50 ਹਜ਼ਾਰ ਤੋਂ ਵੱਧ ਟਰੈਕਟਰ ਦਿੱਲੀ ਦੀ ਹਿੱਕ ‘ਤੇ ਚੜ੍ਹੇ ਭਲਕੇ 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਫਿਰ ਹੋਵੇਗੀ ਗੱਲਬਾਤ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਅੱਜ 43ਵਾਂ ਦਿਨ ਹੈ। ਇਨ੍ਹਾਂ ਕਾਲੇ ਖੇਤੀ ਕਾਨੂੰਨਾਂ …
Read More »Daily Archives: January 7, 2021
ਕੈਪਟਨ ਅਮਰਿੰਦਰ ਨੇ ਭੂਸ਼ਣ ਦੇ ਬਿਆਨ ਤੋਂ ਬਾਅਦ ਦਿੱਤੀ ਸਫਾਈ
ਕਿਹਾ, ਪੰਜਾਬ ‘ਚ ਨਹੀਂ ਲਾਗੂ ਕੇਂਦਰ ਦੇ ਖੇਤੀ ਕਾਨੂੰਨ ਚੰਡੀਗੜ੍ਹ, ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਲਾਗੂ ਨਹੀਂ ਹਨ। ਮੁੱਖ ਮੰਤਰੀ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਦੇ ਕੈਬਨਿਟ ਮੰਤਰੀ …
Read More »ਕਿਸਾਨ ਅੰਦੋਲਨ ‘ਚ ਕਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ
ਕਿਹਾ, ਤਬਲੀਗ਼ੀ ਜਮਾਤ ਦੇ ਵਾਂਗ ਨਾ ਹੋ ਜਾਵੇ ਦਿੱਕਤ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਅੰਦੋਲਨ ‘ਚ ਕੋਵਿਡ ਨੂੰ ਲੈ ਕੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਿਰ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕਿਸਾਨ ਅੰਦੋਲਨ ‘ਚ ਕੋਵਿਡ ਨੂੰ ਲੈ ਕੇ ਕੀ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ? …
Read More »ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਬਲਜੀਤ ਸਿੱਧੂ ਅਤੇ ਪਰਮਜੀਤ ਪੰਨੂੰ ਮੁਅੱਤਲ
ਇਰਾਦਾ ਏ ਕਤਲ ਤੋਂ ਇਲਾਵਾ ਹੋਰ ਅਹਿਮ ਧਾਰਾਵਾਂ ਤਹਿਤ ਵੀ ਕੇਸ ਦਰਜ ਫਰੀਦਕੋਟ, ਬਿਊਰੋ ਨਿਊਜ਼ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਪੰਜਾਬ ਦੀ ਸਿਫਾਰਸ਼ ‘ਤੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਕੋਟਕਪੂਰਾ ਤੇ ਮੌਜੂਦਾ ਐਸ ਪੀ ਬਲਜੀਤ ਸਿੰਘ ਸਿੱਧੂ …
Read More »ਪੰਜਾਬ ‘ਚ ਨਗਰ ਕੌਂਸਲ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ
ਸਿਆਸੀ ਪਾਰਟੀਆਂ ਦੇ ਆਗੂ ਆਪੋ ਆਪਣੇ ਹਲਕਿਆਂ ‘ਚ ਹੋਏ ਸਰਗਰਮ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ 118 ਨਗਰ ਕੌਂਸਲਾਂ ਦੀਆਂ ਚੋਣਾਂ 20 ਫਰਵਰੀ ਨੂੰ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਰਾਜ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਅਤੇ ਚੋਣ ਪ੍ਰਕਿਰਿਆ ਬਾਰੇ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਮੁੱਖ ਮੰਤਰੀ …
