ਮਨਪ੍ਰੀਤ ਬਾਦਲ ਨੇ ਕਿਹਾ, ਕੇਂਦਰ ਸਰਕਾਰ ਨੇ ਰੋਕੇ 1200 ਕਰੋੜ ਰੁਪਏ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹੋਰਨਾਂ ਮੰਤਰੀਆਂ ਵਾਂਗ ਆਪਣੇ ਵਿਭਾਗ ਦੀਆਂ ਪਿਛਲੇ ਸਾਲ ਦੀਆਂ ਜਿੱਥੇ ਪ੍ਰਾਪਤੀਆਂ ਦੱਸੀਆਂ ਉੱਥੇ ਨਵੇਂ ਵਰ੍ਹੇ 2021 ਦੌਰਾਨ ਸਰਕਾਰ ਅਤੇ ਵਿਭਾਗ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। …
Read More »Monthly Archives: January 2021
ਪੰਜਾਬ ਪੁਲਿਸ ਨੇ ਹੈਕਰ ਗਿਰੋਹ ਦਾ ਕੀਤਾ ਪਰਦਾਫਾਸ਼
ਮੁੱਖ ਮੰਤਰੀ ਦੇ ਚੀਫ ਮੁੱਖ ਸਕੱਤਰ ਦਾ ਫੇਸਬੁੱਕ ਹੋਇਆ ਸੀ ਹੈਕ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਸੈਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਫੇਸਬੁੱਕ ਅਕਾਊਂਟ ਨੂੰ ਹੈਕ ਕਰਨ ਵਾਲੇ ਛੇ ਹੈਕਰਾਂ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ …
Read More »ਲਵ ਜਿਹਾਦ ਕਾਨੂੰਨ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ
ਯੂ ਪੀ ਅਤੇ ਉਤਰਾਖੰਡ ਦੀਆਂ ਸਰਕਾਰਾਂ ਨੂੰ ਭੇਜੇ ਨੋਟਿਸ ਨਵੀਂ ਦਿੱਲੀ, ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਗ਼ੈਰ ਕਾਨੂੰਨੀ ਧਰਮ ਪਰਿਵਰਤਨ (ਲਵ ਜਿਹਾਦ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਫਿਲਹਾਲ ਕਾਨੂੰਨ ‘ਤੇ ਰੋਕ ਨਹੀਂ ਲਾਈ ਹੈ ਪਰ ਨੋਟਿਸ ਭੇਜ ਕੇ …
Read More »ਗਣਤੰਤਰ ਦਿਵਸ ‘ਤੇ ਹੁਣ ਭਾਰਤ ਕਿਸੇ ਵੀ ਵਿਦੇਸ਼ੀ ਮਹਿਮਾਨ ਨੂੰ ਨਹੀਂ ਭੇਜੇਗਾ ਸੱਦਾ
ਬੌਰਸ ਜੌਹਨਸਨ ਨੇ ਭਾਰਤ ਆਉਣ ਤੋਂ ਕਰ ਦਿੱਤਾ ਸੀ ਇਨਕਾਰ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਪਰੇਡ ਮੌਕੇ ਇਸ ਵਾਰ ਕੋਈ ਵਿਦੇਸ਼ੀ ਮਹਿਮਾਨ ਚੀਫ ਗੈਸਟ ਨਹੀਂ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਭਾਰਤ ਸਰਕਾਰ ਵੱਲੋਂ ਕਿਸੇ ਵੀ ਨਵੇਂ ਵਿਦੇਸ਼ੀ ਮਹਿਮਾਨ ਨੂੰ ਮੁੜ ਤੋਂ ਸੱਦਾ ਪੱਤਰ ਨਹੀਂ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ …
Read More »ਅਮਰੀਕਾ ਵਿਚ ਵੀ ਕਿਸਾਨਾਂ ਦੇ ਹੱਕ ‘ਚ ਉਠ ਰਹੀ ਆਵਾਜ਼
ਵਿਸਕੌਨਸਿਨ ਰਾਜ ਅਸੈਂਬਲੀ ਦੇ ਸਪੀਕਰ ਨੇ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ ਵਾਸ਼ਿੰਗਟਨ, ਬਿਊਰੋ ਨਿਊਜ਼ ਅਮਰੀਕਾ ਵਿਚ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਨੇ ਭਾਰਤ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ। ਰੌਬਿਨ ਜੇ ਵੌਸ …
