Breaking News
Home / 2021 / January / 14

Daily Archives: January 14, 2021

ਭੁਪਿੰਦਰ ਸਿੰਘ ਮਾਨ ਦੇ ਅਸਤੀਫੇ ਤੋਂ ਬਾਅਦ ਹੋਣ ਲੱਗੀ ਸਿਆਸਤ

ਸੁਖਬੀਰ ਬਾਦਲ ਨੇ ਕਿਹਾ, ਖੇਤੀ ਕਾਨੂੰਨਾਂ ਬਾਰੇ ਕਮੇਟੀ ‘ਚ ਮਾਨ ਤੇ ਗੁਲਾਟੀ ਦੇ ਨਾਂ ਕੈਪਟਨ ਨੇ ਪੁਆਏ ਲੰਬੀ, ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਚਾਰ ਮੈਂਬਰੀ ਕਮੇਟੀ ਵਿਚੋਂ ਭੁਪਿੰਦਰ ਸਿੰਘ ਮਾਨ ਅਸਤੀਫਾ ਦੇ ਚੁੱਕੇ ਹਨ। ਇਸ ਨੂੰ ਲੈ ਕੇ ਹੁਣ ਸਿਆਸਤ ਵੀ ਸ਼ੁਰੂ ਹੋ ਗਈ ਹੈ। ਇਸਦੇ …

Read More »

26 ਜਨਵਰੀ ਨੂੰ ਟਰੈਕਟਰ ਪਰੇਡ ਸਿਰਫ ਦਿੱਲੀ ਦੀਆਂ ਸਰਹੱਦਾਂ ‘ਤੇ ਹੋਵੇਗੀ

ਰਾਜੇਵਾਲ ਬੋਲੇ, ਅਗਲੀ ਰਣਨੀਤੀ ਬਾਰੇ 15 ਜਨਵਰੀ ਤੋਂ ਬਾਅਦ ਦੱਸਾਂਗੇ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨ 26 ਜਨਵਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਟਰੈਕਟਰ ਪਰੇਡ ਕਰਨਗੇ। ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 26 …

Read More »

ਖੇਤੀ ਕਾਨੂੰਨਾਂ ਖਿਲਾਫ ਗੁਰਦਾਸਪੁਰ ਦੇ ਕਿਸਾਨ ਸੁੱਚਾ ਸਿੰਘ ਵੱਲੋਂ ਖੁਦਕੁਸ਼ੀ

ਟਿੱਕਰੀ ਬਾਰਡਰ ਤੋਂ ਪਰਤੇ ਕਿਸਾਨ ਇਕਬਾਲ ਸਿੰਘ ਦੀ ਵੀ ਗਈ ਜਾਨ ਗੁਰਦਾਸਪੁਰ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਗੁਰਦਾਸਪੁਰ ਦੇ ਪਿੰਡ ਖੋਖਰ ਦਾ ਕਿਸਾਨ ਸੁੱਚਾ ਸਿੰਘ ਸ਼ਹੀਦ ਹੋ ਗਿਆ ਹੈ। ਉਸ ਨੇ ਅੱਜ ਕਾਨਵਾਂ ਟੌਲ ਪਲਾਜ਼ੇ ‘ਤੇ ਚੱਲ ਰਹੇ ਧਰਨੇ ਵਾਲੀ ਜਗ੍ਹਾ ‘ਤੇ ਕੋਈ ਜ਼ਹਿਰੀਲਾ ਪਦਾਰਥ …

Read More »

