Breaking News
Home / 2021 / January (page 40)

Monthly Archives: January 2021

ਨਵਜੋਤ ਸਿੱਧੂ ਨੇ ਮੋਦੀ ਸਰਕਾਰ ‘ਤੇ ਲਈ ਚੁਟਕੀ

ਕਿਹਾ, ਹੁਣ ਆ ਗਿਆ ਊਠ ਪਹਾੜ ਹੇਠਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋ ਰਹੀ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਚੁਟਕੀ ਲਈ ਹੈ। ਸਿੱਧੂ ਨੇ ਆਖਿਆ ਕਿ ਕਿਸਾਨ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਇੰਝ ਜਾਪ ਰਹੀ ਹੈ ਜਿਵੇਂ ਹੁਣ ਊਠ …

Read More »

ਭਾਜਪਾ ਆਗੂਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਕੈਪਟਨ ਸਰਕਾਰ ਹੋਣ ਲੱਗੀ ਸਖਤ

ਹਰਜੀਤ ਗਰੇਵਾਲ ਵਿਰੁੱਧ ਡਟਣ ਵਾਲੇ ਨੌਜਵਾਨਾਂ ਖਿਲਾਫ ਕੇਸ ਬਰਨਾਲਾ/ਬਿਊਰੋ ਨਿਊਜ਼ ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਬਾਈਕਾਟ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਬਰਨਾਲਾ ਦੇ ਕਸਬਾ ਧਨੌਲਾ ਵਿੱਚ ਕੁਝ ਨੌਜਵਾਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਖਿਲਾਫ ਮੁਰਦਾਬਾਦ ਦੇ ਨਾਅਰੇ ਲਿਖੇ ਤੇ ਸਮਾਜਿਕ ਬਾਈਕਾਟ ਦੇ …

Read More »

ਕੈਪਟਨ ਤੇ ਮੋਦੀ ਮਿਲ ਕੇ ਪੰਜਾਬੀਆਂ ਨੂੰ ਕਰ ਰਹੇ ਹਨ ਗੁੰਮਰਾਹ

ਭਗਵੰਤ ਮਾਨ ਬੋਲੇ, ਰਾਜਪਾਲ ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਤਲਬ ਕਰਨਾ ਇੱਕ ਹੋਰ ਰਾਜਨੀਤਿਕ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਗਵਰਨਰ ਵੱਲੋਂ ਲਾਅ ਐਂਡ ਆਰਡਰ ਦਾ ਬਹਾਨਾ ਬਣਾ ਕੇ ਤਲਬ ਕੀਤੇ ਗਏ ਅਧਿਕਾਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਟਿੱਪਣੀ ਨੂੰ ਇਕ ਰਾਜਨੀਤਕ ਡਰਾਮਾ ਦੱਸਿਆ ਹੈ। ਪਾਰਟੀ ਦੇ …

Read More »

ਕਿਸਾਨ ਅੰਦੋਲਨ ਦੀ ਹਮਾਇਤ ਕਰਨ ‘ਤੇ ਦਿਲਜੀਤ ਦੋਸਾਂਝ ਖਿਲਾਫ ਇਨਕਮ ਟੈਕਸ ਵਿਭਾਗ ਦੀ ਕਾਰਵਾਈ

ਵਿਦੇਸ਼ਾਂ ਵਿਚੋਂ ਫੰਡ ਲੈਣ ਦੇ ਲੱਗ ਰਹੇ ਹਨ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨ ਮਾਮਲੇ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ‘ਤੇ ਹੁਣ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਆਮਦਨ ਕਰ ਵਿਭਾਗ ਨੇ ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਿਲਜੀਤ …

Read More »

ਮੋਬਾਇਲ ਟਾਵਰਾਂ ਦੀ ਭੰਨ ਤੋੜ ਖਿਲਾਫ ਹਾਈਕੋਰਟ ਪਹੁੰਚਿਆ ਰਿਲਾਇੰਸ

ਕਿਹਾ, ਕਿਸਾਨ ਅੰਦੋਲਨ ਦੀ ਆੜ ‘ਚ ਹੋ ਰਹੀ ਹੈ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਵਿਚ ਕੰਪਨੀ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਰਿਲਾਇੰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਹੈ। ਨਾਲ ਹੀ ਕੰਪਨੀ ਨੇ ਅਰਜ਼ੀ ਦਾਖਲ ਕਰਦੇ ਹੋਏ ਇਸ ਮਾਮਲੇ …

