Breaking News
Home / 2021 / January / 15 (page 5)

Daily Archives: January 15, 2021

ਕਿਸਾਨ ਅੰਦੋਲਨ ਬਣ ਗਿਆ ਜਨ ਅੰਦੋਲਨ

ਹਰਚੰਦ ਸਿੰਘ ਬਾਸੀ ਜਦ ਤੋਂ ਮੋਦੀ ਸਰਕਾਰ ਨੇ ਕਿਸਾਨਾਂ ਲਈ ਮਾਰੂ ਕਾਨੂੰਨ ਬਣਾਏ ਉਦੋਂ ਤੋਂ ਸਤੰਬਰ 2020 ਤੋਂ ਹੀ ਕਿਸਾਨਾਂ ਨੇ ਇਨ੍ਹਾਂ ਮਾਰੂ ਕਾਨੂੰਨਾਂ ਬਾਰੇ ਵਿਸ਼ਾਲ ਧਰਨੇ ਮੁਜ਼ਾਹਰੇ ਕਰਕੇ ਆਪਣਾ ਜ਼ੋਰਦਾਰ ਵਿਰੋਧ ਪਰਗਟ ਕਰਨਾ ਸ਼ੁਰੂ ਕੀਤਾ। ਪਹਿਲਾਂ ਇਹ ਅੰਦੋਲਨ ਪੰਜਾਬ ਵਿੱਚ ਲੱਗਪੱਗ ਤਿੰਨ ਮਹੀਨੇ ਜ਼ੋਰਦਾਰ ਚੱਲਦਾ ਰਿਹਾ। ਕਿਸਾਨਾਂ ਨੇ ਰੇਲਾਂ …

Read More »

ਪੰਜਾਬ ਵਿਚ ਰੁਜ਼ਗਾਰ ਦੀ ਨਿਘਰਦੀ ਹਾਲਤ

ਡਾ. ਵਿਨੋਦ ਕੁਮਾਰ ਬਦਲ ਰਹੇ ਜੀਵਨ ਹਾਲਾਤ ਅਨੁਸਾਰ ਮਨੁੱਖ ਦੀਆਂ ਜੀਵਨ ਲੋੜਾਂ ਵਿਚ ਵੀ ਵਾਧਾ ਹੋਇਆ ਹੈ, ਜਿਵੇਂ ਰੋਟੀ, ਕੱਪੜਾ ਤੇ ਮਕਾਨ ਦੇ ਨਾਲ ਜੀਵਨ ਵਿਚ ਅੱਗੇ ਵਧਣ ਲਈ ਸੰਤੋਸ਼ਜਨਕ ਮੌਕੇ ਅਤੇ ਬਰਾਬਰੀ ਆਦਿ। ਪਰ ਅਫ਼ਸੋਸ, ਬਦਲ ਰਹੀ ਜੀਵਨ-ਜਾਚ ਨੇ ਸਾਡੀਆਂ ਜੀਵਨ ਲੋੜਾਂ ਵਿਚ ਵਾਧਾ ਤਾਂ ਕਰ ਦਿੱਤਾ ਹੈ ਪਰ …

Read More »

ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਸਾਨਾਂ ਦੇ ਨਾਂ ਖੁੱਲ੍ਹਾ ਖਤ

ਸਤਿਕਾਰਯੋਗ ਕਿਸਾਨ ਭਰਾਵੋ, ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤੱਕ ਚਲਾਇਆ ਹੈ, ਉਸ ਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ। ਇਹ ਇਤਿਹਾਸ ਵਿਚ ਦੁਨੀਆਂ ਵਿਚ ਸਭ …

Read More »

ਦਿੱਲੀ ਦੀਆਂ ਸਰਹੱਦਾਂ ਉਤੇ ‘ਕਿਸਾਨ-ਮਜ਼ਦੂਰ ਏਕਤਾ’ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ

ਇਕੱਲੇ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਦੀਆਂ ਇਕ ਲੱਖ ਤੋਂ ਵੱਧ ਕਾਪੀਆਂ ਸਾੜੀਆਂ : ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਆਪਣੀ ਮੰਗ ‘ਤੇ ਕਾਇਮ ਤੇ ਪਿਛਲੇ 50 ਦਿਨਾਂ ਤੋਂ ਅਤਿ ਦੀ ਠੰਢ ‘ਚ ਦਿੱਲੀ ਦੀਆਂ …

Read More »

ਸੁਪਰੀਮ ਕੋਰਟ ਵੱਲੋਂ ਨਵੇਂ ਖੇਤੀ ਕਾਨੂੰਨਾਂ ‘ਤੇ ਰੋਕ

ਗੱਲਬਾਤ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਕੀਤਾ ਗਿਆ ਗਠਨ ਕਿਸਾਨ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ ਨਵੀਂ ਦਿੱਲੀ : ਭਾਰਤੀ ਸੁਪਰੀਮ ਕੋਰਟ ਨੇ ਨਰਿੰਦਰ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਨਿਵੇਕਲੀ ਪੇਸ਼ਕਦਮੀ ਤਹਿਤ ਤਿੰਨ ਨਵੇਂ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾ …

Read More »

