Breaking News
Home / 2021 / January / 15 (page 4)

Daily Archives: January 15, 2021

ਯੂ ਐਨ ‘ਚ ਭਾਰਤ ਨੇ ਪਾਕਿਸਤਾਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ :ਭਾਰਤ ਨੇ ਇਕ ਵਾਰਫਿਰ ਸੰਯੁਕਤ ਰਾਸ਼ਟਰ ਦੇ ਮੰਚ’ਤੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ। ਵਿਦੇਸ਼ਮੰਤਰੀ ਐਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦਦੀਵਰਚੂਅਲਓਪਨਡਿਬੇਟਵਿਚ 1993 ਦੇ ਮੁੰਬਈ ਧਮਾਕਿਆਂ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਮੁੰਬਈ ਵਿਚਧਮਾਕਿਆਂ ਲਈ ਜ਼ਿੰਮੇਵਾਰ ਕ੍ਰਾਈਮਸਿੰਡੀਕੇਟ ਨੂੰ ਇਕ ਦੇਸ਼ ਨੇ ਨਾਕੇਵਲਪਨਾਹ ਦਿੱਤੀ, ਬਲਕਿ ਉਹ ਵਿਅਕਤੀ ਉਥੇ ਪੰਜਸਿਤਾਰਾਸਹੂਲਤਾਂ ਦਾ …

Read More »

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 26 ਜਨਵਰੀ ਲਈ ਤਿਆਰੀ ਖਿੱਚਣ ਦਾ ਹੋਕਾ

ਲੜੀਵਾਰ ਭੁੱਖ ਹੜਤਾਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਨਵੀਂ ਦਿੱਲੀ : ਦਿੱਲੀ ਦੇ ਚਾਰ ਮੁੱਖ ਮਾਰਗਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਲੜੀਵਾਰ ਭੁੱਖ ਹੜਤਾਲਾਂ ‘ਚ ਹੁਣ 11 ਤੋਂ ਵੱਧ ਕਿਸਾਨਾਂ ਜਾਂ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸਿੰਘੂ ਬਾਰਡਰ ਦੇ ਮੋਰਚੇ ਵਿੱਚ 20 ਤੋਂ …

Read More »

ਸਿੰਘੂ ਬਾਰਡਰ ‘ਤੇ ਲਗਾਤਾਰ ਲੰਗਰ ਦੀ ਸੇਵਾ

ਕਿਸਾਨਾਂ ਦੇ ਜੁਝਾਰੂਪਣ ਨੂੰ ਹੋ ਰਹੀਆਂ ਸਲਾਮਾਂ ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀ ਸਿੰਘੂ ਹੱਦ ‘ਤੇ ਮੋਰਚਾ ਸ਼ੁਰੂ ਹੋਣ ਤੋਂ ਲੈ ਕੇ ਹੀ ਪਟਿਆਲਾ ਦੇ ਹੀਰਾ ਬਾਗ ਦੇ ਬਾਬਾ ਅਮਰੀਕ ਸਿੰਘ ਦੀ ਅਗਵਾਈ ਅਤੇ ਬਾਬਾ ਹਰਭਿੰਦਰ ਸਿੰਘ ਭਿੰਦਾ ਦੀ ਨਿਗਰਾਨੀ ਹੇਠ ਲੰਗਰ ਸੇਵਾ ਜਾਰੀ ਹੈ। ਬਾਬਾ ਹਰਭਿੰਦਰ ਸਿੰਘ …

Read More »

ਭਵਿੱਖ ਨੂੰ ਧੁੰਦਲਾ ਹੋਣ ਤੋਂ ਬਚਾਉਣ ਲਈ ਅੱਗੇ ਆਈਆਂ ਬੀਬੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੀ ਮਾਰ ਨੂੰ ਸਮਝਦੇ ਹੋਏ ਬੀਬੀਆਂ ਵੱਲੋਂ ਦਿੱਲੀ ਦੇ ਚਾਰ ਬਾਰਡਰਾਂ ਉਪਰ ਆਪਣੀ ਸ਼ਮੂਲੀਅਤ ਦਰਜ ਕਰਵਾ ਕੇ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਉਹ ਭਵਿੱਖ ਨੂੰ ਕਾਲਾ ਹੋਣ ਤੋਂ ਬਚਾਉਣ ਲਈ ਮੋਰਚੇ ‘ਤੇ ਡਟੀਆਂ ਹੋਈਆਂ ਹਨ। ਪਟਿਆਲਾ ਦੀ …

Read More »

ਮਹਿਲਾ ਪਾਇਲਟਾਂ ਵਾਲੀ ਉਡਾਣ ਨੇ ਸਿਰਜਿਆ ਇਤਿਹਾਸ

ਸਾਨ ਫਰਾਂਸਿਸਕੋ ਤੋਂ ਬੰਗਲੂਰੂ ਹਵਾਈ ਅੱਡੇ ‘ਤੇ ਪੁੱਜੀ ਉਡਾਣ ਬੰਗਲੂਰੂ : ਏਅਰ ਇੰਡੀਆ ਦੇ ਸਾਰੇ ਮਹਿਲਾ ਅਮਲੇ ਵਾਲੀ ਉਡਾਣ ਇਤਿਹਾਸ ਸਿਰਜਦਿਆਂ ਸਾਨ ਫਰਾਂਸਿਸਕੋ ਤੋਂ ਬੰਗਲੂਰੂ ਪਹੁੰਚੀ। ਏਆਈ-176 ਜਦੋਂ ਕੇਮਪੇਗੌੜਾ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰੀ ਤਾਂ ਜਹਾਜ਼ ਦੀਆਂ ਸਾਰੀਆਂ ਮਹਿਲਾ ਪਾਇਲਟਾਂ ਦਾ ਉਥੇ ਮੌਜੂਦ ਲੋਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ …

