ਚੁੱਲ੍ਹੇ-ਚੌਂਕੇ ਤੱਕ ਸੀਮਤ ਨਾ ਰਹਿ ਕੇ ਮਹਿਲਾਵਾਂ ਨੂੰ ਮੋਰਚਿਆਂ ਵਿਚ ਡਟਣ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ‘ਮਹਿਲਾ ਕਿਸਾਨ ਦਿਵਸ’ ਮਨਾਇਆ ਗਿਆ। ਮੋਰਚਿਆਂ ‘ਚ ਮੰਚ ਸੰਚਾਲਨ ਤੋਂ ਲੈ ਕੇ ਹੋਰ ਪ੍ਰਬੰਧਾਂ ਦੀ ਜ਼ਿੰਮੇਵਾਰੀ ਮਹਿਲਾਵਾਂ ਨੇ ਹੀ ਸਾਂਭੀ। ਇਨ੍ਹਾਂ …
Read More »Daily Archives: January 22, 2021
ਗਰੇਵਾਲ ਤੇ ਜਿਆਣੀ ਦੇ ਘਰਾਂ ਅੱਗੇ ਰੋਸ ਮੁਜ਼ਾਹਰੇ
ਭਾਜਪਾ ਵਿਰੁੱਧ ਸੰਘਰਸ਼ ਮਘਾਉਣ ਦਾ ਸੱਦਾ – ਟਰੈਕਟਰ ਪਰੇਡ ਲਈ ਵੀ ਹੋਣ ਲੱਗੀਆਂ ਰਿਹਰਸਲਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ‘ਮਹਿਲਾ ਕਿਸਾਨ ਦਿਵਸ’ ਮੌਕੇ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਬੀਕੇਯੂ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਨੇ ਭਾਜਪਾ ਦੇ ਦੋ ਆਗੂਆਂ ਹਰਜੀਤ ਸਿੰਘ ਗਰੇਵਾਲ …
Read More »ਅੰਮ੍ਰਿਤਸਰ ‘ਚ ਬੀਬੀਆਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ ਮਾਰਚ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਿਲਾ ਕਿਸਾਨ ਦਿਵਸ ਮਨਾਉਣ ਦੇ ਸੱਦੇ ਤਹਿਤ ਸੋਮਵਾਰ ਨੂੰ ਮਹਿਲਾਵਾਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੱਡਾ ਇਕੱਠ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਮਹਿਲਾਵਾਂ ਨੇ ਰੋਸ ਮਾਰਚ ਵੀ ਕੱਢਿਆ। ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਮਹਿਲਾ ਕਾਰਕੁਨਾਂ ਨੇ ਕੇਂਦਰ ਸਰਕਾਰ …
Read More »ਕਿਸਾਨੀ ਸੰਘਰਸ਼ ਦੌਰਾਨ ਮੋਦੀ ਸਰਕਾਰ ਦੀ ਇਕ ਹੋਰ ਕੋਝੀ ਚਾਲ
ਐੱਨ ਆਈ ਏ ਵੱਲੋਂ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸੰਮਨ ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ ਨੇ ਕੀਤੀ ਕਾਰਵਾਈ ਤਹਿਤ ਕਿਸਾਨ ਸੰਘਰਸ਼ ਨਾਲ ਜੁੜੇ ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸੰਮਨ ਭੇਜ ਕੇ ਦਿੱਲੀ ਤਲਬ ਕੀਤਾ ਹੈ। ਅਧਿਕਾਰੀਆਂ ਮੁਤਾਬਕ ਸਿੱਖਸ ਫਾਰ ਜਸਟਿਸ ਨਾਲ ਜੁੜੇ ਕੇਸ ਦੇ ਸਬੰਧ ‘ਚ ਇਨ੍ਹਾਂ ਨੂੰ ਅਗਲੇ …
Read More »ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਿਸਾਨ ਬੋਲੇ, ਸਾਡੇ ਨਾਲ ਹੋਇਆ ਮਾੜਾ ਸਲੂਕ ਸ਼ਿਮਲਾ : ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਇਨ੍ਹਾਂ ਤਿੰਨ ਕਿਸਾਨਾਂ ਨੂੰ ਸ਼ਿਮਲਾ ਦੇ ਇਤਿਹਾਸਕ ਰਿੱਜ ਤੋਂ ਹਿਰਾਸਤ ਵਿੱਚ ਲਿਆ ਗਿਆ। ਮੁਹਾਲੀ ਵਾਸੀ ਇਨ੍ਹਾਂ ਕਿਸਾਨਾਂ ਨੂੰ ਜਦੋਂ ਪੁਲਿਸ ਨੇ ਗ੍ਰਿਫਤਾਰ ਕੀਤਾ ਤਾਂ …
