਘੂ …
Read More »ਮਾਣ ਦੇ ਪਲ : ਜਦੋਂ ਪਿਤਾ ਨੇ ਧੀ ਨੂੰ ਮਾਰਿਆ ਸਲੂਟ
ਪੁਲਿਸ ਕਾਨਫ਼ਰੰਸ ਵਿਚ ਵਿਲੱਖਣ ਪੇਸ਼ੇਵਰ ਵਿਹਾਰ ਦੇਖ ਕੇ ਮੁਸਕਰਾ ਉੱਠੇ ਸੀਨੀਅਰ ਅਧਿਕਾਰੀ ਤਿਰੂਪਤੀ (ਆਂਧਰਾ ਪ੍ਰਦੇਸ਼)/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਪੁਲਿਸ ਦੇ ਇਕ ਇੰਸਪੈਕਟਰ ਲਈ ਉਹ ਮਾਣ ਵਾਲੇ ਪਲ਼ ਸਨ ਜਦ ਉਹ ਆਪਣੀ ਡੀਐੱਸਪੀ ਧੀ ਨੂੰ ਸਲੂਟ ਮਾਰ ਸਕਿਆ। ਤਿਰੂਪਤੀ ਵਿਚ ਇਕ ਪੁਲਿਸ ਮੀਟਿੰਗ ‘ਚ ਸਰਕਲ ਇੰਸਪੈਕਟਰ ਸ਼ਿਆਮ ਸੁੰਦਰ ਨੇ ਜਦ …
Read More »ਲਵ ਜਿਹਾਦ ਕਾਨੂੰਨ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਗ਼ੈਰ ਕਾਨੂੰਨੀ ਧਰਮ ਪਰਿਵਰਤਨ (ਲਵ ਜਿਹਾਦ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਫਿਲਹਾਲ ਕਾਨੂੰਨ ‘ਤੇ ਰੋਕ ਨਹੀਂ ਲਾਈ ਹੈ ਪਰ ਨੋਟਿਸ ਭੇਜ ਕੇ ਦੋਹਾਂ ਸੂਬਿਆਂ ਦੀ ਸਰਕਾਰਾਂ ਕੋਲੋਂ ਚਾਰ ਹਫਤਿਆਂ ਵਿਚ ਜਵਾਬ ਮੰਗਿਆ …
Read More »ਰਾਬਰਟ ਵਾਡਰਾ ਦੇ ਘਰ ਪਹੁੰਚੀ ਇਨਕਮ ਟੈਕਸ ਵਿਭਾਗ ਦੀ ਟੀਮ
ਬੇਨਾਮੀ ਜਾਇਦਾਦ ਦੇ ਮਾਮਲੇ ‘ਚ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ : ਬੇਨਾਮੀ ਜਾਇਦਾਦ ਨਾਲ ਜੁੜੇ ਮਾਮਲੇ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੇ ਘਰ ਪੁੱਛਗਿੱਛ ਲਈ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਦੇ ਅਧਿਕਾਰੀਆਂ ਨੇ ਰਾਬਰਟ ਵਾਡਰਾ …
Read More »ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ
ਕੇਂਦਰੀ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਸਿਫਾਰਸ਼ ਨਵੀਂ ਦਿੱਲੀ : ਸੰਸਦ ਦਾ ਬਜਟ ਸੈਸ਼ਨ ਇਸ ਵਾਰ 29 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਇਸ ਬਾਰੇ ਕੈਬਨਿਟ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਬਜਟ ਸੈਸ਼ਨ ਕਰੋਨਾ ਕਾਰਨ ਦੋ ਹਿੱਸਿਆਂ ਵਿਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ …
Read More »