ਰਾਜੇਵਾਲ ਨੇ ਕੀਤਾ ਸਪੱਸ਼ਟ, ਰੂਟ ਯੋਜਨਾ ‘ਚ ਕੋਈ ਤਬਦੀਲੀ ਨਹੀਂ ਹੋਵੇਗੀ ਨਵੀਂ ਦਿੱਲੀ, ਬਿਊਰੋ ਨਿਊਜ਼ ਕਿਸਾਨ ਆਗੂਆਂ ਨੇ ਅੱਜ ਸਿੰਘੂ ਬਾਰਡਰ ‘ਤੇ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਸਾਫ ਸ਼ਬਦਾਂ ਵਿੱਚ ਕਿਹਾ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦਿੱਲੀ ਦੇ ਅੰਦਰ ਬਾਹਰੀ ਰਿੰਗ ਰੋਡ ‘ਤੇ ਕੀਤੀ ਜਾਵੇਗੀ, ਜਿਸ ਲਈ …
Read More »Daily Archives: January 19, 2021
ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਭਲਕੇ ਬੁੱਧਵਾਰ ਨੂੰ ਹੋਵੇਗੀ ਬੈਠਕ
ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗਾਂ ਰਹੀਆਂ ਹਨ ਬੇਸਿੱਟਾ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਭਲਕੇ ਬੁੱਧਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿਚ ਬੈਠਕ ਹੋਵੇਗੀ। ਧਿਆਨ ਰਹੇ ਕਿ ਪਹਿਲਾਂ ਇਹ ਮੀਟਿੰਗ ਅੱਜ ਹੋਣੀ ਸੀ, ਜਿਸ ਨੂੰ ਇਕ ਦਿਨ ਲਈ ਅੱਗੇ ਪਾ …
Read More »ਕਿਸਾਨੀ ਸੰਘਰਸ਼ ‘ਚ ਸ਼ਾਮਲ ਦਸੂਹਾ ਨੇੜਲੇ ਪਿੰਡ ਰੰਧਾਵਾ ਦਾ ਕਿਸਾਨ ਸ਼ਹੀਦ
ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਅਮਲੋਹ ਦੇ ਕਿਸਾਨ ਦੇ ਪਰਿਵਾਰ ਨੂੰ ਕਾਂਗਰਸੀ ਵਿਧਾਇਕ ਰਣਦੀਪ ਨਾਭਾ ਨੇ ਦਿੱਤੇ ਪੰਜ ਲੱਖ ਰੁਪਏ ਚੰਡੀਗੜ੍ਹ, ਬਿਊਰੋ ਨਿਊਜ਼ ਸਿੰਘੂ ਬਾਰਡਰ ‘ਤੇ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਏ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜਲੇ ਪਿੰਡ ਰੰਧਾਵਾ ਦੇ ਇਕ ਨੌਜਵਾਨ ਦੀ ਮੌਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ 37 …
Read More »ਰਾਹੁਲ ਵੱਲੋਂ ਕਿਸਾਨਾਂ ਦੀ ਹਾਲਾਤ ਨੂੰ ਬਿਆਨ ਕਰਦਾ ਕਿਤਾਬਚਾ ਜਾਰੀ
ਕਿਹਾ, ਮੈਂ ਮੋਦੀ ਕੋਲੋਂ ਨਹੀਂ ਡਰਦਾ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਮੱਦੇਨਜ਼ਰ ਕਿਸਾਨਾਂ ਦੀ ਦੁਰਦਸ਼ਾਂ ਨੂੰ ਬਿਆਨ ਕਰਦਾ ਕਿਤਾਬਚਾ ਨਵੀਂ ਦਿੱਲੀ ਵਿਚ ਜਾਰੀ ਕੀਤਾ। ਉਨ੍ਹਾਂ ਮੀਡੀਆ ਸਾਹਮਣੇ ਕਿਹਾ ਕਿ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਖੇਤੀ ਖੇਤਰ ਨੂੰ ਬਰਬਾਦ …
Read More »ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਿਸਾਨ ਬੋਲੇ, ਸਾਡੇ ਨਾਲ ਹੋਇਆ ਮਾੜਾ ਸਲੂਕ ਸ਼ਿਮਲਾ, ਬਿਊਰੋ ਨਿਊਜ਼ ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਇਨ੍ਹਾਂ ਤਿੰਨ ਕਿਸਾਨਾਂ ਨੂੰ ਸ਼ਿਮਲਾ ਦੇ ਇਤਿਹਾਸਕ ਰਿੱਜ ਤੋਂ ਹਿਰਾਸਤ ਵਿੱਚ ਲਿਆ ਗਿਆ। ਮੁਹਾਲੀ ਵਾਸੀ ਇਨ੍ਹਾਂ ਕਿਸਾਨਾਂ ਨੂੰ ਜਦੋਂ ਪੁਲਿਸ ਨੇ ਗ੍ਰਿਫਤਾਰ ਕੀਤਾ …