Read More »ਪੰਜਾਬ ‘ਚ ਭਾਜਪਾ ਆਗੂ ਵੀ ਕਰਨ ਲੱਗੇ ਕਿਸਾਨ ਅੰਦੋਲਨ ਦੀ ਹਮਾਇਤ
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਨਮੋਸ਼ੀ ਕੋਟਕਪੂਰਾ/ਬਿਊਰੋ ਨਿਊਜ਼ : ਪੰਜਾਬ ‘ਚ ਹੋਣ ਜਾ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕੇਂਦਰੀ ਸੱਤਾ ‘ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਨੂੰ ਜ਼ਿਲ੍ਹਾ ਫ਼ਰੀਦਕੋਟ ‘ਚ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪਾਰਟੀ ਦੇ ਕਈ ਅਹੁਦੇਦਾਰਾਂ ਨੇ ਬਗ਼ਾਵਤ …
Read More »ਦਿੱਲੀ ‘ਚ ਟਰੈਕਟਰ ਪਰੇਡ ਲਈ ਹਰਿਆਣਾ ‘ਚ ਰਿਹਰਸਲਾਂ
ਕਿਸਾਨਾਂ ਨੇ ਜ਼ਿਲ੍ਹਾ ਪੱਧਰ ‘ਤੇ ਕੱਢੇ ਟਰੈਕਟਰ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ 26 ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸੇ ਤਹਿਤ ਹਰਿਆਣਾ ਵਿੱਚ ਕਿਸਾਨਾਂ ਨੇ ਟਰੈਕਟਰ ਪਰੇਡ ਦੀ ਰਿਹਰਸਲ ਕਰਦਿਆਂ ਜ਼ਿਲ੍ਹਾ …
Read More »ਹੇਮਾ ਜੀ, ਤੁਸੀਂ ਸਾਨੂੰ ਖੇਤੀ ਕਾਨੂੰਨਾਂ ਬਾਰੇ ਸਮਝਾ ਜਾਓ
ਕਿਸਾਨਾਂ ਵਲੋਂ ਸੰਸਦ ਮੈਂਬਰ ਨੂੰ ਹਵਾਈ ਟਿਕਟ ਦੇਣ ਤੇ ਪੰਜ ਤਾਰਾ ਹੋਟਲ ਵਿੱਚ ਰਿਹਾਇਸ਼ ਦੇ ਪ੍ਰਬੰਧ ਦੀ ਪੇਸ਼ਕਸ਼ ਜਲੰਧਰ : ਕਿਸਾਨਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਹੇਮਾ ਮਾਲਿਨੀ ਪੰਜਾਬ ਆ ਕੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਨੂੰ ਸਮਝਾ ਦੇਣ। ਇਸ ਸਬੰਧੀ ਕਿਸਾਨਾਂ ਨੇ ਸੰਸਦ ਮੈਂਬਰ ਨੂੰ ਹਵਾਈ ਟਿਕਟ ਤੇ ਪੰਜ …
Read More »ਪੰਜਾਬ ‘ਚ ਨਿਗਮ ਤੇ ਕੌਂਸਲ ਚੋਣਾਂ 14 ਫਰਵਰੀ ਨੂੰ ਹੋਣਗੀਆਂ
ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਵੱਲੋਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਾਂ ਦੇ ਐਲਾਨ ਨਾਲ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ …
Read More »ਆਮ ਆਦਮੀ ਪਾਰਟੀ ਵੱਲੋਂ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਭਗਵੰਤ ਮਾਨ ਵਲੋਂ ਜਿੱਤ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਲਈ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ …
Read More »