Breaking News
Home / 2021 / January (page 36)

Monthly Archives: January 2021

ਬੌਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ

ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਭਾਰਤ ਨੇ ਜੌਹਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਭੇਜਿਆ ਸੀ, ਜਿਸ ਨੂੰ ਉਨ੍ਹਾਂ ਸਵੀਕਾਰ ਵੀ ਕਰ ਲਿਆ ਸੀ। ਹੁਣ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ …

Read More »

ਮਾਂ ਬੋਲੀ ਪੰਜਾਬੀ ਵਿਚ ਹੋਵੇਗੀ ਤਕਨੀਕੀ ਸਿੱਖਿਆ ਦੀ ਪੜ੍ਹਾਈ

ਚਰਨਜੀਤ ਚੰਨੀ ਨੇ ਕਿਹਾ, ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਦੇ 16 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਵਾਇਆ ਗਿਆ ਹੈ। ਇਸ ਦੇ …

Read More »

ਕਿਸਾਨਾਂ ਦਾ ਵਾਜਬ ਅੰਦੋਲਨ ਅਤੇ ਭਾਜਪਾ ਦੀ ਹੈਂਕੜਬਾਜ਼ ਸਰਕਾਰ

ਹਰਚੰਦ ਸਿੰਘ ਬਾਸੀ ਭਾਰਤੀ ਪਾਰਲੀਮੈਂਟ ਦੇ ਸੈਸ਼ਨ ਵਿੱਚ ਜਿਸ ਤਰ੍ਹਾਂ ਦੀ ਕਾਹਲੀ ਨਾਲ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਪਾਸ ਕੀਤੇ, ਉਸ ਸਮੇਂ ਪਾਰਲੀਮੈਂਟ ਦੀ ਲੋਕ ਸਭਾ ਵਿੱਚ ਵੀ ਵਿਰੋਧੀ ਧਿਰਾਂ ਵੱਲੋਂ ਇਸਦੇ ਕਿਸਾਨਾਂ ਉਪਰ ਮਾਰੂ ਅਸਰ ਬਾਰੇ ਜ਼ੋਰਦਾਰ ਹੰਗਾਮਾ ਹੋਇਆ ਸੀ। ਵਿਰੋਧੀ ਪਾਰਲੀਮੈਂਟ ਮੈਂਬਰਾਂ ਨੇ ਇਸ ‘ਤੇ ਸਵਾਲ ਉਠਾਏ ਸਨ। …

Read More »

ਪਰਵਾਸੀਨਾਮਾ

ਗਿੱਲ ਬਲਵਿੰਦਰ +1 416-558-5530 ਕਿਸਾਨੀਮਸਲਾ ਓਧਰਸਰਕਾਰ ਤੇ ਏਧਰਕਿਸਾਨਅੜ੍ਹ ਗਏ, ਉਲਝੇ ਮਸਲੇ ਦਾਨਿਕਲਦਾ ਕੋਈ ਹੱਲ ਹੈ ਨਹੀਂ । ਹਰ ਮੀਟਿੰਗ ਵਿੱਚ ਅਗਲੀਤਰੀਕਪੈ ਜਾਏ, ਹੋਵੇ ਵਾਰਤਾਪਰਬਣਦੀ ਕੋਈ ਗੱਲ ਹੈ ਨਹੀਂ । ਆਪਣੇ ਹੱਕਾਂ ਲਈਤੁਰਿਆ ਖੁਦ ਅੰਨ-ਦਾਤਾ, ਓਸਦੇ ਪੱਖ਼ ਵਿੱਚ ਭੁਗਤਿਆ ਕੋਈ ਦੱਲ਼ ਹੈ ਨਹੀਂ । ਮਹਾਂ ਦੇ ਆਟੇ ਵਾਂਗ ਆਕੜੇ ਲੋਕਸੇਵਕ, ਢਿੱਲਾ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਜ਼ਬਰਦਸਤ ਟਰੈਕਟਰ ਮਾਰਚ

50 ਹਜ਼ਾਰ ਤੋਂ ਵੱਧ ਟਰੈਕਟਰ ਦਿੱਲੀ ਦੀ ਹਿੱਕ ‘ਤੇ ਚੜ੍ਹੇ ਭਲਕੇ 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਫਿਰ ਹੋਵੇਗੀ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 43ਵਾਂ ਦਿਨ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ …

Read More »

ਕੈਪਟਨ ਅਮਰਿੰਦਰ ਨੇ ਭੂਸ਼ਣ ਦੇ ਬਿਆਨ ਤੋਂ ਬਾਅਦ ਦਿੱਤੀ ਸਫਾਈ

ਕਿਹਾ, ਪੰਜਾਬ ‘ਚ ਨਹੀਂ ਲਾਗੂ ਕੇਂਦਰ ਦੇ ਖੇਤੀ ਕਾਨੂੰਨ ਚੰਡੀਗੜ੍ਹ, ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਲਾਗੂ ਨਹੀਂ ਹਨ। ਮੁੱਖ ਮੰਤਰੀ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਦੇ ਕੈਬਨਿਟ ਮੰਤਰੀ …

Read More »

ਕਿਸਾਨ ਅੰਦੋਲਨ ‘ਚ ਕਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ

ਕਿਹਾ, ਤਬਲੀਗ਼ੀ ਜਮਾਤ ਦੇ ਵਾਂਗ ਨਾ ਹੋ ਜਾਵੇ ਦਿੱਕਤ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ‘ਚ ਕੋਵਿਡ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਿਰ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕਿਸਾਨ ਅੰਦੋਲਨ ‘ਚ ਕੋਵਿਡ ਨੂੰ ਲੈ ਕੇ ਕੀ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ? …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਬਲਜੀਤ ਸਿੱਧੂ ਅਤੇ ਪਰਮਜੀਤ ਪੰਨੂੰ ਮੁਅੱਤਲ

ਇਰਾਦਾ ਏ ਕਤਲ ਤੋਂ ਇਲਾਵਾ ਹੋਰ ਅਹਿਮ ਧਾਰਾਵਾਂ ਤਹਿਤ ਵੀ ਕੇਸ ਦਰਜ ਫਰੀਦਕੋਟ, ਬਿਊਰੋ ਨਿਊਜ਼ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਪੰਜਾਬ ਦੀ ਸਿਫਾਰਸ਼ ‘ਤੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਕੋਟਕਪੂਰਾ ਤੇ ਮੌਜੂਦਾ ਐਸ ਪੀ ਬਲਜੀਤ ਸਿੰਘ ਸਿੱਧੂ …

Read More »

ਪੰਜਾਬ ‘ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ

ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਹਲਕਿਆਂ ‘ਚ ਹੋਏ ਸਰਗਰਮ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ …

Read More »