Breaking News
Home / 2021 / January / 08 (page 3)

Daily Archives: January 8, 2021

ਭਾਰਤ ‘ਚ ਹੁਣ ਬਰਡ ਫਲੂ ਦਾ ਕਹਿਰ

ਪੰਜ ਸੂਬਿਆਂ ‘ਚ ਬਰਡ ਫਲੂ ਨਾਲ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਚੰਡੀਗੜ੍ਹ : ਕਰੋਨਾ ਵਾਇਰਸ ਦੇ ਚੱਲਦਿਆਂ ਹੁਣ ਬਰਡ ਫਲੂ ਦੀ ਦਸਤਕ ਨੇ ਚਿੰਤਾ ਵਧਾ ਦਿੱਤੀ ਹੈ। ਹੁਣ ਤੱਕ ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਕੇਰਲਾ ਵਿਚ 85 ਹਜ਼ਾਰ ਤੋਂ ਜ਼ਿਆਦਾ ਪੰਛੀਆਂ ਦੀ ਮੌਤ ਹੋ ਚੁੱਕੀ …

Read More »

ਬੇਅਦਬੀ ਕਾਂਡ : ਹਾਈਕੋਰਟ ਨੇ ਆਰੋਪੀ ਸੁਖਜਿੰਦਰ ਸਿੰਘ ਦੀ ਅਰਜ਼ੀ ਖਾਰਜ ਕਰਕੇ ਦਿੱਤੇ ਆਦੇਸ਼

ਬੇਅਦਬੀ ਮਾਮਲੇ ਦੀ ਜਾਂਚ ਦੇ ਦਸਤਾਵੇਜ਼ ਸੀਬੀਆਈ ਇੱਕ ਮਹੀਨੇ ‘ਚ ਪੁਲਿਸ ਨੂੰ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀਬੀਆਈ ਨੂੰ ਹਦਾਇਤ ਕੀਤੀ ਹੈ ਕਿ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਾਰੀਆਂ ਕੇਸ ਡਾਇਰੀਆਂ ਤੇ ਦਸਤਾਵੇਜ਼ ਇਕ ਮਹੀਨੇ ਦੇ ਅੰਦਰ ਪੰਜਾਬ ਪੁਲਿਸ ਨੂੰ ਸੌਂਪ ਦਿੱਤੇ ਜਾਣ। ਅਦਾਲਤ …

Read More »

ਹਾਈਕੋਰਟ ਨੇ ਖੱਟੜਾ ਨੂੰ ਸਿਟ ‘ਚੋਂ ਬਾਹਰ ਕਰਨ ਦੇ ਦਿੱਤੇ ਆਦੇਸ਼

ਫਰੀਦਕੋਟ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲਿਸ ਨੂੰ ਸੌਂਪਦਿਆਂ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀਆਈਜੀ …

Read More »

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ

ਮਾਲਵਾ ਯੂਥ ਅਕਾਲੀ ਦਲ ਦੇ ਪ੍ਰਧਾਨ 3 ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਿਨੋ ਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਮਾਲਵਾ ਦੇ ਪ੍ਰਧਾਨ ਤਰਸੇਮ ਸਿੰਘ ਭਿੰਡਰ ਆਪਣੇ 3 ਸਾਥੀਆਂ ਸਣੇ …

Read More »

ਚੰਨੀ ਸੰਭਾਲਣਗੇ ਸੁਖਬੀਰ ਦੀ ‘ਡ੍ਰੀਮ ਬੱਸ’ ਦਾ ਸਟੇਅਰਿੰਗ

ਸੈਰ-ਸਪਾਟਾ ਮੰਤਰੀ ਨੇ ਸਿੰਚਾਈ ਵਿਭਾਗ ਨੂੰ ਜਲ ਬੱਸਾਂ ਚਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀ ਵਿੱਚ ਬੱਸਾਂ ਚਲਾਉਣੀਆਂ, ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਤੱਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਡ੍ਰੀਮ ਪ੍ਰਾਜੈਕਟ ਸੀ। ਇਹ ਪ੍ਰਾਜੈਕਟ ਜ਼ਮੀਨੀ ਹਕੀਕਤ ਵੀ ਬਣਿਆ, ਪਰ ਕਾਮਯਾਬ ਨਹੀਂ ਹੋ ਸਕਿਆ। ਪੰਜਾਬ ਵਿਚ 2017 …

Read More »

ਨਵਜੋਤ ਸਿੰਘ ਸਿੱਧੂ ਨੇ ਸੇਲ ‘ਤੇ ਲਾਈ ਸੀ ਬੱਸ

ਸੁਖਬੀਰ ਬਾਦਲ ਨੇ 15 ਜਨਵਰੀ 2015 ਨੂੰ ਹਰੀਕੇ ਪੱਤਣ ਵਿਚ ਜਲ ਬੱਸ ਚਲਾਉਣ ਦਾ ਐਲਾਨ ਕੀਤਾ ਸੀ। 13 ਦਸੰਬਰ 2016 ਨੂੰ ਸੁਖਬੀਰ ਦਾ 10 ਕਰੋੜੀ ਇਹ ਪ੍ਰਾਜੈਕਟ ਜ਼ਮੀਨ ਹਕੀਕਤ ਬਣਿਆ। ਬੱਸ ਦੀ ਕੀਮਤ 2 ਕਰੋੜ ਰੁਪਏ ਸੀ ਤੇ 8 ਕਰੋੜ ਰੁਪਏ ਇਸ ਬੱਸ ਨੂੰ ਚਲਾਉਣ ਲਈ ਬਣਾਏ ਗਏ ਟਰੈਕ ‘ਤੇ …