Read More »ਪੰਜਾਬ ‘ਚ ਅੱਜ ਖੁੱਲ੍ਹੇ ਸਕੂਲ, ਬੱਚਿਆਂ ‘ਚ ਦਿਸਿਆ ਉਤਸ਼ਾਹ
ਪਟਿਆਲਾ ‘ਚ ਬੱਚਿਆਂ ਦੇ ਗਲਾਂ ਵਿੱਚ ਹਾਰ ਪਾ ਕੇ ਕੀਤਾ ਗਿਆ ਸਵਾਗਤ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਵਿਭਾਗ ਦੇ ਆਦੇਸ਼ਾਂ ‘ਤੇ ਅੱਜ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਅਤੇ ਬੱਚਿਆਂ ਵਿਚ ਉਤਸ਼ਾਹ ਵੀ ਦੇਖਿਆ ਗਿਆ। ਪਹਿਲੇ ਦਿਨ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ …
Read More »ਹੁਸ਼ਿਆਰਪੁਰ ‘ਚ ਨਰਸਿੰਗ ਦੀ ਵਿਦਿਆਰਥਣ ਨੇ ਪੇਪਰ ਤੋਂ ਇਕ ਦਿਨ ਪਹਿਲਾਂ ਹੋਸਟਲ ‘ਚ ਕੀਤੀ ਖੁਦਕੁਸ਼ੀ
ਹਿਮਾਚਲ ਦੇ ਕਾਂਗੜਾ ਨਾਲ ਸਬੰਧਤ ਸੀ ਮ੍ਰਿਤਕਾ ਸੁਰਭੀ ਹੁਸ਼ਿਆਰਪੁਰ, ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਲੰਘੀ ਦੇਰ ਰਾਤ ਨਰਸਿੰਗ ਦੀ ਵਿਦਿਆਰਥਣ ਸੁਰਭੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੀ ਰਹਿਣ ਵਾਲੀ ਸੀ। ਧਿਆਨ ਰਹੇ ਕਿ ਮ੍ਰਿਤਕਾ ਦੇ ਭਰਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ …
Read More »ਲੁਧਿਆਣਾ ‘ਚ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ
ਰਵਨੀਤ ਬਿੱਟੂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕਰ ਰਹੇ ਸਨ ਭਾਜਪਾਈ ਲੁਧਿਆਣਾ, ਬਿਊਰੋ ਨਿਊਜ਼ ਲੁਧਿਆਣਾ ਵਿਚ ਭਾਜਪਾ ਕਾਰਕੁੰਨਾਂ ਨੇ ਅੱਜ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭਾਜਪਾ ਕਾਰਕੁੰਨਾਂ ਦੀ ਪੁਲਿਸ …
Read More »ਸੋਨੂੰ ਸੂਦ ਨੇ ਰਿਹਾਇਸ਼ੀ ਇਮਾਰਤ ਨੂੰ ਬਣਾਇਆ ਹੋਟਲ
ਬੀ. ਐਮ. ਸੀ. ਨੇ ਪੁਲਿਸ ਕੋਲ ਕੀਤੀ ਸ਼ਿਕਾਇਤ ਮੁੰਬਈ, ਬਿਊਰੋ ਨਿਊਜ਼ ਬੀ. ਐਮ. ਸੀ. ਨੇ ਅਦਾਕਾਰ ਸੋਨੂੰ ਸੂਦ ਵਿਰੁੱਧ ਸ਼ਿਕਾਇਤ ਕਰਦਿਆਂ ਜੁਹੂ ਪੁਲਿਸ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਬੀ. ਐਮ. ਸੀ. ਨੇ ਆਰੋਪ ਲਾਇਆ ਹੈ ਕਿ ਸੋਨੂੰ ਸੂਦ ਨੇ ਜੁਹੂ ਸਥਿਤ ਇਕ 6 ਮੰਜ਼ਲਾ ਰਿਹਾਇਸ਼ੀ ਇਮਾਰਤ ਨੂੰ …
Read More »ਬਿਡੇਨ ਰਾਸ਼ਟਰਪਤੀ ਅਤੇ ਕਮਲਾ ਹੈਰਿਸ ਅਮਰੀਕਾ ਦੇ ਹੋਣਗੇ ਉਪ ਰਾਸ਼ਟਰਪਤੀ
ਟਰੰਪ ਦੇ ਸਮਰਥਕਾਂ ਨੇ ਮਚਾਇਆ ਹੱਲਾ, ਚਾਰ ਵਿਅਕਤੀਆਂ ਦੀ ਮੌਤ ਵਾਸ਼ਿੰਗਟਨ, ਬਿਊਰੋ ਨਿਊਜ਼ ਅਮਰੀਕਾ ਵਿਚ ਹਿੰਸਾ ਦੇ ਵਿਚਕਾਰ ਕਾਂਗਰਸ ਨੇ ਜੋਅ ਬਿਡੇਨ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ ਹੈ। ਯੂ ਐਸ ਕਾਂਗਰਸ ਦੇ ਜਾਇੰਟ ਸੈਸ਼ਨ ਵਿਚ ਉਪ ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ ਦੀ ਜਿੱਤ ਨੂੰ ਵੀ ਮਨਜੂਰੀ ਦੇ ਦਿੱਤੀ ਗਈ। …
Read More »