Read More »

ਹੰਸ ਰਾਜ ਹੰਸ ਨੂੰ ਦਿੱਲੀ ਦੀ ਅਦਾਲਤ ਵਲੋਂ ਸੰਮਨ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਵਲੋਂ ਪੰਜਾਬੀ ਗਾਇਕ ਅਤੇ ਭਾਜਪਾ ਦੇ ਲੋਕ ਸਭਾ ਮੈਂਬਰ ਹੰਸ ਰਾਜ ਹੰਸ ਨੂੰ ਚੋਣ ਹਲਫ਼ਨਾਮਿਆਂ ਵਿਚ ਕਥਿਤ ਤੌਰ ‘ਤੇ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ‘ਚ ਸੰਮਨ ਜਾਰੀ ਕੀਤੇ ਗਏ ਹਨ। ਵਧੀਕ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਧਰਮਿੰਦਰ ਸਿੰਘ ਨੇ ਦਿੱਲੀ ਪੁਲਿਸ ਵਲੋਂ 12 ਜਨਵਰੀ ਨੂੰ …

Read More »

ਕਿਸਾਨਾਂ ਤੋਂ ਬਾਅਦ ਅਮਿਤ ਸ਼ਾਹ ਨੇ ਵੀ ਖੱਟਰ ਦੀ ਖੜ੍ਹੀ ਕੀਤੀ ਖਾਟ

ਅਮਿਤ ਸ਼ਾਹ ਦੇ ਨਿਰਦੇਸ਼ ਤੋਂ ਬਾਅਦ ਹਰਿਆਣਾ ‘ਚ ਨਹੀਂ ਹੋਣਗੇ ਰਾਜਨੀਤਕ ਸਮਾਗਮ ਤੇ ਸਰਕਾਰੀ ਕਿਸਾਨ ਪੰਚਾਇਤਾਂ ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਵਿਚ ਵੀ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨੀ ਸੰਘਰਸ਼ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸਰਕਾਰੀ ਕਿਸਾਨ …

Read More »

ਸ਼ਾਹ ਮਗਰੋਂ ਮੋਦੀ ਨੂੰ ਮਿਲੇ ਦੁਸ਼ਯੰਤ ਚੌਟਾਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਇਕ ਦਿਨ ਮਗਰੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਜਾਣਕਾਰੀ ਮਿਲੀ ਹੈ ਕਿ ਮੋਦੀ-ਚੌਟਾਲਾ ਮੁਲਾਕਾਤ ਦੌਰਾਨ ਮੌਜੂਦਾ ਸਿਆਸੀ ਹਾਲਾਤ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ‘ਚ ਅਮਨ ਤੇ ਕਾਨੂੰਨ ਦੀ …

Read More »

ਮੋਦੀ ਸਰਕਾਰ ਨੂੰ ਵਾਪਸ ਲੈਣੇ ਹੀ ਪੈਣਗੇ ਖੇਤੀ ਕਾਨੂੰਨ : ਰਾਹੁਲ ਗਾਂਧੀ

ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਤਾਮਿਲਨਾਡੂ ਵਿਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਹੀ ਨਹੀਂ ਕਰ ਰਹੀ, ਸਗੋਂ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ। ਰਾਹੁਲ …

Read More »

ਧਰਮਿੰਦਰ ਤੇ ਹੇਮਾ ਮਾਲਿਨੀ ਦੇ ਕਿਸਾਨਾਂ ਪ੍ਰਤੀ ਸੁਰ ਵੱਖਰੇ – ਵੱਖਰੇ

ਕਿਸਾਨਾਂ ਨੂੰ ਪਤਾ ਹੀ ਨਹੀਂ ਉਹ ਕੀ ਚਾਹੁੰਦੇ ਹਨ : ਹੇਮਾ ਮਾਲਿਨੀ ਮਥੁਰਾ/ਬਿਊਰੋ ਨਿਊਜ਼ : ਫਿਲਮੀ ਖੇਤਰ ਦੀਆਂ ਦਿੱਗਜ਼ ਸ਼ਖ਼ਸੀਅਤਾਂ ਧਰਮਿੰਦਰ ਅਤੇ ਹੇਮਾ ਮਾਲਿਨੀ, ਜੋ ਪਤੀ ਪਤਨੀ ਹਨ ਅਤੇ ਉਨ੍ਹਾਂ ਦੇ ਸੁਰ ਕਿਸਾਨੀ ਸੰਘਰਸ਼ ਨੂੰ ਲੈ ਕੇ ਵੱਖਰੇ ਵੱਖਰੇ ਹਨ। ਧਰਮਿੰਦਰ ਹੋਰਾਂ ਨੇ ਤਾਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ …

Read More »