Read More »

ਡੰਪ ਟਰੱਕ ਡਰਾਈਵਰਾਂ ਲਈ ਖਤਰਾ ਬਣੇ ਨਵੇਂ ਕਾਨੂੰਨ

1 ਜਨਵਰੀ ਤੋਂ ਲਾਗੂ ਕਾਨੂੰਨ ਸੈਂਕੜੇ ਟਰੱਕਰਜ਼ ਦੇ ਢਿੱਡ ‘ਤੇ ਲੱਤ ਮਾਰਨਗੇ ਟੋਰਾਂਟੋ/ਬਿਊਰੋ ਨਿਊਜ਼ : ਜਦੋਂ ਸਿਆਸੀ ਲੋਕ ਨਵੇਂ ਸਾਲ ਦੀਆਂ ਖੁਸ਼ੀਆਂ ਮਨਾ ਰਹੇ ਸਨ ਤਾਂ ਉਸ ਵਕਤ ਪ੍ਰੌਵਿੰਸ ਦੇ ਸੈਂਕੜੇ ਡੰਪ ਟਰੱਕ ਡਰਾਇਵਰਜ਼ ਨੂੰ ਆਪਣੇ ਗੁਜ਼ਾਰੇ ਦੀ ਚਿੰਤਾ ਲੱਗੀ ਸੀ। 1 ਜਨਵਰੀ ਤੋਂ ਲਾਗੂ ਹੋਏ ਨਵੇਂ ਕਨੂੰਨਾਂ ਤਹਿਤ ਡੰਪ …

Read More »

ਕਿਸਾਨਾਂ ਦੇ ਹੱਕ ਵਿੱਚ ਆਈਆਂ ਸੀਨੀਅਰਜ਼ ਕਲੱਬਾਂ

ਬਰੈਂਪਟਨ/ਬਿਊਰੋ ਨਿਊਜ਼ : ਬੜੇ ਲੰਬੇ ਸਮੇਂ ਤੋਂ ਕਿਸਾਨ ਭਾਰਤ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਹੋ ਰਿਹਾ। ਇਹ ਤਿੰਨੇ ਕਾਨੂੰਨ ਕਿਸਾਨਾਂ ਲਈ ਹਾਨੀਕਾਰਕ ਹਨ ਅਤੇ ਇਸ ਸੰਘਰਸ਼ ਵਿਚ ਕਿਸਾਨਾਂ ਦੇ ਨਾਲ ਸਾਰੇ ਵਰਗਾਂ ਦੇ ਲੋਕ …

Read More »

ਵੁੱਡ ਸਟਾਕ ਦੀ ਸੰਗਤ ਨੇ ਸ਼ਹੀਦਾਂ ਦੀ ਯਾਦ ‘ਚ ਲਗਾਇਆ ਲੰਗਰ

ਟੋਰਾਂਟੋ/ਹੀਰਾ ਰੰਧਾਵਾ : ਲੰਘੇ ਦਿਨੀਂ ਕੈਨੇਡਾ ਦੇ ਵੁੱਡ ਸਟਾਕ ਸ਼ਹਿਰ ਦੀ ਸੰਗਤ ਵੱਲੋਂ ਸਿੱਖ ਸ਼ਹੀਦੀ ਦਿਹਾੜੇ ਅਤੇ ਕ੍ਰਿਸਮਸ ਦੇ ਸਬੰਧ ਵਿੱਚ ਪੀਜ਼ਾ ਤੇ ਹੋਰ ਜਰੂਰੀ ਖਾਣ-ਪੀਣ ਦੀਆਂ ਵਸਤਾਂ ਦਾ ਲੰਗਰ ਲਗਾਇਆ ਗਿਆ। ਵੁੱਡ ਸਟਾਕ ਸਿੱਖ ਸੁਸਾਇਟੀ ਅਤੇ ਸਭਿਆਚਾਰਕ ਗਰੁੱਪ ਕੈਨੇਡਾ ਵੱਲੋਂ ਸਾਂਝੇ ਤੌਰ ‘ਤੇ ਇਸ ਦਾ ਆਯੋਜਨ ਕੀਤਾ ਗਿਆ ਸੀ। …

Read More »

ਮਾਂਟਰੀਅਲ ‘ਚ ਕਿਸਾਨ ਸੰਘਰਸ਼ ਦੇ ਹੱਕ ‘ਚ ਵਿਸ਼ਾਲ ਰੈਲੀ ਅਤੇ ਪੈਦਲ ਮਾਰਚ

ਮਾਂਟਰੀਅਲ/ਬਿਊਰੋ ਨਿਊਜ਼ : ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਭਾਰਤ ਪੱਧਰ ਦੀਆਂ 500 ਕਿਸਾਨ ਜੱਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਇਤਿਹਾਸਕ ਘੋਲ ਲੜਿਆ ਜਾ ਰਿਹਾ ਹੈ। ਇਸ ਸੰਘਰਸ਼ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਲੋਕ ਅਤੇ ਹੋਰ ਵੱਖ-ਵੱਖ ਤਬਕਾਤੀ ਜਥੇਬੰਦੀਆਂ ਵੀ …

Read More »