ਨਵੇਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਲਾਈ ਰੋਕ ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ ਨਵੀਂ ਦਿੱਲੀ, ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਅੱਜ ਅਹਿਮ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਇਨ੍ਹਾਂ ਕਾਨੂੰਨਾਂ ਦੇ ਅਮਲ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ …
Read More »Daily Archives: January 12, 2021
ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ
ਪਰ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਰਹੇਗਾ ਜਾਰੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਨੇਤਾਵਾਂ ਨੇ ਅੱਜ ਤਿੰਨ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਉਣ ਦਾ ਸਵਾਗਤ ਕੀਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਹ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ …
Read More »ਧਰਮਸੋਤ ਨੇ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਜਾਖੜ ਕਹਿੰਦੇ, ਅਦਾਲਤ ਵਲੋਂ ਬਣਾਈ ਕਮੇਟੀ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਨਹੀਂ ਕਰ ਸਕਦੀ ਨਾਭਾ, ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ, ਜਿਸ ਉਤੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣਾ ਪ੍ਰਤੀਕਰਮ …
Read More »ਸੁਪਰੀਮ ਕੋਰਟ ਦੇ ਫੈਸਲੇ ਤੋਂ ਸਬਕ ਲਵੇ ਮੋਦੀ ਸਰਕਾਰ
ਹਰਪਾਲ ਚੀਮਾ ਨੇ ਕਿਹਾ, ਹੁਣ ਸਪਸ਼ਟ ਹੋ ਗਿਆ ਕਿ ਖੇਤੀ ਕਾਨੂੰਨ ਹਨ ਗਲਤ ਸੰਗਰੂਰ, ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਤਿੰਨ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਨਾਲ ਸਪਸ਼ਟ ਹੋ ਗਿਆ ਹੈ ਕਿ ਖੇਤੀ ਕਾਨੂੰਨ ਠੀਕ ਨਹੀਂ ਹਨ, ਜਿਸ ਕਾਰਨ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਮੋਦੀ ਸਰਕਾਰ ਤਾਨਾਸ਼ਾਹੀ ਛੱਡ …
Read More »ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗ੍ਰੰਥੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਕਿਸਾਨੀ ਸੰਘਰਸ਼ ਦੌਰਾਨ ਦੋ ਹੋਰ ਕਿਸਾਨਾਂ ਦੀ ਗਈ ਜਾਨ ਫਿਰੋਜ਼ਪੁਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਫਿਰੋਜ਼ਪੁਰ ਦੇ ਕਸਬਾ ਮਮਦੋਟ ਨੇੜਲੇ ਪਿੰਡ ਮਹਿਮਾ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨਸੀਬ ਸਿੰਘ ਮਾਨ ਨੇ ਖੁਦ ਨੂੰ ਗੋਲੀ ਮਾਰ ਕੇ …
Read More »26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਹੋਵੇਗੀ ਬੇਮਿਸਾਲ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਅੰਮ੍ਰਿਤਸਰ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਦਿੱਲੀ ਰਵਾਨਾ ਅੰਮ੍ਰਿਤਸਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਬਹੁਤ ਹੀ ਬੇਮਿਸਾਲ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਅੰਮ੍ਰਿਤਸਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ …
Read More »ਖੱਟਰ ਵੀ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਕਰਨ ਲੱਗੇ ਅਪੀਲ
ਪੰਚਕੂਲਾ, ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਗਾਉਣ ਦਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸਵਾਗਤ ਕੀਤਾ ਹੈ। ਪੰਚਕੂਲਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਾਰੇ ਦੇਸ਼ ਲਈ ਹੈ ਪਰ ਕੁਝ ਕਿਸਾਨ ਵੀ ਇਸ ਦੇ ਹੱਕ ਵਿਚ ਹਨ। ਉਨ੍ਹਾਂ …
Read More »ਪੰਜਾਬ ‘ਚ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋਣਗੀਆਂ
ਵਿਜੇਇੰਦਰ ਸਿੰਗਲਾ ਨੇ ਕਿਹਾ, ਜੇਕਰ ਲੋਕ ਵਿਆਹ ਸਮਾਗਮਾਂ ਵਿਚ ਜਾ ਸਕਦੇ ਹਨ ਤਾਂ ਬੱਚਿਆਂ ਨੂੰ ਸਕੂਲ ਵੀ ਭੇਜਿਆ ਜਾ ਸਕਦਾ ਮੁਹਾਲੀ, ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ ਆਰ ਮਹਿਰੋਕ ਨੇ …
Read More »ਪੰਜਾਬ ਲਈ ਕਰੋਨਾ ਵੈਕਸੀਨ ਦੀਆਂ 2 ਲੱਖ ਖੁਰਾਕਾਂ ਪਹੁੰਚੀਆਂ
16 ਜਨਵਰੀ ਨੂੰ ਸ਼ੁਰੂ ਹੋ ਰਹੀ ਹੈ ਟੀਕਾਕਰਨ ਦੀ ਮੁਹਿੰਮ ਚੰਡੀਗੜ੍ਹ, ਬਿਊਰੋ ਨਿਊਜ਼ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਬਣਾਏ ਕਰੋਨਾ ਵਾਇਰਸ ਦੇ ਟੀਕੇ ਕੋਵਿਸ਼ੀਲਡ ਦੀ ਪਹਿਲੀ ਖੇਪ ਅੱਜ ਚੰਡੀਗੜ੍ਹ ਪਹੁੰਚੀ। ਪਹਿਲੀ ਖੇਪ ਵਿਚ 2 ਲੱਖ ਤੋਂ ਜ਼ਿਆਦਾ ਖੁਰਾਕਾਂ ਹਨ। ਇਹ ਖੇਪ ਬਾਅਦ ਦੁਪਹਿਰ 1 ਵਜੇ ਦੇ ਕਰੀਬ ਮੁਹਾਲੀ ਦੇ ਕੌਮਾਂਤਰੀ …
Read More »ਪਾਕਿਸਤਾਨ ਅਤੇ ਚੀਨ ਦੀ ਜੁਗਲਬੰਦੀ ਖਤਰਾ
ਭਾਰਤੀ ਫੌਜ ਦੇ ਮੁਖੀ ਨਰਵਾਣੇ ਬੋਲੇ, ਅਸੀਂ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਹਾਂ ਤਿਆਰ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਫੌਜ ਮੁਖੀ ਜਨਰਲ ਐਮ ਐਮ ਨਰਵਾਣੇ ਨੇ ਕਿਹਾ ਹੈ ਕਿ ਪਾਕਿਸਤਾਨ ਅਤੇ ਚੀਨ ਦੀ ਜੁਗਲਬੰਦੀ ਸਾਡੇ ਲਈ ਵੱਡਾ ਖਤਰਾ ਪੈਦਾ ਕਰਦੀ ਹੈ ਅਤੇ ਇਸਦੀ ਅਣਦੇਖੀ ਨਹੀਂ ਕੀਤੀ ਜਾ ਸਕਦੀ। …
Read More »