Read More »ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ
ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ ਅੰਮ੍ਰਿਤਸਰ, ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਤੇ ਵੱਖ ਵੱਖ ਬਾਜ਼ਾਰਾਂ …
Read More »ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਸੂਚੀ ਵੈੱਬਸਾਈਟ ‘ਤੇ ਅੱਪਲੋਡ
ਅੰਮ੍ਰਿਤਸਰ, ਬਿਊਰੋ ਨਿਊਜ਼ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਸਨਮਾਨ ਵਜੋਂ ਰਾਜ ਪੱਧਰੀ ਸਮਾਗਮ, ਆਨੰਦ ਅੰਮ੍ਰਿਤ ਪਾਰਕ, ਰਣਜੀਤ ਐਵੀਨਿਊ ਵਿਖੇ 25 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦਿਨ ਸ਼ਹੀਦਾਂ ਦੀ ਯਾਦ ‘ਚ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ …
Read More »ਗੁਜਰਾਤ ‘ਚ ਸੜਕ ਕੰਢੇ ਸੁੱਤੇ ਪਰਵਾਸੀ ਮਜ਼ਦੂਰਾਂ ‘ਤੇ ਚੜ੍ਹਿਆ ਟਰੱਕ
15 ਵਿਅਕਤੀਆਂ ਦੀ ਮੌਤ ਸੂਰਤ, ਬਿਊਰੋ ਨਿਊਜ਼ ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਸੜਕ ਕਿਨਾਰੇ ਸੁੱਤੇ ਰਾਜਸਥਾਨ ਦੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਦਰੜ ਦਿੱਤਾ ਅਤੇ ਇਨ੍ਹਾਂ ਸਾਰੇ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਦੁਖਦਾਈ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਕੋਸੰਬਾ ਪਿੰਡ ਨੇੜੇ ਵਾਪਰੀ। ਗੰਨੇ ਨਾਲ ਲੱਦੀ ਟਰੈਕਟਰ …
Read More »ਸੰਸਦ ਦੀਆਂ ਕੰਟੀਨਾਂ ‘ਚ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਮਿਲਦਾ ਸਸਤਾ ਭੋਜਨ ਬੰਦ
ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਮੈਂਬਰਾਂ ਨੂੰ ਕੋਵਿਡ ਜਾਂਚ ਕਰਾਉਣ ਲਈ ਕਿਹਾ ਜਾਵੇਗਾ ਨਵੀਂ ਦਿੱਲੀ, ਬਿਊਰੋ ਨਿਊਜ਼ ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ ਦੇ ਭੋਜਨ ਉਪਰ ਦਿੱਤੀ ਜਾ ਰਹੀ ਸਬਸਿਡੀ ਰੋਕ ਦਿੱਤੀ ਗਈ ਹੈ। ਹੁਣ ਉੱਤਰ ਰੇਲਵੇ ਦੀ ਥਾਂ ਆਈਟੀਡੀਸੀ ਸੰਸਦ ਦੀਆਂ ਕੰਟੀਨਾਂ ਨੂੰ ਚਲਾਏਗੀ। ਅੱਜ ਲੋਕ ਸਭਾ …
Read More »ਭਾਰਤ ਨੇ ਆਸਟਰੇਲੀਆ ‘ਚ ਜਿੱਤੀ ਕ੍ਰਿਕਟ ਟੈਸਟ ਲੜੀ
33 ਸਾਲਾ ਬਾਅਦ ਬ੍ਰਿਸਬੇਨ ‘ਚ ਹਾਰਿਆ ਆਸਟ੍ਰੇਲੀਆ ਬ੍ਰਿਸਬੇਨ, ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ ਆਸਟਰੇਲੀਆ ਦੇ ਬ੍ਰਿਸਬੇਨ ‘ਚ ਖੇਡੇ ਗਏ ਚੌਥੇ ਟੈਸਟ ਮੈਚ ਨੂੰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 33 ਸਾਲਾਂ ਬਾਅਦ ਕਿਸੇ ਟੀਮ ਨੇ ਗਾਬਾ ਮੈਦਾਨ ‘ਚ ਆਸਟ੍ਰੇਲੀਆ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਭਾਰਤ ਨੇ ਚਾਰ ਮੈਚਾਂ …
Read More »