Breaking News
Home / 2021 / January (page 37)

Monthly Archives: January 2021

ਪੰਜਾਬ ‘ਚ ਅੱਜ ਖੁੱਲ੍ਹੇ ਸਕੂਲ, ਬੱਚਿਆਂ ‘ਚ ਦਿਸਿਆ ਉਤਸ਼ਾਹ

ਪਟਿਆਲਾ ‘ਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ ਕੇ ਕੀਤਾ ਗਿਆ ਸਵਾਗਤ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ‘ਤੇ ਅੱਜ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਅਤੇ ਬੱਚਿਆਂ ਵਿਚ ਉਤਸ਼ਾਹ ਵੀ ਦੇਖਿਆ ਗਿਆ। ਪਹਿਲੇ ਦਿਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ …

Read More »

ਹੁਸ਼ਿਆਰਪੁਰ ‘ਚ ਨਰਸਿੰਗ ਦੀ ਵਿਦਿਆਰਥਣ ਨੇ ਪੇਪਰ ਤੋਂ ਇਕ ਦਿਨ ਪਹਿਲਾਂ ਹੋਸਟਲ ‘ਚ ਕੀਤੀ ਖੁਦਕੁਸ਼ੀ

ਹਿਮਾਚਲ ਦੇ ਕਾਂਗੜਾ ਨਾਲ ਸਬੰਧਤ ਸੀ ਮ੍ਰਿਤਕਾ ਸੁਰਭੀ ਹੁਸ਼ਿਆਰਪੁਰ, ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਲੰਘੀ ਦੇਰ ਰਾਤ ਨਰਸਿੰਗ ਦੀ ਵਿਦਿਆਰਥਣ ਸੁਰਭੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੀ ਰਹਿਣ ਵਾਲੀ ਸੀ। ਧਿਆਨ ਰਹੇ ਕਿ ਮ੍ਰਿਤਕਾ ਦੇ ਭਰਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ …

Read More »

ਲੁਧਿਆਣਾ ‘ਚ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ

ਰਵਨੀਤ ਬਿੱਟੂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸਨ ਭਾਜਪਾਈ ਲੁਧਿਆਣਾ, ਬਿਊਰੋ ਨਿਊਜ਼ ਲੁਧਿਆਣਾ ਵਿਚ ਭਾਜਪਾ ਕਾਰਕੁੰਨਾਂ ਨੇ ਅੱਜ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭਾਜਪਾ ਕਾਰਕੁੰਨਾਂ ਦੀ ਪੁਲਿਸ …

Read More »

ਸੋਨੂੰ ਸੂਦ ਨੇ ਰਿਹਾਇਸ਼ੀ ਇਮਾਰਤ ਨੂੰ ਬਣਾਇਆ ਹੋਟਲ

ਬੀ. ਐਮ. ਸੀ. ਨੇ ਪੁਲਿਸ ਕੋਲ ਕੀਤੀ ਸ਼ਿਕਾਇਤ ਮੁੰਬਈ, ਬਿਊਰੋ ਨਿਊਜ਼ ਬੀ. ਐਮ. ਸੀ. ਨੇ ਅਦਾਕਾਰ ਸੋਨੂੰ ਸੂਦ ਵਿਰੁੱਧ ਸ਼ਿਕਾਇਤ ਕਰਦਿਆਂ ਜੁਹੂ ਪੁਲਿਸ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਬੀ. ਐਮ. ਸੀ. ਨੇ ਆਰੋਪ ਲਾਇਆ ਹੈ ਕਿ ਸੋਨੂੰ ਸੂਦ ਨੇ ਜੁਹੂ ਸਥਿਤ ਇਕ 6 ਮੰਜ਼ਲਾ ਰਿਹਾਇਸ਼ੀ ਇਮਾਰਤ ਨੂੰ …

Read More »

ਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਅਮਰੀਕਾ ਦੇ ਹੋਣਗੇ ਉਪ ਰਾਸ਼ਟਰਪਤੀ

ਟਰੰਪ ਦੇ ਸਮਰਥਕਾਂ ਨੇ ਮਚਾਇਆ ਹੱਲਾ, ਚਾਰ ਵਿਅਕਤੀਆਂ ਦੀ ਮੌਤ ਵਾਸ਼ਿੰਗਟਨ, ਬਿਊਰੋ ਨਿਊਜ਼ ਅਮਰੀਕਾ ਵਿਚ ਹਿੰਸਾ ਦੇ ਵਿਚਕਾਰ ਕਾਂਗਰਸ ਨੇ ਜੋਅ ਬਿਡੇਨ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ। ਯੂ ਐਸ ਕਾਂਗਰਸ ਦੇ ਜਾਇੰਟ ਸੈਸ਼ਨ ਵਿਚ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦੀ ਜਿੱਤ ਨੂੰ ਵੀ ਮਨਜੂਰੀ ਦੇ ਦਿੱਤੀ ਗਈ। …

Read More »

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਸਿੰਘੂ ਬਾਰਡਰ ‘ਤੇ ਭੁੱਖ ਹੜਤਾਲ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵਧੀ ਭਲਕੇ 7 ਜਨਵਰੀ ਨੂੰ ਕਿਸਾਨਾਂ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਹੈ ਖੇਤੀ ਕਾਨੂੰਨ ਵਾਪਸ ਲਏ ਜਾਣ ਤਾਂ ਕਿ ਕੜਾਕੇ ਦੀ ਠੰਢ …

Read More »

ਦਿੱਲੀ ਕਿਸਾਨ ਅੰਦੋਲਨ ‘ਚੋਂ ਵਾਪਸ ਪਰਤ ਰਹੇ ਬਠਿੰਡਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅੰਦੋਲਨ ਦੌਰਾਨ ਬਿਮਾਰ ਹੋਏ ਇਕ ਹੋਰ ਕਿਸਾਨ ਨਾਜ਼ਰ ਸਿੰਘ ਦੀ ਗਈ ਜਾਨ ਬਠਿੰਡਾ, ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਹੈਂਕੜ ਭਰੇ ਰਵੱਈਏ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਦੇ 24 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ …

Read More »

ਤੀਕਸ਼ਣ ਸੂਦ ਦੇ ਘਰ ‘ਚ ਗੋਹਾ ਸੁੱਟਣ ਦਾ ਮਾਮਲਾ

ਕੈਪਟਨ ਵਲੋਂ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ ਹੁਕਮ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਹੁਸ਼ਿਆਰਪੁਰ ਸਥਿਤ ਘਰ ‘ਚ ਗੋਹਾ ਸੁੱਟਣ ਦੇ ਮਾਮਲੇ ‘ਚ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ …

Read More »

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ

11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ …

Read More »

ਪੰਜਾਬ ‘ਚ ਭਲਕੇ 7 ਜਨਵਰੀ ਤੋਂ ਖੁੱਲ੍ਹਣਗੇ ਸਕੂਲ

5ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਜਾ ਸਕਣਗੇ ਸਕੂਲ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਲਕੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ …

Read More »