Read More »

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਕਿਸਾਨਾਂ ਦੇ ਹੱਕਾਂ ਲਈ ਜੰਤਰ ਮੰਤਰ ਵਿਖੇ ਧਰਨਾ ਲਗਾਤਾਰ ਜਾਰੀ

ਕੁਮਾਰੀ ਸ਼ੈਲਜਾ ਨੇ ਵੀ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਆਪਣੀ ਹਮਾਇਤ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇ …

Read More »

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ

ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ 3 ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ। ਅੱਜ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਮਾਲਵਾ ਦੇ ਪ੍ਰਧਾਨ ਤਰਸੇਮ ਸਿੰਘ ਭਿੰਡਰ ਆਪਣੇ 3 …

Read More »

ਰਾਬਰਟ ਵਾਡਰਾ ਦੇ ਘਰ ਪਹੁੰਚੀ ਇਨਕਮ ਟੈਕਸ ਵਿਭਾਗ ਦੀ ਟੀਮ

ਬੇਨਾਮੀ ਜਾਇਦਾਦ ਦੇ ਮਾਮਲੇ ‘ਚ ਹੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਨਾਮੀ ਜਾਇਦਾਦ ਨਾਲ ਜੁੜੇ ਮਾਮਲੇ ‘ਚ ਇਨਕਮ ਟੈਕਸ ਵਿਭਾਗ ਦੀ ਟੀਮ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੇ ਘਰ ਪੁੱਛਗਿੱਛ ਲਈ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਦੇ ਅਧਿਕਾਰੀਆਂ ਨੇ ਰਾਬਰਟ ਵਾਡਰਾ ਕੋਲੋਂ …

Read More »

ਭਾਰਤ ‘ਚ ਦੁਨੀਆਂ ਦੇ ਸਭ ਤੋਂ ਵੱਡੇ ਕੋਵਿਡ ਟੀਕਾਕਰਨ ਪ੍ਰੋਗਰਾਮ ਦੀ ਤਿਆਰੀ

ਯੂ ਕੇ ਵਿਚ ਵੀ ਲੱਗਣੀ ਸ਼ੁਰੂ ਹੋਈ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ‘ਚ ਦੁਨੀਆਂ ਦਾ ਸਭ ਤੋਂ ਵੱਡਾ ਕੋਵਿਡ-19 ਟੀਕਾਕਰਨ ਪ੍ਰੋਗਰਾਮ ਸ਼ੁਰੂ ਹੋਣ ਵਾਲਾ ਹੈ ਅਤੇ ਦੇਸ਼ ਨੂੰ ਆਪਣੇ ਵਿਗਿਆਨੀਆਂ ਤੇ ਤਕਨੀਸ਼ੀਅਨਾਂ ‘ਤੇ ਮਾਣ ਹੈ। ਉਨ੍ਹਾਂ ਦਿੱਲੀ ਵਿਚ ਇੱਕ ਸਮਾਗਮ ਦੌਰਾਨ ਵਿਗਿਆਨੀਆਂ ਨੂੰ …

Read More »

ਨਵੇਂ ਸਾਲ ਮੌਕੇ ਕਿਸਾਨਾਂ ਦਾ ਐਲਾਨ

ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਮੁੜਾਂਗੇ ਘਰਾਂ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦਾ ਅੱਜ 37ਵਾਂ ਦਿਨ ਹੈ ਅਤੇ ਇਹ ਅੱਜ ਨਵੇਂ ਸਾਲ ਮੌਕੇ ਵੀ ਜਾਰੀ ਹੈ। ਕੜਾਕੇ ਦੀ ਪੈ ਰਹੀ ਠੰਢ ਦੇ ਬਾਵਜੂਦ ਵੀ ਲੱਖਾਂ ਦੀ ਗਿਣਤੀ ‘ਚ ਕਿਸਾਨ …

Read More »