ਭੁਪਿੰਦਰ ਸਿੰਘ ਮਾਨ ਨੇ ਦਿੱਤਾ ਅਸਤੀਫਾ

ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚ ਸਹਿਮਤੀ ਕਰਾਉਣ ਲਈ ਸੁਪਰੀਮ ਕੋਰਟ ਦੀ ਕੋਸ਼ਿਸ਼ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜੋ ਦੋਵੇਂ ਪੱਖਾਂ ਵਿਚ ਪੁਲ ਦਾ ਕੰਮ ਕਰੇਗੀ ਪਰ ਵੀਰਵਾਰ ਨੂੰ ਚਾਰ ਮੈਂਬਰਾਂ ਵਿਚੋਂ ਇਕ ਭੁਪਿੰਦਰ …

Read More »

ਟਰੂਡੋ ਕੈਬਨਿਟ ‘ਚ ਫੇਰਬਦਲ

ਨਵਦੀਪ ਬੈਂਸ ਨੇ ਦਿੱਤਾ ਅਸਤੀਫ਼ਾ, ਮਾਰਕ ਗਾਰਨਿਊ ਨੂੰ ਮਿਲਿਆ ਵਾਧੂ ਚਾਰਜ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ‘ਚੋਂ ਭਾਰਤੀ ਮੂਲ ਦੇ ਮੰਤਰੀ ਨਵਦੀਪ ਬੈਂਸ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ। ਬੈਂਸ ਕੋਲ ਇਨੋਵੇਸ਼ਨ, ਸਾਇੰਸ ਤੇ ਇੰਡਸਟਰੀ ਵਿਭਾਗ ਦਾ ਮੰਤਰਾਲਾ ਸੀ। ਜਸਟਿਨ ਟਰੂਡੋ ਨੇ ਨਵਦੀਪ ਬੈਂਸ ਦੇ ਅਸਤੀਫ਼ੇ …

Read More »

26 ਜਨਵਰੀ ਦੀ ਪਰੇਡ ਲਈ 20 ਜਨਵਰੀ ਨੂੂੰ ਪੰਜਾਬ ਤੋਂ ਹੋਣਗੇ ਟਰੈਕਟਰ ਰਵਾਨਾ

ਟਰੈਕਟਰ ਪਰੇਡ ਲਈ ਵਲੰਟੀਅਰਾਂ ਦੀ ਭਰਤੀ ਕਈ ਪਿੰਡਾਂ ਵਿਚ ਦਿੱਲੀ ਨਾ ਜਾਣ ਵਾਲਿਆਂ ਨੂੰ ਲੱਗਣਗੇ ਜੁਰਮਾਨੇ ਜਲੰਧਰ : 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਲਈ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਵੱਡੇ ਪੱਧਰ ‘ਤੇ ਤਿਆਰੀਆਂ ‘ਚ ਲੱਗੇ ਹੋਏ ਹਨ। ਸਵੇਰੇ-ਸ਼ਾਮ ਘਰ-ਘਰ ਜਾ ਕੇ ਕਿਸਾਨ ਪਰਿਵਾਰਾਂ ਨੂੰ …

Read More »

ਡੋਨਾਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ

ਉਪ ਰਾਸ਼ਟਰਪਤੀ ਮਾਈਕ ਪੈਂਸ 25ਵੀਂ ਸੰਵਿਧਾਨਕ ਸੋਧ ਲਾਗੂ ਕਰਨ ਤੋਂ ਇਨਕਾਰੀ ਵਾਸ਼ਿੰਗਟਨ : ਡੈਮੋਕਰੈਟਾਂ ਦੇ ਬਹੁਮਤ ਵਾਲੀ ਅਮਰੀਕੀ ਪ੍ਰਤੀਨਿਧੀ ਸਭਾ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ ਕਰ ਦਿੱਤਾ ਹੈ। 25ਵੀਂ ਸੰਵਿਧਾਨਕ ਸੋਧ ਤਹਿਤ ਮਤਾ ਪਾਸ ਕਰਕੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੂੰ ਬੇਨਤੀ ਕੀਤੀ ਗਈ ਹੈ ਕਿ …

Read More »

ਨਵੀਆਂ ਖੋਜਾਂ ਨਵੇਂ ਤੱਥ : ਬਹੁਤ ਅਦਭੁੱਤ ਹੈ ਮਨੁੱਖੀ ਮਨ ਦਾ ਰਹੱਸ

ਡਾ. ਦੇਵਿੰਦਰ ਪਾਲ ਸਿੰਘ ਵਿਗਿਆਨੀਆਂ ਦਾ ਮੰਨਣਾ ਹੈ ਕਿ ਸਾਡਾ ਮਨ ਨਾ ਤਾਂ ਸਾਡੇ ਦਿਮਾਗ ਤਕ ਸੀਮਿਤ ਹੈ ਤੇ ਨਾ ਹੀ ਸਾਡੇ ਸਰੀਰ ਤਕ। ਬੇਸ਼ਕ ਮਨ ਦਿਮਾਗ ਦੀ ਹੋਂਦ ਉੱਤੇ ਨਿਰਭਰ ਤਾਂ ਕਰਦਾ ਹੈ ਪਰ ਇਹ ਦਿਮਾਗੀ ਸੰਰਚਨਾ ਤੋਂ ਅਲੱਗ ਹੌਂਦ ਦਾ ਧਾਰਣੀ ਹੈ। ਬਹੁਤ ਹੀ ਹੈਰਾਨੀ ਵਾਲੀ ਗੱਲ ਹੈ …

Read More »