Breaking News
Home / 2021 / January (page 41)

Monthly Archives: January 2021

ਸਿੰਘੂ ਬਾਰਡਰ ‘ਤੇ ਕਿਸਾਨਾਂ ਵਲੋਂ ਸਜਾਇਆ ਗਿਆ ਨਗਰ ਕੀਰਤਨ

ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸਿੰਘੂ ਬਾਰਡਰ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਅੱਜ ਨਵੇਂ ਸਾਲ 2021 ਦੀ ਸ਼ੁਰੂਆਤ ਮੌਕੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਦੀ …

Read More »

ਸਿੰਘੂ ਬਾਰਡਰ ‘ਤੇ 2020 ਦੀ ਆਖਰੀ ਰਾਤ

ਮੋਮਬੱਤੀਆਂ ਜਗ੍ਹਾ ਕੇ ਵਿਛੜੇ ਸਾਥੀਆਂ ਦਿੱਤੀਆਂ ਸ਼ਰਧਾਂਜਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਲਈ ਨਵੇਂ ਸਾਲ ਦੀ ਸ਼ੁਰੂਆਤ ਸਿੰਘੂ ਬਾਰਡਰ ‘ਤੇ ਹੀ ਹੋਈ। 2020 ਦੀ ਆਖਰੀ ਰਾਤ ਮੌਕੇ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਦੇ ਕਈ ਰੰਗ ਨਜ਼ਰ ਆਏ। ਆਮ ਦਿਨਾਂ ਦੇ ਮੁਕਾਬਲੇ …

Read More »

ਕਿਸਾਨਾਂ ਨੇ ਭਾਜਪਾ ਆਗੂ ਤੀਕਸ਼ਣ ਸੂਦ ਦੇ ਘਰ ਅੱਗੇ ਸੁੱਟਿਆ ਗੋਹਾ

ਭਾਜਪਾ ਆਗੂ ਅਨਿਲ ਜੋਸ਼ੀ ਦਾ ਸ਼ੋਅਰੂਮ ਵੀ ਕਰਵਾਇਆ ਬੰਦ ਹੁਸ਼ਿਆਰਪੁਰ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਕੀਤੀ ਟਿੱਪਣੀ ਤੋਂ ਗ਼ੁੱਸੇ ‘ਚ ਆਏ ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਮੂਹਰੇ ਗੋਹਾ ਸੁੱਟ ਦਿੱਤਾ। ਇਸ ਸਬੰਧੀ ਕਿਸਾਨਾਂ ਵੱਲੋਂ …

Read More »

ਨਵੇਂ ਸਾਲ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ/ਬਿਊਰੋ ਨਿਊਜ਼ ਅਤਿ ਦੀ ਸਰਦੀ ਅਤੇ ਧੁੰਦ ਦੇ ਬਾਵਜੂਦ ਦੂਰੋਂ ਨੇੜਿਉਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਨਵੇਂ ਸਾਲ 2021 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਕੇ ਜੀ ਆਇਆਂ ਆਖਿਆ। ਲੰਘੀ ਦੇਰ ਰਾਤ ਤੋਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪੁੱਜ ਗਏ ਸਨ । ਭੀੜ ਇੰਨੀ ਜ਼ਿਆਦਾ …

Read More »

ਬੀਬੀ ਜਗੀਰ ਕੌਰ ਨੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੜੀ ਛੱਡਣ ਲਈ ਵੀ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ …

Read More »

‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਪੰਜਾਬ ਦੇ 2 ਦਿਨਾਂ ਦੌਰੇ ‘ਤੇ

ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ‘ਚ ਹੋਏ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਪਾਰਟੀ ਵੱਲੋਂ ਮਿਲੀ ਨਵੀਂ ਜ਼ਿੰਮੇਵਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਦੋ ਰੋਜ਼ਾ ਦੌਰੇ ‘ਤੇ ਪੰਜਾਬ ਪੁੱਜੇ। ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਪੰਜਾਬ ਦੇ ਵਿਧਾਇਕਾਂ, ਸੀਨੀਅਰ ਆਗੂਆਂ …

Read More »

ਅੱਜ ਤੋਂ ਪੰਜਾਬ ‘ਚ ਰਾਤ ਦਾ ਕਰਫਿਊ ਖ਼ਤਮ

ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨੂੰ ਫੈਲਣ ਰੋਕਣ ਲਈ ਲਾਇਆ ਗਿਆ ਰਾਤ ਦਾ ਕਰਫਿਊ ਤੋਂ ਅੱਜ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ 1 ਜਨਵਰੀ ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ ਤੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ …

Read More »

ਮੋਦੀ ਨੇ 6 ਰਾਜਾਂ ‘ਚ ਲਾਈਟ ਹਾਊਸ ਯੋਜਨਾ ਦਾ ਰੱਖਿਆ ਨੀਂਹ ਪੱਥਰ

ਦੁਨੀਆ ਦੀ ਬੇਹਤਰ ਤਕਨੀਕ ਨਾਲ ਬਣਾਏ ਜਾਣਗੇ ਗਰੀਬਾਂ ਲਈ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ 6 ਸੂਬਿਆਂ ‘ਚ ਗਲੋਬਲ ਹਾਊਸਿੰਗ ਟੈਕਨਾਲੋਜੀ ਚੈਲੇਂਜ-ਇੰਡੀਆ ਤਹਿਤ ‘ਲਾਈਟ ਹਾਊਸ ਪ੍ਰਾਜੈਕਟ’ (ਐਲ. ਐਚ. ਪੀ.) ਦਾ ਨੀਂਹ ਪੱਥਰ ਰੱਖਿਆ। ਇਸ ਸਮਾਰੋਹ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ ਤ੍ਰਿਪੁਰਾ, …

Read More »

ਦਸੰਬਰ 2020 ‘ਚ ਹੋਈ ਜੀ ਐਸ ਟੀ ਰਾਹੀਂ ਰਿਕਾਰਡ 1.15 ਲੱਖ ਕਰੋੜ ਰੁਪਏ ਦੀ ਕੁਲੈਕਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਗਤੀਵਿਧੀਆਂ ‘ਚ ਲਗਾਤਾਰ ਸੁਧਾਰ ਦੇ ਕਾਰਨ ਦਸੰਬਰ 2020 ‘ਚ 1.15 ਲੱਖ ਕਰੋੜ ਰੁਪਏ ਦੀ ਜੀਐਸਟੀ ਰਾਹੀਂ ਕੁਲੈਕਸ਼ਨ ਹੋਈ ਹੈ। ਜੁਲਾਈ 2017 ‘ਚ ਦੇਸ਼ ‘ਚ ਜੀ ਐਸ ਟੀ ਲਾਗੂ ਹੋਣ ਤੋਂ ਬਾਅਦ ਇਹ ਕੁਲੈਕਸ਼ਨ ਸਭ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਦਾ ਰਿਕਾਰਡ 1.14 ਲੱਖ ਕਰੋੜ ਰੁਪਏ …

Read More »