ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ …
Read More »Daily Archives: January 22, 2021
ਸ੍ਰੀ ਹਰਿਮੰਦਰ ਸਾਹਿਬ ਵਿੱਚ ਭਾਫ਼ ਨਾਲ ਤਿਆਰ ਹੋਵੇਗਾ ਲੰਗਰ
ਐਸਜੀਪੀਸੀ ਵੱਲੋਂ ਸਾਰੇ ਗੁਰਦੁਆਰਿਆਂ ਵਿੱਚ ਨਵੀਂ ਵਿਧੀ ਅਪਨਾਉਣ ਦੀ ਯੋਜਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ-ਘਰ ਵਿੱਚ ਹੁਣ ਭਾਫ਼ ਵਿਧੀ ਨਾਲ ਲੰਗਰ ਤਿਆਰ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਹੇਠ ਆਉਂਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ਼ ਵਿਧੀ ਦੀ …
Read More »ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿਚ ਬਣੇਗਾ ਇੱਕ ਹੋਰ ਸਮਾਰਕ
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦਾਂ ਦੀ ਸੂਚੀ ਵੈੱਬਸਾਈਟ ‘ਤੇ ਕੀਤੀ ਅੱਪਲੋਡ ਅੰਮ੍ਰਿਤਸਰ : ਜੱਲ੍ਹਿਆਂਵਾਲਾ ਬਾਗ ਸਾਕੇ ਦੇ 101 ਸਾਲ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦੇ ਸ਼ਹੀਦਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ 492 ਸ਼ਹੀਦਾਂ ਦੇ ਵੇਰਵੇ ਸ਼ਾਮਲ ਹਨ। ਪੰਜਾਬ ਸਰਕਾਰ ਨੇ ਅੰਮ੍ਰਿਤਸਰ ‘ਚ ਰਣਜੀਤ ਐਵੇਨਿਊ ਸਥਿਤ ਆਨੰਦ ਅੰਮ੍ਰਿਤ …
Read More »ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਖਿਲਾਫ਼ ਚਲਾਨ ਪੇਸ਼
ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਹੋਣ ਦਾ ਦਾਅਵਾ ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਦਅਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਵਿਵਾਦਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ …
Read More »ਕਿਸਾਨ ਦਿੱਲੀ ਦੇ ਬਾਹਰੀ ਰਿੰਗ ਰੋਡ ‘ਤੇ ਟਰੈਕਟਰ ਪਰੇਡ ਲਈ ਦ੍ਰਿੜ੍ਹ
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿਆਰ ਰੂਟ ਯੋਜਨਾ ‘ਚ ਕੋਈ ਤਬਦੀਲੀ ਨਹੀਂ ਹੋਵੇਗੀ ਨਵੀਂ ਦਿੱਲੀ : ਕਿਸਾਨ ਆਗੂਆਂ ਨੇ ਸਿੰਘੂ ਬਾਰਡਰ ‘ਤੇ ਹੋਈ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਲਈ ਤਜਵੀਜ਼ਤ ਕਿਸਾਨ ਟਰੈਕਟਰ ਪਰੇਡ ਦਿੱਲੀ ਦੇ ਅੰਦਰ …
Read More »ਆਮ ਆਦਮੀ ਪਾਰਟੀ ਵੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਹੋਵੇਗੀ ਸ਼ਾਮਲ
