Breaking News
Home / 2021 / January / 20

Daily Archives: January 20, 2021

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ, ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ …

Read More »

ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲ ਰਹੀ ਹੈ ਬੈਠਕ

ਕਿਸਾਨ ਬੋਲੇ, ਐਨ ਆਈ ਏ ਬਣਾ ਰਹੀ ਹੈ ਕਿਸਾਨ ਸਮਰਥਕਾਂ ਨੂੰ ਨਿਸ਼ਾਨਾ ਨਵੀਂ ਦਿੱਲੀ, ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਦੋ ਮਹੀਨੇ ਹੋਣ ਵਾਲੇ ਹਨ। ਇਸ ਨੂੰ ਲੈ ਕੇ ਅੱਜ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ 10ਵੇਂ ਗੇੜ ਦੀ ਮੀਟਿੰਗ ਚੱਲ …

Read More »

ਕੇਂਦਰ ਨੇ ਟਰੈਕਟਰ ਰੈਲੀ ਬਾਰੇ ਪਾਈ ਪਟੀਸ਼ਨ ਲਈ ਵਾਪਸ

ਸੁਪਰੀਮ ਕੋਰਟ ਨੇ ਕਿਹਾ, ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਪੁਲਿਸ ਹੀ ਕਰੇਗੀ ਫ਼ੈਸਲਾ ਨਵੀਂ ਦਿੱਲੀ, ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦੀ ਤਜਵੀਜ਼ਸ਼ੁਦਾ ਟਰੈਕਟਰ ਰੈਲੀ ਨੂੰ ਪੁਲਿਸ ਦਾ ਮਾਮਲਾ ਦੱਸਣ ਬਾਅਦ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੂੰ ਦਖਲ ਦੇਣ ਦੀ ਅਪੀਲ ਕਰਨ ਵਾਲੀ ਆਪਣੀ …

Read More »

ਕਿਸਾਨੀ ਸੰਘਰਸ਼ ਦੌਰਾਨ ਅੱਜ ਗਈ ਚਾਰ ਵਿਅਕਤੀਆਂ ਦੀ ਜਾਨ

ਤਿੰਨ ਪੰਜਾਬ ਨਾਲ ਅਤੇ ਇਕ ਹਰਿਆਣਾ ਨਾਲ ਸਬੰਧਤ ਚੰਡੀਗੜ੍ਹ, ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀ ਸ਼ਹਾਦਤ ਦਿੱਤੀ। ਇਸਦੇ ਚੱਲਦਿਆਂ ਨਾਭਾ …

Read More »

ਕਿਸਾਨਾਂ ਨੇ ਪੁਲਿਸ ਨੂੰ ਸਾਫ਼ ਤੇ ਸਪਸ਼ਟ ਕਿਹਾ

ਟਰੈਕਟਰ ਪਰੇਡ ਦਿੱਲੀ ਦੇ ਬਾਹਰੀ ਰਿੰਗ ਰੋਡ ‘ਤੇ ਹੀ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ ਪੁਲਿਸ ਨੂੰ ਸਾਫ਼ ਕਰ ਦਿੱਤਾ ਕਿ 26 ਜਨਵਰੀ ਨੂੰ ਉਨ੍ਹਾਂ ਦੀ ਟਰੈਕਟਰ ਪਰੇਡ ਪਹਿਲਾਂ ਤੈਅ ਯੋਜਨਾ ਮੁਤਾਬਕ ਹੀ ਹੋਵੇਗੀ। ਅੱਜ ਦਿੱਲੀ, ਯੂਪੀ ਤੇ ਹਰਿਆਣਾ ਦੇ ਪੁਲਿਸ …

Read More »

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ

ਤ੍ਰਿਪਤ ਬਾਜਵਾ ਤੇ ਸਰਕਾਰੀਆ ਨੇ ਜੰਤਰ ਮੰਤਰ ਦੇ ਧਰਨੇ ‘ਚ ਭਰੀ ਹਾਜ਼ਰੀ ਨਵੀਂ ਦਿੱਲੀ, ਬਿਊਰੋ ਨਿਊਜ਼ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਦਿੱਲੀ ਦੇ ਜੰਤਰ ਮੰਤਰ ਵਿਖੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਦਿੱਤੇ ਜਾ ਰਹੇ ਧਰਨੇ …

Read More »

ਆਮ ਆਦਮੀ ਪਾਰਟੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲ

ਭਗਵੰਤ ਮਾਨ ਬੋਲੇ, ‘ਆਪ’ ਦੇ ਵਲੰਟੀਅਰ ਹਰ ਪਿੰਡ ਵਿਚੋ ਟਰੈਕਟਰ ਲੈ ਕੇ ਪਰੇਡ ‘ਚ ਪਹੁੰਚਣਗੇ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ …

Read More »

ਸੁਲਤਾਨਪੁਰ ਲੋਧੀ ‘ਚ ਬਾਰਾਮੂਲਾ ਤੇ ਕੁੱਪਵਾੜਾ ਦੇ ਤਿੰਨ ਵਿਅਕਤੀ ਗ੍ਰਿਫਤਾਰ

ਸਾਢੇ ਤਿੰਨ ਕਿੱਲੋ ਹੈਰੋਇਨ ਵੀ ਬਰਾਮਦ ਜਲੰਧਰ, ਬਿਊਰੋ ਨਿਊਜ਼ ਸੁਲਤਾਨਪੁਰ ਲੋਧੀ ਪੁਲਿਸ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਅਤੇ ਕੁੱਪਵਾੜਾ ਨਿਵਾਸੀ ਤਿੰਨ ਵਿਅਕਤੀਆਂ ਨੂੰ ਸਾਢੇ ਤਿੰਨ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਆਰੋਪੀਆਂ ਦੇ ਖਿਲਾਫ ਕੇਸ ਦਰਜ ਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਜਸਬੀਰ ਸਿੰਘ …

Read More »

ਪੰਜਾਬ ਵਿਚ ਭਲਕੇ ਵੀਰਵਾਰ ਤੋਂ ਖੁੱਲ੍ਹ ਰਹੇ ਹਨ ਯੂਨੀਵਰਸਿਟੀਆਂ ਤੇ ਕਾਲਜ

ਹਰਿਆਣਾ ‘ਚ ਵੀ 6ਵੀਂ ਤੋਂ 8ਵੀਂ ਤੱਕ ਦੀਆਂ ਜਮਾਤਾਂ ਫਰਵਰੀ ਦੇ ਪਹਿਲੇ ਹਫ਼ਤੇ ਤੋਂ ਹੋਣਗੀਆਂ ਸ਼ੁਰੂ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮੱਦੇਨਜ਼ਰ ਕਾਲਜ ਅਤੇ ਯੂਨੀਵਰਸਿਟੀਆਂ ਵਿਚ ਵੀ ਆਨਲਾਈਨ ਹੀ ਪੜ੍ਹਾਈ ਕਰਵਾਈ ਜਾ ਰਹੀ ਸੀ। ਹੁਣ ਭਲਕੇ ਵੀਰਵਾਰ ਤੋਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜ …

Read More »

ਜੰਮੂ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰ ਮੁਕਾਏ

ਚਾਰ ਸੁਰੱਖਿਆ ਕਰਮੀ ਵੀ ਹੋਏ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਤਿੰਨ ਘੁਸਪੈਠੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਇਸ ਦੌਰਾਨ ਭਾਰਤੀ ਫੌਜ ਦੇ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਅਸਾਨ ਬਣਾਉਣ ਲਈ …

Read More »