Read More »ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਭਾਰਤ ਦੌਰਾ ਰੱਦ
ਮੋਦੀ ਨੂੰ ਲੱਭਣਾ ਪਵੇਗਾ ਗਣਤੰਤਰ ਦਿਵਸ ਸਮਾਗਮਾਂ ਲਈ ਨਵਾਂ ਮਹਿਮਾਨ ਲੰਡਨ/ਬਿਊਰੋ ਨਿਊਜ਼ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਭਾਰਤ ਨੇ ਜੌਹਨਸਨ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸੱਦਾ ਭੇਜਿਆ ਸੀ, ਜਿਸ ਨੂੰ ਉਨ੍ਹਾਂ ਸਵੀਕਾਰ ਵੀ ਕਰ …
Read More »ਮੀਂਹ ਤੇ ਕੜਾਕੇ ਦੀ ਠੰਡ ‘ਚ ਕਿਸਾਨਾਂ ਦੇ ਹੌਂਸਲੇ ਬੁਲੰਦ
ਟਿੱਕਰੀ ਬਾਰਡਰ ‘ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਰੋਸ ਮਾਰਚ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 41ਵਾਂ ਦਿਨ ਹੈ। ਟਿੱਕਰੀ ਬਾਰਡਰ ਉਤੇ ਵਰ੍ਹਦੇ ਮੀਂਹ ਵਿੱਚ ਵੀ ਕਿਸਾਨਾਂ ਨੇ ਨੰਗੇ ਧੜ ਪ੍ਰਦਰਸ਼ਨ ਕੀਤਾ। ਠੰਢ …
Read More »ਮੋਦੀ ਸਰਕਾਰ ਦੇ ਹੰਕਾਰ ਨੇ 60 ਤੋਂ ਵਧੇਰੇ ਕਿਸਾਨਾਂ ਦੀ ਲਈ ਜਾਨ
ਰਾਹੁਲ ਗਾਂਧੀ ਨੇ ਕਿਹਾ, ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੋ ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਰਵੱਈਏ ‘ਤੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ‘ਤੇ ਨਿਸ਼ਾਨੇ ਸਾਧੇ। ਇਸ ਸਬੰਧੀ …
Read More »ਮੋਬਾਈਲ ਟਾਵਰ ਤੋੜਨ ਦੇ ਮਾਮਲੇ ‘ਚ ਹੋਈ ਸੁਣਵਾਈ
ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ‘ਚ ਰਿਲਾਇੰਸ ਜੀਓ ਦੇ ਮੋਬਾਇਲ ਟਾਵਰ ਤੋੜਨ ਦੇ ਮਾਮਲੇ ‘ਚ ਰਿਲਾਇੰਸ ਵੱਲੋਂ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ-ਤਲਬ ਕੀਤਾ ਹੈ। ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਸਰਕਾਰ ਨੇ …
Read More »ਪੰਜਾਬ ਸਰਕਾਰ ਨੇ ਕੈਲੰਡਰ ‘ਤੇ ਛਾਪੀ ਸ਼ੋਭਾ ਸਿੰਘ ਵਲੋਂ ਬਣਾਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ
ਸ਼ੋਭਾ ਸਿੰਘ ਦੀ ਬੇਟੀ ਨੇ ਕਾਪੀ ਰਾਈਟ ਦਾ ਕੀਤਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ‘ਤੇ ਪੰਜਾਬ ਸਰਕਾਰ ਹੁਣ ਪ੍ਰਸਿੱਧ ਪੇਂਟਰ ਸ਼ੋਭਾ ਸਿੰਘ ਦੀਆਂ ਬਣਾਈਆਂ ਤਸਵੀਰਾਂ ਨੂੰ ਇਸਤੇਮਾਲ ਨਹੀਂ ਕਰੇਗੀ। ਸ਼ੋਭਾ ਸਿੰਘ ਦੀ ਬੇਟੀ ਵੱਲੋਂ ਪੰਜਾਬ ਸਰਕਾਰ ਦੇ ਕੈਲੰਡਰ ‘ਤੇ ਛਾਪੀ ਗਈ …
Read More »