ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਰ ਵਿੱਚ ਬੁੱਧਵਾਰ ਨੂੰ ਲੋਹੜੀ ਦੇ ਤਿਉਹਾਰ ਮੌਕੇ ਹਰ ਪਿੰਡ-ਸ਼ਹਿਰ ਤੇ ਹਰ ਘਰ ਅੰਦਰ ਧੁਖਦੀਆਂ ਧੂਣੀਆਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਟ ਕੀਤੀਆਂ ਗਈਆਂ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਮੁਲਾਜ਼ਮ ਜਥੇਬੰਦੀਆਂ, ਮਜ਼ਦੂਰ …
Read More »Daily Archives: January 15, 2021
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਰੋਸ ਵਜੋਂ ਆਸ਼ੂ ਦੇ ਘਰ ਅੱਗੇ ਕੀਰਤਨ
ਪੰਥਕ ਹੋਕੇ ਤੋਂ ਪਹਿਲਾਂ ਮੰਤਰੀ ਆਸ਼ੂ ਘਰੋਂ ਖਿਸਕੇ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿਪੋਰਟ ਅਨੁਸਾਰ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਭਾਲ ਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਕਰੀਬਨ 70 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। …
Read More »ਰਵਨੀਤ ਬਿੱਟੂ ਤੇ ਗੁਰਕੀਰਤ ਕੋਟਲੀ ਦਾ ਕਹਿਣਾ
ਖੇਤੀ ਕਾਨੂੰਨ ਰੱਦ ਹੋਣ ਤਾਂ ਰਾਜੋਆਣਾ ਦੀ ਰਿਹਾਈ ‘ਤੇ ਕੋਈ ਇਤਰਾਜ਼ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਚਚੇਰੇ ਭਰਾ ਵਿਧਾਇਕ …
Read More »ਬਸਪਾ ਕੌਂਸਲ ਚੋਣਾਂ ‘ਹਾਥੀ’ ਦੇ ਨਿਸ਼ਾਨ ‘ਤੇ ਲੜੇਗੀ
ਨਵਾਂ ਸ਼ਹਿਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਹਾਥੀ’ ਉਤੇ ਹੀ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ ਜਨਮ ਦਿਨ ‘ਜਨ ਕਲਿਆਣ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਪਾਰਟੀ ਦੇ …
Read More »ਪੰਜਾਬ ‘ਚ ਕਰੋਨਾ ਵੈਕਸੀਨ ਦੀ ਟੀਕਾਕਰਨ ਮੁਹਿੰਮ 16 ਜਨਵਰੀ ਤੋਂ ਹੋਵੇਗੀ ਸ਼ੁਰੂ
‘ਕੋਵੀਸ਼ੀਲਡ’ ਦੀ ਪਹਿਲੀ ਖੇਪ ਪੰਜਾਬ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਲਈ ਟੀਕਾਕਰਨ ਦੀ ਮੁਹਿੰਮ 16 ਜਨਵਰੀ ਤੋਂ ਸ਼ੁਰੂ ਹੋ ਜਾਵੇਗੀ। ਇਸਦੇ ਚੱਲਦਿਆਂ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਦੀ ਪਹਿਲੀ ਖੇਪ ਪੰਜਾਬ ਵਿਚ ਪਹੁੰਚ ਚੁੱਕੀ ਹੈ। ਪੰਜਾਬ ਸਰਕਾਰ ਨੇ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐੱਚਸੀਡਬਲਿਊ) ਦੇ ਟੀਕਾਕਰਨ …
Read More »ਟੀਕਾਕਰਨ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ : ਸਿੱਧੂ
ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਨ ਲਈ ਪੂਰੀ ਤਰਾਂ ਤਿਆਰ ਹੈ। ਲਾਭਪਾਤਰੀ ਨੂੰ 28 ਦਿਨਾਂ ਦੇ ਫ਼ਰਕ ਨਾਲ ਦੋ ਖ਼ੁਰਾਕਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਟੀਕਾਕਰਨ ਦੀ ਸ਼ੁਰੂਆਤ ਲਈ ਹਰੇਕ ਜ਼ਿਲ੍ਹੇ ਵਿੱਚ 5 …
