Breaking News
Home / 2021 / January / 06

Daily Archives: January 6, 2021

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ

ਸਿੰਘੂ ਬਾਰਡਰ ‘ਤੇ ਭੁੱਖ ਹੜਤਾਲ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਵਧੀ ਭਲਕੇ 7 ਜਨਵਰੀ ਨੂੰ ਕਿਸਾਨਾਂ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਹੈ ਖੇਤੀ ਕਾਨੂੰਨ ਵਾਪਸ ਲਏ ਜਾਣ ਤਾਂ ਕਿ ਕੜਾਕੇ ਦੀ ਠੰਢ …

Read More »

ਦਿੱਲੀ ਕਿਸਾਨ ਅੰਦੋਲਨ ‘ਚੋਂ ਵਾਪਸ ਪਰਤ ਰਹੇ ਬਠਿੰਡਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅੰਦੋਲਨ ਦੌਰਾਨ ਬਿਮਾਰ ਹੋਏ ਇਕ ਹੋਰ ਕਿਸਾਨ ਨਾਜ਼ਰ ਸਿੰਘ ਦੀ ਗਈ ਜਾਨ ਬਠਿੰਡਾ, ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਹੈਂਕੜ ਭਰੇ ਰਵੱਈਏ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਦੇ 24 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ …

Read More »

ਤੀਕਸ਼ਣ ਸੂਦ ਦੇ ਘਰ ‘ਚ ਗੋਹਾ ਸੁੱਟਣ ਦਾ ਮਾਮਲਾ

ਕੈਪਟਨ ਵਲੋਂ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ ਹੁਕਮ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਹੁਸ਼ਿਆਰਪੁਰ ਸਥਿਤ ਘਰ ‘ਚ ਗੋਹਾ ਸੁੱਟਣ ਦੇ ਮਾਮਲੇ ‘ਚ ਨੌਜਵਾਨਾਂ ਵਿਰੁੱਧ ਦਰਜ ਧਾਰਾ 307 ਨੂੰ ਵਾਪਸ ਲੈਣ ਦੇ …

Read More »

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ਵੀ ਚਿੰਤਤ

11 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੁਣਵਾਈ ਕਰਦਿਆਂ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਮਾਮਲੇ …

Read More »

ਪੰਜਾਬ ‘ਚ ਭਲਕੇ 7 ਜਨਵਰੀ ਤੋਂ ਖੁੱਲ੍ਹਣਗੇ ਸਕੂਲ

5ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਜਾ ਸਕਣਗੇ ਸਕੂਲ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਲਕੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ …

Read More »

ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ

ਮਨਪ੍ਰੀਤ ਬਾਦਲ ਨੇ ਕਿਹਾ, ਕੇਂਦਰ ਸਰਕਾਰ ਨੇ ਰੋਕੇ 1200 ਕਰੋੜ ਰੁਪਏ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹੋਰਨਾਂ ਮੰਤਰੀਆਂ ਵਾਂਗ ਆਪਣੇ ਵਿਭਾਗ ਦੀਆਂ ਪਿਛਲੇ ਸਾਲ ਦੀਆਂ ਜਿੱਥੇ ਪ੍ਰਾਪਤੀਆਂ ਦੱਸੀਆਂ ਉੱਥੇ ਨਵੇਂ ਵਰ੍ਹੇ 2021 ਦੌਰਾਨ ਸਰਕਾਰ ਅਤੇ ਵਿਭਾਗ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। …

Read More »

ਪੰਜਾਬ ਪੁਲਿਸ ਨੇ ਹੈਕਰ ਗਿਰੋਹ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਦੇ ਚੀਫ ਮੁੱਖ ਸਕੱਤਰ ਦਾ ਫੇਸਬੁੱਕ ਹੋਇਆ ਸੀ ਹੈਕ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਸੈਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਫੇਸਬੁੱਕ ਅਕਾਊਂਟ ਨੂੰ ਹੈਕ ਕਰਨ ਵਾਲੇ ਛੇ ਹੈਕਰਾਂ ਨੂੰ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ …

Read More »

ਲਵ ਜਿਹਾਦ ਕਾਨੂੰਨ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ

ਯੂ ਪੀ ਅਤੇ ਉਤਰਾਖੰਡ ਦੀਆਂ ਸਰਕਾਰਾਂ ਨੂੰ ਭੇਜੇ ਨੋਟਿਸ ਨਵੀਂ ਦਿੱਲੀ, ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿਚ ਗ਼ੈਰ ਕਾਨੂੰਨੀ ਧਰਮ ਪਰਿਵਰਤਨ (ਲਵ ਜਿਹਾਦ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਫਿਲਹਾਲ ਕਾਨੂੰਨ ‘ਤੇ ਰੋਕ ਨਹੀਂ ਲਾਈ ਹੈ ਪਰ ਨੋਟਿਸ ਭੇਜ ਕੇ …

Read More »

ਗਣਤੰਤਰ ਦਿਵਸ ‘ਤੇ ਹੁਣ ਭਾਰਤ ਕਿਸੇ ਵੀ ਵਿਦੇਸ਼ੀ ਮਹਿਮਾਨ ਨੂੰ ਨਹੀਂ ਭੇਜੇਗਾ ਸੱਦਾ

ਬੌਰਸ ਜੌਹਨਸਨ ਨੇ ਭਾਰਤ ਆਉਣ ਤੋਂ ਕਰ ਦਿੱਤਾ ਸੀ ਇਨਕਾਰ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਪਰੇਡ ਮੌਕੇ ਇਸ ਵਾਰ ਕੋਈ ਵਿਦੇਸ਼ੀ ਮਹਿਮਾਨ ਚੀਫ ਗੈਸਟ ਨਹੀਂ ਹੋਵੇਗਾ। ਜਾਣਕਾਰੀ ਮਿਲੀ ਹੈ ਕਿ ਭਾਰਤ ਸਰਕਾਰ ਵੱਲੋਂ ਕਿਸੇ ਵੀ ਨਵੇਂ ਵਿਦੇਸ਼ੀ ਮਹਿਮਾਨ ਨੂੰ ਮੁੜ ਤੋਂ ਸੱਦਾ ਪੱਤਰ ਨਹੀਂ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ …

Read More »

ਅਮਰੀਕਾ ਵਿਚ ਵੀ ਕਿਸਾਨਾਂ ਦੇ ਹੱਕ ‘ਚ ਉਠ ਰਹੀ ਆਵਾਜ਼

ਵਿਸਕੌਨਸਿਨ ਰਾਜ ਅਸੈਂਬਲੀ ਦੇ ਸਪੀਕਰ ਨੇ ਕਿਸਾਨੀ ਸੰਘਰਸ਼ ਦਾ ਕੀਤਾ ਸਮਰਥਨ ਵਾਸ਼ਿੰਗਟਨ, ਬਿਊਰੋ ਨਿਊਜ਼ ਅਮਰੀਕਾ ਵਿਚ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਨੇ ਭਾਰਤ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ। ਰੌਬਿਨ ਜੇ ਵੌਸ …

Read More »