ਗੁਰਦਾਸਪੁਰ ਦੇ ਪਿੰਡ ਮਛਰਾਲਾ ‘ਚ ਦੋ ਧੜਿਆਂ ਵਿਚਾਲੇ ਖੂਨੀ ਝੜਪ

ਮੌਜੂਦਾ ਸਰਪੰਚ ਅਤੇ ਸਾਬਕਾ ਸਰਪੰਚ ਦੀ ਹੋਈ ਮੌਤ ਡੇਰਾ ਬਾਬਾ ਨਾਨਕ, ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਡੇਰਾ ਬਾਬਾ ਨਾਨਕ ਨੇੜਲੇ ਪਿੰਡ ਮੱਛਰਾਲਾ ਵਿਚ ਸ਼ਮਸ਼ਾਨ ਘਾਟ ਦੇ ਨਿਰਮਾਣ ਕਾਰਜ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰਨ ਕਰ ਲਿਆ। ਦੋ ਧੜਿਆਂ ਵਿਚਾਲੇ ਹੋਈ ਫਾਇਰੰਗ ਵਿਚ ਪਿੰਡ ਦੇ ਹੀ ਮੌਜੂਦਾ …

Read More »

ਰਾਹੁਲ ਗਾਂਧੀ ਬੋਲੇ, ਮੇਰੀ ਗੱਲ ਪੱਲੇ ਬੰਨ੍ਹ ਲਓ

ਮੋਦੀ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ ਖੇਤੀ ਕਾਨੂੰਨ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ …

Read More »

ਸ਼ਿਵ ਸੈਨਾ ਨੇ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

ਕਿਹਾ, ਮੋਦੀ ਸਰਕਾਰ ਸੁਪਰੀਮ ਕੋਰਟ ਨੂੰ ਵਰਤ ਕੇ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ‘ਚ ਮੁੰਬਈ, ਬਿਊਰੋ ਨਿਊਜ਼ ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਨਵੇਂ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ …

Read More »

ਏਅਰ ਟੈਕਸੀ ਦੀ ਚੰਡੀਗੜ੍ਹ ਤੋਂ ਹਿਸਾਰ ਵਿਚਾਲੇ ਹੋਈ ਸ਼ੁਰੂਆਤ

ਹਰਿਆਣਾ ਦੇ ਮੁੱਖ ਮੰਤਰੀ ਨੇ ਦਿਖਾਈ ਹਰੀ ਝੰਡੀ ਚੰਡੀਗੜ੍ਹ, ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਹਿਸਾਰ ਲਈ ਏਅਰ ਟੈਕਸੀ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹਿਸਾਰ ਤੋਂ ਬਾਅਦ ਇਸ ਸੇਵਾ ਨੂੰ ਹੋਰ ਰੂਟਾਂ ‘ਤੇ ਵੀ ਚਲਾਇਆ ਜਾਵੇਗਾ। ਇਸ ਮੌਕੇ …

Read More »

ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਹੋਵੇਗਾ ਸ਼ੁਰੂ

ਪਹਿਲੀ ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ ਨਵੀਂ ਦਿੱਲੀ, ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਵੇਗਾ। ਵਿੱਤੀ ਸਾਲ 2021 ਤੇ 22 ਦਾ ਆਮ ਬਜਟ ਸੈਸ਼ਨ ਦੌਰਾਨ 1 ਫਰਵਰੀ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਸਕੱਤਰੇਤ ਦੇ ਬਿਆਨ ਅਨੁਸਾਰ ਦੋ ਹਿੱਸਿਆਂ ਵਿੱਚ ਬਜਟ …

Read More »

ਦਿੱਲੀ ‘ਚ 81 ਥਾਵਾਂ ‘ਤੇ ਲਗਾਈ ਜਾਵੇਗੀ ਕਰੋਨਾ ਵੈਕਸੀਨ

ਕੇਜਰੀਵਾਲ ਬੋਲੇ, ਹਫਤੇ ਵਿਚ ਚਾਰ ਦਿਨ ਲੱਗੇਗਾ ਕਰੋਨਾ ਟੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ ਨੂੰ 81 ਥਾਵਾਂ ‘ਤੇ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਕ ਥਾਂ ‘ਤੇ ਲਗਭਗ 100 ਵਿਅਕਤੀਆਂ ਨੂੰ ਟੀਕੇ ਲਗਾਏ ਜਾਣਗੇ ਅਤੇ …

Read More »