ਚੰਡੀਗੜ੍ਹ : ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਲੁਧਿਆਣਾ ਦੇ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਵੀਰਵਾਰ ਨੂੰ ਪੰਜ -ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚਾਰਾਂ ਪਰਿਵਾਰਾਂ ਨੂੰ ਪੰਜ …
Read More »Daily Archives: January 22, 2021
ਫਿਰੋਜ਼ਪੁਰ ‘ਚ ਅੰਗੀਠੀ ਦੇ ਧੂੰਏਂ ਨੇ ਲਈਆਂ ਤਿੰਨ ਜਾਨਾਂ
ਸਾਹ ਘੁੱਟਣ ਕਰਕੇ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਫਿਰੋਜ਼ਪੁਰ : ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਲੰਘੀ ਰਾਤ ਕਮਰੇ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਜ਼ਹਿਰੀਲੀ ਗੈਸ ਚੜ੍ਹ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਪਿੰਡ …
Read More »ਪੰਜਾਬ ‘ਚ ਲੰਮੇ ਸਮੇਂ ਤੋਂ ਬਾਅਦ ਖੁੱਲ੍ਹੇ ਕਾਲਜ ਅਤੇ ਯੂਨੀਵਰਸਿਟੀਆਂ
ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ, ਪਹਿਲੀ ਫਰਵਰੀ ਤੋਂ ਛੋਟੇ ਬੱਚੇ ਵੀ ਜਾ ਸਕਣਗੇ ਸਕੂਲ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਭਾਵ ਕਿ 21 ਜਨਵਰੀ ਤੋਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸੂਬੇ ‘ਚ ਸਾਰੇ ਕਾਲਜ ਪੂਰਨ ਤੌਰ ‘ਤੇ ਖੁੱਲ੍ਹ ਗਏ ਹਨ। ਕਾਲਜ …
Read More »ਆਮ ਆਦਮੀ ਪਾਰਟੀ 23 ਜਨਵਰੀ ਨੂੰ ਪੰਜਾਬ ਭਰ ‘ਚ ਕਰੇਗੀ ਮੋਟਰ ਸਾਈਕਲ ਰੈਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ ਦਿੱਲੀ ਵਿਖੇ 26 ਜਨਵਰੀ ਨੂੰ ਕੀਤੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ-ਮੀਟਿੰਗ ‘ਚ ਦਿੱਲੀ ਕਿਸਾਨ ਅੰਦੋਲਨ ਦੀ ਤਾਜ਼ਾ ਹਾਲਤ ਬਾਰੇ ਵਿਚਾਰਾਂ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਇਕ ਮਿੰਟ ਦਾ ਮੋਨ ਰੱਖਿਆ ਗਿਆ ਨਵੇਂ ਸਾਲ ਦੀ ਆਮਦ ਨਾਲ ਸਬੰਧਿਤ ਕਵੀ ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 17 ਜਨਵਰੀ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਹੋਈ ਜ਼ੂਮ-ਮੀਟਿੰਗ ਦਿੱਲੀ ਦੇ ਬਰੂਹਾਂ ‘ਤੇ ਪਿਛਲੇ 54 ਦਿਨਾਂ ਤੋਂ ਚੱਲ ਰਹੇ …
Read More »ਪੂਰਨ ਸਿੰਘ ਪਾਂਧੀ ਵੱਲੋਂ ਦਿੱਲੀ ‘ઑਚ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇੱਕ ਲੱਖ ਰੁਪਏ ਦੀ ਸਹਾਇਤਾ
ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਬਰੈਂਪਟਨ ਦੇ ਉੱਘੇ ਪੰਜਾਬੀ ਲੇਖਕ ਪੂਰਨ ਸਿੰਘ ਪਾਂਧੀ ਵੱਲੋਂ ਦਿੱਲੀ ਦੇ ਬਰੂਹਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਉਸਾਰੂ ਕਦਮ ਦੀ ਪਿੰਡ-ਵਾਸੀਆਂ ਅਤੇ ਹੋਰ ਇਲਾਕਾ-ਵਾਸੀਆਂ ਵੱਲੋਂ ਭਰਪੂਰ ਸਰਾਹਨਾ ਕੀਤੀ ਜਾ ਰਹੀ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦਾ ‘ਨੈਸ਼ਨਲ ਕਵੀ ਦਰਬਾਰ 2021’ ਕਿਸਾਨੀ ਅੰਦੋਲਨ ਨੂੰ ਸਮਰਪਿਤ
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਕਵੀਆਂ ਨੇ ਰਚਨਾਵਾਂ ਰਾਹੀਂ ਬਿਆਨ ਕੀਤਾ ਕਿਸਾਨੀ ਦਰਦ ਕੈਲਗਰੀ/ਜੋਰਾਵਰ ਬਾਂਸਲ : ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਸਾਲ 2021 ਦੀ ਪਹਿਲੀ (ਜਨਵਰੀ ਮਹੀਨੇ ਦੀ) ਮੀਟਿੰਗ ਨੂੰ ਇੱਕ ਵੱਖਰਾ ਸਾਹਿਤਕ ਰੂਪ ਦਿੰਦਿਆ ‘ਨੈਸ਼ਨਲ ਕਵੀ ਦਰਬਾਰ 2021’ ਦਾ ਆਯੋਜਨ ਆਧੁਨਿਕ ਤਕਨੀਕੀ ਮਾਧਿਅਮ ਜੂਮ ਰਾਹੀ ਕੀਤਾ। ਜਿਸ ਵਿੱਚ ਐਡਮਿੰਟਨ, …
Read More »ਕਿਸਾਨਾਂ ਨਾਲ ਵੈਰ’ ਗੀਤ ਨਾਲ ਚਰਚਾ ਵਿੱਚ ਮਲਿਕਾ ਬੈਂਸ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਦਿੱਲੀ ਵਿੱਚ ਚਲ ਰਹੇ ਕਿਸਾਨ ਅੰਦੋਲਨ ਦੀਆਂ ਗੂੰਜਾਂ ਹਜ਼ਾਰਾਂ ਮੀਲਾਂ ਦਾ ਫਾਸਲਾ ਤਹਿ ਕਰਕੇ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੱਕ ਪਹੁੰਚ ਚੁੱਕੀਆਂ ਹਨ ਅਤੇ ਹੁਣ ਤਾਂ ਇੱਥੋਂ ਦੇ ਸਕੂਲਾਂ, ਕਾਲਜਾਂ ਅਤੇ ਯੁਨੀਵਰਸਿਟੀਆਂ ਦੇ ਬੱਚੇ/ਵਿਦਿਆਰਥੀ ਵੀ ਇਸ ਅੰਦੋਲਨ ਵਿੱਚ ਦਿਲਚਸਪੀ ਲੈ ਕੇ ਗੱਲਾਂ ਕਰਨ ਲੱਗ ਪਏ ਹਨ। ਇਹਨਾਂ ਚਰਚਾਵਾਂ …
Read More »ਕਿਸਾਨ ਅੰਦੋਲਨ ਦੀ ਗੱਲ ਕਰਦਾ ਗਾਇਕਾ ਰੂਪੀ ਢਿੱਲੋਂ ਦਾ ਗੀਤ ‘ਧੀ ਪੰਜਾਬ ਦੀ’਼ ਰਿਲੀਜ਼
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਜਿਉਂ-ਜਿਉਂ ਦਿੱਲੀ ਵਿੱਚ ਕਿਸਾਨ ਅੰਦੋਲਨ ਤਿੱਖਾ ਹੁੰਦਾ ਜਾ ਰਿਹਾ ਹੈ ਤਿਉਂ-ਤਿਉਂ ਕਿਸਾਨ ਅੰਦੋਲਨ ਦੇ ਹੱਕਾਂ ਦੀ ਗੱਲ ਕਰਨ ਵਾਲਾ ਹਰ ਇੱਕ ਵਿਅਕਤੀ ਆਪੋ-ਆਪਣੇ ਤਰੀਕੇ ਨਾਲ ਇਸ ਅੰਦੋਲਨ ਵਿੱਚ ਆਪੋ-ਆਪਣਾ ਯੋਗਦਾਨ ਪਾ ਰਿਹਾ ਹੈ। ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ ਰਹਿ ਰਹੀ ਪੰਜਾਬ ਦੀ ਧੀ ਅਤੇ …
Read More »ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਨੂੰ ਆਖੀ ਬਾਏ-ਬਾਏ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਵਿਦਾਇਗੀ ਸੁਨੇਹੇ ਵਿਚ ਜੋ ਬਿਡੇਨ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਹਨ। ਬਿਡੇਨ ਦੀ ਸਫ਼ਲਤਾ ਦੀ ਕਾਮਨਾ ਕਰਦਿਆਂ ਟਰੰਪ ਨੇ ਕਿਹਾ ਕਿ ਨਵੇਂ ਰਾਸ਼ਟਰਪਤੀ ਅਮਰੀਕਾ ਨੂੰ ਸੁਰੱਖਿਅਤ ਤੇ ਖ਼ੁਸ਼ਹਾਲ ਰੱਖਣ, ਇਸ ਲਈ ਉਹ ਪ੍ਰਾਰਥਨਾ ਕਰਦੇ ਹਨ। ਟਰੰਪ ਨੇ ਕਿਹਾ ਕਿ ਅਮਰੀਕੀ ਲੋਕ ਆਪਣੀਆਂ …
Read More »