‘ਆਪ’ ਦੇ ਵਲੰਟੀਅਰ ਹਰ ਪਿੰਡ ਵਿਚੋਂ ਟਰੈਕਟਰ ਲੈ ਕੇ ਪਰੇਡ ‘ਚ ਪਹੁੰਚਣਗੇ : ਭਗਵੰਤ ਮਾਨ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ‘ਚ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ …
Read More »ਗੁਰਨਾਮ ਸਿੰਘ ਚੜੂਨੀ ਨੇ ਦਿੱਤਾ ਸਪੱਸ਼ਟੀਕਰਨ
ਕਿਸੇ ਵੀ ਸਿਆਸੀ ਸਰਗਰਮੀ ਵਿੱਚ ਸ਼ਾਮਲ ਨਾ ਹੋਣ ਦਾ ਦਿੱਤਾ ਭਰੋਸਾ ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਸੰਯੁਕਤ ਕਿਸਾਨ ਮੋਰਚੇ ਵਿੱਚ ਬਣੇ ਫੁੱਟ ਦੇ ਆਸਾਰ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸਪੱਸ਼ਟੀਕਰਨ ਦਿੱਤੇ ਜਾਣ ਨਾਲ ਖ਼ਤਮ ਹੋ ਗਏ। ਚੜੂਨੀ ਨੇ ਆਪਣੀ …
Read More »ਟਿਕਰੀ ਤੇ ਸਿੰਘੂ ਬਾਰਡਰ ਉਤੇ ਬਣ ਚੁੱਕੀਆਂ ਹਨ ਲਾਇਬ੍ਰੇਰੀਆਂ
ਸਾਹਿਤ ਨਾਲ ਜੁੜੀਆਂ ਰੁਚੀਆਂ ਦਾ ਆਨੰਦ ਵੀ ਮਾਣ ਰਹੇ ਨੇ ਲੋਕ ਨਵੀਂ ਦਿੱਲੀ : ਕਿਸਾਨੀ ਸੰਘਰਸ਼ ਦੇ ਪ੍ਰਤੀਕ ਬਣੇ ਦਿੱਲੀ ਦੇ ਮੋਰਚਿਆਂ ਵਿੱਚ ਸਾਹਿਤਕ ਰੁਚੀਆਂ ਰੱਖਣ ਵਾਲਿਆਂ ਲਈ ਵੀ ਬੜਾ ਕੁਝ ਹੈ। ਖਾਸ ਕਰਕੇ ਟਿਕਰੀ ਅਤੇ ਸਿੰਘੂ ਬਾਰਡਰ ਉੱਤੇ ਲਾਇਬ੍ਰੇਰੀਆਂ ਬਣ ਚੁੱਕੀਆਂ ਹਨ। ਜੰਗੀ ਕਿਤਾਬ ਘਰ, ਭਗਤ ਸਿੰਘ ਲਾਇਬ੍ਰੇਰੀ, ਇਨਕਲਾਬੀ …
Read More »ਸਾਬਕਾ ਆਈਏਐੱਸ ਅਧਿਕਾਰੀ ਕਿਸਾਨਾਂ ਲਈ ਭੇਜਣਗੇ ਰਜਾਈਆਂ ਤੇ ਕੰਬਲ
ਚੰਡੀਗੜ੍ਹ : ਸਾਬਕਾ ਆਈਏਐੱਸ ਅਧਿਕਾਰੀਆਂ ਨੇ ਚੰਡੀਗੜ੍ਹ ਵਿਚ ਮੀਟਿੰਗ ਕਰਕੇ ਦਿੱਲੀ ਦੀ ਸਿੰਘੂ ਹੱਦ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਲਈ 3 ਲੱਖ ਦੀ ਲਾਗਤ ਨਾਲ ਰਜਾਈਆਂ, ਕੰਬਲ, ਸਿਰਹਾਣੇ ਤੇ ਤਰਪਾਲਾਂ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਐੱਸਐੱਸ ਬੋਪਾਰਾਏ ਅਤੇ ਆਰ.ਆਈ. ਸਿੰਘ ਨੇ ਕੀਤੀ। ਉਨ੍ਹਾਂ ਨੇ ਤਿੰਨ ਖੇਤੀ …
Read More »ਸਾਬਕਾ ਫੌਜੀ ਵੀ ਲਗਾ ਰਹੇ ਹਨ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ
ਕਿਸਾਨੀ ਧਰਨਿਆਂ ‘ਚ ਸਿਪਾਹੀ ਤੋਂ ਲੈ ਕੇ ਬ੍ਰਿਗੇਡੀਅਰ ਰੈਂਕ ਤੱਕ ਦੇ ਸੇਵਾਮੁਕਤ ਫੌਜੀ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫ਼ੌਜ ਵਿੱਚ ਨੌਕਰੀ ਕਰਦੇ ਜ਼ਿਆਦਾਤਰ ਜਵਾਨ ਖੇਤੀ ਕਰਨ ਵਾਲੇ ਪਰਿਵਾਰਾਂ ਵਿੱਚੋਂ ਆਉਂਦੇ ਹਨ, ਜੋ ਨੌਕਰੀ ਪੂਰੀ ਕਰਕੇ ਆਪਣੇ ਖੇਤਾਂ ਵੱਲ ਪਰਤ ਜਾਂਦੇ ਹਨ। ਹੁਣ ਉਹੀ ਸੇਵਾਮੁਕਤ ਫ਼ੌਜੀ ਦੇਸ਼ ਵਿੱਚ ਚੱਲ ਰਹੇ …
Read More »