Read More »ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ‘ਚ ਰਾਜਪਾਲ ਵੀਪੀ ਸਿੰਘ ਬਦਨੌਰ ਮੋਹਾਲੀ ਵਿਖੇ ਲਹਿਰਾਉਣਗੇ ਤਿਰੰਗਾ
ਕੈਪਟਨ ਅਮਰਿੰਦਰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ : ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਸੂਬਾ ਪੱਧਰੀ ਗਣਤੰਤਰ ਦਿਵਸ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਨਾਇਆ ਜਾਵੇਗਾ, ਜਿਥੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪਟਿਆਲਾ …
Read More »ਲਾਹੌਰ ‘ਚ ਸ਼ਰਧਾ ਨਾਲ ਮਨਾਇਆ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਦਿਵਸ
ਸਾਈਂ ਮੀਆਂ ਮੀਰ ਦੇ ਅਸਥਾਨ ਵਿਖੇ ਹੋਏ ਸਮਾਗਮ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਨੀਂਹ ਪੱਥਰ ਦਿਵਸ ਬੁੱਧਵਾਰ ਨੂੰ ਲਾਹੋਰ ਵਿਚ ਸਾਈਂ ਮੀਆਂ ਮੀਰ ਸਾਹਿਬ ਦੇ ਅਸਥਾਨ ‘ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸਾਈਂ ਅਲੀ ਰਜ਼ਾ ਕਾਦਰੀ ਨੇ ਕੀਤੀ। ਸਮਾਗਮ ਵਿਚ ਗੁਰਦੁਆਰਾ ਜਨਮ …
Read More »ਸੈਂਡਲਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਵਲੋਂ ਭਾਰਤੀਕਿਸਾਨਾਂ ਦੇ ਸੰਘਰਸ਼ ਦਾਸਮਰਥਨ
ਬਰੈਂਪਟਨ/ ਡਾ ਬਲਜਿੰਦਰ ਸਿੰਘ ਸੇਖੋਂ : ਬਰੈਂਪਟਨ ਦੇ ਸੈਂਡਲਵੁੱਡ ਸੀਨੀਅਰ ਕਲੱਬ ਵਲੋਂ ਭਾਰਤੀਕਿਸਾਨਾਂ ਦੇ ਆਪਣੀਆਂ ਮੰਗਾਂ ਮਨਵਾਉਣਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਦਾ ਪੁਰਜ਼ੋਰ ਸਮਰਥਨਕੀਤਾ ਗਿਆ। ਕਲੱਬ ਦੇ ਪ੍ਰਧਾਨਰਣਜੀਤ ਸਿੰਘ ਜੋਸਨ ਨੂੰ ਦੱਸਿਆ ਕਿ ਕਲੱਬ ਦੇ ਮੈਂਬਰ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਵਿਚਵਧਚੜ੍ਹ ਕੇ ਹਿੱਸਾ ਲੈਰਹੇ ਹਨ।ਬੀਤੇ …
Read More »ਪੀ ਐਸ ਬੀਸੀਨੀਅਰ ਕਲੱਬ ਨੇ ਖਾਲਸਾਏਡਇੰਡੀਆ ਨੂੰ 1 ਲੱਖ 51 ਹਜ਼ਾਰ ਰੁਪਏ ਦਿੱਤੇ ਦਾਨ
ਟੋਰਾਂਟੋ :ਪੀ ਐਸ ਬੀਸੀਨੀਅਰਜ਼ ਕਲੱਬ ਕੈਨੇਡਾਦੀਐਗਜੀਕਿਊਟਿਵਕਮੇਟੀ ਦੇ ਮੈਂਬਰਾਂ ਨੇ ਜੂਮ’ਤੇ ਇਕ ਵਰਚੂਅਲਮੀਟਿੰਗ ਕਰਕੇ ਖਾਲਸਾਏਡਇੰਡੀਆ ਨੂੰ 1 ਲੱਖ 51 ਹਜ਼ਾਰ ਰੁਪਏ ਦਾਨਦੇਣਦਾਫੈਸਲਾਕੀਤਾਹੈ। ਬੈਠਕ ‘ਚ ਗੁਰਚਰਨ ਸਿੰਘ ਖੱਖ ਪ੍ਰਧਾਨ, ਗਿਆਨਪਾਲਵਾਈਸਪ੍ਰਧਾਨ, ਹਰਚਨ ਸਿੰਘ ਸੈਕਟਰੀ, ਮਨਜੀਤ ਸਿੰਘ ਗਿੱਲ, ਰਾਮ ਸਿੰਘ ਡਾਇਰੈਕਟਰ, ਸੁਖਦੇਵ ਸਿੰਘ ਬੇਦੀਡਾਇਰੈਕਟਰ, ਸੂਰਯਾ ਜੀ ਵਿਆਸਡਾਇਰੈਕਟਰਅਤੇ ਰਘਬੀਰ ਸਿੰਘ ਮੱਕੜ ਡਾਇਰੈਕਟਰਸ਼ਾਮਲਸਨ।ਮੀਟਿੰਗ ਦਾਆਯੋਜਨਕਿਸਾਨਮੋਰਚੇ ਦੇ ਸਮਰਥਨਅਤੇ …
Read More »